ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ.2 ਵਲੋ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਪਿੰਡ ਕੱਲਾ ਬਲਾਕ ਖਾਡੂਰ ਸਾਹਿਬ ਵਿਖੇ ਕੀਤਾ ਗਿਆ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 04/06/2025ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ.2 ਵਲੋ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਪਿੰਡ ਕੱਲਾ ਬਲਾਕ ਖਾਡੂਰ ਸਾਹਿਬ ਵਿਖੇ ਕੀਤਾ ਗਿਆ ਦੌਰਾ ਤਰਨ ਤਾਰਨ, 30 ਮਈ ਵਿਸ਼ਵ ਵਾਤਾਵਰਣ ਦਿਵਸ 2025 ਦੀਆ ਪ੍ਰੀ -ਗਤੀਵਿਧੀਆ ਦੋਰਾਨ ਕਾਰਜਕਾਰੀ ਇੰਜੀਂਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ.2 ਤਰਨ ਤਾਰਨ ਵਲੋ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਪਿੰਡ ਕੱਲਾ ਬਲਾਕ ਖਾਡੂਰ ਸਾਹਿਬ ਵਿਖੇ ਦੌਰਾ ਕੀਤਾ ਗਿਆ। ਜਿਸ […]
ਹੋਰਸ਼੍ਰ. ਸਰਵਣ ਸਿੰਘ ਧੁੰਨ ਨੇ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਆਹੁਦਾ
ਪ੍ਰਕਾਸ਼ਨਾਂ ਦੀ ਮਿਤੀ: 04/06/2025ਸ਼੍ਰ. ਸਰਵਣ ਸਿੰਘ ਧੁੰਨ ਨੇ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਆਹੁਦਾ ਖੇਮਕਰਨ, 29 ਮਈ ਵਿਧਾਇਕ ਸ਼੍ਰੀ ਸਰਵਣ ਸਿੰਘ ਧੁੰਨ ਨੇ ਅੱਜ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਉਪਰੰਤ ਪਹਿਲੀ ਮੀਟਿੰਗ ਦੌਰਾਨ ਆਹੁਦੇ ਦਾ ਚਾਰਜ ਸੰਭਾਲਿਆ ਅਤੇ ਵਿਭਾਗ ਦੇ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਉਨਾਂ ਨੇ ਕਿਹਾ ਕਿ ਮੁੱਖ ਮੰਤਰੀ […]
ਹੋਰਸ. ਲਾਲਜੀਤ ਸਿੰਘ ਭੁੱਲਰ ਨੇ ਆਪਣੇ ਦਫ਼ਤਰ ਪੱਟੀ ਵਿੱਚ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਪ੍ਰਕਾਸ਼ਨਾਂ ਦੀ ਮਿਤੀ: 04/06/2025ਸ. ਲਾਲਜੀਤ ਸਿੰਘ ਭੁੱਲਰ ਨੇ ਆਪਣੇ ਦਫ਼ਤਰ ਪੱਟੀ ਵਿੱਚ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਸ਼ਹਿਰ ਦੀ ਹਰੇਕ ਵਾਰਡ ਵਿੱਚ ਸ਼ਹਿਰ ਨਿਵਾਸੀਆਂ ਨੂੰ ਪੀਣ ਵਾਲਾ ਸਾਫ ਪਾਣੀ ਅਤੇ ਸ਼ਹਿਰ ਦੀਆ ਸੜਕਾਂ ਅਤੇ ਗਲੀਆਂ ਨਾਲੀਆਂ ਵਾਸਤੇ ਵੀ ਗ੍ਰਾਂਟ ਜਾਰੀ ਕੀਤੀ ਗਈ ਹੈ। ਸਰਕਾਰ ਪੰਜਾਬ ਦੇ ਵਿਕਾਸ ‘ਤੇ ਲੋਕਾਂ ਦੀ ਬਿਹਤਰੀ ਲਈ ਕਈ ਹੋਰ ਅਨੇਕਾਂ ਯੋਜਨਾਵਾਂ […]
ਹੋਰਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦੀ ਭੈੜੀ ਅਲਾਮਤ ਨੂੰ ਜੜੋਂ ਖਤਮ ਕੀਤਾ ਜਾਵੇਗਾ-ਸ. ਲਾਲਜੀਤ ਸਿੰਘ ਭੁੱਲਰ
ਪ੍ਰਕਾਸ਼ਨਾਂ ਦੀ ਮਿਤੀ: 04/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦੀ ਭੈੜੀ ਅਲਾਮਤ ਨੂੰ ਜੜੋਂ ਖਤਮ ਕੀਤਾ ਜਾਵੇਗਾ-ਸ. ਲਾਲਜੀਤ ਸਿੰਘ ਭੁੱਲਰ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਬਿਮਾਰੀ ਤੋਂ ਪੀੜ੍ਹਤ ਵਿਅਕਤੀਆਂ ਦਾ ਕੀਤਾ ਜਾ ਰਿਹਾ ਹੈ ਮੁਫ਼ਤ ਇਲਾਜ-ਕੈਬਨਿਟ ਮੰਤਰੀ ਤਰਨ ਤਾਰਨ, 29 ਮਈ : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ […]
ਹੋਰਹਾਈਪਰਟੈਂਨਸ਼ਨ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਪ੍ਰਕਾਸ਼ਨਾਂ ਦੀ ਮਿਤੀ: 04/06/2025ਹਾਈਪਰਟੈਂਨਸ਼ਨ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਹਾਈਪਰਟੈਂਨਸ਼ਨ ਬਾਰੇ ਫੈਲਾਈ ਜਾ ਰਹੀ ਹੈ ਵੱਧ ਤੋਂ ਵੱਧ ਜਾਗਰੂਕਤਾ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 29 ਮਈ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਾਇਰੈਕਟਰ, ਸਿਹਤ ਸੇਵਾਵਾਂ, ਪੰਜਾਬ ਡਾ ਹਿਤਿੰਦਰ ਕੌਰ ਦੀ ਰਹਿਨੁਮਾਈ ਅਤੇ ਜਿਲਾ ਤਰਨ ਤਾਰਨ ਦੇ […]
ਹੋਰਵਿਸ਼ੇਸ ਕੈਂਪ ਦੌਰਾਨ 209 ਦਿਵਿਆਂਗਜਨਾਂ ਅਤੇ ਬਜੁਰਗਾ ਨੂੰ ਵੰਡੇ ਗਏ ਸਹਾਇਕ ਉਪਕਰਣ
ਪ੍ਰਕਾਸ਼ਨਾਂ ਦੀ ਮਿਤੀ: 04/06/2025ਵਿਸ਼ੇਸ ਕੈਂਪ ਦੌਰਾਨ 209 ਦਿਵਿਆਂਗਜਨਾਂ ਅਤੇ ਬਜੁਰਗਾ ਨੂੰ ਵੰਡੇ ਗਏ ਸਹਾਇਕ ਉਪਕਰਣ ਤਰਨ ਤਾਰਨ, 29 ਮਈ ਦਿਵਿਆਂਗਜਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕੇਂਦਰ ਸਰਕਾਰ ਵਲੋਂ ਉਹਨਾਂ ਦੇ ਕਲਿਆਣ ਅਤੇ ਪੁਨਰ ਵਾਸ ਦੇ ਲਈ ਕੰਮ ਕੀਤੇ ਜਾ ਰਹੇ ਹਨ I ਇਸੇ ਲੜੀ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਭਿਖੀਵਿੰਡ ਵਿੱਚ ਸਰਕਾਰ ਦੀ ਅਡਿਪ […]
ਹੋਰਵਿਸ਼ੇਸ਼ ਕੈਂਪ ਦੌਰਾਨ 127 ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਸਰਕਾਰ ਵੱਲੋਂ 22 ਲੱਖ ਰੁਪਏ ਦੀ ਲਾਗਤ
ਪ੍ਰਕਾਸ਼ਨਾਂ ਦੀ ਮਿਤੀ: 04/06/2025ਵਿਸ਼ੇਸ਼ ਕੈਂਪ ਦੌਰਾਨ 127 ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਸਰਕਾਰ ਵੱਲੋਂ 22 ਲੱਖ ਰੁਪਏ ਦੀ ਲਾਗਤ ਦੇ ਵੰਡੇ ਗਏ ਸਹਾਇਕ ਉਪਕਰਣ ਤਰਨ ਤਾਰਨ, 29 ਮਈ ਦਿਵਿਆਂਗਜਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਵਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਦੇ ਲਈ ਕੰਮ ਕੀਤੇ ਜਾ ਰਹੇ ਹਨ I ਇਸੇ ਲੜੀ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ […]
ਹੋਰਇੱਕ ਦਿਨ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਦੇ ਸੰਗ
ਪ੍ਰਕਾਸ਼ਨਾਂ ਦੀ ਮਿਤੀ: 04/06/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਇੱਕ ਦਿਨ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਦੇ ਸੰਗ” ਮੈਰਿਟ ਵਿੱਚ ਆਉਣ ਵਾਲੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਤੇ ਐੱਸ. ਐੱਸ. ਪੀ. ਸ੍ਰੀ ਅਭਿਮਨਿਊ ਰਾਣਾ ਨੇ ਵਿਦਿਆਰਥੀਆਂ ਨਾਲ ਗੁਜ਼ਾਰਿਆ ਸਾਰਾ ਦਿਨ, ਜ਼ਿੰਦਗੀ ਵਿੱਚ ਸਫਲਤਾ ਲਈ ਸਾਂਝੇ […]
ਹੋਰਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ਬਣ ਰਹੇ ਵਿਸ਼ਵ ਪੱਧਰੀ- ਚੇਅਰਮੈਨ ਭਗਵੰਤ ਸਿੰਘ ਕੰਬੋਕੇ
ਪ੍ਰਕਾਸ਼ਨਾਂ ਦੀ ਮਿਤੀ: 29/05/2025ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ਬਣ ਰਹੇ ਵਿਸ਼ਵ ਪੱਧਰੀ- ਚੇਅਰਮੈਨ ਭਗਵੰਤ ਸਿੰਘ ਕੰਬੋਕੇ ਤਰਨ ਤਾਰਨ, 29 ਮਈ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਬਿਹਤਰੀਨ ਯੋਗਦਾਨ ਪਾਉਂਦੇ ਹੋਏ ਸਰਕਾਰੀ ਸਕੂਲਾਂ ਦੀ ਵਿਸ਼ਵ ਪੱਧਰੀ ਬਣਾਉਣ ਲਈ ਅਣਥੱਕ ਯਤਨ ਕੀਤੇ ਹਨ। ਇਨਾਂ ਯਤਨਾਂ ਸਦਕਾ ਨਾ ਸਿਰਫ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ, […]
ਹੋਰਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪਰਾਲੀ ਪ੍ਰਬੰਧਨ ਮਸ਼ੀਨਰੀ ‘ਤੇ ਸਬਸਿਡੀ ਲਈ ਮਸ਼ੀਨਾਂ ਦੇ ਕੱਢੇ ਗਏ ਡਰਾਅ
ਪ੍ਰਕਾਸ਼ਨਾਂ ਦੀ ਮਿਤੀ: 29/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪਰਾਲੀ ਪ੍ਰਬੰਧਨ ਮਸ਼ੀਨਰੀ ‘ਤੇ ਸਬਸਿਡੀ ਲਈ ਮਸ਼ੀਨਾਂ ਦੇ ਕੱਢੇ ਗਏ ਡਰਾਅ ਤਰਨ ਤਾਰਨ, 29 ਮਈ ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਅੱਜ ਜਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਮੈਂਬਰਾਂ ਵੱਲੋਂ ਪਰਾਲੀ ਪ੍ਰਬੰਧਨ ਮਸ਼ੀਨਰੀ ‘ਤੇ ਸਬਸਿਡੀ ਲਈ ਅਪਲਾਈ ਕੀਤੇ ਬਿਨੈ-ਪਾਤਰੀਆ ਦੇ ਡਰਾਅ ਕੱਢੇ ਗਏ। ਇਸ […]
ਹੋਰ
