ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਸਬੰਧੀ ਸਪੱਸ਼ਟੀਕਰਨ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 05/05/2021ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਸਬੰਧੀ ਸਪੱਸ਼ਟੀਕਰਨ ਜਾਰੀ ਤਰਨ ਤਾਰਨ, 04 ਮਈ : ਕੋਵਿਡ-19 ਦੇ ਦਿਨੋਂ-ਦਿਨ ਵੱਧ ਰਹੇ ਪ੍ਰਭਾਵ ਨੂੰ ਮੱਦੇਨਜ਼ਰ ਰੱਖਦੇ ਹੋਏ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-4 ਸ਼ਾਖਾ), ਪੰਜਾਬ ਸਰਕਾਰ ਵੱਲੋਂ 15 ਮਈ, 2021 ਤੱਕ ਪਾਬੰਦੀਆਂ ਲਗਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਹਨਾਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਦਫਤਰ ਤਰਨ ਤਾਰਨ […]
ਹੋਰਨੈਸ਼ਨਲ ਗਰੀਨ ਟਿ੍ਰਬੂਨਿਲ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ‘ਤੇ ਲਗਾਈ ਗਈ ਪੂਰਨ ਪਾਬੰਦੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 05/05/2021ਨੈਸ਼ਨਲ ਗਰੀਨ ਟਿ੍ਰਬੂਨਿਲ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ‘ਤੇ ਲਗਾਈ ਗਈ ਪੂਰਨ ਪਾਬੰਦੀ-ਡਿਪਟੀ ਕਮਿਸ਼ਨਰ ਕਣਕ ਦਾ ਨਾੜ ਅੱਗ ਲਗਾਉਣ ‘ਤੇ ਕੀਤਾ ਜਾਵੇਗਾ ਢੁਕਵਾਂ ਜੁਰਮਾਨਾ ਤਰਨ ਤਾਰਨ, 04 ਮਈ : ਜ਼ਿਲੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਇਸ ਨਾਲ ਹੋਣ ਵਾਲੇ ਨੁਕਸਾਨ ਤੋਂ ਜ਼ਿਲੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ […]
ਹੋਰਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧ-ਡਾ. ਸਵਰਨਜੀਤ ਧਵਨ
ਪ੍ਰਕਾਸ਼ਨਾਂ ਦੀ ਮਿਤੀ: 04/05/2021ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧ-ਡਾ. ਸਵਰਨਜੀਤ ਧਵਨ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਹਰ ਰੋਜ਼ ਲਗਭਗ 150 ਮਰੀਜ਼ਾਂ ਦੀ ਕੀਤੀ ਜਾਂਦੀ ਹੈ ਸੈਂਪਲਿੰਗ ਰੋਜ਼ਾਨਾ ਲੱਗਭੱਗ 300 ਵਿਅਕਤੀਆਂ ਨੂੰ ਲਗਾਈ ਜਾ ਰਹੀ ਹੈ ਕੋਵਿਡ ਵੈਕਸੀਨ ਤਰਨ ਤਾਰਨ, 04 ਮਈ : ਕੋਵਿਡ-19 ਦੀ ਮਹਾਂਮਾਰੀ ਨੂੰ ਮੁੱਖ […]
ਹੋਰਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਵੱਲੋਂ ਸਮੂਹ ਬਲਾਕ ਸਪੋਰਟਸ ਇੰਚਾਰਜ ਦੇ ਨਾਲ ਰੀਵਿਊ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 04/05/2021ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਵੱਲੋਂ ਸਮੂਹ ਬਲਾਕ ਸਪੋਰਟਸ ਇੰਚਾਰਜ ਦੇ ਨਾਲ ਰੀਵਿਊ ਮੀਟਿੰਗ ਮੀਟਿੰਗ ਕਰ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਗਰਾਊਂਡਾ ਤਿਆਰ ਕਰਨ ਲਈ ਕੀਤਾ ਪ੍ਰੇਰਿਤ ਤਰਨਤਾਰਨ, 04 ਮਈ : ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਢਾਂਚੇ ਨੂੰ ਹੋਰ ਨਿਖਾਰਨ ਦੇ ਮਕਸਦ ਨਾਲ ਨਾਲ ਬੱਚਿਆਂ ਦੀ ਸਿਹਤ ਦਾ ਖਾਸ ਖਿਆਲ ਰੱਖਦਿਆਂ ਅਤੇ ਉਹਨਾਂ ਨੂੰ ਖੇਡਾਂ ਨਾਲ […]
ਹੋਰਕੋਵਿਡ-19 ਦੀ ਮਹਾਂਮਾਰੀ ਦੌਰਾਨ ਜਿਲ੍ਹਾ ਤਰਨ ਤਾਰਨ ਮਹਾਂਤਮਾ ਗਾਂਧੀ ਨਰੇਗਾ ਸਕੀਮ ਅਧੀਨ ਜੌਬ ਕਾਰਡ ਹੋਲਡਰਾਂ ਨੂੰ ਦੇ ਰਿਹਾ ਪੰਜਾਬ ਵਿੱਚੋਂ ਸਭ ਤੋ ਵੱਧ ਰੋਜ਼ਗਾਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/05/2021ਕੋਵਿਡ-19 ਦੀ ਮਹਾਂਮਾਰੀ ਦੌਰਾਨ ਜਿਲ੍ਹਾ ਤਰਨ ਤਾਰਨ ਮਹਾਂਤਮਾ ਗਾਂਧੀ ਨਰੇਗਾ ਸਕੀਮ ਅਧੀਨ ਜੌਬ ਕਾਰਡ ਹੋਲਡਰਾਂ ਨੂੰ ਦੇ ਰਿਹਾ ਪੰਜਾਬ ਵਿੱਚੋਂ ਸਭ ਤੋ ਵੱਧ ਰੋਜ਼ਗਾਰ-ਡਿਪਟੀ ਕਮਿਸ਼ਨਰ ਮਗਨਰੇਗਾ ਲੇਬਰ ਵੱਲੋਂ ਕੰਮ ਦੌਰਾਨ ਵਰਤੀਆਂ ਜਾ ਰਹੀਆਂ ਹਨ ਪੂਰੀਆਂ ਸਾਵਧਾਨੀਆਂ ਤਰਨ ਤਾਰਨ, 04 ਮਈ : ਰਾਜ ਪੱਧਰ ਤੋਂ ਦਿੱਤੇ ਗਏ ਵਿੱਤੀ ਸਾਲ 2021-22 ਦੇ ਦਿਹਾੜੀਆਂ ਪੈਦਾ ਕਰਨ ਦੇ ਟੀਚਿਆਂ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ 97895 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/05/2021ਜ਼ਿਲ੍ਹਾ ਤਰਨ ਤਾਰਨ ਵਿੱਚ 97895 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 224648 ਵਿਅਕਤੀਆਂ ਦੇ ਸੈਂਪਲ ਤਰਨ ਤਾਰਨ, 03 ਮਈ : ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 97895 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ […]
ਹੋਰਛੋਟੇ ਬੱਚੇ ਮਹਾਂਵੀਰ ਵੱਲੋਂ ਕੀਤੀ ਹੋਈ ਬੱਚਤ ਰਾਹੀਂ ਕੋਵਿਡ-19 ਰਾਹਤ ਫੰਡ ਵਿੱਚ ਪਾਇਆ ਗਿਆ ਯੋਗਦਾਨ
ਪ੍ਰਕਾਸ਼ਨਾਂ ਦੀ ਮਿਤੀ: 04/05/2021ਛੋਟੇ ਬੱਚੇ ਮਹਾਂਵੀਰ ਵੱਲੋਂ ਕੀਤੀ ਹੋਈ ਬੱਚਤ ਰਾਹੀਂ ਕੋਵਿਡ-19 ਰਾਹਤ ਫੰਡ ਵਿੱਚ ਪਾਇਆ ਗਿਆ ਯੋਗਦਾਨ ਤਰਨ ਤਾਰਨ, 03 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਸ੍ਰੀ ਧਰੁਮਨ ਐੱਚ. ਨਿੰਬਾਲੇ ਦੀ ਅਗਵਾਈ ਹੇਠ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਕੋਵਿਡ-19 ਨਾਲ ਲੜ ਰਹੇ ਲੋਕਾਂ ਨੂੰ ਬਚਾਉਣ ਲਈ ਆਪਣੀ ਡਿਊਟੀ ਤਨਦੇਹੀ ਨਾਲ […]
ਹੋਰਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਰਾਜੇਸ਼ ਕੁਮਾਰ ਵੱਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ
ਪ੍ਰਕਾਸ਼ਨਾਂ ਦੀ ਮਿਤੀ: 04/05/2021ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਰਾਜੇਸ਼ ਕੁਮਾਰ ਵੱਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ ਸਿੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਪੱਟੀ, (ਤਰਨ ਤਾਰਨ) 03 ਮਈ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ […]
ਹੋਰਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਦਿੱਤੇ ਆਦੇਸ਼
ਪ੍ਰਕਾਸ਼ਨਾਂ ਦੀ ਮਿਤੀ: 04/05/2021ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਦਿੱਤੇ ਆਦੇਸ਼ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 6,00,115 ਮੀਟ੍ਰਿਕ ਟਨ ਕਣਕ ਦੀ ਖਰੀਦ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 770 ਕਰੋੜ 23 ਲੱਖ ਰੁਪਏ ਦੀ ਅਦਾਇਗੀ ਤਰਨ ਤਾਰਨ, 03 ਮਈ : ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ […]
ਹੋਰਤਰਨਤਾਰਨ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦਾ ਵਾਧਾ ਇਸ ਸੈਸ਼ਨ ਵੀ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 04/05/2021ਤਰਨਤਾਰਨ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦਾ ਵਾਧਾ ਇਸ ਸੈਸ਼ਨ ਵੀ ਜਾਰੀ ਸਕੂਲਾਂ ਦੀ ਬਦਲੀ ਨੁਹਾਰ ਨੇ ਦਿਖਾਇਆ ਰੰਗ ਤਰਨਤਾਰਨ 2 ਮਈ: ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਤਰਨਤਾਰਨ ਜਿਲ੍ਹੇ ਦੇ ਨਵੇਂ ਸ਼ੈਸ਼ਨ ‘ਚ 5451 ਵਿਦਿਆਰਥੀਆਂ ਦਾ […]
ਹੋਰ