ਸੈਕੰਡਰੀ ਸਕੂਲਾਂ ਵਿੱਚ ਸਿਰਫ ਨਿੱਜੀ ਸਕੂਲਾਂ ਤੋਂ ਹਟ ਕੇ ਆਏ ਬੱਚੇ ਕੀਤੇ ਜਾ ਰਹੇ ਹਨ ਦਾਖ਼ਲ
ਪ੍ਰਕਾਸ਼ਨਾਂ ਦੀ ਮਿਤੀ: 27/04/2021ਸੈਕੰਡਰੀ ਸਕੂਲਾਂ ਵਿੱਚ ਸਿਰਫ ਨਿੱਜੀ ਸਕੂਲਾਂ ਤੋਂ ਹਟ ਕੇ ਆਏ ਬੱਚੇ ਕੀਤੇ ਜਾ ਰਹੇ ਹਨ ਦਾਖ਼ਲ ਬੱਚਿਆਂ ਦੀ ਗਿਣਤੀ ਵਧਣ ਨਾਲ ਪ੍ਰਾਇਮਰੀ ਕਾਡਰ `ਚ ਸਿੱਧੀ ਭਰਤੀ ਅਤੇ ਤਰੱਕੀ ਦੇ ਮੌਕੇ ਵਧਣਗੇ ਤਰਨ ਤਾਰਨ, 27 ਅਪ੍ਰੈਲ : ਨਵਾਂ ਵਿੱਦਿਅਕ ਸ਼ੈਸ਼ਨ ਸ਼ੁਰੂ ਹੋਣ ਕਰਕੇ ਹਜ਼ਾਰਾਂ ਦੀ ਗਿਣਤੀ ‘ਚ ਵਿਦਿਆਰਥੀ ਵੱਡੀਆਂ ਸ਼੍ਰੇਣੀਆਂ ਵਿੱਚ ਨਿੱਜੀ ਸਕੂਲਾਂ ਤੋਂ ਹਟ ਕੇ […]
ਹੋਰਕਣਕ ਦੀ ਖਰੀਦ ਉਪਰੰਤ ਮੰਡੀਆਂ ਵਿੱਚੋਂ ਚੁਕਾਈ ਕਰਨ ਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਕਰਨ ਵਿੱਚ ਲਿਆਂਦੀ ਗਈ ਤੇਜ਼ੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/04/2021ਕਣਕ ਦੀ ਖਰੀਦ ਉਪਰੰਤ ਮੰਡੀਆਂ ਵਿੱਚੋਂ ਚੁਕਾਈ ਕਰਨ ਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਕਰਨ ਵਿੱਚ ਲਿਆਂਦੀ ਗਈ ਤੇਜ਼ੀ-ਡਿਪਟੀ ਕਮਿਸ਼ਨਰ ਕਿਸਾਨਾਂ ਵੱਲੋਂ ਮੰਡੀਆਂ ਵਿਖੇ ਲਿਆਂਦੀ ਗਈ ਕਣਕ ਦੀ ਨਾਲੋਂ-ਨਾਲ ਕੀਤੀ ਜਾ ਰਹੀ ਹੈ ਖਰੀਦ 26 ਅਪ੍ਰੈਲ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 4,30,322 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਖਰੀਦ ਕੀਤੀ ਫਸਲ ਦੀ ਜ਼ਿਲ੍ਹੇ ਦੇ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ 87571 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/04/2021ਜ਼ਿਲ੍ਹਾ ਤਰਨ ਤਾਰਨ ਵਿੱਚ 87571 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਮੁਫਤ ਲਗਾਈ ਜਾ ਰਹੀ ਹੈ ਕੋਵਿਡ-19 ਸਬੰਧੀ ਵੈਕਸੀਨ ਤਰਨ ਤਾਰਨ, 26 ਅਪ੍ਰੈਲ : ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 87571 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ […]
ਹੋਰਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਨੇ ਜ਼ਿਲ੍ਹਾ ਤਰਨਤਾਰਨ ਦੇ ਸਕੂਲਾਂ ਦਾ ਕੀਤਾ ਦੌਰਾ ਮੌਕੇ ‘ਤੇ ਕੀਤੀਆਂ ਹੱਲ ਸਕੂਲ ਮੁਖੀਆਂ ਦੀਆਂ ਮੁਸ਼ਕਲਾਂ
ਪ੍ਰਕਾਸ਼ਨਾਂ ਦੀ ਮਿਤੀ: 26/04/2021ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਨੇ ਜ਼ਿਲ੍ਹਾ ਤਰਨਤਾਰਨ ਦੇ ਸਕੂਲਾਂ ਦਾ ਕੀਤਾ ਦੌਰਾ ਮੌਕੇ ‘ਤੇ ਕੀਤੀਆਂ ਹੱਲ ਸਕੂਲ ਮੁਖੀਆਂ ਦੀਆਂ ਮੁਸ਼ਕਲਾਂ ਤਰਨਤਾਰਨ, 26 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਮੁਹਿੰਮਾਂ ਦਾ ਜਾਇਜ਼ਾ ਲੈਣ ਲਈ ਸ਼੍ਰੀ ਸਤਿਨਾਮ ਸਿੰਘ ਬਾਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਵੱਲੋਂ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ […]
ਹੋਰਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੈਂਟਰ ਸਕੂਲ ਕੈਰੋਂ ਵਿਖੇ ਪਾਈ ਫੇਰੀ ਸਕੂਲ ਮੁਖੀਆਂ ਨੂੰ ਦਾਖ਼ਲਾ ਮੁਹਿੰਮ ਸਬੰਧੀ ਕੀਤਾ ਉਤਸ਼ਾਹਿਤ
ਪ੍ਰਕਾਸ਼ਨਾਂ ਦੀ ਮਿਤੀ: 26/04/2021ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੈਂਟਰ ਸਕੂਲ ਕੈਰੋਂ ਵਿਖੇ ਪਾਈ ਫੇਰੀ ਸਕੂਲ ਮੁਖੀਆਂ ਨੂੰ ਦਾਖ਼ਲਾ ਮੁਹਿੰਮ ਸਬੰਧੀ ਕੀਤਾ ਉਤਸ਼ਾਹਿਤ ਤਰਨ ਤਾਰਨ, 26 ਅਪ੍ਰੈਲ : ਸਿੱਖਿਆ ਵਿਭਾਗ ਪੰਜਾਬ ਵੱਲੋਂ ਪੂਰੇ ਸੂਬੇ ਵਿੱਚ ਚਲਾਈ ਜਾ ਰਹੀ ਦਾਖਲਾ ਮੁਹਿੰਮ ਤਹਿਤ ਤਰਨਤਾਰਨ ਜ਼ਿਲ੍ਹੇ ਵਿੱਚ ਕੈਰੋਂ ਸੈਂਟਰ ਦੇ ਸਾਰੇ ਸਕੂਲ ਮੁਖੀ ਸਾਹਿਬਾਨ ਨਾਲ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਜ਼ਿਲ੍ਹਾ ਸੈਕੰਡਰੀ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ 85611 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/04/2021ਜ਼ਿਲ੍ਹਾ ਤਰਨ ਤਾਰਨ ਵਿੱਚ 85611 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 859 ਸੈਂਪਲ ਹੋਰ ਹੁਣ ਤੱਕ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 2 ਲੱਖ 16 ਹਜ਼ਾਰ 380 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 25 ਅਪ੍ਰੈਲ : ਹੁਣ ਤੱਕ ਜ਼ਿਲ੍ਹਾ […]
ਹੋਰਸਰਕਾਰੀ ਸਕੂਲ ਅਧਿਆਪਕਾਂ ਨੂੰ ਹੁਣ ਨਹੀਂ ਕਰਨਗੇ ਲੋਕ ਸਵਾਲ
ਪ੍ਰਕਾਸ਼ਨਾਂ ਦੀ ਮਿਤੀ: 26/04/2021ਸਰਕਾਰੀ ਸਕੂਲ ਅਧਿਆਪਕਾਂ ਨੂੰ ਹੁਣ ਨਹੀਂ ਕਰਨਗੇ ਲੋਕ ਸਵਾਲ ਵਿਧਾਇਕਾਂ ਤੋਂ ਲੈ ਕੇ ਅਧਿਆਪਕਾਂ ਦਾ ਵੀ ਬਣਿਆ ਸਰਕਾਰੀ ਸਕੂਲਾਂ ‘ਚ ਵਿਸ਼ਵਾਸ਼ ਤਰਨਤਾਰਨ 25 ਅਪ੍ਰੈਲ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਕੇ, ਸਕੂਲ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਨੂੰ ਵੱਡਾ ਹੁਲਾਰਾ ਦਿੱਤਾ ਹੈ। ਰਾਜ ਦੇ ਵੱਖ-ਵੱਖ ਜ਼ਿਲਿਆਂ ‘ਚ ਸਰਕਾਰੀ ਸਕੂਲ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ 85 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/04/2021ਜ਼ਿਲ੍ਹਾ ਤਰਨ ਤਾਰਨ ਵਿੱਚ 85 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 1155 ਸੈਂਪਲ ਹੋਰ ਹੁਣ ਤੱਕ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 2 ਲੱਖ 15 ਹਜ਼ਾਰ 541 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 24 ਅਪ੍ਰੈਲ : […]
ਹੋਰਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 137 ਕਰੋੜ 99 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/04/2021ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 137 ਕਰੋੜ 99 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ 23 ਅਪ੍ਰੈਲ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 2,77,486 ਮੀਟ੍ਰਿਕ ਟਨ ਕਣਕ ਦੀ ਖਰੀਦ ਤਰਨ ਤਾਰਨ, 24 ਅਪ੍ਰੈਲ : ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ […]
ਹੋਰਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਦਾ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਐੱਮ. ਡੀ. ਮਾਰਕਫੈੱਡ ਸ੍ਰੀ ਵਰੁਣ ਰੂਜ਼ਮ ਵੱਲੋਂ ਦਾਣਾ ਮੰਡੀ ਤਰਨ ਤਾਰਨ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 26/04/2021ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਦਾ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਐੱਮ. ਡੀ. ਮਾਰਕਫੈੱਡ ਸ੍ਰੀ ਵਰੁਣ ਰੂਜ਼ਮ ਵੱਲੋਂ ਦਾਣਾ ਮੰਡੀ ਤਰਨ ਤਾਰਨ ਦਾ ਦੌਰਾ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਆਦੇਸ਼ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੋਈ 309371 ਮੀਟਿਰਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ ਤਰਨ ਤਾਰਨ, 23 ਅਪ੍ਰੈਲ : […]
ਹੋਰ