ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਅੱਜ ਤੱਕ ਪਹੁੰਚੀ 86029 ਮੀਟਰਿਕ ਟਨ ਕਣਕ ਵਿੱਚੋਂ 52017 ਮੀਟਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/04/2021ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਅੱਜ ਤੱਕ ਪਹੁੰਚੀ 86029 ਮੀਟਰਿਕ ਟਨ ਕਣਕ ਵਿੱਚੋਂ 52017 ਮੀਟਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਖਰੀਦ ਲਈ ਬਣਾਏ ਗਏ 95 ਖਰੀਦ ਕੇਂਦਰ ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ […]
ਹੋਰਜ਼ਿਲ੍ਹੇ ਦੀਆਂ ਮੰਡੀਆਂ ‘ਚ 16 ਅਪ੍ਰੈਲ ਤੱਕ ਹੋਈ 69608 ਮੀਟਰਿਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/04/2021ਜ਼ਿਲ੍ਹੇ ਦੀਆਂ ਮੰਡੀਆਂ ‘ਚ 26 ਅਪ੍ਰੈਲ ਤੱਕ ਹੋਈ 69608 ਮੀਟਰਿਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 43657 ਮੀਟ੍ਰਿਕ ਟਨ ਕਣਕ ਦੀ ਖਰੀਦ ਤਰਨ ਤਾਰਨ, 17 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 17 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 69608 ਮੀਟ੍ਰਿਕ ਟਨ ਕਣਕ ਦੀ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ 71500 ਤੋਂ ਵੱਧ ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/04/2021ਜ਼ਿਲ੍ਹਾ ਤਰਨ ਤਾਰਨ ਵਿੱਚ 71500 ਤੋਂ ਵੱਧ ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 938 ਸੈਂਪਲ ਹੋਰ ਹੁਣ ਤੱਕ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 2 ਲੱਖ 06 ਹਜ਼ਾਰ 721 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 17 ਅਪ੍ਰੈਲ : ਹੁਣ […]
ਹੋਰ45 ਸਾਲ ਤੋਂ ਉੱਪਰ ਦੀ ਉਮਰ ਵਾਲੇ ਸਾਰੇ ਵਿਅਕਤੀ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/04/202145 ਸਾਲ ਤੋਂ ਉੱਪਰ ਦੀ ਉਮਰ ਵਾਲੇ ਸਾਰੇ ਵਿਅਕਤੀ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ-ਡਿਪਟੀ ਕਮਿਸ਼ਨਰ ਤਰਨ ਤਾਰਨ, 17 ਅਪ੍ਰੈਲ : ਕਰੋਨਾ ਦੇ ਵੱਧਦੇ ਪ੍ਰਸਾਰ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ 45 ਸਾਲ ਤੋਂ ਉੱਪਰ ਦੀ ਉਮਰ ਵਾਲੇ ਸਾਰੇ ਵਿਅਕਤੀ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ ਤਾਂ […]
ਹੋਰਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/04/2021ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ ਜ਼ਿਲੇ੍ਹ ਦੀਆਂ ਮੰਡੀਆਂ ’ਚ ਹੋਈ 41461 ਮੀਟ੍ਰਿਕ ਟਨ ਕਣਕ ਦੀ ਆਮਦ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 5956 ਮੀਟ੍ਰਿਕ ਟਨ ਕਣਕ ਦੀ ਖਰੀਦ ਤਰਨ ਤਾਰਨ, 16 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ 68892 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/04/2021ਜ਼ਿਲ੍ਹਾ ਤਰਨ ਤਾਰਨ ਵਿੱਚ 68892 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 977 ਸੈਂਪਲ ਹੋਰ ਹੁਣ ਤੱਕ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 2 ਲੱਖ 05 ਹਜ਼ਾਰ 783 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 16 ਅਪ੍ਰੈਲ : ਹੁਣ ਤੱਕ ਜ਼ਿਲ੍ਹਾ […]
ਹੋਰਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ-19 ਦੀ ਸੈਂਪਲਿੰਗ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 19/04/2021ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ-19 ਦੀ ਸੈਂਪਲਿੰਗ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ ਪੇਂਡੂ ਵਿਕਾਸ ਭਵਨ ਤਰਨ ਤਾਰਨ ਵਿਖੇ ਚਲਾਈ ਗਈ ਵੈਕਸੀਨੇਸ਼ਨ ਡ੍ਰਾਈਵ ਤਰਨ ਤਾਰਨ, 16 ਅਪ੍ਰੈਲ : ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਵਿਡ-19 ਦੀ ਸੈਂਪਲਿੰਗ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ […]
ਹੋਰਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 1040 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 16/04/2021ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 1040 ਸੈਂਪਲ ਹੋਰ-ਡਿਪਟੀ ਕਮਿਸ਼ਨਰ ਹੁਣ ਤੱਕ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 2 ਲੱਖ 04 ਹਜ਼ਾਰ 806 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 15 ਅਪ੍ਰੈਲ : ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1040 ਸੈਂਪਲ ਹੋਰ ਲਏ ਗਏ […]
ਹੋਰਜ਼ਿਲ੍ਹੇ ਵਿੱਚ 65555 ਲੋਕਾਂ ਨੂੰ ਲਗਾਈ ਜਾ ਚੁੱਕੀ ਹੈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 16/04/2021ਜ਼ਿਲ੍ਹੇ ਵਿੱਚ 65555 ਲੋਕਾਂ ਨੂੰ ਲਗਾਈ ਜਾ ਚੁੱਕੀ ਹੈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਸੋਮਵਾਰ ਤੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੀ ਵੈਕਸੀਨ ਲਗਾਉਣ ਲਈ ਲਗਾਏ ਜਾਣਗੇ ਵਿਸ਼ੇਸ ਕੈਂਪ ਤਰਨ ਤਾਰਨ, 15 ਅਪ੍ਰੈਲ : ਸਿਹਤ ਵਿਭਾਗ ਤਰਨ ਤਾਰਨ ਵਲੋਂ 45 ਸਾਲ ਤੋਂ ਉੱਪਰ ਦੇ ਵਿਅਕਤੀਆਂ ਨੂੰ ਤੇਜ਼ੀ ਨਾਲ ਕੋਵਿਡ-19 ਸਬੰਧੀ ਵੈਕਸੀਨ ਲਗਵਾਉਣ ਲਈ ਜ਼ਿਲ੍ਹੇ ਦੇ ਸੂਮਹ ਸਿਵਲ […]
ਹੋਰਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ’ਚ ਹੁਣ ਤੱਕ ਹੋਈ 8805 ਮੀਟ੍ਰਿਕ ਟਨ ਕਣਕ ਦੀ ਆਮਦ
ਪ੍ਰਕਾਸ਼ਨਾਂ ਦੀ ਮਿਤੀ: 16/04/2021ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ’ਚ ਹੁਣ ਤੱਕ ਹੋਈ 8805 ਮੀਟ੍ਰਿਕ ਟਨ ਕਣਕ ਦੀ ਆਮਦ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 1082.5 ਮੀਟ੍ਰਿਕ ਟਨ ਕਣਕ ਦੀ ਖਰੀਦ ਤਰਨ ਤਾਰਨ, 14 ਅਪ੍ਰੈਲ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ’ਚ ਹੁਣ ਤੱਕ 8805 ਮੀਟ੍ਰਿਕ ਟਨ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1082.5 ਮੀਟ੍ਰਿਕ ਟਨ […]
ਹੋਰ