ਵੱਖ-ਵੱਖ ਬਲਾਕਾਂ ਵਿੱਚ ਚੱਲ ਰਹੀਆਂ ਪ੍ਰੀ ਪ੍ਰਾਇਮਰੀ ਟ੍ਰੇਨਿੰਗਾਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 07/04/2021ਵੱਖ-ਵੱਖ ਬਲਾਕਾਂ ਵਿੱਚ ਚੱਲ ਰਹੀਆਂ ਪ੍ਰੀ ਪ੍ਰਾਇਮਰੀ ਟ੍ਰੇਨਿੰਗਾਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਦੌਰਾ ਤਰਨਤਾਰਨ, 05 ਅਪ੍ਰੈਲ : ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਲੋਕਾਂ ਤੱਕ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਿਹਾ। ਜਿੱਥੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਰਕਾਰੀ ਸਕੂਲਾਂ ਵਿੱਚ ਤਬਦੀਲ ਕਰਨ ਦੀ ਮੁਹਿੰਮ […]
ਹੋਰਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 60 ਪੱਕੀਆਂ ਮੰਡੀਆਂ ਤੋਂ ਇਲਾਵਾ ਬਣਾਏ ਗਏ 35 ਹੋਰ ਆਰਜ਼ੀ ਖਰੀਦ ਕੇਂਦਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 07/04/2021ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 60 ਪੱਕੀਆਂ ਮੰਡੀਆਂ ਤੋਂ ਇਲਾਵਾ ਬਣਾਏ ਗਏ 35 ਹੋਰ ਆਰਜ਼ੀ ਖਰੀਦ ਕੇਂਦਰ-ਡਿਪਟੀ ਕਮਿਸ਼ਨਰ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਪਾਣੀ, ਬਿਜਲੀ ਅਤੇ ਟੁਆਇਲਿਟਸ ਤੋਂ ਇਲਾਵਾ ਮਾਸਕ ਤੇ ਸੈਨੇਟਾਈਜ਼ਰ ਆਦਿ ਦਾ ਪ੍ਰਬੰਧ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਕਣਕ ਦੀ ਖਰੀਦ ਪ੍ਰਕਿਰਿਆ 10 […]
ਹੋਰਜਿਲ੍ਹੇ ਵਿਚ ਕਣਕ ਦੀ ਨਿਰਵਿਘਨ ਖਰੀਦ ਲਈ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 05/04/2021ਜਿਲ੍ਹੇ ਵਿਚ ਕਣਕ ਦੀ ਨਿਰਵਿਘਨ ਖਰੀਦ ਲਈ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ 89 ਖਰੀਦ ਕੇਂਦਰਾਂ ‘ਤੇ 10 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਖਰੀਦ ਪ੍ਰਕਿਰਿਆ ਸੀਜ਼ਨ ਦੌਰਾਨ ਮੰਡੀਆਂ ਵਿੱਚ ਲੱਗਭੱਗ 6 ਲੱਖ 80 ਹਜ਼ਾਰ ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਤਰਨ ਤਾਰਨ, 04 ਅਪ੍ਰੈਲ : ਪੰਜਾਬ ਸਰਕਾਰ ਵਲੋਂ ਕਣਕ […]
ਹੋਰਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਫਤ ਅਤੇ ਸੁਰੱਖਿਅਤ ਬੱਸ ਸਫ਼ਰ ਦੀ ਸਹੂਲਤ ਨਾਲ ਔਰਤਾਂ ਵਿੱਚ ਖੁੁਸ਼ੀ ਦੀ ਲਹਿਰ
ਪ੍ਰਕਾਸ਼ਨਾਂ ਦੀ ਮਿਤੀ: 05/04/2021ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਫਤ ਅਤੇ ਸੁਰੱਖਿਅਤ ਬੱਸ ਸਫ਼ਰ ਦੀ ਸਹੂਲਤ ਨਾਲ ਔਰਤਾਂ ਵਿੱਚ ਖੁੁਸ਼ੀ ਦੀ ਲਹਿਰ ਪਹਿਲੇ ਦੋ ਦਿਨਾਂ `ਚ ਜ਼ਿਲਾ ਤਰਨ ਤਾਰਨ ਦੀਆਂ 4858 ਔਰਤਾਂ ਨੇ ਲਿਆ ਮੁਫਤ ਸਫ਼ਰ ਦੀ ਸਹੂਲਤ ਦਾ ਲਾਭ ਤਰਨ ਤਾਰਨ, 03 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਔਰਤਾਂ ਅਤੇ ਲੜਕੀਆਂ ਲਈ ਸਰਕਾਰੀ ਬੱਸਾਂ ’ਚ ਸ਼ੁਰੂ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ 33543 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 05/04/2021ਜ਼ਿਲ੍ਹਾ ਤਰਨ ਤਾਰਨ ਵਿੱਚ 33543 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 94 ਹਜ਼ਾਰ 809 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 04 ਅਪ੍ਰੈਲ : ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 33543 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਜ਼ਿਲੇ ਦੇ ਵੱਖ-ਵੱਖ […]
ਹੋਰਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਹਜ਼ੂਰੀ ਰਾਗੀ ਦੀਆਂ ਅਸਥੀਆਂ ਗੁਰੂਦੁਆਰਾ ਸ੍ਰੀ ਪਤਾਲਪੁਰੀ ਸਾਹਿਬ, ਗੋਇੰਦਵਾਲ ਸਾਹਿਬ ਵਿਖੇ ਉੁਹਨਾਂ ਦੇ ਪਰਿਵਾਰ ਵੱਲੋਂ ਜਲ ਪ੍ਰਵਾਹ
ਪ੍ਰਕਾਸ਼ਨਾਂ ਦੀ ਮਿਤੀ: 05/04/2021ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਹਜ਼ੂਰੀ ਰਾਗੀ ਦੀਆਂ ਅਸਥੀਆਂ ਗੁਰੂਦੁਆਰਾ ਸ੍ਰੀ ਪਤਾਲਪੁਰੀ ਸਾਹਿਬ, ਗੋਇੰਦਵਾਲ ਸਾਹਿਬ ਵਿਖੇ ਉੁਹਨਾਂ ਦੇ ਪਰਿਵਾਰ ਵੱਲੋਂ ਜਲ ਪ੍ਰਵਾਹ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਵਿਧਾਇਕ ਸ੍ਰ. ਰਮਨਜੀਤ ਸਿੰਘ ਸਿੱਕੀ ਅਤੇ ਐੱਸ. ਐੱਸ. ਪੀ. ਸ੍ਰੀ ਧਰੁਮਨ ਐੱਚ. ਨਿੰਬਾਲੇ ਨੇ ਕੀਤੀਆਂ ਫੁੱਲ਼ ਮਾਲਾਵਾਂ ਭੇਂਟ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਦੇ ਸਨਮਾਨ […]
ਹੋਰਡੀਈਓ ਐਲੀਮੈਂਟਰੀ ਤਰਨਤਾਰਨ ਨੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਦੋ ਦਿਨਾ ਟ੍ਰੇਨਿੰਗਾਂ ਦਾ ਲਿਆ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 05/04/2021ਡੀਈਓ ਐਲੀਮੈਂਟਰੀ ਤਰਨਤਾਰਨ ਨੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਦੋ ਦਿਨਾ ਟ੍ਰੇਨਿੰਗਾਂ ਦਾ ਲਿਆ ਜਾਇਜ਼ਾ ਤਰਨਤਾਰਨ, 02 ਅਪ੍ਰੈਲ : ਕਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਵੱਲੋਂ ਸਕੂਲ ਦਾ ਸਬੰਧ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਅਧਿਆਪਕ ਸਕੂਲ ਆ ਰਹੇ ਹਨ ਅਤੇ ਦਾਖ਼ਲਾ ਮੁਹਿੰਮ ਅਤੇ ਹੋਰ ਵੱਖ-ਵੱਖ ਚੱਲ ਰਹੀਆਂ ਮੁਹਿੰਮਾਂ ਵਿੱਚ ਆਪਣਾ ਯੋਗਦਾਨ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ 29368 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 05/04/2021ਜ਼ਿਲ੍ਹਾ ਤਰਨ ਤਾਰਨ ਵਿੱਚ 29368 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 93 ਹਜ਼ਾਰ 305 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 02 ਅਪ੍ਰੈਲ : ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 29368 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਜ਼ਿਲੇ ਦੇ ਵੱਖ-ਵੱਖ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ 27400 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 05/04/2021ਜ਼ਿਲ੍ਹਾ ਤਰਨ ਤਾਰਨ ਵਿੱਚ 27400 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 92 ਹਜ਼ਾਰ 833 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 01 ਅਪ੍ਰੈਲ : ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 27400 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਜ਼ਿਲੇ ਦੇ ਵੱਖ-ਵੱਖ […]
ਹੋਰਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ 10 ਅਪ੍ਰੈਲ, 2021 ਤੱਕ ਕੁਝ ਜਰੂਰੀ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 01/04/2021ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ 10 ਅਪ੍ਰੈਲ, 2021 ਤੱਕ ਕੁਝ ਜਰੂਰੀ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਤਰਨ ਤਾਰਨ, 31 ਮਾਰਚ: ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਗ੍ਰਹਿ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਕੋਵਿਡ-19 ਮਹਾਂਮਾਰੀ ਦੇ ਫੈਲਾਓ ਨੂੰ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ 10 ਅਪ੍ਰੈਲ, 2021 […]
ਹੋਰ