ਜ਼ਿਲ੍ਹਾ ਤਰਨ ਤਾਰਨ ਵਿੱਚ 11405 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 15/03/2021ਜ਼ਿਲ੍ਹਾ ਤਰਨ ਤਾਰਨ ਵਿੱਚ 11405 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 444 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 78 ਹਜ਼ਾਰ 298 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 14 ਮਾਰਚ : ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 11405 […]
ਹੋਰਸਰਕਾਰੀ ਸਕੂਲਾਂ ਦੀਆਂ ਕੱਲ ਤੋਂ ਸ਼ੁਰੂ ਹੋ ਰਹੀਆਂ ਨਾਨ ਬੋਰਡ ਜਮਾਤਾਂ ਦੀਆਂ ਘਰੇਲੂ ਪ੍ਰੀਖਿਆਵਾਂ ਸ਼ਿਫਟਾਂਂ `ਚ ਹੋਣਗੀਆਂ
ਪ੍ਰਕਾਸ਼ਨਾਂ ਦੀ ਮਿਤੀ: 15/03/2021ਸਰਕਾਰੀ ਸਕੂਲਾਂ ਦੀਆਂ ਕੱਲ ਤੋਂ ਸ਼ੁਰੂ ਹੋ ਰਹੀਆਂ ਨਾਨ ਬੋਰਡ ਜਮਾਤਾਂ ਦੀਆਂ ਘਰੇਲੂ ਪ੍ਰੀਖਿਆਵਾਂ ਸ਼ਿਫਟਾਂਂ `ਚ ਹੋਣਗੀਆਂ ਵਿਦਿਆਰਥੀਆਂ ਦੀ ਕੋਰੋਨਾ ਤੋਂ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਲਿਆ ਫੈਸਲਾ ਵਿਭਾਗ ਵੱਲੋਂ ਸੋਧੀ ਹੋਈ ਡੇਟਸ਼ੀਟ ਜਾਰੀ ਕੋਰੋਨਾ ਪਾਜੀਟਿਵ ਦੀ ਵਜ੍ਹਾ ਨਾਲ ਪ੍ਰੀਖਿਆ ਨਾ ਦੇ ਸਕਣ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਬਾਅਦ ਵਿੱਚ ਨਵੇਂ ਪ੍ਰਸ਼ਨ ਪੱਤਰ ਨਾਲ ਲਈ ਜਾਵੇਗੀ ਤਰਨਤਾਰਨ, […]
ਹੋਰਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 947 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 15/03/2021ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 947 ਸੈਂਪਲ ਹੋਰ-ਡਿਪਟੀ ਕਮਿਸ਼ਨਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 76 ਹਜ਼ਾਰ 888 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 12 ਮਾਰਚ : ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 947 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ […]
ਹੋਰਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 590 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/03/2021ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 590 ਸੈਂਪਲ ਹੋਰ-ਡਿਪਟੀ ਕਮਿਸ਼ਨਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 75 ਹਜ਼ਾਰ 952 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 11 ਮਾਰਚ : ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 590 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 10500 ਲੋਕਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/03/2021ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 10500 ਲੋਕਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 1037 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 75 ਹਜ਼ਾਰ 383 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 10 ਮਾਰਚ : ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ […]
ਹੋਰਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ ਵਿੱਤੀ ਸਹਾਇਤਾ ਨੂੰ 21000 ਰੁਪਏ ਤੋਂ ਵਧਾ ਕੇ ਕੀਤੀ ਗਈ 51000 ਰੁਪਏ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/03/2021ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ ਵਿੱਤੀ ਸਹਾਇਤਾ ਨੂੰ 21000 ਰੁਪਏ ਤੋਂ ਵਧਾ ਕੇ ਕੀਤੀ ਗਈ 51000 ਰੁਪਏ-ਡਿਪਟੀ ਕਮਿਸ਼ਨਰ ਸਕੀਮ ਤਹਿਤ ਲਾਭ ਲੈਣ ਲਈ ਬਿਨੈ-ਪੱਤਰ ਵਿਆਹ ਦੀ ਮਿਤੀ ਤੋਂ 30 ਦਿਨ ਪਹਿਲਾਂ ਅਤੇ ਵਿਆਹ ਦੀ ਮਿਤੀ ਤੋਂ ਬਾਅਦ 30 ਦਿਨ ਦੇ ਅੰਦਰ-ਅੰਦਰ ਨਿਰਧਾਰਤ ਪ੍ਰੋਫਾਰਮੇ ਵਿੱਚ ਦੇਣਾ ਜ਼ਰੂਰੀ ਤਰਨ ਤਾਰਨ, 10 ਮਾਰਚ : ਪੰਜਾਬ […]
ਹੋਰਡਿਪਟੀ ਕਮਿਸ਼ਨਰ ਵੱਲੋਂ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 10/03/2021ਡਿਪਟੀ ਕਮਿਸ਼ਨਰ ਵੱਲੋਂ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ ਜ਼ਿਲਾ ਤਰਨ ਤਾਰਨ ਵਿੱਚ 10178 ਲੋਕਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 1021 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ […]
ਹੋਰ110 ਵੇਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਸਖੀ ਵਨ ਸਟੌਪ ਸੈਂਟਰ ਵਿਖੇ ਵਿਸ਼ੇਸ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਮਹਿਲਾ ਅਫ਼ਸਰਾਂ ਨੂੰ ਵਿਸ਼ੇਸ ਤੌਰ ‘ਤੇ ਕੀਤਾ ਗਿਆ ਸਨਮਾਨਿਤ
ਪ੍ਰਕਾਸ਼ਨਾਂ ਦੀ ਮਿਤੀ: 10/03/2021110 ਵੇਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਸਖੀ ਵਨ ਸਟੌਪ ਸੈਂਟਰ ਵਿਖੇ ਵਿਸ਼ੇਸ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਮਹਿਲਾ ਅਫ਼ਸਰਾਂ ਨੂੰ ਵਿਸ਼ੇਸ ਤੌਰ ‘ਤੇ ਕੀਤਾ ਗਿਆ ਸਨਮਾਨਿਤ ਤਰਨ ਤਾਰਨ, 09 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪੋ੍ਰਗਰਾਮ ਅਫਸਰ, ਤਰਨ ਤਾਰਨ ਦੀ ਅਗਵਾਈ ਹੇਠ […]
ਹੋਰਜ਼ਿਲਾ ਤਰਨ ਤਾਰਨ ਦੇ 9385 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/03/2021ਜ਼ਿਲਾ ਤਰਨ ਤਾਰਨ ਦੇ 9385 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 941 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 71 ਹਜ਼ਾਰ 925 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 06 ਮਾਰਚ : ਹੁਣ ਤੱਕ ਜ਼ਿਲਾ ਤਰਨ ਤਾਰਨ […]
ਹੋਰਪੰਜਾਬ ਸਰਕਾਰ ਨੇ ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਦੀ ਰਕਮ 2500 ਰੁਪਏ ਤੋਂ ਵਧਾ ਕੇ ਕੀਤੀ 3000 ਰੁਪਏ ਪ੍ਰਤੀ ਮਹੀਨਾਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/03/2021ਪੰਜਾਬ ਸਰਕਾਰ ਨੇ ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਦੀ ਰਕਮ 2500 ਰੁਪਏ ਤੋਂ ਵਧਾ ਕੇ ਕੀਤੀ 3000 ਰੁਪਏ ਪ੍ਰਤੀ ਮਹੀਨਾਡਿਪਟੀ ਕਮਿਸ਼ਨਰ ਤਰਨ ਤਾਰਨ, 05 ਮਾਰਚ : ਸਰਕਾਰੀ ਸਕੂਲਾਂ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਦੀ ਰਕਮ 2500 ਰੁਪਏ ਤੋਂ ਵਧਾ ਕੇ 3000 ਰੁਪਏ ਪ੍ਰਤੀ ਮਹੀਨਾ ਕਰਨ […]
ਹੋਰ