ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 ਤੋਂ 30 ਸਤੰਬਰ ਤੱਕ ਲਗਾਏ ਜਾਣਗੇ ਰਾਜ ਪੱਧਰੀ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 07/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 ਤੋਂ 30 ਸਤੰਬਰ ਤੱਕ ਲਗਾਏ ਜਾਣਗੇ ਰਾਜ ਪੱਧਰੀ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਗਾਈਡਲਾਈਨਜ਼ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਜਾਵੇਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਤਰਨ ਤਾਰਨ, 06 ਅਗਸਤ : ਪੰਜਾਬ ਸਰਕਾਰ ਵਲੋਂ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 […]
ਹੋਰਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 252 ਵਿਅਕਤੀ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 252 ਵਿਅਕਤੀ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ 9 ਹੋਰ ਵਿਅਕਤੀਆਂ ਨੇ ਕਰੋਨਾ ਵਾਇਰਸ ‘ਤੇ ਪ੍ਰਾਪਤ ਕੀਤੀ ਜਿੱਤ ਤਰਨ ਤਾਰਨ, 05 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਵਿੱਚ ਕੋਵਿਡ ਕੇਅਰ ਸੈਂਟਰ, ਆਈਸੋਲੇਸ਼ਨ ਵਾਰਡ ਅਤੇ ਹੋਮ ਆਈਸੋਲੇਸ਼ਨ ਵਿੱਚ […]
ਹੋਰਕੋਵਿਡ-19 ਪਾਜ਼ੇਟਿਵ ਮਰੀਜ਼ਾਂ ਵੱਲੋਂ “ਹੋਮ ਆਈਸੋਲੇਸ਼ਨ” ਦੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕੀਤਾ ਜਾਵੇਗਾ 5000 ਰੁਪਏ ਜੁਰਮਾਨਾ
ਪ੍ਰਕਾਸ਼ਨਾਂ ਦੀ ਮਿਤੀ: 05/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਵੱਲੋਂ “ਹੋਮ ਆਈਸੋਲੇਸ਼ਨ” ਦੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕੀਤਾ ਜਾਵੇਗਾ 5000 ਰੁਪਏ ਜੁਰਮਾਨਾ ਇਕੱਠਾਂ ਦੌਰਾਨ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲਿਆਂ ’ਤੇ ਹੋਵੇਗਾ 10000 ਰੁਪਏ ਜੁਰਮਾਨਾ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਰਾਜ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ […]
ਹੋਰਅੱਜ ਤੋਂ ਖੁੱਲਣਗੇ ਯੋਗ ਕੇਂਦਰ ਤੇ ਜਿੰਮ, ਕਰਨੀ ਹੋਵੇਗੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ
ਪ੍ਰਕਾਸ਼ਨਾਂ ਦੀ ਮਿਤੀ: 05/08/2020ਦਫਤਰ, ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਅੱਜ ਤੋਂ ਖੁੱਲਣਗੇ ਯੋਗ ਕੇਂਦਰ ਤੇ ਜਿੰਮ, ਕਰਨੀ ਹੋਵੇਗੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵਲੋਂ ਵਿਸਥਾਰਤ ਹਦਾਇਤਾਂ ਜਾਰੀ ਸਪਾ ਸੈਂਟਰ, ਸਟਰੀਮ ਬਾਥ, ਸਵੀਮਿੰਗ ਪੂਲ ਬਿਲਕੁਲ ਬੰਦ ਰਹਿਣਗੇ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾੇਵਗੀ ਸਖਤ ਕਾਰਵਾਈ ਤਰਨ ਤਾਰਨ, […]
ਹੋਰਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਪਣਾ ਕੇ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਪਣਾ ਕੇ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ- ਡਿਪਟੀ ਕਮਿਸ਼ਨਰ ਜ਼ਿਲੇ ਵਿੱਚ ਹੁਣ ਤੱਕ 243 ਮਰੀਜ਼ਾਂ ਦੇ ਪਾਈ ਕੋਰੋਨਾ ਵਾਇਰਸ `ਤੇ ਫਤਿਹ ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਪ੍ਰਾਪਤ 183 ਨਮੂਨਿਆਂ ਵਿੱਚੋਂ 181 ਨਤੀਜਿਆਂ ਦੀ ਰਿਪੋਰਟ ਆਈ ਨੈਗੇਟਿਵ 2 ਹੋਰ […]
ਹੋਰਸੀ. ਐੱਸ. ਸੀ. ਈ-ਗਵਰਨੈਂਸ ਵੱਲੋਂ ਸਰਕਾਰੀ ਸੰਸਥਾਵਾਂ ਨੂੰ ਦਿੱਤੀ ਜਾਵੇਗੀ ਮੁਫਤ ਫਾਇਬਰ ਇੰਟਰਨੇਟ ਸੇਵਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸੀ. ਐੱਸ. ਸੀ. ਈ-ਗਵਰਨੈਂਸ ਵੱਲੋਂ ਸਰਕਾਰੀ ਸੰਸਥਾਵਾਂ ਨੂੰ ਦਿੱਤੀ ਜਾਵੇਗੀ ਮੁਫਤ ਫਾਇਬਰ ਇੰਟਰਨੇਟ ਸੇਵਾ-ਡਿਪਟੀ ਕਮਿਸ਼ਨਰ 10 ਐੱਮ. ਬੀ. ਦੀ ਸਪੀਡ ਨਾਲ ਦਿੱਤਾ ਜਾਵੇਗਾ ਅਨਲਿਮਟਿਡ ਡਾਟਾ ਤਰਨ ਤਾਰਨ, 03 ਅਗਸਤ : ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਬਹੁਤ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਕੰਮ-ਕਾਜ ਆਨਲਾਈਨ ਕੀਤੇ ਜਾ ਰਹੇ ਹਨ। […]
ਹੋਰਕਿਸਾਨ ਟਿੱਡੀ ਦਲ ਦੇ ਹਮਲੇ ਬਾਰੇ ਸੁਚੇਤ ਅਤੇ ਤਿਆਰ ਰਹਿਣ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/08/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਕਿਸਾਨ ਟਿੱਡੀ ਦਲ ਦੇ ਹਮਲੇ ਬਾਰੇ ਸੁਚੇਤ ਅਤੇ ਤਿਆਰ ਰਹਿਣ-ਡਿਪਟੀ ਕਮਿਸ਼ਨਰ ਖੇਤੀ ਵਿਭਾਗ ਦੀਆਂ ਟੀਮਾਂ ਨੂੰ ਆਪਸੀ ਤਾਲਮੇਲ ਨਾਲ ਤੁਰੰਤ ਕਾਰਵਾਈ ਕਰਨ ਲਈ ਕਿਹਾ ਤਰਨ ਤਾਰਨ, 3 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਮੌਸਮ ਦੀ ਤਬਦੀਲੀ ਕਾਰਣ […]
ਹੋਰਵੀਨਾ ਕੌਰ ਦੇ ਜੱਜ ਬਨਣ ਦੇ ਸੁਪਨੇ ਨੂੰ ਪੂਰਾ ਕਰਨਗੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 04/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵੀਨਾ ਕੌਰ ਦੇ ਜੱਜ ਬਨਣ ਦੇ ਸੁਪਨੇ ਨੂੰ ਪੂਰਾ ਕਰਨਗੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤਰਨ ਤਾਰਨ, 03 ਅਗਸਤ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ ਜਮਾਤ ਵਿੱਚ 450 ਵਿੱਚੋਂ 444 ਅੰਕ ਲੈ ਕੇ ਜ਼ਿਲ੍ਹੇ ਵਿੱਚ ਪਹਿਲੇ ਨੰਬਰ ‘ਤੇ ਆਉਣ ਵਾਲੀ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸੈਦਪੁਰ ਦੀ ਵੀਨਾ […]
ਹੋਰਹੁਣ ਤੱਕ 238 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰਾਂ ਨੂੰ ਪਰਤੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ 238 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰਾਂ ਨੂੰ ਪਰਤੇ-ਡਿਪਟੀ ਕਮਿਸ਼ਨਰ 5 ਹੋਰ ਵਿਅਕਤੀਆਂ ਨੇ ਕਰੋਨਾ ਵਾਇਰਸ ‘ਤੇ ਪ੍ਰਾਪਤ ਕੀਤੀ ਜਿੱਤ ਐਤਵਾਰ ਨੂੰ ਪ੍ਰਾਪਤ ਨਤੀਜਿਆਂ ਵਿੱਚ 250 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ ਤਰਨ ਤਾਰਨ, 02 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ […]
ਹੋਰਪੰਜਾਬ ਅਰਬਨ ਇੰਨਵਾਇਰਮੈਂਟ ਪ੍ਰੋਗਰਾਮ ਫੇਸ-1 ਤਹਿਤ 150 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/08/2020ਪੰਜਾਬ ਅਰਬਨ ਇੰਨਵਾਇਰਮੈਂਟ ਪ੍ਰੋਗਰਾਮ ਫੇਸ-1 ਤਹਿਤ 150 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ-ਡਿਪਟੀ ਕਮਿਸ਼ਨਰ ਫੇਸ-2 ਤਹਿਤ ਸ਼ਹਿਰ ਦੇ ਹੋਰ ਵਿਕਾਸ ਕੰਮਾਂ ਲਈ 600 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਤਰਨ ਤਾਰਨ, 02 ਅਗਸਤ : ਤਰਨ ਤਾਰਨ ਸ਼ਹਿਰ ਅੰਦਰ ਪਿਛਲੇ ਸਾਲ ਦੌਰਾਨ ਪੰਜਾਬ ਸਰਕਾਰ ਵੱਲੋ ਪੰਜਾਬ ਅਰਬਨ ਇੰਨਵਾਇਰਮੈਂਟ ਪ੍ਰੋਗਰਾਮ […]
ਹੋਰ