ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2025 ਸਬੰਧੀ ਜਾਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ।
ਪ੍ਰਕਾਸ਼ਨਾਂ ਦੀ ਮਿਤੀ: 04/11/2024ਵੋਟਰ ਸੂਚੀਆਂ ਦੀ ਹੋਈ ਮੁੱਢਲੀ ਪ੍ਰਕਾਸ਼ਨਾ 28 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਦਾਅਵੇ ਅਤੇ ਇਤਰਾਜ਼ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ 9,10, 23 ਤੇ 24 ਨਵੰਬਰ ਨੂੰ ਬੂਥ ਲੈਵਲ ਅਫ਼ਸਰਾਂ ਵੱਲੋਂ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਕੀਤੇ ਜਾਣਗੇ ਫਾਰਮ ਤਰਨ ਤਾਰਨ, 30 ਅਕਤੂਬਰ : ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2025 ਸਬੰਧੀ ਜਾਰੀ […]
ਹੋਰਸਿਹਤ ਵਿਭਾਗ ਨੇ ਕੋਟਪਾ ਐਕਟ ਦੀ ਉਲੰਘਣਾ ਕਰਨ 34 ਖੋਖੇ ਵਾਲਿਆਂ ਦੇ ਕੱਟੇ ਚਲਾਨ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਪ੍ਰਕਾਸ਼ਨਾਂ ਦੀ ਮਿਤੀ: 04/11/2024ਸਿਹਤ ਵਿਭਾਗ ਨੇ ਕੋਟਪਾ ਐਕਟ ਦੀ ਉਲੰਘਣਾ ਕਰਨ 34 ਖੋਖੇ ਵਾਲਿਆਂ ਦੇ ਕੱਟੇ ਚਲਾਨ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 30 ਅਕਤੂਬਰ: ਜ਼ਿਲਾ ਤਰਨਤਾਰਨ ਦੇ ਸਿਵਲ ਸਰਜਨ ਡਾ.ਗੁਰਪ੍ਰੀਤ ਸਿੰਘ ਰਾਏ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਨੂੰ ਰੋਕਣ ਲਈ ਅਤੇ ਕੋਟਪਾ ਐਕਟ ਦੀ ਉਲੰਘਾਂਣਾ ਕਰਨ ਵਾਲੇ ਖ਼ੋਖਾ ਚਲਾਉਣ […]
ਹੋਰਮਾਈ ਭਾਰਤ ਵਲੰਟੀਅਰਾਂ ਨੇ ਬਾਜ਼ਾਰ ਦੀ ਸਫ਼ਾਈ ਅਤੇ ਸਵੱਛਤਾ ਰੈਲੀ ਕੱਢੀ ਅਤੇ ਦੁਕਾਨਦਾਰਾਂ ਨੂੰ ਦੀਵਾਲੀ ਮੌਕੇ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦਾ ਸੁਨੇਹਾ ਦਿੱਤਾ – ਜ਼ਿਲ੍ਹਾ ਯੂਥ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 04/11/2024ਮਾਈ ਭਾਰਤ ਵਲੰਟੀਅਰਾਂ ਨੇ ਬਾਜ਼ਾਰ ਦੀ ਸਫ਼ਾਈ ਅਤੇ ਸਵੱਛਤਾ ਰੈਲੀ ਕੱਢੀ ਅਤੇ ਦੁਕਾਨਦਾਰਾਂ ਨੂੰ ਦੀਵਾਲੀ ਮੌਕੇ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦਾ ਸੁਨੇਹਾ ਦਿੱਤਾ – ਜ਼ਿਲ੍ਹਾ ਯੂਥ ਅਫ਼ਸਰ ਤਰਨ ਤਾਰਨ 30 ਅਕਤੂਬਰ: ਇਸ ਦੀਵਾਲੀ ਦੇ ਮੌਕੇ ‘ਤੇ ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਨਹਿਰੂ ਯੁਵਾ ਕੇਂਦਰ ਤਰਨਤਾਰਨ, ਮਾਈ ਭਾਰਤ, ਯੁਵਕ ਮਾਮਲੇ ਅਤੇ ਖੇਡ ਮੰਤਰਾਲਾ […]
ਹੋਰਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਬਦਲਵੇ ਪ੍ਰਬੰਧ ਅਪਨਾਉਣ ਦੀ ਲੋੜ :ਡਾ ਭੁਪਿੰਦਰ ਸਿੰਘ ਏਓ
ਪ੍ਰਕਾਸ਼ਨਾਂ ਦੀ ਮਿਤੀ: 30/10/2024ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਬਦਲਵੇ ਪ੍ਰਬੰਧ ਅਪਨਾਉਣ ਦੀ ਲੋੜ :ਡਾ ਭੁਪਿੰਦਰ ਸਿੰਘ ਏਓ ਉੱਦਮੀ ਕਿਸਾਨਾਂ ਨੂੰ ਮੌਕੇ ਤੇ ਸਨਮਾਨਿਤ ਕੀਤਾ ਗਿਆ ਤਰਨ ਤਾਰਨ 30 ਅਕਤੂਬਰ: ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਤਹਿਤ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਨੂੰ ਉਤਸਾਹਿਤ ਕਰਨ ਹਿੱਤ ਬਲਾਕ ਖੇਤੀਬਾੜੀ ਅਫਸਰ […]
ਹੋਰਜ਼ਿਲ੍ਹਾ ਤਰਨ ਤਾਰਨ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਕੀਤੀ 914 ਕਰੋੜ 47 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਕੀਤੀ 914 ਕਰੋੜ 47 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 5,27,084 ਮੀਟ੍ਰਿਕ ਟਨ ਝੋਨੇ ਦੀ ਖਰੀਦ ਖਰੀਦ ਕੀਤੇ ਗਏ 2,31,522 ਮੀਟਰਿਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਮੰਡੀਆਂ ਵਿੱਚੋਂ […]
ਹੋਰਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ ਤਰਨਤਾਰਨ 29 ਅਕਤੂਬਰ
ਪ੍ਰਕਾਸ਼ਨਾਂ ਦੀ ਮਿਤੀ: 30/10/2024ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ ਤਰਨਤਾਰਨ 29 ਅਕਤੂਬਰ ਮਾਨਯੋਗ ਕੈਬੀਨੈਟ ਮੰਤਰੀ ਸਰਦਾਰ ਗੁਰਮੀਤ ਸਿੰਘ ਖੁਡੀਆਂ, ਖੇਤੀਬਾੜੀ ਵਿਕਾਸ ਅਤੇ ਕਿਸਾਨ ਭਲਾਈ ਵਿਭਾਗ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਅਤੇ ਸ਼੍ਰੀ ਕੁਲਦੀਪ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਸ਼੍ਰੀ […]
ਹੋਰਪੀ ਏ ਯੂ, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨਤਾਰਨ ਨੇ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਕਰਵਾਈ
ਪ੍ਰਕਾਸ਼ਨਾਂ ਦੀ ਮਿਤੀ: 30/10/2024ਪੀ ਏ ਯੂ, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨਤਾਰਨ ਨੇ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਕਰਵਾਈ ਤਰਨਤਾਰਨ 29 ਅਕਤੂਬਰ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨਤਾਰਨ ਵੱਲੋਂ ਕੀਤੀ ਗਈ। ਇਸ ਮੀਟਿੰਗ ਵਿੱਚ 70 ਤੋਂ ਵੱਧ ਮੈਂਬਰਾਂ ਨੇ ਬੜੀ ਦਿਲਚਸਪੀ ਨਾਲ ਭਾਗ ਲਿਆ। ਮੀਟਿੰਗ ਦਾ ਮੁੱਖ ਉਦੇਸ਼ ਖੋਜ ਤਜ਼ਰਬਿਆਂ ਅਤੇ […]
ਹੋਰਸੇਵਾ ਦੇਵੀ ਕਾਲਜ ਤਰਨ ਤਾਰਨ ਵਿਖੇ ਅੰਤਰ-ਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਸੰਬੰਧੀ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ
ਪ੍ਰਕਾਸ਼ਨਾਂ ਦੀ ਮਿਤੀ: 29/10/2024ਸੇਵਾ ਦੇਵੀ ਕਾਲਜ ਤਰਨ ਤਾਰਨ ਵਿਖੇ ਅੰਤਰ-ਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਸੰਬੰਧੀ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ ਤਰਨ ਤਾਰਨ 29 ਅਕਤੂਬਰ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਤਰਨ ਤਾਰਨ ਵਿੱਚ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ੍ਰੀ ਗਗਨਦੀਪ ਸਿੰਘ ਵੱਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸੇਵਾ ਦੇਵੀ ਕਾਲਜ, ਤਰਨ […]
ਹੋਰਪਿੰਡ ਚੀਮਾ ਕਲਾਂ ਵਿਖੇ 24 ਏਕੜ ਕਣਕ ਦੀ ਬਿਜਾਈ ਪੀਏਯੂ ਸਮਾਰਟ ਸੀਡਰ ਨਾਲ ਸ਼ੁਰੂਆਤ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 29/10/2024ਪਿੰਡ ਚੀਮਾ ਕਲਾਂ ਵਿਖੇ 24 ਏਕੜ ਕਣਕ ਦੀ ਬਿਜਾਈ ਪੀਏਯੂ ਸਮਾਰਟ ਸੀਡਰ ਨਾਲ ਸ਼ੁਰੂਆਤ ਕੀਤੀ ਜਮੀਨ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਪਰਾਲੀ ਪ੍ਰਬੰਧਨ ਤਕਨੀਕਾਂ ਨੂੰ ਅਪਣਾਇਆ ਜਾਵੇ: ਡਾ ਭੁਪਿੰਦਰ ਸਿੰਘ ਏਓ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਤਹਿਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਉਤਸਾਹਿਤ ਕਰਨ ਹਿਤ ਬਲਾਕ ਖੇਤੀਬਾੜੀ […]
ਹੋਰਜਮੀਨ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਪਰਾਲੀ ਪ੍ਰਬੰਧਨ ਤਕਨੀਕਾਂ ਨੂੰ ਅਪਣਾਇਆ ਜਾਵੇ: ਡਾ ਭੁਪਿੰਦਰ ਸਿੰਘ ਏਓ
ਪ੍ਰਕਾਸ਼ਨਾਂ ਦੀ ਮਿਤੀ: 29/10/2024ਪਿੰਡ ਚੀਮਾ ਕਲਾਂ ਵਿਖੇ 24 ਏਕੜ ਕਣਕ ਦੀ ਬਿਜਾਈ ਪੀਏਯੂ ਸਮਾਰਟ ਸੀਡਰ ਨਾਲ ਸ਼ੁਰੂਆਤ ਕੀਤੀ ਜਮੀਨ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਪਰਾਲੀ ਪ੍ਰਬੰਧਨ ਤਕਨੀਕਾਂ ਨੂੰ ਅਪਣਾਇਆ ਜਾਵੇ: ਡਾ ਭੁਪਿੰਦਰ ਸਿੰਘ ਏਓ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਤਹਿਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਉਤਸਾਹਿਤ ਕਰਨ ਹਿਤ ਬਲਾਕ ਖੇਤੀਬਾੜੀ […]
ਹੋਰ