ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1767 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1767 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ ਇਸ ਸਮੇਂ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ 114 ਐਕਟਿਵ ਕੇਸ ਕੋਵਿਡ-19 ਸਬੰਧੀ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 63574 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, […]
ਹੋਰਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 842224 ਮੀਟ੍ਰਿਕ ਟਨ ਝੋਨੇ ਦੀ ਹੋਈ ਰਿਕਾਰਡ ਆਮਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 842224 ਮੀਟ੍ਰਿਕ ਟਨ ਝੋਨੇ ਦੀ ਹੋਈ ਰਿਕਾਰਡ ਆਮਦ-ਡਿਪਟੀ ਕਮਿਸ਼ਨਰ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 841635 ਮੀਟ੍ਰਿਕ ਟਨ ਝੋਨੇ ਦੀ ਖਰੀਦ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 1002.01 ਕਰੋੜ ਰੁਪਏ ਦੀ ਅਦਾਇਗੀ ਤਰਨ ਤਾਰਨ, 22 […]
ਹੋਰਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1757 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1757 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ ਕੋਵਿਡ-19 ਸਬੰਧੀ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 62499 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 21 ਅਕਤੂਬਰ : ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ […]
ਹੋਰਪਲੇਸਮੈਂਟ ਕੈਂਪ ਦੌਰਾਨ 49 ਯੋਗ ਉਮੀਦਵਾਰਾਂ ਦੀ ਕੰਪਨੀ ਵਲੋਂ ਕੀਤੀ ਗਈ ਚੋਣ
ਪ੍ਰਕਾਸ਼ਨਾਂ ਦੀ ਮਿਤੀ: 21/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਲੇਸਮੈਂਟ ਕੈਂਪ ਦੌਰਾਨ 49 ਯੋਗ ਉਮੀਦਵਾਰਾਂ ਦੀ ਕੰਪਨੀ ਵਲੋਂ ਕੀਤੀ ਗਈ ਚੋਣ ਤਰਨ ਤਾਰਨ, 21 ਅਕਤੂਬਰ : ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ […]
ਹੋਰਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਵਾਉਣ ਲਈ ਮਹੀਨਾ ਦਸੰਬਰ, 2020 ਦੌਰਾਨ ਕੀਤਾ ਜਾਵੇਗਾ ਲੋਨ ਮੇਲੇ ਦਾ ਆਯੋਜਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 20/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਵਾਉਣ ਲਈ ਮਹੀਨਾ ਦਸੰਬਰ, 2020 ਦੌਰਾਨ ਕੀਤਾ ਜਾਵੇਗਾ ਲੋਨ ਮੇਲੇ ਦਾ ਆਯੋਜਨ-ਡਿਪਟੀ ਕਮਿਸ਼ਨਰ ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਨਾਲ ਕੀਤਾ ਜਾ ਸਕਦਾ ਹੈ ਸੰਪਰਕ ਤਰਨ ਤਾਰਨ, 20 ਅਕਤੂਬਰ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿੱਥੇ ਨੌਜਵਾਨਾਂ ਨੂੰ […]
ਹੋਰਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1702 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 20/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1702 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ ਕੋਵਿਡ-19 ਸਬੰਧੀ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 60507 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 19 ਅਕਤੂਬਰ : ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ […]
ਹੋਰਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 720.36 ਕਰੋੜ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 720.36 ਕਰੋੜ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ […]
ਹੋਰਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1656 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1656 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ ਕੋਵਿਡ-19 ਸਬੰਧੀ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 58733 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 17 ਅਕਤੂਬਰ : ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ […]
ਹੋਰ“ਸਮਾਰਟ ਵਿਲੇਜ ਮੁਹਿੰਮ” ਫੇਸ-2 ਤਹਿਤ ਜ਼ਿਲ੍ਹੇ ਦੇ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਕਰਵਾਏ ਜਾਣਗੇ ਵਿਕਾਸ ਕਾਰਜ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 17/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਸਮਾਰਟ ਵਿਲੇਜ ਮੁਹਿੰਮ” ਫੇਸ-2 ਤਹਿਤ ਜ਼ਿਲ੍ਹੇ ਦੇ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਕਰਵਾਏ ਜਾਣਗੇ ਵਿਕਾਸ ਕਾਰਜ-ਡਿਪਟੀ ਕਮਿਸ਼ਨਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 17 ਅਕਤੂਬਰ ਨੂੰ ਵਰਚੂਅਲ ਵਿਧੀ ਰਾਹੀਂ ਕਰਵਾਈ ਜਾਵੇਗੀ ਸ਼ੁਰੂਆਤ ਤਰਨ ਤਾਰਨ, 16 ਅਕਤੂਬਰ : ਪੰਜਾਬ ਸਰਕਾਰ ਵੱਲੋ ਰਾਜ ਦੇ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ […]
ਹੋਰਆਤਿਸ਼ਬਾਜੀ ਵੇਚਣ ਵਾਸਤੇ ਆਰਜੀ ਲਾਇਸੰਸ ਦਾ ਡਰਾਅ 23 ਅਕਤੂਬਰ 2020 ਨੁੂੰ– ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 16/10/2020ਆਤਿਸ਼ਬਾਜੀ ਵੇਚਣ ਵਾਸਤੇ ਆਰਜੀ ਲਾਇਸੰਸ ਦਾ ਡਰਾਅ 23 ਅਕਤੂਬਰ 2020 ਨੁੂੰ– ਡਿਪਟੀ ਕਮਿਸ਼ਨਰ ਤਰਨ ਤਾਰਨ 15 ਅਕਤੂਬਰ :— ਡਿਪਟੀ ਕਮਿਸ਼ਨਰ ਸ੍ਰ ਼ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਤੀ 14 ਨਵੰਬਰ 2020 ਨੂੰ ਮਨਾਏ ਜਾਣ ਵਾਲੇ ਰੌਸ਼ਨੀਆਂ ਦੇ ਤਿਉਹਾਰ ਦਿਵਾਲੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋ ਸਿਵਲ ਰਿੱਟ […]
ਹੋਰ