ਕੋਵਿਡ-19 ਦੇ ਮੱਦੇਨਜ਼ਰ ਜਾਰੀ ਰਹੇਗਾ ਰਾਤ ਦਾ ਕਰਫਿਊ, ਅਨਲਾੱਕ 4.0 ਸਬੰਧੀ ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਵੱਲੋਂ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 02/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਮੱਦੇਨਜ਼ਰ ਜਾਰੀ ਰਹੇਗਾ ਰਾਤ ਦਾ ਕਰਫਿਊ, ਅਨਲਾੱਕ 4.0 ਸਬੰਧੀ ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਵੱਲੋਂ ਹੁਕਮ ਜਾਰੀ ਇਹ ਹੁਕਮ 30 ਸਤੰਬਰ 2020 ਤੱਕ ਲਾਗੂ ਰਹਿਣਗੇ ਤਰਨ ਤਾਰਨ, 1 ਸਤੰਬਰ ਆਨਲਾੱਕ 4.0 ਦੇ ਮੱਦੇਨਜ਼ਰ ਅਤੇ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋੋਕਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ […]
ਹੋਰਸਿੱਖਿਆ ਵਿਭਾਗ ਵੱਲੋਂ ਨਿਸ਼ਚਿਤ ਕੀਤੇ ਮਾਪਦੰਡਾਂ ਤਹਿਤ ਜ਼ਿਲ੍ਹੇ ਦੇ 772 ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲਾਂ ‘ਚੋਂ 755 ਸਕੂਲ, ਸਮਾਰਟ ਸਕੂਲ ਬਣੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਾਰਨ ਤਾਰਨ ਸਿੱਖਿਆ ਵਿਭਾਗ ਵੱਲੋਂ ਨਿਸ਼ਚਿਤ ਕੀਤੇ ਮਾਪਦੰਡਾਂ ਤਹਿਤ ਜ਼ਿਲ੍ਹੇ ਦੇ 772 ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲਾਂ ‘ਚੋਂ 755 ਸਕੂਲ, ਸਮਾਰਟ ਸਕੂਲ ਬਣੇ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਬਾਕੀ ਰਹਿੰਦੇ 17 ਸਕੂਲਾਂ ਨੂੰ ਸਮਾਰਟ ਸਕੂਲਾਂ ‘ਚ ਤਬਦੀਲ ਕਰਨ ਦਾ ਚੱਲ ਰਿਹਾ ਹੈ ਕੰਮ ਤਰਨਤਾਰਨ, 01 ਸਤੰਬਰ : ਮੁੱਖ ਮੰਤਰੀ ਕੈਪਟਨ ਅਮਰਿੰਦਰ […]
ਹੋਰਕੋਵਿਡ-19 ਦੀ (ਆਰ. ਟੀ.-ਪੀ. ਸੀ. ਆਰ) ਜਾਂਚ ਲਈ ਭੇਜੇ ਗਏ 108 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ (ਆਰ. ਟੀ.-ਪੀ. ਸੀ. ਆਰ) ਜਾਂਚ ਲਈ ਭੇਜੇ ਗਏ 108 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ ਕੋਵਿਡ ਕੇਅਰ ਸੈਂਟਰ ਵਿੱਚ ਦਾਖਲ ਅੱਜ ਤਿੰਨ ਹੋਰ ਮਰੀਜ਼ਾਂ ਨੂੰ ਕਰੋਨਾ ਮੁਕਤ ਹੋਣ ਉਪਰੰਤ ਕੀਤਾ ਗਿਆ ਡਿਸਚਾਰਜ ਰੈਪਿਡ ਐਂਟੀਜਨ ਟੈਸਟ ਦੌਰਾਨ 8 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ ਕੋਵਿਡ-19 ਦੀ ਜਾਂਚ ਲਈ ਲਏ […]
ਹੋਰਕਰੋਨਾ ਪਾਜ਼ੇਟਿਵ ਵਿਅਕਤੀਆਂ ਨੂੰ ਘਰੇਲੂ ਇਕਾਂਤਵਾਸ ਵਿੱਚ ਰਹਿਣ ਦੀ ਛੋਟ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 31/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਰੋਨਾ ਪਾਜ਼ੇਟਿਵ ਵਿਅਕਤੀਆਂ ਨੂੰ ਘਰੇਲੂ ਇਕਾਂਤਵਾਸ ਵਿੱਚ ਰਹਿਣ ਦੀ ਛੋਟ-ਡਿਪਟੀ ਕਮਿਸ਼ਨਰ ਹੋਮ ਆਈਸੋਲੇਸ਼ਨ ਦੀ ਸਹੂਲਤ ਸਬੰਧੀ ਨਿਯਮਾਂ ਵਿੱਚ ਦਿੱਤੀ ਗਈ ਢਿੱਲ ਲੋਕਾਂ ਨੂੰ ਕਰੋਨਾ ਵਾਇਰਸ ਦੇ ਟੈਸਟਾਂ ਸਬੰਧੀ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ ਤਰਨ ਤਾਰਨ, 30 ਅਗਸਤ: ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ […]
ਹੋਰਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਪਾਜ਼ੇਟਿਵ ਪਾਏ ਗਏ 569 ਮਰੀਜ਼ ਹੋ ਚੁੱਕੇ ਹਨ ਸਿਹਤਯਾਬ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 31/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਪਾਜ਼ੇਟਿਵ ਪਾਏ ਗਏ 569 ਮਰੀਜ਼ ਹੋ ਚੁੱਕੇ ਹਨ ਸਿਹਤਯਾਬ-ਡਿਪਟੀ ਕਮਿਸ਼ਨਰ 18 ਹੋਰ ਮਰੀਜ਼ਾਂ ਨੇ ਅੱਜ ਕਰੋਨਾ ਵਾਇਰਸ ‘ਤੇ ਪਾਈ ਫਤਿਹ ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 285 ਨਤੀਜਿਆਂ ਵਿੱਚੋਂ 284 ਦੀ ਰਿਪੋਰਟ ਆਈ ਨੈਗੇਟਿਵ ਜਾਂਚ ਲਈ ਭੇਜੇ ਗਏ 558 ਨਮੂੁਨਿਆਂ ਦੀ ਰਿਪੋਰਟ […]
ਹੋਰਅਧਿਆਪਕਾਂ ਵੱਲੋਂ ਚੋਣਾਂ ਵਿੱਚ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਹੋਣਗੇ ਲਿਖਤੀ ਮੁਕਾਬਲੇ
ਪ੍ਰਕਾਸ਼ਨਾਂ ਦੀ ਮਿਤੀ: 28/08/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਅਧਿਆਪਕਾਂ ਵੱਲੋਂ ਚੋਣਾਂ ਵਿੱਚ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਹੋਣਗੇ ਲਿਖਤੀ ਮੁਕਾਬਲੇ ਮੁਖ ਚੋਣ ਅਧਿਕਾਰੀ ਪੰਜਾਬ ਵੱਲੋਂ ਦਿੱਤੇ ਜਾਣਗੇ ਨਗਦ ਇਨਾਮ ਤਰਨ ਤਾਰਨ, 28 ਅਗਸਤ : ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਾਂ ਦੌਰਾਨ ਨਿਭਾਈਆਂ ਜਾਂਦੀਆਂ ਸੇਵਾਵਾਂ ਬਦਲੇ ਅਧਿਆਪਕਾਂ ਅਤੇ ਹੋਰ ਟੀਚਿੰਗ ਸਟਾਫ ਦੀਆਂ ਸੇਵਾਵਾਂ ਦੇ ਸਨਮਾਨ ਵੱਜੋਂ […]
ਹੋਰਜ਼ਿਲ੍ਹੇ ਦੇ 3 ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਦੀ ਜਾਂਚ ਲਈ ਕੀਤੇ ਜਾ ਰਹੇ ਹਨ ਰੈਪਿਡ ਐਂਟੀਜਨ ਟੈਸਟ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ 3 ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਦੀ ਜਾਂਚ ਲਈ ਕੀਤੇ ਜਾ ਰਹੇ ਹਨ ਰੈਪਿਡ ਐਂਟੀਜਨ ਟੈਸਟ-ਡਿਪਟੀ ਕਮਿਸ਼ਨਰ ਰੈਪਿਡ ਐਂਟੀਜਨ ਟੈਸਟ ਦੌਰਾਨ ਅੱਜ 7 ਵਿਅਕਤੀ ਪਾਏ ਗਏ ਕੋਵਿਡ-19 ਪਾਜ਼ੇਟਿਵ ਕਰੋਨਾ ਵਾਇਰਸ ਤੋਂ ਪੀੜ੍ਹਤ 512 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਗਏ ਅੱਜ ਇੱਕ ਹੋਰ ਵਿਅਕਤੀ ਨੂੰ ਕਰੋਨਾ ਮੁਕਤ […]
ਹੋਰਪਿੰਡ ਖਡੂਰ ਸਾਹਿਬ ਵਿਖੇ ਜਿਲ੍ਹਾ ਤਰਨ ਤਾਰਨ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਪਲਾਟ 10 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਤਿਆਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਿੰਡ ਖਡੂਰ ਸਾਹਿਬ ਵਿਖੇ ਜਿਲ੍ਹਾ ਤਰਨ ਤਾਰਨ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਪਲਾਟ 10 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਤਿਆਰ-ਡਿਪਟੀ ਕਮਿਸ਼ਨਰ ਪੇਂਡੂ ਖੇਤਰਾ ਵਿੱਚ ਬੁਨਿਆਦੀ ਸਹੂਲਤਾ ਦੇ ਨਾਲ-ਨਾਲ ਕੂੜੇ ਦੇ ਨਿਪਟਾਰੇ ਲਈ ਕੀਤੀ ਗਈ ਵਿਸ਼ੇਸ਼ ਯੋਜਨਾਬੰਦੀ ਤਰਨ ਤਾਰਨ, 27 ਅਗਸਤ : ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਵਿੱਚ ਸਾਫ […]
ਹੋਰਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸਥਾਪਿਤ ਕਰਨ ਲਈ ਸਹਾਈ ਹੋਵੇਗੀ ਪ੍ਰਧਾਨ ਮੰਤਰੀ ਮੁਦਰਾ ਯੋਜਨਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸਥਾਪਿਤ ਕਰਨ ਲਈ ਸਹਾਈ ਹੋਵੇਗੀ ਪ੍ਰਧਾਨ ਮੰਤਰੀ ਮੁਦਰਾ ਯੋਜਨਾ-ਡਿਪਟੀ ਕਮਿਸ਼ਨਰ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਅਧੀਨ ਮੈਨੂਫੈਕਚਰਿੰਗ, ਵਪਾਰ ਅਤੇ ਸਰਵਿਸ ਯੂਨਿਟਾਂ ਲਈ ਮਿਲ ਸਕਦਾ ਹੈ ਕਰਜ਼ਾ ਤਰਨ ਤਾਰਨ, 27 ਅਗਸਤ : ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸਥਾਪਿਤ ਕਰਨ ਲਈ ਭਾਰਤ ਸਰਕਾਰ ਵਲੋਂ 8 ਅਪਰੈਲ, 2015 ਤੋਂ ਪ੍ਰਧਾਨ […]
ਹੋਰਕੋਵਿਡ ਕੇਅਰ ਸੈਂਟਰ ਵਿੱਚ ਦਾਖਲ ਅੱਜ 3 ਹੋਰ ਵਿਅਕਤੀਆਂ ਨੂੰ ਕਰੋਨਾ ਮੁਕਤ ਹੋਣ ‘ਤੇ ਘਰਾਂ ਨੂੰ ਭੇਜਿਆ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ ਕੇਅਰ ਸੈਂਟਰ ਵਿੱਚ ਦਾਖਲ ਅੱਜ 3 ਹੋਰ ਵਿਅਕਤੀਆਂ ਨੂੰ ਕਰੋਨਾ ਮੁਕਤ ਹੋਣ ‘ਤੇ ਘਰਾਂ ਨੂੰ ਭੇਜਿਆ-ਡਿਪਟੀ ਕਮਿਸ਼ਨਰ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜ੍ਹਤ 498 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਗਏ ਜ਼ਿਲ੍ਹੇ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 25861 ਸੈਂਪਲਾਂ ਵਿੱਚੋਂ 23984 ਵਿਅਕਤੀਆਂ ਦੇ […]
ਹੋਰ