ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਜ਼ਿਲਾ ਤਰਨ ਤਾਰਨ ਦੇ 2159 ਗਰੀਬ ਪਰਿਵਾਰਾਂ ਨੂੰ ਪੱਕੇ ਮਕਾਨ ਬਣਾਉਣ ਦਾ ਦਿੱਤਾ ਗਿਆ ਲਾਭ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਜ਼ਿਲਾ ਤਰਨ ਤਾਰਨ ਦੇ 2159 ਗਰੀਬ ਪਰਿਵਾਰਾਂ ਨੂੰ ਪੱਕੇ ਮਕਾਨ ਬਣਾਉਣ ਦਾ ਦਿੱਤਾ ਗਿਆ ਲਾਭ-ਡਿਪਟੀ ਕਮਿਸ਼ਨਰ ਕੱਚੇ ਮਕਾਨ ਪੱਕੇ ਕਰਨ ਲਈ ਮੁਹੱਈਆ ਕਰਵਾਈ ਗਈ 25.90 ਕਰੋੜ ਦੀ ਰਾਸ਼ੀ ਤਰਨ ਤਾਰਨ, 25 ਅਗਸਤ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ […]
ਹੋਰਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਨਵੇਂ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 26/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਨਵੇਂ ਹੁਕਮ ਜਾਰੀ ਕਰੋਨਾ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿਚ ਆਏ ਵਿਅਕਤੀ ਨੂੰ 48 ਘੰਟਿਆਂ ਅੰਦਰ ਸਿਹਤ ਵਿਭਾਗ ਨੂੰ ਦੇਣੀ ਹੋਵੇਗੀ ਜਾਣਕਾਰੀ ਕੋਰੋਨਾ ਮਰੀਜ਼ ਜਿਹੜਾ ਘਰ ਵਿਚ ਇਕਾਂਤਵਾਸ ਹੈ, ਸਿਵਾਏ ਮੈਡੀਕਲ ਐਮਰਜੈਂਸੀ ਦੇ ਇਕਾਂਤਵਾਸ ਦਾ ਸਮਾਂ ਪੂਰਾ […]
ਹੋਰਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਗੋਇੰਦਵਾਲ ਸਾਹਿਬ ਵਿਖੇ ਕੰਨਸਾਈ ਨੈਰੋਲੈਕ ਪੇਂਟਸ ਦੇ ਪਲਾਂਟ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 25/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਗੋਇੰਦਵਾਲ ਸਾਹਿਬ ਵਿਖੇ ਕੰਨਸਾਈ ਨੈਰੋਲੈਕ ਪੇਂਟਸ ਦੇ ਪਲਾਂਟ ਦਾ ਦੌਰਾ ਸਟਾਫ/ਲੇਬਰ ਦੀ ਭਰਤੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਰਾਹੀਂ ਕਰਨ ਲਈ ਕੀਤਾ ਪ੍ਰੇਰਿਤ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 ਸਤੰਬਰ ਤੋਂ 30 ਸਤੰਬਰ 2020 ਤੱਕ ਲਗਾਏ ਜਾ ਰਹੇ ਹਨ […]
ਹੋਰਜ਼ਿਲ੍ਹੇ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 24619 ਸੈਂਪਲਾਂ ਵਿੱਚੋਂ 22873 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 25/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 24619 ਸੈਂਪਲਾਂ ਵਿੱਚੋਂ 22873 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ-ਡਿਪਟੀ ਕਮਿਸ਼ਨਰ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਕਰੋਨਾ ਵਾਇਰਸ ਤੋਂ ਪੀੜ੍ਹਤ 473 ਵਿਅਕਤੀ ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 532 ਨਤੀਜਿਆਂ ਵਿੱਚੋਂ 524 ਦੀ ਰਿਪੋਰਟ ਆਈ […]
ਹੋਰਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 ਸਤੰਬਰ ਤੋਂ 30 ਸਤੰਬਰ 2020 ਤੱਕ ਲਗਾਏ ਜਾਣਗੇ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 25/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 ਸਤੰਬਰ ਤੋਂ 30 ਸਤੰਬਰ 2020 ਤੱਕ ਲਗਾਏ ਜਾਣਗੇ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਲਈ ਵੈੱਬਸਾਈਟ www.pgrkam.com ‘ਤੇ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ 28 ਅਗਸਤ ਤੋਂ 15 ਸਤੰਬਰ, 2020 ਤੱਕ ਕੀਤੀ ਜਾਵੇਗੀ ਰਜਿਸਟ੍ਰੇਸ਼ਨ ਤਰਨ ਤਾਰਨ, 24 ਅਗਸਤ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ […]
ਹੋਰਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2020-21 ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ ਵੱਖ ਕੰਮਾਂ ‘ਤੇ 85 ਕਰੋੜ ਰੁਪਏ ਖਰਚ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 24/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2020-21 ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ ਵੱਖ ਕੰਮਾਂ ‘ਤੇ 85 ਕਰੋੜ ਰੁਪਏ ਖਰਚ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ ਸਕੀਮ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ 1,24,676 ਲੋੜਵੰਦ ਲਾਭਪਾਤਰੀਆਂ ਦੇ ਬਣਾਏ ਗਏ ਜਾੱਬ ਕਾਰਡ ਤਰਨ ਤਾਰਨ, 24 ਅਗਸਤ : ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2020-21 ਲਈ […]
ਹੋਰਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਦੇ ਸੈਂਪਲ ਲੈਣ ਵਿੱਚ ਲਿਆਂਦੀ ਗਈ ਤੇਜ਼ੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਦੇ ਸੈਂਪਲ ਲੈਣ ਵਿੱਚ ਲਿਆਂਦੀ ਗਈ ਤੇਜ਼ੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ 11 ਕੁਲੈਕਸ਼ਨ ਸੈਂਟਰਾਂ ਵਿੱਚੋਂ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 457 ਹੋਰ ਸੈਂਪਲ 1096 ਨਮੂਨਿਆਂ ਵਿੱਚੋਂ 1081 ਦੀ ਰਿਪੋਰਟ ਆਈ ਨੈਗੇਟਿਵ, ਜਦੋਂਕਿ 15 ਵਿਅਕਤੀ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ ਸ਼ਾਮ 7 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ
ਪ੍ਰਕਾਸ਼ਨਾਂ ਦੀ ਮਿਤੀ: 22/08/2020ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਸ਼ਾਮ 7 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਜ਼ਿਲ੍ਹੇ ਦੇ 4 ਮਿਊਂਸਪਲ ਕਸਬਿਆਂ ਵਿੱਚ 31 ਅਗਸਤ, 2020 ਤੱਕ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਕਰਫ਼ਿਊ ਲਾਗੂ ਰਹੇਗਾ ਦੁਕਾਨਾਂ ਅਤੇ ਮਾਲ ਸ਼ਨੀਵਾਰ ਅਤੇ ਐਤਵਾਰ ਰਹਿਣਗੇ ਬੰਦ ਜ਼ਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ ਅਤੇ ਮਾਲ, ਧਾਰਮਿਕ ਸੰਸਥਾਨ, […]
ਹੋਰਪੰਜਾਬ ਸਰਕਾਰ ਨੇ “ਕੋਵਾ” ਐਪ ਵਿੱਚ ਉਪਲਬੱਧ ਕਰਵਾਈ ਹਸਪਤਾਲਾਂ ਵਿੱਚ ਖਾਲੀ ਬਿਸਤਰਿਆਂ ਦੀ ਸੂਚਨਾ
ਪ੍ਰਕਾਸ਼ਨਾਂ ਦੀ ਮਿਤੀ: 22/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ “ਮਿਸ਼ਨ ਫ਼ਤਿਹ” ਪੰਜਾਬ ਸਰਕਾਰ ਨੇ “ਕੋਵਾ” ਐਪ ਵਿੱਚ ਉਪਲਬੱਧ ਕਰਵਾਈ ਹਸਪਤਾਲਾਂ ਵਿੱਚ ਖਾਲੀ ਬਿਸਤਰਿਆਂ ਦੀ ਸੂਚਨਾ ਕੋਵਿਡ-19 ਤੋਂ ਠੀਕ ਹੋਏ ਵਿਅਕਤੀ ਪਲਾਜ਼ਮਾ ਦਾਨ ਕਰਨ ਲਈ ਵੀ ਕੋਵਾ ਐਪ `ਤੇ ਕਰਵਾ ਸਕਦੇ ਹਨ ਆਪਣੀ ਰਜਿਸਟਰੇਸ਼ਨ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਆਪਣੇ ਮੋਬਾਇਲ ਵਿਚ ਕੋਵਾ ਐਪ ਡਾਊਨਲੋਡ ਕਰਨ ਦੀ ਅਪੀਲ ਤਰਨ […]
ਹੋਰਕੋਰੋਨਾ ਵਾਇਰਸ ਦਾ ਕੋਈ ਵੀ ਲੱਛਣ ਮਹਿਸੂਸ ਹੁੰਦੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਤੋਂ ਤੁਰੰਤ ਟੈੱਸਟ ਕਰਵਾਇਆ ਜਾਵੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਰੋਨਾ ਵਾਇਰਸ ਦਾ ਕੋਈ ਵੀ ਲੱਛਣ ਮਹਿਸੂਸ ਹੁੰਦੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਤੋਂ ਤੁਰੰਤ ਟੈੱਸਟ ਕਰਵਾਇਆ ਜਾਵੇ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਕੇਂਦਰਾਂ ਵਿੱਚ ਕੋਵਿਡ-19 ਸਬੰਧੀ ਮੁਫ਼ਤ ਕੀਤਾ ਜਾਂਦਾ ਹੈ ਟੈੱਸਟ ਜ਼ਿਲ੍ਹੇ ਦੇ ਨਾਗਰਿਕਾਂ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ […]
ਹੋਰ