ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

ਫਿਲਟਰ ਦੁਆਰਾ:

ਅੱਜ 2 ਹੋਰ ਵਿਅਕਤੀਆਂ ਨੇ ਕਰੋਨਾ ਮੁਕਤ ਹੋਣ ‘ਤੇ ਭੇਜਿਆ ਗਿਆ ਘਰ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 08/08/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਅੱਜ 2 ਹੋਰ ਵਿਅਕਤੀਆਂ ਨੇ ਕਰੋਨਾ ਮੁਕਤ ਹੋਣ ‘ਤੇ ਭੇਜਿਆ ਗਿਆ ਘਰ-ਡਿਪਟੀ ਕਮਿਸ਼ਨਰ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 261 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਗਏ ਤਰਨ ਤਾਰਨ, 07 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ […]

ਹੋਰ

ਸ਼ਨੀਵਾਰ ਅਤੇ ਐਤਵਾਰ ਨੂੰ ਓ. ਪੀ. ਡੀ. ਕੰਪਲੈਕਸ ਰਹੇਗਾ ਬੰਦ-ਸਿਵਲ ਸਰਜਨ

ਪ੍ਰਕਾਸ਼ਨਾਂ ਦੀ ਮਿਤੀ: 08/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸ਼ਨੀਵਾਰ ਅਤੇ ਐਤਵਾਰ ਨੂੰ ਓ. ਪੀ. ਡੀ. ਕੰਪਲੈਕਸ ਰਹੇਗਾ ਬੰਦ-ਸਿਵਲ ਸਰਜਨ ਐਮਰਜੈਂਸੀ ਸੇਵਾਵਾਂ ਪਹਿਲਾ ਦੀ ਤਰ੍ਹਾਂ ਹੀ ਚਾਲੂ ਰਹਿਣਗੀਆਂ ਤਰਨ ਤਾਰਨ, 7 ਅਗਸਤ : ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੀ ਗਾਇਡਲਾਈਨਜ਼ ਅਨੁਸਾਰ ਜ਼ਿਲ੍ਹਾ ਹਸਪਤਾਲ ਤਰਨ ਤਾਰਨ […]

ਹੋਰ

ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 259 ਵਿਅਕਤੀ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 07/08/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 259 ਵਿਅਕਤੀ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ 7 ਹੋਰ ਵਿਅਕਤੀਆਂ ਨੇ ਕਰੋਨਾ ਮੁਕਤ ਹੋਣ ‘ਤੇ ਭੇਜਿਆ ਗਿਆ ਘਰ ਤਰਨ ਤਾਰਨ, 06 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਵਿੱਚ ਕੋਵਿਡ ਕੇਅਰ ਸੈਂਟਰ ਤੇ ਆਈਸੋਲੇਸ਼ਨ ਵਾਰਡ ਵਿੱਚ […]

ਹੋਰ

ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 ਤੋਂ 30 ਸਤੰਬਰ ਤੱਕ ਲਗਾਏ ਜਾਣਗੇ ਰਾਜ ਪੱਧਰੀ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 07/08/2020

  ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 ਤੋਂ 30 ਸਤੰਬਰ ਤੱਕ ਲਗਾਏ ਜਾਣਗੇ ਰਾਜ ਪੱਧਰੀ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਗਾਈਡਲਾਈਨਜ਼ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਜਾਵੇਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਤਰਨ ਤਾਰਨ, 06 ਅਗਸਤ : ਪੰਜਾਬ ਸਰਕਾਰ ਵਲੋਂ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 […]

ਹੋਰ

ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 252 ਵਿਅਕਤੀ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 06/08/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 252 ਵਿਅਕਤੀ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ 9 ਹੋਰ ਵਿਅਕਤੀਆਂ ਨੇ ਕਰੋਨਾ ਵਾਇਰਸ ‘ਤੇ ਪ੍ਰਾਪਤ ਕੀਤੀ ਜਿੱਤ ਤਰਨ ਤਾਰਨ, 05 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਵਿੱਚ ਕੋਵਿਡ ਕੇਅਰ ਸੈਂਟਰ, ਆਈਸੋਲੇਸ਼ਨ ਵਾਰਡ ਅਤੇ ਹੋਮ ਆਈਸੋਲੇਸ਼ਨ ਵਿੱਚ […]

ਹੋਰ

ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਵੱਲੋਂ “ਹੋਮ ਆਈਸੋਲੇਸ਼ਨ” ਦੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕੀਤਾ ਜਾਵੇਗਾ 5000 ਰੁਪਏ ਜੁਰਮਾਨਾ

ਪ੍ਰਕਾਸ਼ਨਾਂ ਦੀ ਮਿਤੀ: 05/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਵੱਲੋਂ “ਹੋਮ ਆਈਸੋਲੇਸ਼ਨ” ਦੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕੀਤਾ ਜਾਵੇਗਾ 5000 ਰੁਪਏ ਜੁਰਮਾਨਾ ਇਕੱਠਾਂ ਦੌਰਾਨ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲਿਆਂ ’ਤੇ ਹੋਵੇਗਾ 10000 ਰੁਪਏ ਜੁਰਮਾਨਾ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਰਾਜ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ […]

ਹੋਰ

ਅੱਜ ਤੋਂ ਖੁੱਲਣਗੇ ਯੋਗ ਕੇਂਦਰ ਤੇ ਜਿੰਮ, ਕਰਨੀ ਹੋਵੇਗੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ

ਪ੍ਰਕਾਸ਼ਨਾਂ ਦੀ ਮਿਤੀ: 05/08/2020

ਦਫਤਰ, ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਅੱਜ ਤੋਂ ਖੁੱਲਣਗੇ ਯੋਗ ਕੇਂਦਰ ਤੇ ਜਿੰਮ, ਕਰਨੀ ਹੋਵੇਗੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵਲੋਂ ਵਿਸਥਾਰਤ ਹਦਾਇਤਾਂ ਜਾਰੀ ਸਪਾ ਸੈਂਟਰ, ਸਟਰੀਮ ਬਾਥ, ਸਵੀਮਿੰਗ ਪੂਲ ਬਿਲਕੁਲ ਬੰਦ ਰਹਿਣਗੇ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾੇਵਗੀ ਸਖਤ ਕਾਰਵਾਈ ਤਰਨ ਤਾਰਨ, […]

ਹੋਰ

ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਪਣਾ ਕੇ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ- ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 04/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਪਣਾ ਕੇ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ- ਡਿਪਟੀ ਕਮਿਸ਼ਨਰ ਜ਼ਿਲੇ ਵਿੱਚ ਹੁਣ ਤੱਕ 243 ਮਰੀਜ਼ਾਂ ਦੇ ਪਾਈ ਕੋਰੋਨਾ ਵਾਇਰਸ `ਤੇ ਫਤਿਹ ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਪ੍ਰਾਪਤ 183 ਨਮੂਨਿਆਂ ਵਿੱਚੋਂ 181 ਨਤੀਜਿਆਂ ਦੀ ਰਿਪੋਰਟ ਆਈ ਨੈਗੇਟਿਵ 2 ਹੋਰ […]

ਹੋਰ

ਸੀ. ਐੱਸ. ਸੀ. ਈ-ਗਵਰਨੈਂਸ ਵੱਲੋਂ ਸਰਕਾਰੀ ਸੰਸਥਾਵਾਂ ਨੂੰ ਦਿੱਤੀ ਜਾਵੇਗੀ ਮੁਫਤ ਫਾਇਬਰ ਇੰਟਰਨੇਟ ਸੇਵਾ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 04/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸੀ. ਐੱਸ. ਸੀ. ਈ-ਗਵਰਨੈਂਸ ਵੱਲੋਂ ਸਰਕਾਰੀ ਸੰਸਥਾਵਾਂ ਨੂੰ ਦਿੱਤੀ ਜਾਵੇਗੀ ਮੁਫਤ ਫਾਇਬਰ ਇੰਟਰਨੇਟ ਸੇਵਾ-ਡਿਪਟੀ ਕਮਿਸ਼ਨਰ 10 ਐੱਮ. ਬੀ. ਦੀ ਸਪੀਡ ਨਾਲ ਦਿੱਤਾ ਜਾਵੇਗਾ ਅਨਲਿਮਟਿਡ ਡਾਟਾ ਤਰਨ ਤਾਰਨ, 03 ਅਗਸਤ : ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਬਹੁਤ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਕੰਮ-ਕਾਜ ਆਨਲਾਈਨ ਕੀਤੇ ਜਾ ਰਹੇ ਹਨ। […]

ਹੋਰ

ਕਿਸਾਨ ਟਿੱਡੀ ਦਲ ਦੇ ਹਮਲੇ ਬਾਰੇ ਸੁਚੇਤ ਅਤੇ ਤਿਆਰ ਰਹਿਣ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 04/08/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਕਿਸਾਨ ਟਿੱਡੀ ਦਲ ਦੇ ਹਮਲੇ ਬਾਰੇ ਸੁਚੇਤ ਅਤੇ ਤਿਆਰ ਰਹਿਣ-ਡਿਪਟੀ ਕਮਿਸ਼ਨਰ ਖੇਤੀ ਵਿਭਾਗ ਦੀਆਂ ਟੀਮਾਂ ਨੂੰ ਆਪਸੀ ਤਾਲਮੇਲ ਨਾਲ ਤੁਰੰਤ ਕਾਰਵਾਈ ਕਰਨ ਲਈ ਕਿਹਾ ਤਰਨ ਤਾਰਨ, 3 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਮੌਸਮ ਦੀ ਤਬਦੀਲੀ ਕਾਰਣ […]

ਹੋਰ