ਵੀਨਾ ਕੌਰ ਦੇ ਜੱਜ ਬਨਣ ਦੇ ਸੁਪਨੇ ਨੂੰ ਪੂਰਾ ਕਰਨਗੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 04/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵੀਨਾ ਕੌਰ ਦੇ ਜੱਜ ਬਨਣ ਦੇ ਸੁਪਨੇ ਨੂੰ ਪੂਰਾ ਕਰਨਗੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤਰਨ ਤਾਰਨ, 03 ਅਗਸਤ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ ਜਮਾਤ ਵਿੱਚ 450 ਵਿੱਚੋਂ 444 ਅੰਕ ਲੈ ਕੇ ਜ਼ਿਲ੍ਹੇ ਵਿੱਚ ਪਹਿਲੇ ਨੰਬਰ ‘ਤੇ ਆਉਣ ਵਾਲੀ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸੈਦਪੁਰ ਦੀ ਵੀਨਾ […]
ਹੋਰਹੁਣ ਤੱਕ 238 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰਾਂ ਨੂੰ ਪਰਤੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ 238 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰਾਂ ਨੂੰ ਪਰਤੇ-ਡਿਪਟੀ ਕਮਿਸ਼ਨਰ 5 ਹੋਰ ਵਿਅਕਤੀਆਂ ਨੇ ਕਰੋਨਾ ਵਾਇਰਸ ‘ਤੇ ਪ੍ਰਾਪਤ ਕੀਤੀ ਜਿੱਤ ਐਤਵਾਰ ਨੂੰ ਪ੍ਰਾਪਤ ਨਤੀਜਿਆਂ ਵਿੱਚ 250 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ ਤਰਨ ਤਾਰਨ, 02 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ […]
ਹੋਰਪੰਜਾਬ ਅਰਬਨ ਇੰਨਵਾਇਰਮੈਂਟ ਪ੍ਰੋਗਰਾਮ ਫੇਸ-1 ਤਹਿਤ 150 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/08/2020ਪੰਜਾਬ ਅਰਬਨ ਇੰਨਵਾਇਰਮੈਂਟ ਪ੍ਰੋਗਰਾਮ ਫੇਸ-1 ਤਹਿਤ 150 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ-ਡਿਪਟੀ ਕਮਿਸ਼ਨਰ ਫੇਸ-2 ਤਹਿਤ ਸ਼ਹਿਰ ਦੇ ਹੋਰ ਵਿਕਾਸ ਕੰਮਾਂ ਲਈ 600 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਤਰਨ ਤਾਰਨ, 02 ਅਗਸਤ : ਤਰਨ ਤਾਰਨ ਸ਼ਹਿਰ ਅੰਦਰ ਪਿਛਲੇ ਸਾਲ ਦੌਰਾਨ ਪੰਜਾਬ ਸਰਕਾਰ ਵੱਲੋ ਪੰਜਾਬ ਅਰਬਨ ਇੰਨਵਾਇਰਮੈਂਟ ਪ੍ਰੋਗਰਾਮ […]
ਹੋਰਅਨਲਾੱਕ 3.0 ਸਬੰਧੀ ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਵੱਲੋਂ ਹਦਾਇਤਾਂ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 03/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਅਨਲਾੱਕ 3.0 ਸਬੰਧੀ ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਵੱਲੋਂ ਹਦਾਇਤਾਂ ਜਾਰੀ ਤਰਨ ਤਾਰਨ, 1 ਅਗਸਤ ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਆਈ. ਏ. ਐਸ. ਨੇ ਧਾਰਾ 144 ਤਹਿਤ ਅਨਲਾੱਕ 3.0 ਸਬੰਧੀ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਹਨ। ਇੰਨਾਂ ਹੁਕਮਾਂ ਅਨੁਸਾਰ 31 ਅਗਸਤ, 2020 ਤੱਕ ਸਕੂਲ ਕਾਲਜ, ਸਿੱਖਿਆ ਅਤੇ ਕੋਚਿੰਗ […]
ਹੋਰਡਿਪਟੀ ਕਮਿਸ਼ਨਰ ਵੱਲੋਂ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 31/07/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਡਿਪਟੀ ਕਮਿਸ਼ਨਰ ਵੱਲੋਂ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਹਰੀਕੇ ਪੱਤਣ, ਪੱਟੀ (ਤਰਨ ਤਾਰਨ), 31 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ […]
ਹੋਰਰੱਖੜੀ ਦੇ ਤਿਓਹਾਰ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ 2 ਅਗਸਤ ਦਿਨ ਐਤਵਾਰ ਨੂੰ ਹਲਵਾਈ ਅਤੇ ਹੋਰ ਮਠਿਆਈ ਵਾਲੀਆਂ ਦੁਕਾਨਾਂ ਖੁੱਲ੍ਹੇ ਰੱਖਣ ਦੀ ਦਿੱਤੀ ਛੋਟ
ਪ੍ਰਕਾਸ਼ਨਾਂ ਦੀ ਮਿਤੀ: 31/07/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਰੱਖੜੀ ਦੇ ਤਿਓਹਾਰ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ 2 ਅਗਸਤ ਦਿਨ ਐਤਵਾਰ ਨੂੰ ਹਲਵਾਈ ਅਤੇ ਹੋਰ ਮਠਿਆਈ ਵਾਲੀਆਂ ਦੁਕਾਨਾਂ ਖੁੱਲ੍ਹੇ ਰੱਖਣ ਦੀ ਦਿੱਤੀ ਛੋਟ ਲੋਕਾਂ ਨੰੁ ਬਾਜ਼ਾਰਾਂ ਵਿੱਚ ਜਾਣ ਦੀ ਜਗ੍ਹਾ ਹੋਮ ਡਿਲਵਰੀ ਨੂੰ ਪਹਿਲ ਦੇਣ ਦੀ ਕੀਤੀ ਅਪੀਲ ਦੁਕਾਨਦਾਰਾਂ ਨੂੰ ਰੱਖੜੀਆਂ ਦੀ ਖਰੀਦ ਮੌਕੇ ਗਾਹਕਾਂ […]
ਹੋਰਪਹਿਲੀ ਅਗਸਤ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/07/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਹਿਲੀ ਅਗਸਤ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ ਤਰਨ ਤਾਰਨ, 30 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ।ਉਨ੍ਹਾਂ ਦੱਸਿਆ […]
ਹੋਰਜ਼ਿਲਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਬਹੁਤ ਸਾਦੇ ਤਰੀਕੇ ਨਾਲ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/07/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਬਹੁਤ ਸਾਦੇ ਤਰੀਕੇ ਨਾਲ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ ਜ਼ਿਲਾ ਪੱਧਰੀ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਤਰਨ ਤਾਰਨ, 30 ਜੁਲਾਈ : ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਆਜ਼ਾਦੀ ਦਿਵਸ ਦੇ […]
ਹੋਰਮੁੱਖ ਮੰਤਰੀ ਵੱਲੋਂ ਦੁਕਾਨਦਾਰਾਂ ਨੂੰ ਰੱਖੜੀ ਦੇ ਤਿਉਹਾਰ ’ਤੇ ਮਠਿਆਈਆਂ ਤੇ ਰੱਖੜੀਆਂ ਖ਼ਰੀਦਣ ਮੌਕੇ ਮਾਸਕ ਮੁਫ਼ਤ ਦੇਣ ਦੀ ਸਲਾਹ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/07/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮੁੱਖ ਮੰਤਰੀ ਵੱਲੋਂ ਦੁਕਾਨਦਾਰਾਂ ਨੂੰ ਰੱਖੜੀ ਦੇ ਤਿਉਹਾਰ ’ਤੇ ਮਠਿਆਈਆਂ ਤੇ ਰੱਖੜੀਆਂ ਖ਼ਰੀਦਣ ਮੌਕੇ ਮਾਸਕ ਮੁਫ਼ਤ ਦੇਣ ਦੀ ਸਲਾਹ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਸਮੂਹ ਮਠਿਆਈ ਵਿਕਰੇਤਾਵਾਂ ਅਤੇ ਹੋਰ ਦੁਕਾਨ ਮਾਲਕਾਂ ਨੂੰ ਰੱਖੜੀਆਂ ਦੀ ਖਰੀਦ ਮੌਕੇ ਗਾਹਕਾਂ ਨੂੰ ਮੁਫ਼ਤ ਮਾਸਕ ਵੰਡੇ ਜਾਣ ਦੀ ਕੀਤੀ ਅਪੀਲ ਤਰਨ ਤਾਰਨ, 29 ਜੁਲਾਈ : […]
ਹੋਰ“ਮਿਸ਼ਨ ਫ਼ਤਿਹ” ਤਹਿਤ ਕੋਵਿਡ-19 ਸਬੰਧੀ ਸਾਵਧਾਨੀਆਂ ਅਤੇ ਬਚਾਅ ਲਈ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/07/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫ਼ਤਿਹ” ਤਹਿਤ ਕੋਵਿਡ-19 ਸਬੰਧੀ ਸਾਵਧਾਨੀਆਂ ਅਤੇ ਬਚਾਅ ਲਈ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ-ਡਿਪਟੀ ਕਮਿਸ਼ਨਰ ਵੱਖ-ਵੱਖ ਵਿਭਾਗਾਂ ਅਤੇ ਸਮਾਜ-ਸੇਵੀ ਸੰਸਥਾਵਾਂ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤੋਂ ਪ੍ਰੇਰਤ ਹੋ ਕੇ ਲੋਕ ਵਰਤ ਰਹੇ ਹਨ ਸਾਵਧਾਨੀਆਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ […]
ਹੋਰ