ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਮਦਦ ਕਰੇਗੀ ਪੰਜਾਬ ਸਰਕਾਰ : ਡੀ ਸੀ ਤਰਨਤਾਰਨ
ਪ੍ਰਕਾਸ਼ਨਾਂ ਦੀ ਮਿਤੀ: 22/10/2024ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਤਰਨਤਾਰਨ – ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਮਦਦ ਕਰੇਗੀ ਪੰਜਾਬ ਸਰਕਾਰ : ਡੀ ਸੀ ਤਰਨਤਾਰਨ – ਡਿਪਟੀ ਕਮਿਸ਼ਨਰ ਨੇ ਮਦਦ ਦੇ ਚਾਹਵਾਨ ਕਲੱਬਾਂ ਨੂੰ 2 ਸਾਲਾਂ ਦੀ ਕੀਤੇ ਕੰਮਾਂ ਦੀ ਰਿਪੋਰਟ ਜਮਾਂ ਕਰਵਾਉਣ ਦੇ ਦਿੱਤੇ ਨਿਰਦੇਸ਼ – ਕਿਹਾ, ਕਲੱਬ ਵੱਲੋਂ 16 ਨਵੰਬਰ ਤੱਕ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ […]
ਹੋਰਵਾਤਾਵਰਨ ਪੱਖੀ ਤਕਨੀਕਾਂ ਦੀ ਵਰਤੋਂ ਕਰਕੇ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਰੱਖਿਤ ਕੀਤਾ ਜਾਵੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਾਤਾਵਰਨ ਪੱਖੀ ਤਕਨੀਕਾਂ ਦੀ ਵਰਤੋਂ ਕਰਕੇ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਰੱਖਿਤ ਕੀਤਾ ਜਾਵੇ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਨੇ ਪਰਾਲੀ ਪ੍ਰਬੰਧਨ ਲਈ 18 ਬੇਲਰਾਂ ਦਾ ਕੀਤਾ ਰਸਮੀ ਸ਼ੁਭ ਆਰੰਭ ਮਸ਼ੀਨਰੀ ਦੇ ਸਦਉਪਯੋਗ ਲਈ “ਉੱਨਤ ਕਿਸਾਨ” ਐਪ ਦੀ ਵਰਤੋਂ ਕੀਤੀ ਜਾਵੇ-ਡਾ. ਹਰਪਾਲ ਸਿੰਘ ਪੰਨੂ ਤਰਨ ਤਾਰਨ, […]
ਹੋਰਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਜਾਰੀ-ਡਿਪਟੀ ਕਮਿਸ਼ਨਰ ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 2,38,261 ਮੀਟ੍ਰਿਕ ਟਨ ਝੋਨੇ ਦੀ ਖਰੀਦ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 316 ਕਰੋੜ 36 ਲੱਖ ਰੁਪਏ ਦੀ ਅਦਾਇਗੀ ਤਰਨ ਤਾਰਨ, 21 […]
ਹੋਰਪੁਲਿਸ ਲਾਈਨ ਤਰਨ ਤਾਰਨ ਵਿਖੇ ਅਮਨ ਸ਼ਾਂਤੀ ਲਈ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਜ਼ਿਲ੍ਹਾ ਪੁਲਿਸ ਵੱਲੋਂ ਦਿੱਤੀ ਗਈ ਸ਼ਰਧਾਂਜਲੀ
ਪ੍ਰਕਾਸ਼ਨਾਂ ਦੀ ਮਿਤੀ: 21/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੁਲਿਸ ਲਾਈਨ ਤਰਨ ਤਾਰਨ ਵਿਖੇ ਅਮਨ ਸ਼ਾਂਤੀ ਲਈ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਜ਼ਿਲ੍ਹਾ ਪੁਲਿਸ ਵੱਲੋਂ ਦਿੱਤੀ ਗਈ ਸ਼ਰਧਾਂਜਲੀ ਪੁਲਿਸ ਫੋਰਸ ਨੂੰ ਸੂਬੇ ਦੇ ਅਮਨ ਚੈਨ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦ ਪੁਲਿਸ ਮੁਲਾਜ਼ਮਾਂ ‘ਤੇ ਮਾਣ-ਐਸ. ਐਸ. ਪੀ. ਸ੍ਰੀ ਗੌਰਵ ਤੂਰਾ ਤਰਨ ਤਾਰਨ, 21 ਅਕਤੂਬਰ : ਐੱਸ. ਐੱਸ. […]
ਹੋਰਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਲਿਖਤੀ ਪੇਪਰ ਅਤੇ ਫਿ਼ਜੀਕਲ ਟੈਸਟ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 21/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਲਿਖਤੀ ਪੇਪਰ ਅਤੇ ਫਿ਼ਜੀਕਲ ਟੈਸਟ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਸੀ. ਆਰ. ਪੀ. ਐਫ਼., ਬੀ. ਐਸ. ਐੱਫ਼., ਸੀ. ਏ. ਪੀ. ਐੱਫ਼. ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕ ਲੈ ਸਕਦੇ ਹਨ ਲਾਭ ਤਰਨ ਤਾਰਨ, 21 ਅਕਤੂਬਰ : ਸੀ-ਪਾਈਟ […]
ਹੋਰਜ਼ਿਲ੍ਹਾ ਤਰਨਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ 22 ਅਕਤੂਬਰ ਨੂੰ ਹੋਵੇਗੀ ਮਾਪੇ ਅਧਿਆਪਕ ਮਿਲਣੀ
ਪ੍ਰਕਾਸ਼ਨਾਂ ਦੀ ਮਿਤੀ: 21/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ 22 ਅਕਤੂਬਰ ਨੂੰ ਹੋਵੇਗੀ ਮਾਪੇ ਅਧਿਆਪਕ ਮਿਲਣੀ ਤਰਨਤਾਰਨ, 21 ਅਕਤੂਬਰ : ਸਤੰਬਰ ਪ੍ਰੀਖਿਆਵਾਂ ਅਤੇ ਕੰਪੀਟੈਂਸੀ ਐਨਹੈਂਸਮੈਂਟ ਪਲਾਨ ਅਤੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਇਹਨਾਂ ਦੇ ਵਿਸ਼ਲੇਸ਼ਣ ਨੂੰ ਮੁੱਖ ਰੱਖਦਿਆਂ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ […]
ਹੋਰਮਾਨਸਿਕ ਅਤੇ ਸਰੀਰਕ ਵਿਕਾਸ ਲਈ ਹਮੇਸ਼ਾ ਹੀ ਕਰੋ ਆਇਓ ਡਾਈਜ਼ਡ ਲੂਣ ਦੀ ਵਰਤੋਂ-ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 21/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਮਨਾਇਆ ਗਿਆ ਵਿਸ਼ਵ ਆਇਓਡੀਨ ਡੈਫੀਸ਼ੀਐਸੀ (ਕਮੀ) ਦਿਵਸ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਹਮੇਸ਼ਾ ਹੀ ਕਰੋ ਆਇਓ ਡਾਈਜ਼ਡ ਲੂਣ ਦੀ ਵਰਤੋਂ-ਸਿਵਲ ਸਰਜਨ ਤਰਨ ਤਾਰਨ, 21 ਅਕਤੂਬਰ: ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ […]
ਹੋਰਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦੇਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/10/2024ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਪਰਾਲੀ ਪ੍ਰਬੰਧਨ ਦੇ ਕੰਮਾਂ ਦਾ ਲਿਆ ਜਾਇਜ਼ਾ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦੇਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ-ਡਿਪਟੀ ਕਮਿਸ਼ਨਰ ਪੱਟੀ, 20 ਅਕਤੂਬਰ : ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਨਾ ਹਿੱਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਆਈਏਐਸ […]
ਹੋਰਪਰਾਲੀ ਪ੍ਰਬੰਧਨ ਸਬੰਧੀ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋ ਐਸ. ਐਸ. ਪੀ ਤੇ ਮੁੱਖ ਖੇਤੀਬਾੜੀ ਅਫਸਰ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 21/10/2024ਪਰਾਲੀ ਪ੍ਰਬੰਧਨ ਸਬੰਧੀ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋ ਐਸ. ਐਸ. ਪੀ ਤੇ ਮੁੱਖ ਖੇਤੀਬਾੜੀ ਅਫਸਰ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ ਵਿਚ ਹੀ ਮਿਲਾਉਣ ਲਈ ਕੀਤਾ ਪ੍ਰੇਰਿਤ ਤਰਨ ਤਾਰਨ, 20 ਅਕਤੂਬਰ : ਜ਼ਿਲਾ ਤਰਨਤਾਰਨ ਦੇ ਡਿਪਟੀਕਮਿਸ਼ਨਰ, ਤਰਨਤਾਰਨ ਸ੍ਰੀ ਪਰਮਵੀਰ ਸਿੰਘ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਪਿੰਡਾਂ ਦਾ ਦੌਰਾ […]
ਹੋਰਪਰਾਲੀ ਨੂੰ ਜ਼ਮੀਨ ਵਿੱਚ ਦਬਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਝਾੜ ਵਿੱਚ ਵਾਧਾ ਹੁੰਦਾ ਹੈ-ਐਸ ਡੀ ਐਮ ਖਡੂਰ ਸਾਹਿਬ
ਪ੍ਰਕਾਸ਼ਨਾਂ ਦੀ ਮਿਤੀ: 21/10/2024ਹੋਟ ਸਪੋਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ – ਪੰਨੂ ਪਰਾਲੀ ਨੂੰ ਜ਼ਮੀਨ ਵਿੱਚ ਦਬਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਝਾੜ ਵਿੱਚ ਵਾਧਾ ਹੁੰਦਾ ਹੈ-ਐਸ ਡੀ ਐਮ ਖਡੂਰ ਸਾਹਿਬ ਤਰਨਤਾਰਨ, 20 ਅਕਤੂਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ […]
ਹੋਰ