ਸਿਨੇਮਾ ਹਾਲ, ਜਿੰਮ ਤੇ ਸਵਿਮਿੰਗ ਪੂਲ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼ ਖੇਡ ਮੁਕਾਬਲੇ, ਕਾਨਫਰੰਸਾਂ, ਸਭਿਆਚਾਰਕ ਪ੍ਰੋਗਰਾਮ, ਮੇਲੇ ਤੇ ਪ੍ਰਦਰਸ਼ਨੀਆਂ ਵੀ ਮੁਲਤਵੀ ਰੱਖੀਆਂ ਜਾਣ
ਪ੍ਰਕਾਸ਼ਨਾਂ ਦੀ ਮਿਤੀ: 15/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ -ਕੋਰੋਨਾ ਵਾਇਰਸ ਰੋਕਥਾਮ ਤੇ ਸਾਵਧਾਨੀ- ਸਿਨੇਮਾ ਹਾਲ, ਜਿੰਮ ਤੇ ਸਵਿਮਿੰਗ ਪੂਲ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼ ਖੇਡ ਮੁਕਾਬਲੇ, ਕਾਨਫਰੰਸਾਂ, ਸਭਿਆਚਾਰਕ ਪ੍ਰੋਗਰਾਮ, ਮੇਲੇ ਤੇ ਪ੍ਰਦਰਸ਼ਨੀਆਂ ਵੀ ਮੁਲਤਵੀ ਰੱਖੀਆਂ ਜਾਣ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਐੱਸ. ਡੀ. ਐਮਜ਼ ਨੂੰ ਹੁਕਮਾਂ ਦੀ ਪਾਲਣਾ ਕਰਵਾਉਣ ਦੀ ਹਦਾਇਤ ਤਰਨ ਤਾਰਨ, 15 ਮਾਰਚ […]
ਹੋਰਇਮਤਿਹਾਨਾਂ ਵਿੱਚ ਹੋਣ ਵਾਲੀ ਨਕਲ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਸਖਤੀ ਨਾਲ ਰੋਕਿਆ ਜਾਵੇਗਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/03/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਇਮਤਿਹਾਨਾਂ ਵਿੱਚ ਹੋਣ ਵਾਲੀ ਨਕਲ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਸਖਤੀ ਨਾਲ ਰੋਕਿਆ ਜਾਵੇਗਾ-ਡਿਪਟੀ ਕਮਿਸ਼ਨਰ ਪ੍ਰੀਖਿਆ ਕੇਂਦਰਾਂ ਦੀ ਕੀਤੀ ਜਾਵੇਗੀ ਅਚਨਚੇਤੀ ਚੈਕਿੰਗ ਤਰਨਤਾਰਨ, 2 ਮਾਰਚ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆ ਜਾ ਰਹੀਆਂ ਸਾਲਾਨ ਪ੍ਰੀਖਿਆਵਾਂ ਵਿੱਚ ਹੋਣ ਵਾਲੀ ਨਕਲ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਸਖਤੀ ਨਾਲ ਰੋਕਿਆ ਜਾਵੇਗਾ।ਇਸ ਗੱਲ ਦਾ […]
ਹੋਰਐਸੋਸੀਏਟ ਪ੍ਰੋਫੈਸ਼ਨਲ ਸਾਫਟਵੇਅਰ ਇੰਜੀਨੀਅਰ ਦੀ ਅਸਾਮੀ ਲਈ 5 ਮਾਰਚ ਤੱਕ ਚਾਹਵਾਨ ਰਜਿਸਟਰੇਸ਼ਨ ਕਰਵਾਉਣ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਐਸੋਸੀਏਟ ਪ੍ਰੋਫੈਸ਼ਨਲ ਸਾਫਟਵੇਅਰ ਇੰਜੀਨੀਅਰ ਦੀ ਅਸਾਮੀ ਲਈ 5 ਮਾਰਚ ਤੱਕ ਚਾਹਵਾਨ ਰਜਿਸਟਰੇਸ਼ਨ ਕਰਵਾਉਣ- ਡਿਪਟੀ ਕਮਿਸ਼ਨਰ ਤਰਨ ਤਾਰਨ, 2 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੇਰੁਜ਼ਗਾਰਾਂ ਨੌਜਵਾਨ ਲੜਕੇ-ਲੜਕੀਆਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਦੇ ਮੰਤਵ ਨਾਲ ਡੀ. ਐਕਸ਼. ਸੀ. ਟੈਕਨਾਲੋਜੀ ਕੰਪਨੀ […]
ਹੋਰਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਵੀ ਪਾਉਣਗੇ ਅਹਿਮ ਯੋਗਦਾਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/02/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਵੀ ਪਾਉਣਗੇ ਅਹਿਮ ਯੋਗਦਾਨ-ਡਿਪਟੀ ਕਮਿਸ਼ਨਰ ਹਰ ਇੱਕ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਨੂੰ “ਡੈਪੋ” ਵਲੰਟੀਅਰ ਵਜੋਂ ਰਜਿਸਟਰਡ ਹੋਣਾ ਹੋਵੇਗਾ ਲਾਜ਼ਮੀ “ਈਚ ਵਨ, ਹੈਲਪ ਵਨ” ਦੇ ਨਾਅਰੇ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲੇਗਾ ਨਵਾਂ ਰੂਪ 23 […]
ਹੋਰਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੇਰੋਜ਼ਗਾਰੀ ਨੂੰ ਘਟਾਉਣ ਲਈ ਮੁਫਤ ਕਰਵਾਏ ਜਾ ਰਹੇ ਸਕਿੱਲ ਕੋਰਸਾਂ ਵਿੱਚ ਦਾਖਲੇ ਸ਼ੁਰੂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/02/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੇਰੋਜ਼ਗਾਰੀ ਨੂੰ ਘਟਾਉਣ ਲਈ ਮੁਫਤ ਕਰਵਾਏ ਜਾ ਰਹੇ ਸਕਿੱਲ ਕੋਰਸਾਂ ਵਿੱਚ ਦਾਖਲੇ ਸ਼ੁਰੂ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਵਿੱਚ ਚਲਾਏ ਜਾ ਰਹੇ ਸੈਂਟਰਾਂ ਵਿੱਚ ਇਸ ਸਮੇਂ 510 ਸਿੱਖਿਆਰਥੀ ਲੈ ਰਹੇ ਹਨ ਵੱਖ-ਵੱਖ ਕੋਰਸਾਂ ਦੀ ਟਰੇਨਿੰਗ ਟਰੇਨਿੰਗ ਕਰ ਚੁੱਕੇ 280 ਸਿੱਖਿਆਰਥੀਆਂ ਨੂੰ ਮੁਹੱਈਆ ਕਰਵਾਈ ਗਈ […]
ਹੋਰਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਸਰਕਾਰੀ ਤੇ ਪਾ੍ਰਈਵੇਟ ਹਸਪਤਾਲਾਂ ਵਿੱਚ ਹੁਣ ਤੱਕ 3529 ਮਰੀਜਾਂ ਨੇ ਲਈ ਮੁਫ਼ਤ ਇਲਾਜ ਦੀ ਸਹੂਲਤ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 25/02/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਸਰਕਾਰੀ ਤੇ ਪਾ੍ਰਈਵੇਟ ਹਸਪਤਾਲਾਂ ਵਿੱਚ ਹੁਣ ਤੱਕ 3529 ਮਰੀਜਾਂ ਨੇ ਲਈ ਮੁਫ਼ਤ ਇਲਾਜ ਦੀ ਸਹੂਲਤ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਵਿੱਚ ਲੋੜਵੰਦ ਮਰੀਜ਼ਾਂ ਨੂੰ ਮਿਲੀ 3 ਕਰੋੜ 22 ਲੱਖ 12 ਹਜ਼ਾਰ 320 ਰੁਪਏ ਤੋਂ ਵੱਧ ਦੇ ਮੁਫ਼ਤ ਇਲਾਜ ਦੀ ਸਹੂਲਤ ਜ਼ਿਲਾ ਤਰਨ […]
ਹੋਰਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸਹੂਲਤਾਂ ਵਿੱਚ ਵਾਧਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/02/2020ਦਫਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸਹੂਲਤਾਂ ਵਿੱਚ ਵਾਧਾ-ਡਿਪਟੀ ਕਮਿਸ਼ਨਰ ਤਰਨ ਤਾਰਨ, 19 ਫਰਵਰੀ: ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਸਾਸ਼ਕੀ ਸੁਧਾਰਾਂ ਤਹਿਤ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਦਾ ਵਾਧਾ ਕੀਤਾ ਹੈ, ਜਿਸ ਤਹਿਤ ਲੋਕ ਹੁਣ […]
ਹੋਰਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ (20 ਫਰਵਰੀ) ਇੰਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/02/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ (20 ਫਰਵਰੀ) ਇੰਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 19 ਫਰਵਰੀ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਪਹੁੰਚਾਉਣ ਲਈ ਲਗਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪਾਂ […]
ਹੋਰਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਬੇਰੋਜ਼ਗਾਰੀ ਘਟਾਉਣ ਲਈ ਮੁਫਤ ਕਰਵਾਏ ਜਾ ਰਹੇ ਸਕਿੱਲ ਕੋਰਸਾਂ ਵਿੱਚ ਦਾਖਲੇ ਸ਼ੁਰੂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/02/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਬੇਰੋਜ਼ਗਾਰੀ ਘਟਾਉਣ ਲਈ ਮੁਫਤ ਕਰਵਾਏ ਜਾ ਰਹੇ ਸਕਿੱਲ ਕੋਰਸਾਂ ਵਿੱਚ ਦਾਖਲੇ ਸ਼ੁਰੂ-ਡਿਪਟੀ ਕਮਿਸ਼ਨਰ ਤਰਨ ਤਾਰਨ, 12 ਫਰਵਰੀ : ਪੰਜਾਬ ਵਿੱਚ ਬੇਰੁਜਗਾਰੀ ਨੂੰ ਘਟਾਉਣ ਲਈ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ (ਪੀ. ਐਸ. ਡੀ. ਐਮ.) ਵੱਲੋਂ ਗਰੀਬ ਬੇਰੁਜਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫਤ ਕਿੱਤਾ ਮੁੱਖੀ ਕੋਰਸ ਕਰਵਾਏ […]
ਹੋਰਦੇਸ਼ ਦੀ 8ਵੀਂ ਜਨਗਣਨਾ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 12/02/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਦੇਸ਼ ਦੀ 8ਵੀਂ ਜਨਗਣਨਾ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ 15 ਮਈ ਤੋਂ 30 ਜੂਨ ਤੱਕ ਜ਼ਿਲੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਤੋਂ ਇਲਾਵਾ ਵਸੋਂ ਵਾਲੇ ਖੇਤਰਾਂ ਤੇ ਕੰਨਟੋਨਮੈਂਟ ਏਰੀਆ ਵਿੱਚ ਪੈਂਦੇ ਘਰਾਂ ਦੀ ਕੀਤੀ ਜਾਵੇਗੀ ਨੰਬਰਿੰਗ ਤਰਨ […]
ਹੋਰ