ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਨਿਰਧਾਰਿਤ ਸਮੇਂ ਤੋਂ ਪਹਿਲਾ ਤੇ ਬਾਅਦ ਵਿੱਚ ਆਤਿਸ਼ਬਾਜ਼ੀ ਤੇ ਪਟਾਕਿਆਂ ਨੂੰ ਚਲਾਉਣ ‘ਤੇ ਲਗਾਈ ਮੁਕੰਮਲ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 25/10/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਨਿਰਧਾਰਿਤ ਸਮੇਂ ਤੋਂ ਪਹਿਲਾ ਤੇ ਬਾਅਦ ਵਿੱਚ ਆਤਿਸ਼ਬਾਜ਼ੀ ਤੇ ਪਟਾਕਿਆਂ ਨੂੰ ਚਲਾਉਣ ‘ਤੇ ਲਗਾਈ ਮੁਕੰਮਲ ਪਾਬੰਦੀ ਤਰਨ ਤਾਰਨ, 25 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਸੀ. ਆਰ. ਪੀ. ਸੀ. ਅਧੀਨ ਪ੍ਰਾਪਤ […]
ਹੋਰਡਿਪਟੀ ਕਮਿਸ਼ਨਰ ਨੇ ਵਿਸ਼ੇਸ ਜ਼ਰੂਰਤਾਂ ਵਾਲੇ ਬੱਚਿਆਂ ਨਾਲ ਮਨਾਈ ਦੀਵਾਲੀ
ਪ੍ਰਕਾਸ਼ਨਾਂ ਦੀ ਮਿਤੀ: 24/10/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਵਿਸ਼ੇਸ ਜ਼ਰੂਰਤਾਂ ਵਾਲੇ ਬੱਚਿਆਂ ਨਾਲ ਮਨਾਈ ਦੀਵਾਲੀ ਸਕੂਲ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਬੱਚਿਆਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕਰਨ ਵਾਸਤੇ ਦਿੱਤਾ 2 ਲੱਖ ਰੁਪਏ ਦਾ ਚੈੱਕ ਜ਼ਿਲਾ ਵਾਸੀਆਂ ਨੂੰ ਪ੍ਰਦੁਸ਼ਣ ਰਹਿਤ ਤਰੀਕੇ ਨਾਲ ਦੀਵਾਲੀ ਮਨਾਉਣ ਦੀ ਕੀਤੀ ਅਪੀਲ ਤਰਨ ਤਾਰਨ, 24 ਅਕਤੂਬਰ : […]
ਹੋਰਡਿਪਟੀ ਕਮਿਸ਼ਨਰ ਵੱਲੋਂ ਗਰੀਨ ਦਿਵਾਲੀ ਮਨਾਉਣ ਸਬੰਧੀ ਸਮੂਹ ਅਧਿਕਾਰੀਆਂ ਨਾਲ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 24/10/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਲਈ ਸਹੁੰ ਚੁਕਾ ਕੇ ਪਟਾਕਿਆਂ ਤੋਂ ਰਹਿਤ ਗਰੀਨ ਦਿਵਾਲੀ ਮਨਾਉਣ ਲਈ ਕੀਤਾ ਜਾਵੇਗਾ ਪ੍ਰੇਰਿਤ- ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਗਰੀਨ ਦਿਵਾਲੀ ਮਨਾਉਣ ਸਬੰਧੀ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਤਰਨ ਤਾਰਨ, 24 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ […]
ਹੋਰਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਦੀ ਜ਼ਮੀਨ ਦੇ ਰਿਕਾਰਡ ਵਿੱਚ ਦਰਜ ਕੀਤੀ ਜਾਵੇਗੀ “ਰੈੱਡ ਐਂਟਰੀ”ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/10/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ ਪੰਜਾਬ ਸਰਕਾਰ ਵੱਲੋਂ 8000 ਪਿੰਡਾਂ ਵਿੱਚ ਨਿਯੁਕਤ ਕੀਤੇ ਗਏ ਨੋਡਲ ਅਫਸਰ- ਪ੍ਰਿੰਸੀਪਲ ਸੈਕਟਰੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਦੀ ਜ਼ਮੀਨ ਦੇ ਰਿਕਾਰਡ ਵਿੱਚ ਦਰਜ ਕੀਤੀ ਜਾਵੇਗੀ “ਰੈੱਡ ਐਂਟਰੀ”ਡਿਪਟੀ ਕਮਿਸ਼ਨਰ ਤਰਨ ਤਾਰਨ, 23 ਅਕਤੂਬਰ : ਝੋਨੇ ਦੀ ਪਰਾਲੀ ਨੂੰ ਅੱਗ […]
ਹੋਰਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਜ਼ਿਲ੍ਹੇ ਦੇ 62980 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਏ ਗਏ ਬਣਦੇ ਲਾਭ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/10/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਜ਼ਿਲ੍ਹੇ ਦੇ 62980 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਏ ਗਏ ਬਣਦੇ ਲਾਭ-ਡਿਪਟੀ ਕਮਿਸ਼ਨਰ ਤਰਨ ਤਾਰਨ, 23 ਅਕਤੂਬਰ : ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਹੁਣ ਤੱਕ ਵੱਖ-ਵੱਖ ਸਕੀਮਾਂ ਅਧੀਨ ਜ਼ਿਲ੍ਹੇ ਦੇ 62980 ਯੋਗ ਲਾਭਪਾਤਰੀਆਂ ਨੂੰ ਬਣਦੇ ਲਾਭ ਮੁਹੱਈਆ ਕਰਵਾਏ ਗਏੇ ਹਨ ਅਤੇ ਬਾਕੀ […]
ਹੋਰਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 21/10/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹੇ ਦੇ 11 ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 11 ਕਰੋੜ ਰੁਪਏ ਖਰਚ ਕਰ ਕੇ ਪਹਿਲ ਦੇ ਆਧਾਰ ‘ਤੇ ਕਰਵਾਏ ਜਾ […]
ਹੋਰਡਿਪਟੀ ਕਮਿਸ਼ਨਰ ਵੱਲੋਂ ਨਿਗਰਾਨ ਟੀਮਾਂ ਅਤੇ ਨੋਡਲ ਅਫ਼ਸਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖਤੀ ਨਾਲ ਨਜ਼ਰ ਰੱਖਣ ਦੀ ਹਦਾਇਤ
ਪ੍ਰਕਾਸ਼ਨਾਂ ਦੀ ਮਿਤੀ: 19/10/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਨਿਗਰਾਨ ਟੀਮਾਂ ਅਤੇ ਨੋਡਲ ਅਫ਼ਸਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖਤੀ ਨਾਲ ਨਜ਼ਰ ਰੱਖਣ ਦੀ ਹਦਾਇਤ ਵਾਤਾਵਰਣ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਲਾੳੇੁਣ ਤੋਂ ਗੁਰੇਜ਼ ਕਰਨ ਦੀ ਕਿਸਾਨਾਂ ਨੂੰ ਕੀਤੀ ਅਪੀਲ ਤਰਨ ਤਾਰਨ, 19 ਅਕਤੂਬਰ : ਝੋਨੇ ਦੇ ਕਟਾਈ ਦੇ […]
ਹੋਰਕਿਸਾਨਾਂ ਨੂੰ ਸਬਸਿਡੀ `ਤੇ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਰਾਲੀ ਸਾੜਣ ਨਾਲ ਵਾਤਾਵਰਨ `ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵੀ ਕਰਵਾਇਆ ਜਾ ਰਿਹਾ ਹੈ ਜਾਣੂੰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/10/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੱਢਿਆ ਗਿਆ ਜਾਗਰੂਕਤਾ ਮਾਰਚ ਕਿਸਾਨਾਂ ਨੂੰ ਸਬਸਿਡੀ `ਤੇ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਰਾਲੀ ਸਾੜਣ ਨਾਲ ਵਾਤਾਵਰਨ `ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵੀ ਕਰਵਾਇਆ ਜਾ ਰਿਹਾ ਹੈ ਜਾਣੂੰ-ਡਿਪਟੀ ਕਮਿਸ਼ਨਰ ਤਰਨ ਤਾਰਨ, 18 ਅਕਤੂਬਰ […]
ਹੋਰਪ੍ਰਾਈਵੇਟ ਖੇਤਰ ਵਿੱਚ ਰੋਜ਼ਗਾਰ ਦੇ ਚਾਹਵਾਨ ਬੇਰਰੁਜ਼ਗਾਰਾਂ ਨੂੰ ਮੁਫਤ ਕਰਵਾਈ ਜਾਵੇਗੀ “ਸੌਫਟ ਸਕਿੱਲਜ਼” ਦੀ ਕੋਚਿੰਗ
ਪ੍ਰਕਾਸ਼ਨਾਂ ਦੀ ਮਿਤੀ: 18/10/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰਾਈਵੇਟ ਖੇਤਰ ਵਿੱਚ ਰੋਜ਼ਗਾਰ ਦੇ ਚਾਹਵਾਨ ਬੇਰਰੁਜ਼ਗਾਰਾਂ ਨੂੰ ਮੁਫਤ ਕਰਵਾਈ ਜਾਵੇਗੀ “ਸੌਫਟ ਸਕਿੱਲਜ਼” ਦੀ ਕੋਚਿੰਗ ਤਰਨ ਤਾਰਨ, 18 ਅਕਤੂਬਰ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਪ੍ਰਾਈਵੇਟ ਖੇਤਰ ਵਿੱਚ ਰੋਜ਼ਗਾਰ ਦੇ ਚਾਹਵਾਨ ਬੇਰਰੁਜ਼ਗਾਰਾਂ ਨੂੰ “ਸੌਫਟ ਸਕਿੱਲਜ਼” ਦੀ ਮੁਫ਼ਤ ਕੋਚਿੰਗ/ਟ੍ਰੇਨਿੰਗ […]
ਹੋਰਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 22 ਅਕਤੂਬਰ ਨੂੰ ਇੰਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/10/2019ਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 22 ਅਕਤੂਬਰ ਨੂੰ ਇੰਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 18 ਅਕਤੂਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਪਹੁੰਚਾਉਣ ਲਈ ਲਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪਾਂ […]
ਹੋਰ