ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

ਫਿਲਟਰ ਦੁਆਰਾ:

ਨਸ਼ੇ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਮਿਸ਼ਨ ਟੀਮ ਦੀ ਵਿਸ਼ੇਸ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 20/09/2019

  ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਸ਼ੇ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਮਿਸ਼ਨ ਟੀਮ ਦੀ ਵਿਸ਼ੇਸ ਮੀਟਿੰਗ  “ਡੈਪੋ” ਪ੍ਰੋਗਰਾਮ ਤਹਿਤ ਰੋਜ਼ਾਨਾ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ ਤਰਨ ਤਾਰਨ, 20 ਸਤੰਬਰ : […]

ਹੋਰ

ਦਿਵਾਲੀ ਦੇ ਤਿਉਹਾਰ ਲਈ ਫਾਇਰ ਕਰੈਕਰਸ ਨੂੰ ਵੇਚਣ ਸਬੰਧੀ ਜਾਰੀ ਕੀਤੇ ਜਾਣਗੇ ਆਰਜ਼ੀ ਲਾਈਸੈਂਸ-ਜ਼ਿਲ੍ਹਾ ਮੈਜਿਸਟਰੇਟ

ਪ੍ਰਕਾਸ਼ਨਾਂ ਦੀ ਮਿਤੀ: 19/09/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਦਿਵਾਲੀ ਦੇ ਤਿਉਹਾਰ ਲਈ ਫਾਇਰ ਕਰੈਕਰਸ ਨੂੰ ਵੇਚਣ ਸਬੰਧੀ ਜਾਰੀ ਕੀਤੇ ਜਾਣਗੇ ਆਰਜ਼ੀ ਲਾਈਸੈਂਸ-ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ, 19 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ 28 ਅਕਤੂਬਰ, […]

ਹੋਰ

ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀ ਸੰਕੋਚਵੀਂ ਵਰਤੋਂ ਕਰਨ ਅਤੇ ਬਾਰਸ਼ ਦੇ ਪਾਣੀ ਨੂੰ ਰੀਚਾਰਜ ਕਰਨ ਦੀ ਤਕਨੀਕ ਵਰਤਣ ’ਤੇ ਜ਼ੋਰ

ਪ੍ਰਕਾਸ਼ਨਾਂ ਦੀ ਮਿਤੀ: 18/09/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਲ ਸ਼ਕਤੀ ਅਭਿਆਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਕੇਂਦਰੀ ਟੀਮ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਲਾਈਨ ਵਿਭਾਗਾਂ ਵੱਲੋਂ ਆਰੰਭੇ ਪ੍ਰਾਜੈਕਟਾਂ ਨੂੰ ਸਮਾਂਬੱਧ ਟੀਚੇ ਅਨੁਸਾਰ ਮੁਕੰਮਲ ਕਰਵਾਉਣ ਦੇ ਦਿੱਤੇ ਆਦੇਸ਼  ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀ ਸੰਕੋਚਵੀਂ ਵਰਤੋਂ ਕਰਨ ਅਤੇ ਬਾਰਸ਼ ਦੇ ਪਾਣੀ ਨੂੰ ਰੀਚਾਰਜ ਕਰਨ ਦੀ ਤਕਨੀਕ ਵਰਤਣ […]

ਹੋਰ

ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ 23 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਕੀਤਾ ਜਾ ਰਿਹਾ ਹੈ ਇਲਾਜ-ਡਿਪਟੀ ਕਮਿਸ਼ਨਰ ਤਰਨ ਤਾਰਨ

ਪ੍ਰਕਾਸ਼ਨਾਂ ਦੀ ਮਿਤੀ: 17/09/2019

ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ 23 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਕੀਤਾ ਜਾ ਰਿਹਾ ਹੈ ਇਲਾਜ-ਡਿਪਟੀ ਕਮਿਸ਼ਨਰ “ਡੈਪੋ” ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਸਹਿਯੋਗ ਨਾਲ ਜਨਤਾ ਨੂੰ ਕੀਤਾ ਜਾ ਰਿਹਾ ਹੈ ਨਸ਼ਿਆਂ ਵਿਰੁੱਧ ਜਾਗਰੂਕ ਤਰਨ ਤਾਰਨ, 17 ਸਤੰਬਰ : ਜ਼ਿਲੇ ਵਿਚ ਚੱਲ “ਓਟ” ਕਲੀਨਿਕਾਂ […]

ਹੋਰ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ ਵਿੱਚ 1 ਲੱਖ 23 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਜਾਰੀ ਕੀਤੇ ਗਏ ਈ-ਕਾਰਡ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 16/09/2019

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ ਵਿੱਚ 1 ਲੱਖ 23 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਜਾਰੀ ਕੀਤੇ ਗਏ ਈ-ਕਾਰਡ-ਡਿਪਟੀ ਕਮਿਸ਼ਨਰ ਯੋਜਨਾ ਤਹਿਤ 14 ਸਤੰਬਰ ਤੱਕ 105 ਮਰੀਜ਼ਾਂ ਨੂੰ ਮਿਲੀ 8 ਲੱਖ 5 ਹਜ਼ਾਰ 800 ਰੁਪਏ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ-ਸਿਵਲ ਸਰਜਨ ਤਰਨ ਤਾਰਨ, 16 ਸਤੰਬਰ : ਸਰਬੱਤ […]

ਹੋਰ

ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਰਾਹੀਂ ਫਸਲ ਦੀ ਕਟਾਈ ਕਰਨ ‘ਤੇ ਲਗਾਈ ਰੋਕ

ਪ੍ਰਕਾਸ਼ਨਾਂ ਦੀ ਮਿਤੀ: 12/09/2019

  ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਰਾਹੀਂ ਫਸਲ ਦੀ ਕਟਾਈ ਕਰਨ ‘ਤੇ ਲਗਾਈ ਰੋਕ ਸੁਪਰ ਐੱਸ. ਐੱਮ. ਐੱਸ. ਤੋਂ ਬਗੈਰ ਕੰਬਾਇਨਾਂ ਰਾਹੀਂ ਫਸਲਾਂ ਦੀ ਕਟਾਈ ਕਰਨ ਤੋਂ ਕੀਤੀ ਮਨਾਹੀ ਤਰਨ ਤਾਰਨ 12 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ […]

ਹੋਰ

ਜ਼ਿਲ੍ਹੇ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਸਤੰਬਰ ਤੋਂ 27 ਅਕਤੂਬਰ ਤੱਕ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਡਿਪਟੀ ਕਮਿਸ਼ਨਰ ਤਰਨ ਤਾਰਨ

ਪ੍ਰਕਾਸ਼ਨਾਂ ਦੀ ਮਿਤੀ: 11/09/2019

  ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਸਤੰਬਰ ਤੋਂ 27 ਅਕਤੂਬਰ ਤੱਕ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਡਿਪਟੀ ਕਮਿਸ਼ਨਰ  ਤਰਨ ਤਾਰਨ, 11 ਸਤੰਬਰ : ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ […]

ਹੋਰ

ਪੋਸ਼ਣ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਜ਼ਿਲ੍ਹੇ ਦੇ ਵੱਖ=ਵੱਖ ਪਿੰਡਾਂ ਵਿੱਚ ਕੱਢੀਆਂ ਜਾ ਰਹੀਆਂ ਹਨ ਜਾਗਰੂਕਤਾ ਰੈਲੀਆਂ-ਡਿਪਟੀ ਕਮਿਸ਼ਨਰ ਤਰਨ ਤਾਰਨ

ਪ੍ਰਕਾਸ਼ਨਾਂ ਦੀ ਮਿਤੀ: 11/09/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੋਸ਼ਣ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਜ਼ਿਲ੍ਹੇ ਦੇ ਵੱਖ=ਵੱਖ ਪਿੰਡਾਂ ਵਿੱਚ ਕੱਢੀਆਂ ਜਾ ਰਹੀਆਂ ਹਨ ਜਾਗਰੂਕਤਾ ਰੈਲੀਆਂ-ਡਿਪਟੀ ਕਮਿਸ਼ਨਰ ਕੁਪੋਸ਼ਣ ਅਤੇ ਅਨੀਮੀਆ ਵਰਗੀਆਂ ਖਤਰਨਾਕ ਸਮੱਸਿਆਵਾਂ ਨਾਲ ਲੜਨ ਲਈ ਕੀਤਾ ਜਾ ਰਿਹਾ ਹੈ ਜਾਗਰੂਕ ਪੋਸ਼ਣ ਅਭਿਆਨ ਦਾ ਉਦੇਸ਼ ਗਰਭਵਤੀ ਅੋਰਤਾਂ ਅਤੇ ਕਮਜ਼ੋਰ ਬੱਚਿਆਂ ਦੀ ਦੇਖਭਾਲ ਕਰਨਾ ਤੇ ਅਨੀਮੀਆ ਦੀ […]

ਹੋਰ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਲਰ ਟੀ ਵੀ ਚੈਨਲ ’ਤੇ ਪ੍ਰਸਾਰਿਤ ਹੁੰਦੇ ਲੜੀਵਾਰ “ਰਾਮ ਸੀਆ ਕੇ ਲਵ-ਕੁਸ਼” ਦਾ ਪ੍ਰਸਾਰਣ ਇੱਕ ਮਹੀਨੇ ਲਈ ਮੁਲਤਵੀ ਕਰਨ ਦੇ ਹੁਕਮ ਕੇਬਲ ਅਪਰੇਟਰਾਂ ਨੂੰ ਪ੍ਰਸਾਰਣ ਤੁਰੰਤ ਬੰਦ ਕਰਨ ਦੇ ਹੁਕਮ

ਪ੍ਰਕਾਸ਼ਨਾਂ ਦੀ ਮਿਤੀ: 06/09/2019

  ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਲਰ ਟੀ ਵੀ ਚੈਨਲ ’ਤੇ ਪ੍ਰਸਾਰਿਤ ਹੁੰਦੇ ਲੜੀਵਾਰ “ਰਾਮ ਸੀਆ ਕੇ ਲਵ-ਕੁਸ਼” ਦਾ ਪ੍ਰਸਾਰਣ ਇੱਕ ਮਹੀਨੇ ਲਈ ਮੁਲਤਵੀ ਕਰਨ ਦੇ ਹੁਕਮ ਕੇਬਲ ਅਪਰੇਟਰਾਂ ਨੂੰ ਪ੍ਰਸਾਰਣ ਤੁਰੰਤ ਬੰਦ ਕਰਨ ਦੇ ਹੁਕਮ ਤਰਨ ਤਾਰਨ, 6 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਤਰਨ […]

ਹੋਰ

ਡਿਪਟੀ ਕਮਿਸ਼ਨਰ ਨੇ ਕੀਤੀ ਵੋਟਰ ਪਹਿਚਾਣ ਪੋ੍ਰਗਰਾਮ (ਈ. ਵੀ. ਪੀ.) ਪੋ੍ਰਗਰਾਮ ਸ਼ੁਰੂਆਤ

ਪ੍ਰਕਾਸ਼ਨਾਂ ਦੀ ਮਿਤੀ: 02/09/2019

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਕੀਤੀ ਵੋਟਰ ਪਹਿਚਾਣ ਪੋ੍ਰਗਰਾਮ (ਈ. ਵੀ. ਪੀ.) ਪੋ੍ਰਗਰਾਮ ਸ਼ੁਰੂਆਤ ਵੋਟਰਾਂ ਨੰੂ ਵੋਟਰ ਸੂਚੀ ਵਿੱਚ ਵੇਰਵਿਆਂ ਦੀ ਜਾਂਚ ਦੀ ਕੀਤੀ ਅਪੀਲ ਤਰਨ ਤਾਰਨ, 2 ਸਤੰਬਰ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਵੋਟਰ ਪਹਿਚਾਣ ਪੋ੍ਰਗਰਾਮ (ਈ. ਵੀ. ਪੀ) ਦੀ ਸ਼ੁਰੂਆਤ ਕੀਤੀ ਗਈ, ਜਿਸ […]

ਹੋਰ