• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter:

ਕਿਸ਼ੋਰ ਸਿੱਖਿਆ ਅਤੇ ਐਨ ਪੀ ਈ ਪੀ ਤਹਿਤ ਡਾਇਟ ਕੈਰੋਂ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਦੇ 6 ਬੈਚ ਸੰਪੰਨ

ਪ੍ਰਕਾਸ਼ਨਾਂ ਦੀ ਮਿਤੀ: 22/08/2025

ਕਿਸ਼ੋਰ ਸਿੱਖਿਆ ਅਤੇ ਐਨ ਪੀ ਈ ਪੀ ਤਹਿਤ ਡਾਇਟ ਕੈਰੋਂ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਦੇ 6 ਬੈਚ ਸੰਪੰਨ ਤਰਨ ਤਾਰਨ 21 ਅਗਸਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਕੁੱਲ 279 ਸਕੂਲਾਂ ਦੇ ਸਕੂਲ ਮੁਖੀਆਂ ਅਤੇ ਇਕ-ਇਕ ਨੋਡਲ ਅਧਿਆਪਕ ਦੀ ਜਿਲ੍ਹਾ ਪੱਧਰੀ ਦੋ ਰੋਜਾ ਐਡਵੋਕੇਸੀ ਮੀਟਿੰਗ ਜਿਲ੍ਹਾ ਸਿੱਖਿਆ ਅਤੇ ਸਿਖਲਾਈ ਕੇਂਦਰ ਕੈਰੋਂ (ਤਰਨ ਤਾਰਨ) ਵਿਖੇ ਮਿਤੀ 18 ਤੋਂ 23 ਅਗਸਤ ਤੱਕ ਲਗਾਈ ਜਾ […]

ਹੋਰ
ਕੋਈ ਚਿੱਤਰ ਨਹੀਂ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਵੱਖ-ਵੱਖ ਸਕੀਮਾਂ ਤੇ ਸੇਵਾਵਾਂ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਪ੍ਰਕਾਸ਼ਨਾਂ ਦੀ ਮਿਤੀ: 22/08/2025

ਜਿਲ੍ਹੇ ‘ਚ 13 ਸਤੰਬਰ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਵੱਖ-ਵੱਖ ਸਕੀਮਾਂ ਤੇ ਸੇਵਾਵਾਂ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ ਤਰਨ ਤਾਰਨ, 21 ਅਗਸਤ: ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ, ਨਿਊ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ ਐਸ ਨਗਰ ਦੇ ਹੁਕਮਾਂ ਦੀ ਪਾਲਣਾ […]

ਹੋਰ

ਆੜ੍ਹਤੀਏ ਕਿਸਾਨਾਂ ਨੂੰ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਲਈ ਪ੍ਰੇਰਿਤ ਕਰਨ- ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 21/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆੜ੍ਹਤੀਏ ਕਿਸਾਨਾਂ ਨੂੰ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਲਈ ਪ੍ਰੇਰਿਤ ਕਰਨ- ਡਿਪਟੀ ਕਮਿਸ਼ਨਰ ਝੋਨੇ ਦੀ ਖ਼ਰੀਦ ਦੌਰਾਨ ਕਿਸੇ ਵੀ ਕਿਸਾਨ ਤੇ ਆੜ੍ਹਤੀਏ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੀਤੇ ਜਾਣੇ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀਆਂ ਤੇ ਸਬੰਧਿਤ […]

ਹੋਰ

ਪਿੰਡ ਗੰਡੀਵਿੰਡ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 21/08/2025

ਪਿੰਡ ਗੰਡੀਵਿੰਡ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ ਤਰਨ ਤਾਰਨ, 21 ਅਗਸਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ ਏ ਐਸ ਦੀ ਰਹਿਨੁਮਾਈ ਹੇਠ ਡਾ. ਜਸਵਿੰਦਰ ਸਿੰਘ ਜਿਲਾ ਸਿਖਲਾਈ ਅਫਸਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫਸਰ ਡਾ  ਗੁਰਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਝੋਨੇ ਦੀ […]

ਹੋਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਭਾਈ ਵੀਰ ਸਿੰਘ ਬਿਰਧ ਘਰ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 21/08/2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਭਾਈ ਵੀਰ ਸਿੰਘ ਬਿਰਧ ਘਰ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ ਸੀਨੀਅਰ ਸੀਟੀਜ਼ਨ ਸੰਬੰਧੀ ਚੱਲ ਰਹੀਆਂ ਨਾਲਸਾ ਦੀਆਂ ਸਕੀਮਾਂ ਸੰਬੰਧੀ ਕੀਤਾ ਜਾਗਰੂਕ ਮੈਡੀਕਲ ਕੈਂਪ ਦੌਰਾਨ ਬਜੁਰਗਾਂ ਦਾ ਕੀਤਾ ਗਿਆ ਮੈਡੀਕਲ ਚੈੱਕ-ਐੱਪ ਤਰਨ ਤਾਰਨ, 21 ਅਗਸਤ : ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ  ਅਤੇ ਸ਼੍ਰੀ ਕੰਵਲਜੀਤ […]

ਹੋਰ

ਭਾਸ਼ਾ ਵਿਭਾਗ, ਪੰਜਾਬ ਵੱਲੋਂ ‘ਸ੍ਰੀ ਅਵਤਾਰ ਸਿੰਘ ਪਾਸ਼’ ਅਤੇ ‘ਡਾ. ਹਰਿਭਜਨ ਸਿੰਘ ਵਿਸ਼ੇਸ਼ ਅੰਕ ਲਈ ਮਿਆਰੀ ਰਚਨਾਵਾਂ ਦੀ ਮੰਗ 

ਪ੍ਰਕਾਸ਼ਨਾਂ ਦੀ ਮਿਤੀ: 21/08/2025

ਭਾਸ਼ਾ ਵਿਭਾਗ, ਪੰਜਾਬ ਵੱਲੋਂ ‘ਸ੍ਰੀ ਅਵਤਾਰ ਸਿੰਘ ਪਾਸ਼’ ਅਤੇ ‘ਡਾ. ਹਰਿਭਜਨ ਸਿੰਘ ਵਿਸ਼ੇਸ਼ ਅੰਕ ਲਈ ਮਿਆਰੀ ਰਚਨਾਵਾਂ ਦੀ ਮੰਗ  ਤਰਨ ਤਾਰਨ, 21 ਅਗਸਤ ਪੰਜਾਬੀ ਸਾਹਿਤ, ਸਭਿਆਚਾਰ ਅਤੇ ਕਲਾ ਦੇ ਪ੍ਰਚਾਰ-ਪਾਸਾਰ ਦੇ ਉਦੇਸ਼ ਹਿੱਤ ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਮੇਂ-ਸਮੇਂ ‘ਤੇ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾਵਾਂ ਵਿੱਚ ਰਸਾਲੇ ਪ੍ਰਕਾਸ਼ਿਤ ਕੀਤੇ ਜਾਂਦੇ ਹਨ। ਇਸ ਸੰਬੰਧੀ ਜ਼ਿਲ੍ਹਾ ਭਾਸ਼ਾ ਅਫ਼ਸਰ, ਤਰਨ ਤਾਰਨ ਡਾ. ਜਗਦੀਪ ਸਿੰਘ ਸੰਧੂ ਨੇ ਦੱਸਿਆ ਕਿ ਵਿਭਾਗ […]

ਹੋਰ

ਕਿਰਨਦੀਪ ਕੌਰ ਅਤੇ ਸੁਖਮਨਪ੍ਰੀਤ ਕੌਰ ਨੇ ਤਰਨ ਤਾਰਨ ਜ਼ਿਲ੍ਹੇ ਦਾ ਕੀਤਾ ਨਾਮ ਰੌਸ਼ਨ

ਪ੍ਰਕਾਸ਼ਨਾਂ ਦੀ ਮਿਤੀ: 21/08/2025

ਕਿਰਨਦੀਪ ਕੌਰ ਅਤੇ ਸੁਖਮਨਪ੍ਰੀਤ ਕੌਰ ਨੇ ਤਰਨ ਤਾਰਨ ਜ਼ਿਲ੍ਹੇ ਦਾ ਕੀਤਾ ਨਾਮ ਰੌਸ਼ਨ ਜਿਲ੍ਹਾ ਖੇਡ ਅਫਸਰ ਤਰਨ ਤਾਰਨ ਵੱਲੋਂ ਖਿਡਾਰੀ ਨੂੰ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸਨਮਾਨਿਤ ਤਰਨ ਤਾਰਨ, 20 ਅਗਸਤ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਦੇ ਸਪੋਰਸਟ ਸੈਟਰ ਦੀਆਂ ਦੋ ਪ੍ਰਤਿਭਾਸ਼ਾਲੀ ਖਿਡਾਰਨਾਂ ਕਿਰਨਦੀਪ ਕੌਰ ਅਤੇ ਸੁਖਮਨਪ੍ਰੀਤ ਕੌਰ ਨੇ ਦੱਖਣੀ ਕੋਰੀਆ […]

ਹੋਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਮੀਡੀਏਸ਼ਨ ਫਾਰ ਦੀ ਨੇਸ਼ਨ ਕੈਪਏਨ ਅਤੇ ਹੋਰ ਸਕੀਮਾਂ, ਸੇਵਾਵਾਂ ਸਬੰਧੀ ਆਗਾਜ਼

ਪ੍ਰਕਾਸ਼ਨਾਂ ਦੀ ਮਿਤੀ: 21/08/2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਮੀਡੀਏਸ਼ਨ ਫਾਰ ਦੀ ਨੇਸ਼ਨ ਕੈਪਏਨ ਅਤੇ ਹੋਰ ਸਕੀਮਾਂ, ਸੇਵਾਵਾਂ ਸਬੰਧੀ ਆਗਾਜ਼ ਤਰਨ ਤਾਰਨ, 20 ਅਗਸਤ: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ, ਨਿਊ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ ਐਸ ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, […]

ਹੋਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਗੰਡੀਵਿੰਡ ਵੱਲੋ ਪਿੰਡ ਐਮਾ ਕਲਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 21/08/2025

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਗੰਡੀਵਿੰਡ ਵੱਲੋ ਪਿੰਡ ਐਮਾ ਕਲਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ ਤਰਨ ਤਾਰਨ, 20 ਅਗਸਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ ਏ ਐਸ ਦੀ ਰਹਿਨੁਮਾਈ ਹੇਠ ਡਾ. ਜਸਵਿੰਦਰ ਸਿੰਘ ਜਿਲਾ ਸਿਖਲਾਈ ਅਫਸਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫਸਰ ਡਾ. […]

ਹੋਰ

ਭਾਰਤੀ ਚੋਣ ਕਮਿਸ਼ਨ ਵੱਲੋਂ  ਵਿਧਾਨ ਸਭਾ ਹਲਕਾ 21-ਤਰਨਤਾਰਨ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਲਈ ਸ਼ਡਿਊਲ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

ਪ੍ਰਕਾਸ਼ਨਾਂ ਦੀ ਮਿਤੀ: 21/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਭਾਰਤੀ ਚੋਣ ਕਮਿਸ਼ਨ ਵੱਲੋਂ  ਵਿਧਾਨ ਸਭਾ ਹਲਕਾ 21-ਤਰਨਤਾਰਨ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਲਈ ਸ਼ਡਿਊਲ ਜਾਰੀ-ਜ਼ਿਲ੍ਹਾ ਚੋਣ ਅਫ਼ਸਰ ਪੋਲਿੰਗ ਬੂਥਾਂ ਦੀ ਰੈਸ਼ਨਲਾਈਜੇਸ਼ਨ 28 ਅਗਸਤ, 2025 ਤੱਕ ਕਰਵਾਈ ਜਾਵੇਗੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 02 ਸਤੰਬਰ, 2025 ਨੂੰ ਹੋਵੇਗੀ […]

ਹੋਰ