ਸਟੈਮੀ ਪ੍ਰੋਜੈਕਟ ਅਧੀਨ ਦਿਲ ਦੇ ਦੌਰੇ ਤੋਂ ਪੀੜਿਤ ਵਿਅਕਤੀ ਨੂੰ ਟੇਨੇਕਟੇਪਲੇਸ ਦਾ ਟੀਕਾ ਲਗਾਇਆ ਜਾਂਦਾ ਹੈ ਬਿਲਕੁਲ ਮੁਫ਼ਤ-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਪ੍ਰਕਾਸ਼ਨਾਂ ਦੀ ਮਿਤੀ: 07/07/2025ਸਟੈਮੀ ਪ੍ਰੋਜੈਕਟ ਅਧੀਨ ਦਿਲ ਦੇ ਦੌਰੇ ਤੋਂ ਪੀੜਿਤ ਵਿਅਕਤੀ ਨੂੰ ਟੇਨੇਕਟੇਪਲੇਸ ਦਾ ਟੀਕਾ ਲਗਾਇਆ ਜਾਂਦਾ ਹੈ ਬਿਲਕੁਲ ਮੁਫ਼ਤ-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਹੁਣ ਤੱਕ 8 ਵਿਅਕਤੀਆਂ ਨੂੰ ਵਿਸ਼ੇਸ਼ ਟੀਕਾ ਲਗਾ ਕੇ ਬਚਾਈਆਂ ਗਈਆਂ ਕੀਮਤੀ ਜਾਨਾਂ ਪੰਜਾਬ ਸਰਕਾਰ ਵੱਲੋਂ ਜ਼ਿਲੇ ਵਿੱਚ ਸਟੇਮੀ ਪ੍ਰੋਜੈਕਟ ਅਧੀਨ ਵਧੀਆ ਸੇਵਾਵਾਂ ਦੇਣ ਲਈ ਡਾ. ਰਾਬਿੰਦਰ ਚੌਧਰੀ ਸਨਮਾਨਿਤ ਤਰਨ ਤਾਰਨ, 07 […]
ਹੋਰਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਰੀਬ 90 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਦੇ ਪੱਤਰ ਵੰਡੇ
ਪ੍ਰਕਾਸ਼ਨਾਂ ਦੀ ਮਿਤੀ: 07/07/2025ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਰੀਬ 90 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਦੇ ਪੱਤਰ ਵੰਡੇ ਪੱਟੀ ਹਲਕੇ ਦੇ 90 ਪਰਿਵਾਰਾਂ ਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦਾ ਕਰਜ਼ਾ ਹੋਇਆ ਮੁਆਫ ਪੱਟੀ, 6 ਜੁਲਾਈ () ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਅਤੇ ਕੈਬਿਨੇਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਪੱਟੀ ਦੇ […]
ਹੋਰਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਪ੍ਰਕਾਸ਼ਨਾਂ ਦੀ ਮਿਤੀ: 07/07/2025ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਵਿਛੜੇ ਆਗੂ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ ਵਿੱਚ ਕੀਤੀ ਸ਼ਿਰਕਤ ਡਾ. ਸੋਹਲ ਸਿਰਫ ਸਿਆਸਤਦਾਨ ਨਹੀਂ ਸਨ ਸਗੋਂ ਹਰ ਵੇਲੇ ਲੋਕ ਭਲਾਈ ਪ੍ਰਤੀ ਸਮਰਪਿਤ ਰਹਿਣ ਵਾਲੇ ਸਮਾਜ ਸੇਵੀ ਸਨ-ਅਰਵਿੰਦ […]
ਹੋਰ“ਗ੍ਰੀਨ ਓਥ ਡੇ ਮਿਸ਼ਨ, ਵਨ ਜੱਜ ਵਨ ਟ੍ਰੀ” ਤਹਿਤ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਲਗਾਏ ਗਏ ਬੂਟੇ
ਪ੍ਰਕਾਸ਼ਨਾਂ ਦੀ ਮਿਤੀ: 07/07/2025“ਗ੍ਰੀਨ ਓਥ ਡੇ ਮਿਸ਼ਨ, ਵਨ ਜੱਜ ਵਨ ਟ੍ਰੀ” ਤਹਿਤ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਲਗਾਏ ਗਏ ਬੂਟੇ ਤਰਨ ਤਾਰਨ, 05 ਜੁਲਾਈ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਵੱਲੋਂ ਚੱਲ ਰਹੀ ਕੰਮਪੈਨ “ਗ੍ਰੀਨ ਓਥ ਡੇ ਮਿਸ਼ਨ, ਵਨ ਜੱਜ ਵਨ ਟ੍ਰੀ” ਤਹਿਤ ਮਾਨਯੋਗ […]
ਹੋਰਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਤੇ ਡਾ. ਰਵਜੋਤ ਸਿੰਘ ਨੇ ਡਾ. ਕਸ਼ਮੀਰ ਸਿੰਘ ਸੋਹਲ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 07/07/2025ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਤੇ ਡਾ. ਰਵਜੋਤ ਸਿੰਘ ਨੇ ਡਾ. ਕਸ਼ਮੀਰ ਸਿੰਘ ਸੋਹਲ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਤਰਨ ਤਾਰਨ, 05 ਜੁਲਾਈ: ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਕੈਬਨਿਟ ਮੰਤਰੀ […]
ਹੋਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਨੇ ਮੈਡੀਏਸ਼ਨ ਫਾਰ ਦ ਨੇਸ਼ਨ ਕੰਪੇਨ ਦਾ ਕੀਤਾ ਆਗਾਜ਼
ਪ੍ਰਕਾਸ਼ਨਾਂ ਦੀ ਮਿਤੀ: 07/07/2025ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਨੇ ਮੈਡੀਏਸ਼ਨ ਫਾਰ ਦ ਨੇਸ਼ਨ ਕੰਪੇਨ ਦਾ ਕੀਤਾ ਆਗਾਜ਼ ਤਰਨ ਤਾਰਨ, 04 ਜਲਾਈ: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ, ਨਿਊ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ ਐਸ ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਸ਼੍ਰੀ ਕੰਵਲਜੀਤ ਸਿੰਘ […]
ਹੋਰਆਰ ਬੀ ਐਸ ਕੇ ਪ੍ਰੋਗਰਾਮ ਤਹਿਤ ਪਿੰਡ ਧਾਰੀਵਾਲ ਦੇ ਮਨਰਾਜ ਸਿੰਘ ਦਾ ਹੋਇਆ ਮੁਫ਼ਤ ਸਫਲ ਇਲਾਜ
ਪ੍ਰਕਾਸ਼ਨਾਂ ਦੀ ਮਿਤੀ: 07/07/2025ਆਰ ਬੀ ਐਸ ਕੇ ਪ੍ਰੋਗਰਾਮ ਤਹਿਤ ਪਿੰਡ ਧਾਰੀਵਾਲ ਦੇ ਮਨਰਾਜ ਸਿੰਘ ਦਾ ਹੋਇਆ ਮੁਫ਼ਤ ਸਫਲ ਇਲਾਜ ਤਰਨ ਤਾਰਨ 04 ਜੁਲਾਈ : ਜ਼ਿਲਾ ਤਰਨਤਾਰਨ ਦੇ ਸਿਵਲ ਸਰਜਨ ਤਰਨਤਾਰਨ ਡਾ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ ਕਮ ਨੋਡਲ ਅਫ਼ਸਰ, ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ (ਆਰ. ਬੀ. ਐਸ. ਕੇ) ਡਾ.ਵਰਿੰਦਰਪਾਲ ਕੌਰ ਜੀ […]
ਹੋਰਜਲ ਸ਼ਕਤੀ ਅਭਿਆਨ ਕੈਚ ਦਾ ਰੇਨ ਤਹਿਤ ਹੋਈ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਕੇਂਦਰ ਤੋਂ ਆਏ ਹੋਏ ਸੀ. ਐੱਨ. ਓਜ਼ ਨੇ ਕੀਤੀ ਸ਼ਿਰਕਤ
ਪ੍ਰਕਾਸ਼ਨਾਂ ਦੀ ਮਿਤੀ: 04/07/2025ਜਲ ਸ਼ਕਤੀ ਅਭਿਆਨ ਕੈਚ ਦਾ ਰੇਨ ਤਹਿਤ ਹੋਈ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਕੇਂਦਰ ਤੋਂ ਆਏ ਹੋਏ ਸੀ. ਐੱਨ. ਓਜ਼ ਨੇ ਕੀਤੀ ਸ਼ਿਰਕਤ ਤਰਨ ਤਾਰਨ, 03 ਜੁਲਾਈ: ਜਲ ਸ਼ਕਤੀ ਅਭਿਆਨ ਕੈਚ ਦਾ ਰੇਨ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਹੁਲ ਦੇ ਨਿਰਦੇਸ਼ਾਂ ਹੇਠ ਹੋਈ ਮੀਟਿੰਗ ਦੌਰਾਨ ਐਸਡੀਐਮ ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ […]
ਹੋਰਖੇਤੀ ਵਿੰਭਿਨਤਾ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ – ਡਾ. ਤਜਿੰਦਰ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 04/07/2025ਖੇਤੀ ਵਿੰਭਿਨਤਾ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ – ਡਾ. ਤਜਿੰਦਰ ਸਿੰਘ ਤਰਨ ਤਾਰਨ, 03 ਜੁਲਾਈ: ਪੰਜਾਬ ਵਿੱਚ ਖੇਤੀ ਵਿੰਭਿਨਤਾ ਨੂੰ ਪ੍ਰਫੂਲਿੱਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਣਥੱਕ ਯਤਨ ਕੀਤੇ ਜਾ ਰਹੇ ਹਨ। ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਨਿਕਲ ਕੇ ਖੇਤੀ ਵਿੰਭਿਨਤਾ ਅਪਣਾਉਂਦੇ ਹੋਏ ਦੂਜੀਆਂ ਮੁਨਾਫ਼ੇਕਾਰ ਫਸਲਾਂ ਵੱਲ ਧਿਆਨ […]
ਹੋਰਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਗਭਗ 2 ਲੱਖ 70 ਹਜ਼ਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਦਾ ਟੀਚਾ-ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ
ਪ੍ਰਕਾਸ਼ਨਾਂ ਦੀ ਮਿਤੀ: 04/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਗਭਗ 2 ਲੱਖ 70 ਹਜ਼ਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਦਾ ਟੀਚਾ-ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਤਰਨ ਤਾਰਨ, 03 ਜੁਲਾਈ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ […]
ਹੋਰ