ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਬਣਾਈ ਜਾਵੇਗੀ ਯਕੀਨੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 08/10/2024ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਬਣਾਈ ਜਾਵੇਗੀ ਯਕੀਨੀ-ਡਿਪਟੀ ਕਮਿਸ਼ਨਰ ਜ਼ਿਲੇ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ 09,27,611 ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਜ਼ਿਲੇ ਵਿੱਚ ਝੋਨੇ ਦੀ ਸੁਚਾਰੂ ਖਰੀਦ ਲਈ ਬਣਾਏ ਗਏ 60 ਖਰੀਦ ਕੇਂਦਰ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ […]
ਹੋਰਆਲ ਇੰਡੀਆ ਰੇਡੀਓ ਜਲੰਧਰ ਰਾਹੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਦੀ ਜਿਲਾ ਤਰਨ ਤਾਰਨ ਦੀ ਨਿਵੇਕਲੀ ਪਹਿਲਕਦਮੀ
ਪ੍ਰਕਾਸ਼ਨਾਂ ਦੀ ਮਿਤੀ: 08/10/2024ਆਲ ਇੰਡੀਆ ਰੇਡੀਓ ਜਲੰਧਰ ਰਾਹੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਦੀ ਜਿਲਾ ਤਰਨ ਤਾਰਨ ਦੀ ਨਿਵੇਕਲੀ ਪਹਿਲਕਦਮੀ-ਪੰਨੂ ਜਿਲਾ ਤਰਨ ਤਾਰਨ ਨੂੰ ਅੱਗ ਮੁਕਤ ਕਰਨਾ ਸਾਡਾ ਮੁਢਲਾ ਫਰਜ਼-ਯਾਦਵਿੰਦਰ ਸਿੰਘ ਤਰਨਤਾਰਨ, 5 ਅਕਤੂਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ […]
ਹੋਰਕੰਨਾਂ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕਤਾ ਹੋਣਾ ਬਹੁਤ ਜ਼ਰੂਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਪ੍ਰਕਾਸ਼ਨਾਂ ਦੀ ਮਿਤੀ: 04/10/2024ਕੰਨਾਂ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕਤਾ ਹੋਣਾ ਬਹੁਤ ਜ਼ਰੂਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 30 ਸਤੰਬਰ: ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਵਿਭਾਗ ਵੱਲੋਂ ਚਲਾਏ ਜਾ ਰਹੇ ਬੋਲੇਪਣ ਤੋਂ ਬਚਾਅ ਅਤੇ ਰੋਕਥਾਮ ਸਬੰਧੀ ਚੱਲ ਰਹੇ ਕੌਮੀ ਪ੍ਰੋਗਰਾਮ ਹਫਤੇ ( ਨੈਸ਼ਨਲ ਪ੍ਰੋਗਰਾਮ ਫਾਰ ਦਾ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਡੈਫਨਸ) ਪ੍ਰੋਗਰਾਮ ਦੇ ਮੱਦੇ ਨਜ਼ਰ ਜ਼ਿਲਾ […]
ਹੋਰਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 04/10/2024ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਚਾਇਤੀ ਚੋਣਾਂ-2024 ਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ ਤਰਨ ਤਾਰਨ, 30 ਸਤੰਬਰ : ਜਿਲ੍ਹਾ ਚੋਣ ਅਫਸਰ -ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਗੁਲਪੀ੍ਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਿਲ੍ਹੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ […]
ਹੋਰਪਰਾਲੀ ਨੂੰ ਅੱਗ ਲਾਉਣ ਨਾਲ ਨਾਈਟ੍ਰੋਜਨ, ਫਾਸਫੋਰਸ,ਸਲਫਰ ਅਤੇ ਪੋਟਾਸ਼ ਤੱਤਾਂ ਦੀ ਘਾਟ ਹੁੰਦੀ ਹੈ-ਯਾਦਵਿੰਦਰ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 04/10/2024ਪਰਾਲੀ ਪ੍ਰਬੰਧਨ ਸਕੀਮ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ -ਡਾਕਟਰ ਨਵਤੇਜ ਸਿੰਘ ਪਰਾਲੀ ਨੂੰ ਅੱਗ ਲਾਉਣ ਨਾਲ ਨਾਈਟ੍ਰੋਜਨ, ਫਾਸਫੋਰਸ,ਸਲਫਰ ਅਤੇ ਪੋਟਾਸ਼ ਤੱਤਾਂ ਦੀ ਘਾਟ ਹੁੰਦੀ ਹੈ-ਯਾਦਵਿੰਦਰ ਸਿੰਘ ਤਰਨ ਤਾਰਨ, 30 ਸਤੰਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ […]
ਹੋਰਡਿਪਟੀ ਕਮਿਸ਼ਨਰ ਨੇ ਜਿਆਦਾ ਅੱਗ ਲਗਾਉਣ ਵਾਲੇ ਹਾਟ ਸਪਾਟ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਦੀ ਸਾਂਭ-ਸੰਭਾਲ ਕਰਨ ਸਬੰਧੀ ਕਿਸਾਨਾਂ ਨਾਲ ਕੀਤਾ ਵਿਚਾਰ ਵਟਾਂਦਰਾ
ਪ੍ਰਕਾਸ਼ਨਾਂ ਦੀ ਮਿਤੀ: 04/10/2024ਡਿਪਟੀ ਕਮਿਸ਼ਨਰ ਨੇ ਜਿਆਦਾ ਅੱਗ ਲਗਾਉਣ ਵਾਲੇ ਹਾਟ ਸਪਾਟ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਦੀ ਸਾਂਭ-ਸੰਭਾਲ ਕਰਨ ਸਬੰਧੀ ਕਿਸਾਨਾਂ ਨਾਲ ਕੀਤਾ ਵਿਚਾਰ ਵਟਾਂਦਰਾ ਤਰਨ ਤਾਰਨ, 30 ਸਤੰਬਰ : ਜਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਆਈ. ਏ. ਐਸ,ਸੀਨੀਅਰ ਕਪਤਾਨ ਪੁਲਿਸ ਸ੍ਰੀ ਗੌਰਵ ਤੂਰਾ ਆਈ. ਪੀ. ਐਸ ਅਤੇ ਡਾ. ਹਰਪਾਲ ਸਿੰਘ ਪੰਨੂ […]
ਹੋਰਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਅਤੇ ਰਾਇਸ ਮਿੱਲਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ, ਜ਼ਿਲ੍ਹਾ ਪੱਧਰ ਉੱਤੇ ਹੱਲ ਹੋ ਸਕਣ ਵਾਲੀਆਂ ਦਿੱਕਤਾਂ ਦੂਰ ਕਰਨ ਦਾ ਦਿੱਤਾ ਭਰੋਸਾ
ਪ੍ਰਕਾਸ਼ਨਾਂ ਦੀ ਮਿਤੀ: 04/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਅਤੇ ਰਾਇਸ ਮਿੱਲਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ, ਜ਼ਿਲ੍ਹਾ ਪੱਧਰ ਉੱਤੇ ਹੱਲ ਹੋ ਸਕਣ ਵਾਲੀਆਂ ਦਿੱਕਤਾਂ ਦੂਰ ਕਰਨ ਦਾ ਦਿੱਤਾ ਭਰੋਸਾ ਜ਼ਿਲ੍ਹੇ ਵਿੱਚ ਝੋਨੇ ਦੀ ਸੁਚਾਰੂ ‘ਤੇ ਨਿਰਵਿਘਨ ਖਰੀਦ ਬਣਾਈ ਜਾਵੇਗੀ ਯਕੀਨੀ-ਸ੍ਰੀ ਗੁਲਪ੍ਰੀਤ ਸਿੰਘ ਔਲਖ ਜ਼ਿਲ੍ਹੇ ਦੇ ਕਿਸਾਨਾਂ ਨੂੰ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈਕੇ […]
ਹੋਰਛੁੱਟੀਆਂ ਵਾਲੇ ਦਿਨ ਨਾਮਜ਼ਦਗੀ ਪਰਚੇ ਦਾਖਲ ਨਹੀਂ ਹੋ ਸਕਣਗੇ
ਪ੍ਰਕਾਸ਼ਨਾਂ ਦੀ ਮਿਤੀ: 30/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਚਾਇਤੀ ਚੋਣਾਂ-2024 ਗ੍ਰਾਮ ਪੰਚਾਇਤ ਚੋਣਾਂ ਲਈ 04 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਸ਼ਾਮ 03 ਵਜੇ ਤੱਕ ਦਾਖਲ ਹੋਣਗੀਆਂ ਨਾਮਜ਼ਦਗੀਆਂ-ਡਿਪਟੀ ਕਮਿਸ਼ਨਰ ਛੁੱਟੀਆਂ ਵਾਲੇ ਦਿਨ ਨਾਮਜ਼ਦਗੀ ਪਰਚੇ ਦਾਖਲ ਨਹੀਂ ਹੋ ਸਕਣਗੇ ਤਰਨ ਤਾਰਨ, 27 ਸਤੰਬਰ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ 2024 ਨੂੰ ਕਰਵਾਈਆਂ ਜਾਣੀਆਂ ਹਨ, ਲਈ ਜ਼ਿਲ੍ਹਾ ਤਰਨ […]
ਹੋਰਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ 3 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਪੰਜਵੇਂ ਦਿਨ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿਖੇ ਹੋਈਆ
ਪ੍ਰਕਾਸ਼ਨਾਂ ਦੀ ਮਿਤੀ: 30/09/2024ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ 3 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਪੰਜਵੇਂ ਦਿਨ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿਖੇ ਹੋਈਆ ਤਰਨ ਤਾਰਨ 27 ਸਤੰਬਰ : ਖੇਡਾ ਵਤਨ ਪੰਜਾਬ ਦੀਆਂ 2024 ਸੀਜਨ 3 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਪੰਜਵੇਂ ਦਿਨ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿਖੇ ਹੋਈਆ । ਅੱਜ ਦੇ ਮੁੱਖ ਮਹਿਮਾਨ ਸ. […]
ਹੋਰਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 30/09/2024ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸੀ. ਆਰ. ਐਮ. ਸਕੀਮ ਅਧੀਨ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਨਾਗੋਕੇ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ-ਖੇਤੀਬਾੜੀ ਅਫਸਰ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ- ਯਾਦਵਿੰਦਰ ਸਿੰਘ ਤਰਨਤਾਰਨ, 27 ਸਤੰਬਰ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ […]
ਹੋਰ