ਬਲੈਕਆਉਟ ਦਾ ਸੰਦੇਸ਼ ਮਿਲਣ ਤੇ ਹਦਾਇਤਾਂ ਦਾ ਕਰੋ ਪਾਲਣ
ਪ੍ਰਕਾਸ਼ਨਾਂ ਦੀ ਮਿਤੀ: 12/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਤਰਨ ਤਾਰਨ ਜ਼ਿਲ੍ਹੇ ਵਿਚ ਸਥਿਤੀ ਪੂਰੀ ਤਰਾਂ ਆਮ ਵਾਂਗ ਬਲੈਕਆਉਟ ਦਾ ਸੰਦੇਸ਼ ਮਿਲਣ ਤੇ ਹਦਾਇਤਾਂ ਦਾ ਕਰੋ ਪਾਲਣ ਤਰਨ ਤਾਰਨ, 09 ਮਈ: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ ਏ ਐਸ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਹੱਦ ਤੇ ਬਣੇ ਵਰਤਮਾਨ ਹਲਾਤਾਂ ਦੇ ਮੱਦੇਨਜਰ ਅਪੀਲ ਕੀਤੀ ਹੈ, ਕਿ ਲੋਕ ਕਿਸੇ […]
ਹੋਰਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਪ੍ਰਚਾਰ-ਪ੍ਰਸਾਰ ਜਾਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਪ੍ਰਕਾਸ਼ਨਾਂ ਦੀ ਮਿਤੀ: 12/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਪ੍ਰਚਾਰ-ਪ੍ਰਸਾਰ ਜਾਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 09 ਮਈ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵੱਲੋਂ ਡੇਂਗੂ […]
ਹੋਰਹਲਕਾ ਖਡੂਰ ਸਾਹਿਬ ਦੇ ਵਿਧਾਇਕ ਅਤੇ ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਨੌਜਵਾਨਾਂ ਨਾਲ ਕੀਤੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 12/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਅਤੇ ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਨੌਜਵਾਨਾਂ ਨਾਲ ਕੀਤੀ ਮੀਟਿੰਗ ਖਡੂਰ ਸਾਹਿਬ 09 ਮਈ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਯੂਥ ਪ੍ਰਧਾਨ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਅੱਜ ਵਿਕਾਸ ਭਵਨ ਤਰਨ ਤਾਰਨ ਵਿਖੇ ਹਲਕੇ ਦੇ ਨੌਜਵਾਨਾਂ […]
ਹੋਰਖੇਤੀਬਾੜੀ ਵਿਭਾਗ ਨੇ ਚਲਾਇਆ ਝੋਨੇ ਦੀ ਸਿੱਧੀ ਬਿਜਾਈ ਅਤੇ ਈ ਕੇ ਵਾਈ ਸੀ ਅਭਿਆਨ-ਡਾ: ਜਸਵਿੰਦਰ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 12/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਖੇਤੀਬਾੜੀ ਵਿਭਾਗ ਨੇ ਚਲਾਇਆ ਝੋਨੇ ਦੀ ਸਿੱਧੀ ਬਿਜਾਈ ਅਤੇ ਈ ਕੇ ਵਾਈ ਸੀ ਅਭਿਆਨ-ਡਾ: ਜਸਵਿੰਦਰ ਸਿੰਘ ਪਿੰਡ ਬੋਦਲ ਕੀੜੀ ਦੇ ਕਿਸਾਨਾਂ ਨੇ ਈ ਕੇ ਵਾਈ ਸੀ ਕਰਵਾ ਕੇ ਲਿਆ ਲਾਭ -ਯਾਦਵਿੰਦਰ ਸਿੰਘ ਖਡੂਰ ਸਾਹਿਬ 09 ਮਈ ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ […]
ਹੋਰਜਿਲ੍ਹੇ ਦੀਆਂ ਮੰਡੀਆਂ ਚੋਂ ਖਰੀਦੀ ਗਈ ਕਣਕ ਵਿੱਚੋਂ 4,42,177 ਮੀਟ੍ਰਿਕ ਟਨ ਕਣਕ ਦੀ ਕੀਤੀ ਕੀਤੀ ਗਈ ਚੁਕਾਈ
ਪ੍ਰਕਾਸ਼ਨਾਂ ਦੀ ਮਿਤੀ: 09/05/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜਿਲ੍ਹੇ ਦੀਆਂ ਮੰਡੀਆਂ ਚੋਂ ਖਰੀਦੀ ਗਈ ਕਣਕ ਵਿੱਚੋਂ 4,42,177 ਮੀਟ੍ਰਿਕ ਟਨ ਕਣਕ ਦੀ ਕੀਤੀ ਕੀਤੀ ਗਈ ਚੁਕਾਈ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 7,48,992 ਮੀਟ੍ਰਿਕ ਟਨ ਕਣਕ ਦੀ ਖਰੀਦ-ਡਿਪਟੀ ਕਮਿਸ਼ਨਰ ਖਰੀਦੀ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 1662 ਕਰੋੜ ਰੁਪਏ ਤੋਂ ਵੱਧ ਦੀ […]
ਹੋਰਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 09/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ ਜ਼ਿਲ੍ਹੇ ਵਿੱਚ ਕਰਿਆਨੇ, ਦੁੱਧ, ਅਨਾਜ, ਦਾਲਾਂ ਅਤੇ ਹੋਰ ਖਪਤਕਾਰ ਸਮਾਨ ਸਮੇਤ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਹੀਂ-ਸ੍ਰੀ ਰਾਹੁਲ ਤਰਨ ਤਾਰਨ, 08 ਮਈ : ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ […]
ਹੋਰਵਧੀਕ ਡਿਪਟੀ ਕਮਿਸ਼ਨਰ ਨੇ ਆਤਿਸ਼ਬਾਜੀ, ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਚਲਾਉਣ ‘ਤੇ ਲਗਾਈ ਪੂਰਨ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 09/05/2025ਵਧੀਕ ਡਿਪਟੀ ਕਮਿਸ਼ਨਰ ਨੇ ਆਤਿਸ਼ਬਾਜੀ, ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਚਲਾਉਣ ‘ਤੇ ਲਗਾਈ ਪੂਰਨ ਪਾਬੰਦੀ ਤਰਨ ਤਾਰਨ, 08 ਮਈ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੇ ਕਿਸੇ ਵੀ ਤਰ੍ਹਾਂ ਦੀ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ “ਮੌਕ ਡਰਿੱਲ” ਕੀਤੀਆਂ ਜਾ […]
ਹੋਰਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਦਿੱਤੀ ਗਈ ਵਿਸ਼ੇਸ ਟਰੇਨਿੰਗ
ਪ੍ਰਕਾਸ਼ਨਾਂ ਦੀ ਮਿਤੀ: 08/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਦਿੱਤੀ ਗਈ ਵਿਸ਼ੇਸ ਟਰੇਨਿੰਗ ਟਰੇਨਿੰਗ ਵਿੱਚ ਸਾਬਕਾ ਸੈਨਿਕਾਂ, ਐੱਨ. ਸੀ. ਸੀ. ਕੈਡਿਟਾਂ ਅਤੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਦੇ ਬਣੇ ਮੌਜੂਦਾਂ ਹਾਲਤਾਂ ਦੇ ਮੱਦੇਨਜ਼ਰ ਸਿਵਲ […]
ਹੋਰਅਭਿਆਸ ਦਾ ਉਦੇਸ਼ ਸੰਭਾਵੀ ਹਵਾਈ ਹਮਲਿਆਂ ਜਾਂ ਯੁੱਧ ਵਰਗੀਆਂ ਸਥਿਤੀਆਂ ਦੌਰਾਨ ਐਮਰਜੈਂਸੀ ਪ੍ਰਤੀਕਿਰਿਆ ਲਈ ਵਸਨੀਕਾਂ ਨੂੰ ਤਿਆਰ ਕਰਨਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 08/05/2025ਬਲੈਕਆਉਟ ਅਭਿਆਸ ਦੌਰਾਨ ਰਾਤ 9:00 ਵਜੇ ਤੋਂ 9:30 ਵਜੇ ਤੱਕ ਬੰਦ ਰਹੀਆਂ ਲਾਈਟਾਂ ਅਭਿਆਸ ਦਾ ਉਦੇਸ਼ ਸੰਭਾਵੀ ਹਵਾਈ ਹਮਲਿਆਂ ਜਾਂ ਯੁੱਧ ਵਰਗੀਆਂ ਸਥਿਤੀਆਂ ਦੌਰਾਨ ਐਮਰਜੈਂਸੀ ਪ੍ਰਤੀਕਿਰਿਆ ਲਈ ਵਸਨੀਕਾਂ ਨੂੰ ਤਿਆਰ ਕਰਨਾ-ਡਿਪਟੀ ਕਮਿਸ਼ਨਰ ਤਰਨ ਤਾਰਨ, 07 ਮਈ: ਜ਼ਿਲ੍ਹਾ ਤਰਨ ਤਾਰਨ ਵਿੱਚ ਸਿਵਲ ਡਿਫੈਂਸ ਅਭਿਆਸ ਦੇ ਹਿੱਸੇ ਵਜੋਂ ਰਾਤ 9:00 ਵਜੇ ਤੋਂ 09:30 ਵਜੇ ਤੱਕ ਬਲੈਕਆਉਟ ਅਭਿਆਸ […]
ਹੋਰਜਿਲ੍ਹੇ ਦੀਆਂ ਮੰਡੀਆਂ ਚੋਂ ਖਰੀਦੀ ਗਈ ਕਣਕ ਵਿੱਚੋਂ 4,00,118 ਮੀਟ੍ਰਿਕ ਟਨ ਕਣਕ ਦੀ ਕੀਤੀ ਕੀਤੀ ਗਈ ਚੁਕਾਈ
ਪ੍ਰਕਾਸ਼ਨਾਂ ਦੀ ਮਿਤੀ: 08/05/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜਿਲ੍ਹੇ ਦੀਆਂ ਮੰਡੀਆਂ ਚੋਂ ਖਰੀਦੀ ਗਈ ਕਣਕ ਵਿੱਚੋਂ 4,00,118 ਮੀਟ੍ਰਿਕ ਟਨ ਕਣਕ ਦੀ ਕੀਤੀ ਕੀਤੀ ਗਈ ਚੁਕਾਈ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 7,41,525 ਮੀਟ੍ਰਿਕ ਟਨ ਕਣਕ ਦੀ ਖਰੀਦ-ਡਿਪਟੀ ਕਮਿਸ਼ਨਰ ਖਰੀਦੀ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 1646 ਕਰੋੜ ਰੁਪਏ ਤੋਂ ਵੱਧ ਦੀ […]
ਹੋਰ
