ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਕੂਲਾਂ ਵਿਚ ਸਵੱਛਤਾ ਹੀ ਸੇਵਾ (SHS) 2024 ਦੀ ਕੀਤੀ ਸ਼ੁਰੂਆਤ- ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 20/09/2024ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਕੂਲਾਂ ਵਿਚ ਸਵੱਛਤਾ ਹੀ ਸੇਵਾ (SHS) 2024 ਦੀ ਕੀਤੀ ਸ਼ੁਰੂਆਤ- ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਤਰਨਤਾਰਨ ()17 ਸਤੰਬਰ 2024 ਭਾਰਤ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨਤਾਰਨ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਸਕੂਲਾਂ ਵਿੱਚ ਸਵੱਛਤਾ ਹੀ ਸੇਵਾ -2024 ਤਹਿਤ 17 ਸਤੰਬਰ ਤੋਂ 02 ਅਕਤੂਬਰ […]
ਹੋਰਸਵੱਛਤਾ ਹੀ ਸੇਵਾ 2024 ਮੁਹਿੰਮ ਤਹਿਤ 17 ਸਤੰਬਰ ਤੋਂ 02 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਕਰਵਾਈਆਂ ਜਾਣਗੀਆਂ ਵਿਸ਼ੇਸ਼ ਗਤੀਵਿਧੀਆਂ-ਵਧੀਕ ਡਿਪਟੀ ਕਮਿਸ਼ਨਰ ਵਿਕਾਸ
ਪ੍ਰਕਾਸ਼ਨਾਂ ਦੀ ਮਿਤੀ: 20/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਵੱਛਤਾ ਹੀ ਸੇਵਾ 2024 ਮੁਹਿੰਮ ਤਹਿਤ 17 ਸਤੰਬਰ ਤੋਂ 02 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਕਰਵਾਈਆਂ ਜਾਣਗੀਆਂ ਵਿਸ਼ੇਸ਼ ਗਤੀਵਿਧੀਆਂ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੀਤੀ ਗਈ ਸਵੱਛਤਾ ਹੀ ਸੇਵਾ-2024 ਮੁਹਿੰਮ ਦੀ ਸ਼ੁਰੂਆਤੳ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਜਾਰੀ ਕੀਤਾ ਗਿਆ “ਸੁਭਾਅ ਸਵੱਛਤਾ ਅਤੇ ਸੰਸਕਾਰ ਸਵੱਛਤਾ” […]
ਹੋਰਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨ ਅਨੁਸਾਰ ਬਣਦੀ ਕਾਰਵਾਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 20/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨ ਅਨੁਸਾਰ ਬਣਦੀ ਕਾਰਵਾਈ-ਡਿਪਟੀ ਕਮਿਸ਼ਨਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਖਿਲਾਫ਼ ਦਰਜ ਕੀਤੀ ਗਈ ਐਫ. ਆਈ. ਆਰ. ਤਰਨ ਤਾਰਨ, 17 ਸਤੰਬਰ : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਆਈ. ਏ. ਐੱਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ […]
ਹੋਰਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਗੁਰੂਦੁਆਰਾ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਤੋਂ 2 ਕਿਲੋਮੀਟਰ ਘੇਰੇ ਅੰਦਰ ਦੇ ਏਰੀਏ ਨੂੰ ਨੋ ਵਹੀਕਲ ਜ਼ੋਨ ਘੋਸ਼ਿਤ ਕਰਨ ਦੇ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 16/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਗੁਰੂਦੁਆਰਾ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਤੋਂ 2 ਕਿਲੋਮੀਟਰ ਘੇਰੇ ਅੰਦਰ ਦੇ ਏਰੀਏ ਨੂੰ ਨੋ ਵਹੀਕਲ ਜ਼ੋਨ ਘੋਸ਼ਿਤ ਕਰਨ ਦੇ ਹੁਕਮ ਜਾਰੀ ਤਰਨ ਤਾਰਨ, 15 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 […]
ਹੋਰਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ। ਖਡੂਰ ਸਾਹਿਬ ਜਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਵਿੱਚ 372 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ।
ਪ੍ਰਕਾਸ਼ਨਾਂ ਦੀ ਮਿਤੀ: 16/09/2024ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ। ਖਡੂਰ ਸਾਹਿਬ ਜਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਵਿੱਚ 372 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਜੱਜ ਸਾਹਿਬ ਸ੍ਰੀਮਤੀ ਇੰਦੂ ਬਾਲਾ ਏ. ਸੀ. ਜੇ. ਐਸ. ਡੀ. (ਸਬ ਡਿਵੀਜ਼ਨ) ਕਮ ਐਸ. ਡੀ. ਜੇ. ਐਮ. ਖਡੂਰ ਸਾਹਿਬ ਦੀ […]
ਹੋਰਕੈਬਨਿਟ ਮੰਤਰੀ ਸ੍ਰ. ਹਰਭਜਨ ਸਿੰਘ ਈ. ਟੀ. ਓ. ਨੇ ਨਾਰਲੀ-ਛੀਨਾ ਬਿਧੀ ਚੰਦ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ
ਪ੍ਰਕਾਸ਼ਨਾਂ ਦੀ ਮਿਤੀ: 16/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੈਬਨਿਟ ਮੰਤਰੀ ਸ੍ਰ. ਹਰਭਜਨ ਸਿੰਘ ਈ. ਟੀ. ਓ. ਨੇ ਨਾਰਲੀ-ਛੀਨਾ ਬਿਧੀ ਚੰਦ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ ਸੜਕ ਦੀ ਰਿਪੇਅਰ ਹੋਣ ਨਾਲ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਨੂੰ ਮਿਲੇਗੀ ਸੜਕੀ ਆਵਾਜਾਈ ਦੀ ਸਹੂਲਤ-ਵਿਧਾਇਕ ਸ੍ਰ. ਸਰਵਨ ਸਿੰਘ ਧੁੰਨ ਤਰਨ ਤਾਰਨ, 15 ਸਤੰਬਰ : ਲੋਕ […]
ਹੋਰਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ
ਪ੍ਰਕਾਸ਼ਨਾਂ ਦੀ ਮਿਤੀ: 16/09/2024ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ। ਤਰਨ ਤਾਰਨ ਜਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਵਿੱਚ 2612 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਤਰਨ ਤਾਰਨ, ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 14.09.2024 ਨੂੰ […]
ਹੋਰਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਨੇ ਮਨੁੱਖੀ ਅਧਿਕਾਰਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 16/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਨੇ ਮਨੁੱਖੀ ਅਧਿਕਾਰਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਹਰ ਕੀਮਤ ‘ਤੇ ਬਣਾਈ ਜਾਵੇਗੀ ਯਕੀਨੀ-ਡਿਪਟੀ ਕਮਿਸ਼ਨਰ ਤਰਨ ਤਾਰਨ, 14 ਸਤੰਬਰ : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ […]
ਹੋਰਜਿਲ੍ਹਾ ਮੈਜਿਸਟਰੇਟ ਨੇ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਦੇ ਨਜਦੀਕ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰਾਂ/ਲੰਗਰਾ ਵਿੱਚ ਲਾਊਡ ਸਪੀਕਰਾਂ /ਟਰੈਕਟਰਾਂ ਦੇ ਉਤੇ ਲਾਊਡ ਸਪੀਕਰਾਂ ਆਦਿ ਦੀ ਵਰਤੋਂ ‘ਤੇ ਲਗਾਈ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 16/09/2024ਜਿਲ੍ਹਾ ਮੈਜਿਸਟਰੇਟ ਨੇ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਦੇ ਨਜਦੀਕ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰਾਂ/ਲੰਗਰਾ ਵਿੱਚ ਲਾਊਡ ਸਪੀਕਰਾਂ /ਟਰੈਕਟਰਾਂ ਦੇ ਉਤੇ ਲਾਊਡ ਸਪੀਕਰਾਂ ਆਦਿ ਦੀ ਵਰਤੋਂ ‘ਤੇ ਲਗਾਈ ਪਾਬੰਦੀ ਤਰਨ ਤਾਰਨ 13 ਸਤੰਬਰ: ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ 450 ਸਾਲਾ ਜੋਤੀ ਜੋਤ ਦਿਵਸ ਮਿਤੀ 11 ਸਤੰਬਰ ਤੋਂ 18 ਸਤੰਬਰ ਤੱਕ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। […]
ਹੋਰਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 16/09/2024ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਜ਼ਿਲਾ ਹਸਪਤਾਲ ਵਿਖੇ ਐਮਰਜੰਸੀ ਸੇਵਾਵਾਂ ਦਾ ਸਿਵਲ ਸਰਜਨ ਵੱਲੋਂ ਕੀਤਾ ਗਿਆ ਨਿਰੀਖਣ ਤਰਨ ਤਾਰਨ, 13 ਸਤੰਬਰ: ਜ਼ਿਲਾ ਹਸਪਤਾਲ ਵਿਖੇ ਚੱਲ ਰਹੀ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਮੱਦੇਨਜ਼ਰ ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਸ਼ੁਕਰਵਾਰ […]
ਹੋਰ