ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter:
ਕੋਈ ਚਿੱਤਰ ਨਹੀਂ

ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਦੇ ਪਿੰਡ ਗਹਿਰੀ ਦੇ ਸਰਕਾਰੀ ਰਾਸ਼ਨ ਡਿਪੂ `ਤੇ ਵੰਡੀ ਜਾ ਰਹੀ ਕਣਕ ਦਾ ਕੀਤਾ ਅਚਨਚੇਤ ਨਿਰੀਖਣ

ਪ੍ਰਕਾਸ਼ਨਾਂ ਦੀ ਮਿਤੀ: 28/06/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਦੇ ਪਿੰਡ ਗਹਿਰੀ ਦੇ ਸਰਕਾਰੀ ਰਾਸ਼ਨ ਡਿਪੂ `ਤੇ ਵੰਡੀ ਜਾ ਰਹੀ ਕਣਕ ਦਾ ਕੀਤਾ ਅਚਨਚੇਤ ਨਿਰੀਖਣ ਅਨਾਜ ਦੀ ਵੰਡ ਵਿੱਚ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ-ਸ੍ਰੀ ਵਿਜੇ ਦੱਤ ਤਰਨ ਤਾਰਨ, 26 […]

ਹੋਰ
ਕੋਈ ਚਿੱਤਰ ਨਹੀਂ

ਹਰ ਇਕ ਬੱਚੇ ਦਾ ਮੀਜ਼ਲ-ਰੁਬੇਲਾ ਟੀਕਾਕਰਨ ਹੋਵੇ ਯਕੀਨੀ-ਡਿਪਟੀ ਕਮਿਸ਼ਨਰ ਬਲਦੀਪ ਕੌਰ

ਪ੍ਰਕਾਸ਼ਨਾਂ ਦੀ ਮਿਤੀ: 22/06/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹਰ ਇਕ ਬੱਚੇ ਦਾ ਮੀਜ਼ਲ-ਰੁਬੇਲਾ ਟੀਕਾਕਰਨ ਹੋਵੇ ਯਕੀਨੀ-ਡਿਪਟੀ ਕਮਿਸ਼ਨਰ ਬਲਦੀਪ ਕੌਰ ਵਿਸ਼ੇਸ਼ ਕੈਂਪ ਲਗਾ ਕੇ ਮੀਜ਼ਲ ਅਤੇ ਰੁਬੇਲਾ ਟੀਕਾਕਰਨ ਨੂੰ 100 ਫੀਸਦੀ ਕੀਤਾ ਜਾਵੇ ਮੁਕੰਮਲ ਤਰਨਤਾਰਨ, 21 ਜੂਨ : ਜ਼ਿਲਾ੍ਹ ਤਰਨਤਾਰਨ ਵਿੱਚੋਂ ਮੀਜ਼ਲ ਅਤੇ ਰੁਬੇਲਾ ਨੂੰ ਖਤਮ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਸਿਹਤ […]

ਹੋਰ
ਕੋਈ ਚਿੱਤਰ ਨਹੀਂ

ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ ਫੂਡ ਸੇਫਟੀ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 22/06/2023

ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ ਫੂਡ ਸੇਫਟੀ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ-ਡਿਪਟੀ ਕਮਿਸ਼ਨਰ ਤਰਨਤਾਰਨ : 21 ਜੂਨ: ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਤਰਨ ਤਾਰਨ ਵਿਖੇ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ […]

ਹੋਰ
ਕੋਈ ਚਿੱਤਰ ਨਹੀਂ

ਸਿਹਤ ਵਿਭਾਗ ਨੇ ਸਰਹੱਦੀ ਪਿੰਡ ਥੇਹ ਕੱਲਾ ਵਿਖੇ ਲਗਾਇਆ ਵਿਸ਼ੇਸ਼ ਮੈਡੀਕਲ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 22/06/2023

ਸਿਹਤ ਵਿਭਾਗ ਨੇ ਸਰਹੱਦੀ ਪਿੰਡ ਥੇਹ ਕੱਲਾ ਵਿਖੇ ਲਗਾਇਆ ਵਿਸ਼ੇਸ਼ ਮੈਡੀਕਲ ਕੈਂਪ ਤਰਨ ਤਾਰਨ, 21 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਅਤੇ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਾਰਨ ਅਫਸਰ, ਤਰਨਤਾਰਨ, ਡਾ. ਵਰਿੰਦਰਪਾਲ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. ਕੁਲਤਾਰ ਸਿੰਘ […]

ਹੋਰ
ਕੋਈ ਚਿੱਤਰ ਨਹੀਂ

ਪੁਲਿਸ ਲਾਈਨ ਗਰਾਂਊਡ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ

ਪ੍ਰਕਾਸ਼ਨਾਂ ਦੀ ਮਿਤੀ: 22/06/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੁਲਿਸ ਲਾਈਨ ਗਰਾਂਊਡ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. , ਵਧੀਕ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾ ਨੇ ਕੀਤੀਆਂ ਯੋਗ ਕਿਰਿਆਵਾਂ ਯੋਗ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਬਣਾਏ ਰੱਖਣ ਬਹੁਤ ਹੀ ਲਾਹੇਵੰਦ-ਡਿਪਟੀ ਕਮਿਸ਼ਨਰ […]

ਹੋਰ
ਕੋਈ ਚਿੱਤਰ ਨਹੀਂ

ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।

ਪ੍ਰਕਾਸ਼ਨਾਂ ਦੀ ਮਿਤੀ: 22/06/2023

 ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ  ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਤਰਨ ਤਾਰਨ, 21 ਜੂਨ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ  ਦੇ ਦਿਸ਼ਾ ਨਿਰਦੇਸ਼ਾ  ਅਨੁਸਾਰ ਸ਼੍ਰੀ ਕੰਵਲਜੀਤ ਸਿੰਘ, ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਮਿਸ. ਸ਼ਿਲਪਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ, […]

ਹੋਰ
ਕੋਈ ਚਿੱਤਰ ਨਹੀਂ

ਜ਼ਿਲ੍ਹਾ ਵਾਸੀਆਂ ਨੂੰ ਸਮੇਂ ਸਿਰ ਮੁਹੱਈਆ ਕਰਵਾਈਆ ਜਾਣਗੀਆਂ ਨਾਗਰਿਕ ਸੇਵਾਵਾਂ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 22/06/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਵਾਸੀਆਂ ਨੂੰ ਸਮੇਂ ਸਿਰ ਮੁਹੱਈਆ ਕਰਵਾਈਆ ਜਾਣਗੀਆਂ ਨਾਗਰਿਕ ਸੇਵਾਵਾਂ-ਡਿਪਟੀ ਕਮਿਸ਼ਨਰ ਸਮੂਹ ਅਧਿਕਾਰੀਆਂ ਨੂੰ ਨਾਗਰਿਕ ਸੇਵਾਵਾਂ ਸਬੰਧੀ ਸਬੰਧਿਤ ਬਕਾਇਆ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਦਿੱਤੇ ਆਦੇਸ਼ ਤਰਨ ਤਾਰਨ, 20 ਜੂਨ : ਜ਼ਿਲ੍ਹਾ ਵਾਸੀਆਂ ਨੂੰ ਨਾਗਰਿਕ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਯਕੀਨੀ ਬਣਾਇਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ […]

ਹੋਰ

ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 22/06/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ-ਡਿਪਟੀ ਕਮਿਸ਼ਨਰ ਡਿਊਟੀ ਵਿੱਚ ਲਾਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ-ਸ੍ਰੀਮਤੀ ਬਲਦੀਪ ਕੌਰ ਤਰਨ ਤਾਰਨ, 20 ਜੂਨ : ਜ਼ਿਲ੍ਹਾ ਤਰਨ ਤਾਰਨ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ […]

ਹੋਰ

ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 22/06/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ-ਡਿਪਟੀ ਕਮਿਸ਼ਨਰ ਚਾਹਵਾਨ ਕਿਸਾਨਾਂ ਨੂੰ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਤਰਨ ਤਾਰਨ, 20 ਜੂਨ : ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਸਬਸਿਡੀ ‘ਤੇ ਖੇਤੀ ਮਸ਼ੀਨਾਂ ਜਿਵੇਂ ਕਿ ਸੁਪਰ […]

ਹੋਰ
ਕੋਈ ਚਿੱਤਰ ਨਹੀਂ

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਿਨਾਮ ਸਿੰਘ ਬਾਠ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦਾ ਨਿੱਘਾ ਸਵਾਗਤ

ਪ੍ਰਕਾਸ਼ਨਾਂ ਦੀ ਮਿਤੀ: 21/06/2023

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਿਨਾਮ ਸਿੰਘ ਬਾਠ ਵੱਲੋਂ  ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦਾ ਨਿੱਘਾ ਸਵਾਗਤ    ਤਰਨ ਤਾਰਨ, 20 ਜੂਨ : ਵੱਖ ਵੱਖ ਜ਼ਿਲ੍ਹਿਆਂ ਅੰਦਰ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਕੰਮ ਨੂੰ ਗਤੀ ਪ੍ਰਦਾਨ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸ੍ਰੀਮਤੀ ਬਲਦੀਪ ਕੌਰ  ਨੂੰ ਜ਼ਿਲ੍ਹਾ ਡਿਪਟੀ ਕਮਿਸ਼ਨਰ ਤਰਨ ਤਾਰਨ ਨਿਯੁਕਤ ਕੀਤਾ […]

ਹੋਰ