ਕਣਕ ‘ਤੇ ਪੀਲੀ ਕੁੰਗੀ ਦੀ ਰੋਕਥਾਮ ਸੰਬੰਧੀ ਖੇਤੀਬਾੜੀ ਵਿਭਾਗ ਵੱਲੋਂ ਉਪਰਾਲੇ ਜਾਰੀ – ਪੰਨੂ
ਪ੍ਰਕਾਸ਼ਨਾਂ ਦੀ ਮਿਤੀ: 18/03/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਕਣਕ ‘ਤੇ ਪੀਲੀ ਕੁੰਗੀ ਦੀ ਰੋਕਥਾਮ ਸੰਬੰਧੀ ਖੇਤੀਬਾੜੀ ਵਿਭਾਗ ਵੱਲੋਂ ਉਪਰਾਲੇ ਜਾਰੀ – ਪੰਨੂ ਕਿਸਾਨ ਲਗਾਤਾਰ ਖੇਤਾਂ ਦਾ ਨਿਰੀਖਣ ਕਰਦੇ ਰਹਿਣ -ਯਾਦਵਿੰਦਰ ਸਿੰਘ ਖਡੂਰ ਸਾਹਿਬ 16 ਮਾਰਚ : ਡਾਇਰੈਕਟਰ ਐਗਰੀਕਲਚਰ ਪੰਜਾਬ ਡਾ. ਜਸਵੰਤ ਸਿੰਘ ਦੇ ਹੁਕਮਾਂ ਤਹਿਤ ਕਿਸਾਨਾਂ ਨੂੰ ਪੀਲੀ ਕੁੰਗੀ ਅਤੇ ਖੇਤੀਬਾੜੀ ਮਹਿਕਮੇ ਦੀਆਂ ਸਬੰਧੀ ਲਗਾਤਾਰ ਉਪਰਾਲੇ […]
ਹੋਰਸਕੂਲ ਆਫ ਐਮੀਨੈਂਸ ‘ਚ 9ਵੀਂ ਦੇ ਦਾਖਲੇ ਲਈ ਟੈਸਟ 16 ਮਾਰਚ ਨੂੰ – ਸਤਨਾਮ ਸਿੰਘ ਬਾਠ
ਪ੍ਰਕਾਸ਼ਨਾਂ ਦੀ ਮਿਤੀ: 18/03/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸਕੂਲ ਆਫ ਐਮੀਨੈਂਸ ‘ਚ 9ਵੀਂ ਦੇ ਦਾਖਲੇ ਲਈ ਟੈਸਟ 16 ਮਾਰਚ ਨੂੰ – ਸਤਨਾਮ ਸਿੰਘ ਬਾਠ ਸਕੂਲ ਮੁਖੀ ਆਪਣੇ ਵਿਦਿਆਰਥੀਆਂ ਦਾ ਪ੍ਰੀਖਿਆ ਕੇਂਦਰ ਵਿਚ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ ਤਰਨ ਤਾਰਨ,15 ਮਾਰਚ: ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਾਰੇ 117 ਸਕੂਲ ਆਫ ਐਮੀਨੈਂਸ ਵਿੱਚ ਹਰੇਕ ਸਾਲ 9ਵੀਂ ਅਤੇ 11ਵੀਂ […]
ਹੋਰਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਾਝਾ ਕਾਲਜ ਫਾਰ ਵੂਮੈਨ, ਵਿਖੇ ਪੰਜਾਬ 100 ਦਾ ਕਰਵਾਇਆ ਗਿਆ ਸੈਮੀਨਾਰ
ਪ੍ਰਕਾਸ਼ਨਾਂ ਦੀ ਮਿਤੀ: 18/03/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਾਝਾ ਕਾਲਜ ਫਾਰ ਵੂਮੈਨ, ਵਿਖੇ ਪੰਜਾਬ 100 ਦਾ ਕਰਵਾਇਆ ਗਿਆ ਸੈਮੀਨਾਰ ਤਰਨ ਤਾਰਨ, 13 ਮਾਰਚ ਸ਼੍ਰੀ ਸੰਜੀਵ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ) ਤਰਨ ਤਾਰਨ ਦੀ ਰਹਿਨੁਮਾਈ ਹੇਠ ਅੱਜ ਮਾਝਾ ਕਾਲਜ ਫਾਰ ਵੂਮੈਨ, ਤਰਨ ਤਾਰਨ ਵਿਖੇ ਪੰਜਾਬ 100 ਦਾ ਸੈਮੀਨਾਰ ਕਰਵਾਇਆ […]
ਹੋਰਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਬਾਠ ਵੱਲੋਂ ਮੁਲਾਂਕਣ ਕੇਂਦਰ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 18/03/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਬਾਠ ਵੱਲੋਂ ਮੁਲਾਂਕਣ ਕੇਂਦਰ ਦਾ ਦੌਰਾ ਡਿਊਟੀ ਤੋਂ ਗੈਰ ਹਾਜਰ ਰਹਿਣ ਵਾਲੇ ਅਧਿਆਪਕਾਂ ਨੂੰ ਕੀਤੀ ਤਾੜਨਾ ਤਰਨ ਤਾਰਨ 13 ਮਾਰਚ ਬੇਸ਼ਕ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਪ੍ਰੀਖਿਆਵਾਂ ਚੱਲ ਰਹੀਆਂ ਹਨ। ਪਰ ਇਸ ਦੇ ਨਾਲ ਹੀ ਵਿਭਾਗ ਵੱਲੋਂ ਹੋ […]
ਹੋਰਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਅੰਤਰ ਰਾਸ਼ਟਰੀ ਮਹਿਲਾ ਦਿਵਸ ਤਹਿਤ ਜ਼ਿਲ੍ਹਾ ਪੱਧਰੀ ਵੂਮੈੱਨ ਵਾਸ਼ ਦੌੜ ਦਾ ਕੀਤਾ ਗਿਆ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 18/03/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਅੰਤਰ ਰਾਸ਼ਟਰੀ ਮਹਿਲਾ ਦਿਵਸ ਤਹਿਤ ਜ਼ਿਲ੍ਹਾ ਪੱਧਰੀ ਵੂਮੈੱਨ ਵਾਸ਼ ਦੌੜ ਦਾ ਕੀਤਾ ਗਿਆ ਆਯੋਜਨ ਤਰਨ ਤਾਰਨ, 12 ਮਾਰਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ , ਤਰਨ ਤਾਰਨ ਅਤੇ ਗ੍ਰਾਮ ਪੰਚਾਇਤ ਹਰੀਕੇ ਬਲਾਕ ਪੱਟੀ ਦੇ ਸਾਂਝੇ ਯਤਨਾਂ ਨਾਲ ਸੁਰੱਖਿਅਤ ਪਾਣੀ, ਸਾਫ-ਸਫਾਈ ਅਤੇ ਨਿੱਜੀ ਸਵੱਛਤਾ […]
ਹੋਰਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਧੂ-ਮੱਖੀਆਂ ਪਾਲਣ ਬਾਰੇ ਦਿੱਤੀ ਗਈ ਤਕਨੀਕੀ ਜਾਣਕਾਰੀ
ਪ੍ਰਕਾਸ਼ਨਾਂ ਦੀ ਮਿਤੀ: 18/03/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਮਧੂ ਮੱਖੀ ਪਾਲਣ ਲਈ ਕਰਵਾਏ ਸੈਮੀਨਾਰ ਦੇ ਦੂਜੇ ਦਿਨ ਕਰਵਾਈ ਫੀਲਡ ਵਿਜ਼ਟ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਧੂ-ਮੱਖੀਆਂ ਪਾਲਣ ਬਾਰੇ ਦਿੱਤੀ ਗਈ ਤਕਨੀਕੀ ਜਾਣਕਾਰੀ ਤਰਨ ਤਾਰਨ, 12 ਮਾਰਚ : ਬਾਗਬਾਨੀ ਵਿਭਾਗ ਪੰਜਾਬ ਜ਼ਿਲ੍ਹਾ ਤਰਨ ਤਾਰਨ ਵੱਲੋਂ ਨੈਸ਼ਨਲ ਬੀ-ਕੀਪਿੰਗ ਐਂਡ ਹਨੀ ਮਿਸ਼ਨ ਦੇ ਸਹਿਯੋਗ ਨਾਲ ਸ਼ਹਿਦ ਦੀਆਂ ਮੱਖੀਆਂ ਪਾਲਣ […]
ਹੋਰਪੋਸ਼ਟਿਕ ਖੁਰਾਕ ਅਤੇ ਫ਼ੂਡ ਫੋਰਟੀ-ਫਿਕੇਸ਼ਨ ਸੰਬੰਧੀ ਲਗਾਇਆ ਗਿਆ ਦੋ ਰੋਜ਼ਾ ਸੈਮੀਨਾਰ
ਪ੍ਰਕਾਸ਼ਨਾਂ ਦੀ ਮਿਤੀ: 18/03/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੋਸ਼ਟਿਕ ਖੁਰਾਕ ਅਤੇ ਫ਼ੂਡ ਫੋਰਟੀ-ਫਿਕੇਸ਼ਨ ਸੰਬੰਧੀ ਲਗਾਇਆ ਗਿਆ ਦੋ ਰੋਜ਼ਾ ਸੈਮੀਨਾਰ ਤੰਦਰੁਸਤ ਸਿਹਤ ਲਈ ਵਰਤੋਂ ਪਲੱਸ ਐੱਫ ਖਾਣ-ਪੀਣ ਵਾਲੀਆ ਵਸਤੂਆਂ-ਜ਼ਿਲ੍ਹਾ ਸਿਹਤ ਅਫਸਰ ਤਰਨ ਤਾਰਨ, ਮਾਰਚ 12 ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਦੀ ਅਗਵਾਈ ਹੇਠ ਮੰਗਲਵਾਰ […]
ਹੋਰਯੂਥ ਕਲੱਬਾਂ ਦੀ ਕਾਰਜ-ਕੁਸ਼ਲਤਾ ਸੁਧਾਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ ਇਹ ਵਰਕਸ਼ਾਪ -ਪ੍ਰੀਤ ਕੋਹਲੀ
ਪ੍ਰਕਾਸ਼ਨਾਂ ਦੀ ਮਿਤੀ: 18/03/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਯੁਵਕ ਸੇਵਾਵਾਂ ਵਿਭਾਗ ਨੇ ਲਗਾਈ ਸਿਖਲਾਈ ਵਰਕਸ਼ਾਪ, 40 ਯੂਥ ਕਲੱਬਾਂ ਦੇ ਅਹੁਦੇਦਾਰਾਂ ਤੇ ਮੈਂਬਰ ਹੋਏ ਸ਼ਾਮਿਲ ਖੂਨਦਾਨ ਕੈਂਪ ਦੌਰਾਨ 30 ਯੂਨਿਟ ਖੂਨ ਕੀਤਾ ਇਕੱਤਰ ਯੂਥ ਕਲੱਬਾਂ ਦੀ ਕਾਰਜ-ਕੁਸ਼ਲਤਾ ਸੁਧਾਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ ਇਹ ਵਰਕਸ਼ਾਪ -ਪ੍ਰੀਤ ਕੋਹਲੀ ਤਰਨਤਾਰਨ 12 ਮਾਰਚ : ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਹੁਕਮਾਂ ਅਨੁਸਾਰ […]
ਹੋਰਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵੱਲੋਂ ਫਿਜੀਓਥਰੈਪੀ ਕੇਂਦਰ ਅਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 18/03/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵੱਲੋਂ ਫਿਜੀਓਥਰੈਪੀ ਕੇਂਦਰ ਅਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸ਼ੁਰੂ ਹੋਣ ਵਾਲੇ ਫਿਜੀਓਥਰੈਪੀ ਕੇਂਦਰ ਵਿੱਚ ਆਧੁਨਿਕ ਮਸ਼ੀਨਾਂ ਨਾਲ ਕੀਤਾ ਜਾਵੇਗਾ ਇਲਾਜ -ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਤਰਨ ਤਾਰਨ ਮਾਰਚ 12 ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਵੱਲੋਂ ਬੁੱਧਵਾਰ […]
ਹੋਰਚੋਣ ਕਮਿਸ਼ਨ ਵੱਲੋਂ ਕਾਨੂੰਨੀ ਢਾਂਚੇ ਮੁਤਾਬਕ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨੂੰ ਗੱਲਬਾਤ ਦਾ ਸੱਦਾ
ਪ੍ਰਕਾਸ਼ਨਾਂ ਦੀ ਮਿਤੀ: 18/03/2025ਚੋਣ ਕਮਿਸ਼ਨ ਵੱਲੋਂ ਕਾਨੂੰਨੀ ਢਾਂਚੇ ਮੁਤਾਬਕ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨੂੰ ਗੱਲਬਾਤ ਦਾ ਸੱਦਾ ਤਰਨ ਤਾਰਨ, 11 ਮਾਰਚ: ਭਾਰਤ ਦੇ ਚੋਣ ਕਮਿਸ਼ਨ ਨੇ 30 ਅਪ੍ਰੈਲ, 2025 ਤੱਕ ਸਾਰੀਆਂ ਕੌਮੀ ਅਤੇ ਸੂਬਾ ਪੱਧਰੀ ਰਾਜਨੀਤਿਕ ਪਾਰਟੀਆਂ ਤੋਂ ਈ. ਆਰ. ਓ., ਡੀ. ਈ. ਓ. ਜਾਂ ਸੀ. ਈ. ਓ. ਪੱਧਰ ‘ਤੇ […]
ਹੋਰ