ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

ਫਿਲਟਰ ਦੁਆਰਾ:

ਸ਼ਹਿਦ ਦੀਆਂ ਮੱਖੀਆਂ ਪਾਲਣ ਦੇ ਸਹਾਇਕ ਧੰਦੇ ਤੋਂ  ਪ੍ਰਾਪਤ ਕੀਤੀ ਜਾ ਸਕਦੀ ਹੈ ਵਧੀਆ ਆਮਦਨ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 18/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸ਼ਹਿਦ ਦੀਆਂ ਮੱਖੀਆਂ ਪਾਲਣ ਦੇ ਸਹਾਇਕ ਧੰਦੇ ਤੋਂ  ਪ੍ਰਾਪਤ ਕੀਤੀ ਜਾ ਸਕਦੀ ਹੈ ਵਧੀਆ ਆਮਦਨ – ਡਿਪਟੀ ਕਮਿਸ਼ਨਰ ਮਧੂ-ਮੱਖੀ ਸਹਾਇਕ ਧੰਦਾ ਸ਼ੁਰੂ ਕਰਨ ਵਾਸਤੇ ਵਿਭਾਗ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾਂਦੀ ਹੈ ਵਿੱਤੀ ਸਹਾਇਤਾ ਬਾਗਬਾਨੀ ਵਿਭਾਗ ਵੱਲੋਂ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਜਾਗਰੂਕ ਕਰਨ ਲਈ ਦੋ ਰੋਜ਼ਾ ਸੈਮੀਨਾਰ […]

ਹੋਰ

ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਮੈਟ੍ਰਿਕ ਦਾ ਜਨਰਲ ਪੰਜਾਬੀ ਦਾ ਪਹਿਲਾ ਪੇਪਰ

ਪ੍ਰਕਾਸ਼ਨਾਂ ਦੀ ਮਿਤੀ: 18/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਮੈਟ੍ਰਿਕ ਦਾ ਜਨਰਲ ਪੰਜਾਬੀ ਦਾ ਪਹਿਲਾ ਪੇਪਰ ਉੱਡਣ ਦਸਤਿਆਂ ਨੇ ਬਾ-ਖੂਬੀ ਨਿਭਾਈ ਆਪਣੀ ਡਿਊਟੀ – ਸਤਨਾਮ ਸਿੰਘ ਬਾਠ ਤਰਨ ਤਾਰਨ 11 ਮਾਰਚ : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਨਾਮ ਸਿੰਘ ਬਾਠ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿੱਚ […]

ਹੋਰ

ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕਰ ਸਕਦੇ ਨੇ ਸੰਪਰਕ : ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 18/03/2025

ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕਰ ਸਕਦੇ ਨੇ ਸੰਪਰਕ : ਡਿਪਟੀ ਕਮਿਸ਼ਨਰ ਤਰਨ ਤਾਰਨ, 10 ਮਾਰਚ ਜ਼ਿਲ੍ਹੇ ਵਿੱਚ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਅੰਦਰ 440 ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਕੋਈ ਵੀ ਨਾਗਰਿਕ ਆਪਣੇ ਘਰ ਦੇ ਨਜ਼ਦੀਕ ਸੇਵਾ ਕੇਂਦਰ ’ਚ ਜਾ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ […]

ਹੋਰ

ਜ਼ਿਲ੍ਹਾ ਭਾਸ਼ਾ ਅਫਸਰ ਡਾ. ਜਗਦੀਪ ਸਿੰਘ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਨਾਲ ਪੰਜਾਬੀ ਭਾਸ਼ਾ ਵਿਭਾਗ ਦੇ ਉਤਪਤੀ ਵਿਕਾਸ ਅਤੇ ਕੰਮਾਂ ਬਾਰੇ ਸਾਂਝੀ ਕੀਤੀ ਜਾਣਕਾਰੀ

ਪ੍ਰਕਾਸ਼ਨਾਂ ਦੀ ਮਿਤੀ: 18/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹਾ ਭਾਸ਼ਾ ਅਫਸਰ ਡਾ. ਜਗਦੀਪ ਸਿੰਘ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਨਾਲ ਪੰਜਾਬੀ ਭਾਸ਼ਾ ਵਿਭਾਗ ਦੇ ਉਤਪਤੀ ਵਿਕਾਸ ਅਤੇ ਕੰਮਾਂ ਬਾਰੇ ਸਾਂਝੀ ਕੀਤੀ ਜਾਣਕਾਰੀ ਹਰੀਕੇ ਪੱਤਣ, ਤਰਨ ਤਰਨ, 10 ਮਾਰਚ : ਸੰਤ ਸਿੰਘ ਸੁੱਖਾ ਸਿੰਘ ਖਾਲਸਾ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਹਰੀਕੇ ਪੱਤਣ ਵਿਖੇ ਅੱਜ ਜ਼ਿਲ੍ਹਾ ਭਾਸ਼ਾ ਅਫਸਰ ਤਰਨ […]

ਹੋਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਦੇ ਸਾਂਝੇ ਜਤਨਾਂ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਮਹਿਲਾ ਦਿਵਸ

ਪ੍ਰਕਾਸ਼ਨਾਂ ਦੀ ਮਿਤੀ: 18/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਦੇ ਸਾਂਝੇ ਜਤਨਾਂ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਮਹਿਲਾ ਦਿਵਸ ਤਰਨ ਤਾਰਨ, 10 ਮਾਰਚ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਦੇ ਸਾਂਝੇ ਜਤਨਾਂ ਨਾਲ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ […]

ਹੋਰ

ਪੰਜਾਬ ਪੁਲਿਸ ਨੇ ਐਫਬੀਆਈ ਨੂੰ ਲੋੜੀਂਦਾ ਭਾਰਤੀ ਮੂਲ ਦਾ ਡਰੱਗ ਲਾਰਡ ਸ਼ੌਨ ਭਿੰਡਰ ਲੁਧਿਆਣਾ ਤੋਂ ਕੀਤਾ ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 18/03/2025

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਪੁਲਿਸ ਨੇ ਐਫਬੀਆਈ ਨੂੰ ਲੋੜੀਂਦਾ ਭਾਰਤੀ ਮੂਲ ਦਾ ਡਰੱਗ ਲਾਰਡ ਸ਼ੌਨ ਭਿੰਡਰ ਲੁਧਿਆਣਾ ਤੋਂ ਕੀਤਾ ਗ੍ਰਿਫ਼ਤਾਰ — ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ — ਦੋਸ਼ੀ ਸ਼ੌਨ ਭਿੰਡਰ ਅੰਤਰਾਸ਼ਟਰੀ ਨਾਰਕੋਟਿਕਸ ਸਿੰਡੀਕੇਟ ਵਿੱਚ ਮੁੱਖ ਸਰਗਨਾ ਸੀ ਅਤੇ ਕੋਲੰਬੀਆ […]

ਹੋਰ

ਅਨੀਮੀਆ ਮੁਕਤ ਸਮਾਜ ਸਮੇਂ ਦੀ ਲੋੜ, ਮਹਿਲਾਵਾਂ ਦੀ ਤੰਦਰੁਸਤੀ ਨਾਲ ਬਣੇਗਾ ਸਮਾਜ ਤੰਦਰੁਸਤ: ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ

ਪ੍ਰਕਾਸ਼ਨਾਂ ਦੀ ਮਿਤੀ: 18/03/2025

ਕੌਮਾਂਤਰੀ ਮਹਿਲਾ ਦਿਵਸ ਮੌਕੇ ਸਿਹਤ ਵਿਭਾਗ ਨੇ ਕੀਤੀ ਮਹਿਲਾਵਾਂ ਦੇ ਖੂਨ ਦੀ ਜਾਂਚ ਅਨੀਮੀਆ ਮੁਕਤ ਸਮਾਜ ਸਮੇਂ ਦੀ ਲੋੜ, ਮਹਿਲਾਵਾਂ ਦੀ ਤੰਦਰੁਸਤੀ ਨਾਲ ਬਣੇਗਾ ਸਮਾਜ ਤੰਦਰੁਸਤ: ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਤਰਨ ਤਾਰਨ ਮਾਰਚ 10 ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ […]

ਹੋਰ

ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ

ਪ੍ਰਕਾਸ਼ਨਾਂ ਦੀ ਮਿਤੀ: 10/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ  ਤਰਨ ਤਾਰਨ ਜਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਵਿੱਚ 2136 ਕੇਸਾਂ ਦਾ ਮੌਕੇ ਤੇ ਕੀਤਾ ਗਿਆ ਨਿਪਟਾਰਾ ਤਰਨ ਤਾਰਨ, 08 ਮਾਰਚ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ […]

ਹੋਰ

ਪੀ ਏ ਯੂ – ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ-ਜਹਾਂਗੀਰ, ਅੰਮ੍ਰਿਤਸਰ ਵਿਖੇ ਕਿਸਾਨ ਮੇਲਾ ਭਲਕੇ – ਡਾ. ਪਰਵਿੰਦਰ ਸਿੰਘ

ਪ੍ਰਕਾਸ਼ਨਾਂ ਦੀ ਮਿਤੀ: 10/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਪੀ ਏ ਯੂ – ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ-ਜਹਾਂਗੀਰ, ਅੰਮ੍ਰਿਤਸਰ ਵਿਖੇ ਕਿਸਾਨ ਮੇਲਾ ਭਲਕੇ – ਡਾ. ਪਰਵਿੰਦਰ ਸਿੰਘ ਤਰਨ ਤਾਰਨ, 08 ਮਾਰਚ ਪੀ ਏ ਯੂ- ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਅਤੇ ਬੀਜ ਫਾਰਮ ਉਸਮਾਂ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਭਲਕੇ ਮਿਤੀ 10 ਮਾਰਚ ਦਿਨ ਸੋਮਵਾਰ […]

ਹੋਰ

ਸੱਤ ਸਰਕਾਰੀ ਸਕੂਲਾਂ ਨੇ ਉੱਤਮ ਸਕੂਲ ਪੁਰਸਕਾਰ ਜਿੱਤ ਕੇ ਤਰਨ ਤਾਰਨ ਜ਼ਿਲ੍ਹੇ ਦਾ ਨਾਮ ਪੰਜਾਬ ਪੱਧਰ ਤੇ ਚਮਕਾਇਆ

ਪ੍ਰਕਾਸ਼ਨਾਂ ਦੀ ਮਿਤੀ: 10/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਸੱਤ ਸਰਕਾਰੀ ਸਕੂਲਾਂ ਨੇ ਉੱਤਮ ਸਕੂਲ ਪੁਰਸਕਾਰ ਜਿੱਤ ਕੇ ਤਰਨ ਤਾਰਨ ਜ਼ਿਲ੍ਹੇ ਦਾ ਨਾਮ ਪੰਜਾਬ ਪੱਧਰ ਤੇ ਚਮਕਾਇਆ ਤਰਨ ਤਾਰਨ, 08 ਮਾਰਚ ਰਾਜ ਦੇ ਉੱਤਮ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਨਮਾਨਿਤ ਕਰਨ ਲਈ ਬੈਸਟ ਸਕੂਲ ਅਵਾਰਡ ਸਮਾਰੋਹ ਮਿਤੀ 07 ਮਾਰਚ ਨੂੰ ਮਿਊਂਸੀਪਲ ਭਵਨ, ਸੈਕਟਰ 35 ਏ […]

ਹੋਰ