ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 8,11,839 ਮੀਟ੍ਰਿਕ ਟਨ ਝੋਨੇ ਦੀ ਖਰੀਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/11/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 8,11,839 ਮੀਟ੍ਰਿਕ ਟਨ ਝੋਨੇ ਦੀ ਖਰੀਦ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਕੀਤੀ ਗਈ 1512 ਕਰੋੜ 63 ਲੱਖ ਰੁਪਏ ਦੀ ਅਦਾਇਗੀ ਖਰੀਦ ਕੀਤੇ ਗਏ 6,19,784 ਮੀਟਰਿਕ ਟਨ ਝੋਨੇ ਦੀ ਕੀਤੀ […]
ਹੋਰਨਵੇਂ ਉੱਦਮ ਬਿਨਾਂ ਚੰਗੇ ਨਤੀਜਿਆਂ ਦੀ ਆਸ ਅਸੰਭਵ-ਡਾ. ਭੁਪਿੰਦਰ ਸਿੰਘ ਏਓ
ਪ੍ਰਕਾਸ਼ਨਾਂ ਦੀ ਮਿਤੀ: 11/11/2024ਦਫ਼ਤਰ ਜ਼ਿਲ੍ਹਾ ਲੋਕ ਸਪਰਕ ਅਫ਼ਸਰ, ਤਰਨ ਤਾਰਨ ਨਵੇਂ ਉੱਦਮ ਬਿਨਾਂ ਚੰਗੇ ਨਤੀਜਿਆਂ ਦੀ ਆਸ ਅਸੰਭਵ-ਡਾ. ਭੁਪਿੰਦਰ ਸਿੰਘ ਏਓ ਪਰਾਲੀ ਪ੍ਰਬੰਧਨ ਅਤੇ ਸੁੱਕੇ ਕੱਦੂ ਨਾਲ ਲਗਾਏ ਝੋਨੇ ਦੇ ਵਧੀਆ ਨਤੀਜਾ ਮਿਲੇ-ਅਗਾਂਹਵਧੂ ਕਿਸਾਨ ਤਰਨ ਤਾਰਨ, 11 ਨਵੰਬਰ : ਨਵੇਂ ਉੱਦਮ ਦੀ ਸ਼ੁਰੂਆਤ ਕਰਨੀ ਭਾਵੇਂ ਥੋੜੀ ਔਖੀ ਹੁੰਦੀ ਹੈ, ਪਰ ਸ਼ੁੁਰੂਆਤ ਕੀਤੇ ਬਿਨਾਂ ਚੰਗੇ ਨਤੀਜਿਆਂ ਦੀ ਆਸ ਵੀ […]
ਹੋਰਪੈਨਸ਼ਨਰ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੇ ਜੀਵਨ ਪ੍ਰਮਾਣ ਪੱਤਰ ਸਪਰਸ ਵਿਚ ਚੜਾਉਣ ਲਈ
ਪ੍ਰਕਾਸ਼ਨਾਂ ਦੀ ਮਿਤੀ: 11/11/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੈਨਸ਼ਨਰ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੇ ਜੀਵਨ ਪ੍ਰਮਾਣ ਪੱਤਰ ਸਪਰਸ ਵਿਚ ਚੜਾਉਣ ਲਈ 22 ਨਵੰਬਰ ਤੱਕ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਤਰਨ ਤਾਰਨ, 11 ਨਵੰਬਰ : ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾਇਰਡ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੈਨਸ਼ਨਰ ਸਾਬਕਾ […]
ਹੋਰਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 12 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/11/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 12 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 11 ਨਵੰਬਰ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 12 ਨਵੰਬਰ, 2024 ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ […]
ਹੋਰਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਹੁਣ ਤੱਕ ਕੀਤੀ ਗਈ 1494 ਕਰੋੜ 66 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/11/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਹੁਣ ਤੱਕ ਕੀਤੀ ਗਈ 1494 ਕਰੋੜ 66 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 7,97,002 ਮੀਟ੍ਰਿਕ ਟਨ ਝੋਨੇ ਦੀ ਖਰੀਦ ਖਰੀਦ ਕੀਤੇ ਗਏ 5,83,170 ਮੀਟਰਿਕ ਟਨ ਝੋਨੇ ਦੀ ਕੀਤੀ ਜਾ ਚੁੱਕੀ […]
ਹੋਰਡੀ. ਏ. ਪੀ. ਦੀ ਕਾਲਾਬਜ਼ਾਰੀ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਗਠਿਤ ਟੀਮਾਂ ਲਗਾਤਾਰ ਕਰ ਰਹੀਆਂ ਹਨ ਡੀਲਰਾਂ ‘ਤੇ ਖਾਦ ਦੀਆਂ ਦੁਕਾਨਾਂ ਉੱਪਰ ਚੈਕਿੰਗ
ਪ੍ਰਕਾਸ਼ਨਾਂ ਦੀ ਮਿਤੀ: 11/11/2024ਡੀ. ਏ. ਪੀ. ਦੀ ਕਾਲਾਬਜ਼ਾਰੀ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਗਠਿਤ ਟੀਮਾਂ ਲਗਾਤਾਰ ਕਰ ਰਹੀਆਂ ਹਨ ਡੀਲਰਾਂ ‘ਤੇ ਖਾਦ ਦੀਆਂ ਦੁਕਾਨਾਂ ਉੱਪਰ ਚੈਕਿੰਗ ਮੁੱਖ ਖੇਤੀਬਾੜੀ ਅਫਸਰ ਨੇ ਡੀ ਏ ਪੀ ਦੇ ਬਦਲ ਵਜੋਂ ਵਰਤੀਆਂ ਜਾਂਦੀਆਂ ਖਾਦਾਂ ਸਬੰਧੀ ਸਾਂਝੀ ਕੀਤੀ ਜਾਣਕਾਰੀ ਤਰਨ ਤਾਰਨ, 10 ਨਵੰਬਰ : ਡੀ. ਏ. ਪੀ. ਖਾਦ ਦੀ ਕਾਲਾਬਜ਼ਾਰੀ ਰੋਕਣ ਲਈ […]
ਹੋਰਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਮੀਆਂਵਿੰਡ ਵਿਖੇ ਕੀਤਾ ਗਿਆ ਮਾਸ ਕਾਉੰਸਲਿੰਗ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 08/11/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਮੀਆਂਵਿੰਡ ਵਿਖੇ ਕੀਤਾ ਗਿਆ ਮਾਸ ਕਾਉੰਸਲਿੰਗ ਦਾ ਆਯੋਜਨ ਤਰਨ ਤਾਰਨ, 08 ਨਵੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ.ਏ.ਐਸ, ਦੀ ਅਗਵਾਈ ਹੇਠ 05 ਨਵੰਬਰ, 2024 ਨੂੰ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵੱਲੋ ਜਿਲ੍ਹਾ ਸਿੱਖਿਆ ਵਿਭਾਗ ਦੇ […]
ਹੋਰਡੇਅਰੀ ਫਾਰਮਰਾਂ ਨੂੰ ਕੁੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨਤਾਰਨ ਵਿਖੇ 18 ਨਵੰਬਰ ਨੂੰ
ਪ੍ਰਕਾਸ਼ਨਾਂ ਦੀ ਮਿਤੀ: 08/11/2024ਡੇਅਰੀ ਫਾਰਮਰਾਂ ਨੂੰ ਕੁੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨਤਾਰਨ ਵਿਖੇ 18 ਨਵੰਬਰ ਨੂੰ ਤਰਨ ਤਾਰਨ, 08 ਨਵੰਬਰ: ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ਼੍ਰੀ ਕੁੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਵਰਿਆਮ […]
ਹੋਰਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ 9, 10, ਅਤੇ 23, 24 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ-ਜ਼ਿਲਾ ਚੋਣ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 08/11/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ 9, 10, ਅਤੇ 23, 24 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ-ਜ਼ਿਲਾ ਚੋਣ ਅਫ਼ਸਰ ਬੀ. ਐਲ. ਓਜ਼ ਪੋਲਿੰਗ ਬੂਥਾਂ ’ਤੇ ਬੈਠਕੇ ਲੈਣਗੇ ਦਾਅਵੇ ਤੇ ਇਤਰਾਜ਼ ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਵੱਲ ਵਿਸ਼ੇਸ਼ ਤਵੱਜ਼ੋਂ ਦੇਣ ਦੇ ਨਿਰਦੇਸ਼ ਤਰਨ ਤਾਰਨ, 08 ਨਵੰਬਰ : […]
ਹੋਰਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰ ਜਾ ਕੇ ਆਪਣੇ ‘ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਉਣ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 08/11/2024ਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰ ਜਾ ਕੇ ਆਪਣੇ ‘ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਉਣ ਦੀ ਅਪੀਲ ਤਰਨ ਤਾਰਨ, 08 ਨਵੰਬਰ : ਡਿਪਟੀ ਕਮਿਸ਼ਨਰ ਸੀ੍ ਰਾਹੁਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਡਿਪਟੀ ਕਮਿਸ਼ਨਰ ਨੇ […]
ਹੋਰ