ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

ਫਿਲਟਰ ਦੁਆਰਾ:

ਨਗਰ ਕੌਂਸਲ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਦਾ ਪ੍ਰੋਗਰਾਮ ਸ਼ੁਰੂ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 27/01/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਨਗਰ ਕੌਂਸਲ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਦਾ ਪ੍ਰੋਗਰਾਮ ਸ਼ੁਰੂ – ਡਿਪਟੀ ਕਮਿਸ਼ਨਰ ਤਰਨ ਤਾਰਨ, 25 ਜਨਵਰੀ ਮਾਨਯੋਗ ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ਼੍ਰੀ ਰਾਹੁਲ  ਦੀਆਂ ਹਦਾਇਤਾਂ ਅਨੁਸਾਰ ਮਿਤੀ 20 ਜਨਵਰੀ 2025 ਨੂੰ  ਨਗਰ ਕੌਂਸਲ ਤਰਨ ਤਾਰਨ ਦੀਆਂ […]

ਹੋਰ

ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਸੀ੍ ਗੂਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਪ੍ਰਕਾਸ਼ਨਾਂ ਦੀ ਮਿਤੀ: 27/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਸੀ੍ ਗੂਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ ਤਰਨ ਤਾਰਨ, 24 ਜਨਵਰੀ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2025 ਨੂੰ 15ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਤਰਨ ਤਾਰਨ ਵਿੱਚ […]

ਹੋਰ

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਸਿੱਖਿਅਤ ਅਤੇ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 24/01/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਸਿੱਖਿਅਤ ਅਤੇ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਤਰਨ ਤਾਰਨ 24 ਜਨਵਰੀ ਨਹਿਰੂ ਯੁਵਾ ਕੇਂਦਰ ਤਰਨ ਤਾਰਨ, ਮਾਈ ਯੂਥ ਇੰਡੀਆ ਵਿਭਾਗ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵੱਲੋਂ ਟ੍ਰੈਫਿਕ ਪੁਲਿਸ ਕਮਿਸ਼ਨਰ, ਤਰਨ ਤਾਰਨ ਦੇ ਸਹਿਯੋਗ ਨਾਲ […]

ਹੋਰ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਹਾਲੀ ਰੋਡ (ਪਿੰਡ ਪਿੱਦੀ) ਵਿਖੇ 27 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 24/01/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਹਾਲੀ ਰੋਡ (ਪਿੰਡ ਪਿੱਦੀ) ਵਿਖੇ 27 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਤਰਨ ਤਾਰਨ 24 ਜਨਵਰੀ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਆਈ.ਏ.ਐਸ ਸ਼੍ਰੀ ਰਾਹੁਲ  ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿ.) […]

ਹੋਰ

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

ਪ੍ਰਕਾਸ਼ਨਾਂ ਦੀ ਮਿਤੀ: 24/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਤਰਨ ਤਾਰਨ, 24 ਜਨਵਰੀ  ਗਣਤੰਤਰ ਦਿਵਸ ਦੇ ਮੌਕੇ ‘ਤੇ 26 ਜਨਵਰੀ […]

ਹੋਰ

ਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਟੀਕੇ ਨਾਲ ਬਚਾਈ ਗਈ ਹਾਰਟ ਅਟੈਕ ਵਾਲੇ ਮਰੀਜ਼ ਦੀ ਜਾਨ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਪ੍ਰਕਾਸ਼ਨਾਂ ਦੀ ਮਿਤੀ: 24/01/2025

ਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਟੀਕੇ ਨਾਲ ਬਚਾਈ ਗਈ ਹਾਰਟ ਅਟੈਕ ਵਾਲੇ ਮਰੀਜ਼ ਦੀ ਜਾਨ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਜ਼ਿਲੇ ਚ ਪਹਿਲੀ ਵਾਰ ਲਗਾਇਆ ਗਿਆ ਸਟੈਮੀ ਪ੍ਰੋਜੈਕਟ ਅਧੀਨ ਕਰੀਬ 45 ਹਜਾਰ ਰੁਪਈਆ ਵਾਲਾ ਟੇਨੇਕਟੇਪਲੇਸ ਟੀਕਾ ਤਰਨ ਤਾਰਨ, ਜਨਵਰੀ 24: ਪੰਜਾਬ ਸਰਕਾਰ ਅਤੇ ਸੂਬੇ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਨਾਗਰਿਕਾਂ ਦੀ […]

ਹੋਰ

23 ਜਨਵਰੀ 2025 ਨੂੰ ਪਿੰਡ ਡੁੱਗਰੀ ਵਿੱਖੇ ਸਰ੍ਹੋਂ ਦੀਆਂ ਬਿਮਾਰੀਆਂ ਬਾਰੇ ਵਿਚਾਰ ਗੋਸ਼ਟੀ ਕੀਤੀ ਗਈ

ਪ੍ਰਕਾਸ਼ਨਾਂ ਦੀ ਮਿਤੀ: 24/01/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਸਰ੍ਹੋਂ ਦੀਆਂ ਬਿਮਾਰੀਆਂ ਸਬੰਧੀ ਕਿਸਾਨ ਸਾਇੰਸਦਾਨ ਵਿਚਾਰ ਗੋਸ਼ਟ ਤਰਨ ਤਾਰਨ 23 ਜਨਵਰੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ,ਲੁਧਿਆਣਾਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਅਤੇ ਪੌਦਾ ਰੋਗ ਵਿਭਾਗ ਵਲੋਂ 23 ਜਨਵਰੀ 2025 ਨੂੰ ਪਿੰਡ ਡੁੱਗਰੀ ਵਿੱਖੇ ਸਰ੍ਹੋਂ ਦੀਆਂ ਬਿਮਾਰੀਆਂ ਬਾਰੇ ਵਿਚਾਰ ਗੋਸ਼ਟੀ ਕੀਤੀ ਗਈ, ਜਿਸ ਵਿੱਚ 70 ਦੇ ਕਰੀਬ ਕਿਸਾਨਾਂ ਨੇ […]

ਹੋਰ

ਭਾਸ਼ਾ ਵਿਭਾਗ ਦੇ ਰਸਾਲੇ ‘ਜਨ ਸਾਹਿਤ’ ਅਤੇ ‘ਪੰਜਾਬੀ ਦੁਨੀਆਂ’ ਲਈ ਲੇਖਕਾਂ ਕੋਲੋ ਰਚਨਾਵਾਂ ਦੀ ਮੰਗ

ਪ੍ਰਕਾਸ਼ਨਾਂ ਦੀ ਮਿਤੀ: 24/01/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਭਾਸ਼ਾ ਵਿਭਾਗ ਦੇ ਰਸਾਲੇ ‘ਜਨ ਸਾਹਿਤ’ ਅਤੇ ‘ਪੰਜਾਬੀ ਦੁਨੀਆਂ’ ਲਈ ਲੇਖਕਾਂ ਕੋਲੋ ਰਚਨਾਵਾਂ ਦੀ ਮੰਗ ਤਰਨ ਤਾਰਨ 23 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਰਹਿਨੁਮਾਈ ਅਤੇ ਸਿੱਖਿਆ ਵਿਭਾਗ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ  ਦੀ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ ਦੇ ਮਾਣਯੋਗ ਡਾਇਰੈਕਟਰ ਸ. […]

ਹੋਰ

ਵੇਲਣਿਆਂ ਤੇ ਗੁੜ ਬਣਾਉਣ ਵਾਲੇ ਕਿਸਾਨ ਗੁੜ ਬਣਾਉਣ ਸਮੇਂ ਕੈਮੀਕਲ ਦੀ ਵਰਤੋਂ ਤੋਂ ਗੁਰੇਜ਼ ਕਰਨ- ਪੰਨੂ

ਪ੍ਰਕਾਸ਼ਨਾਂ ਦੀ ਮਿਤੀ: 24/01/2025

ਵੇਲਣਿਆਂ ਤੇ ਗੁੜ ਬਣਾਉਣ ਵਾਲੇ ਕਿਸਾਨ ਗੁੜ ਬਣਾਉਣ ਸਮੇਂ ਕੈਮੀਕਲ ਦੀ ਵਰਤੋਂ ਤੋਂ ਗੁਰੇਜ਼ ਕਰਨ- ਪੰਨੂ 👉ਊਰਜਾ ਦਾ ਭੰਡਾਰ ਹੈ ਗੁੜ, ਚੀਨੀ ਦੀ ਥਾਂ ਗੁੜ ਖਾਣ ਦੇ ਹੁੰਦੇ ਹਨ ਕਈ ਫਾਇਦੇ-ਯਾਦਵਿੰਦਰ ਸਿੰਘ ਖਡੂਰ ਸਾਹਿਬ 23 (ਯਾਦਵਿੰਦਰ ਯਾਦਾ) ਗੁੜ ਅਤੇ ਚੀਨੀ ਦੋਵੇਂ ਗੰਨੇ ਦੇ ਰਸ ਤੋਂ ਬਣਦੇ ਹਨ। ਪਰ ਜਦੋਂ ਚੀਨੀ ਬਣਾਈ ਜਾਂਦੀ ਹੈ ਤਾਂ ਆਇਰਨ, […]

ਹੋਰ

ਸੀਡੀਪੀਓ ਦਫਤਰ ਵੱਲੋਂ ਧੀਆਂ ਦੀ ਲੋਹੜੀ ਮਨਾਈ ਗਈ

ਪ੍ਰਕਾਸ਼ਨਾਂ ਦੀ ਮਿਤੀ: 23/01/2025

ਸੀਡੀਪੀਓ ਦਫਤਰ ਵੱਲੋਂ ਧੀਆਂ ਦੀ ਲੋਹੜੀ ਮਨਾਈ ਗਈ ਕਸੇਲ, 23 ਜਨਵਰੀ: ਜਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਬਲਾਕ ਕਸੇਲ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਸ਼੍ਰੀਮਤੀ ਨਿਵੇਦਿਤਾ ਕੁਮਰਾ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ (ਲੜਕੀਆਂ) ਵਿਖੇ ਬੇਟੀ ਬਚਾਓ ਬੇਟੀ ਪੜਾਓ ਪ੍ਰੋਗਰਾਮ ਤਹਿਤ 51 ਨਵ […]

ਹੋਰ