ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter:

ਜ਼ਿਲਾ ਤਰਨਤਾਰਨ ਵਿੱਚ ਝੋਨੇ ਦੀ ਲੁਆਈ 5 ਜੂਨ ਤੋਂ-ਮੁੱਖ ਖੇਤੀਬਾੜੀ ਅਫਸਰ

ਪ੍ਰਕਾਸ਼ਨਾਂ ਦੀ ਮਿਤੀ: 23/04/2025

ਜ਼ਿਲਾ ਤਰਨਤਾਰਨ ਵਿੱਚ ਝੋਨੇ ਦੀ ਲੁਆਈ 5 ਜੂਨ ਤੋਂ-ਮੁੱਖ ਖੇਤੀਬਾੜੀ ਅਫਸਰ ਤਰਨਤਾਰਨ, 17 ਅਪੈ੍ਲ : ਜ਼ਿਲਾ ਤਰਨਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪਨੂੰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਝੋਨੇ ਦੀ ਲੁਆਈ ਲਈ ਪੰਜਾਬ ਦੇ ਸਮੂਹ ਜ਼ਿਲਿਆ ਨੂੰ 3 ਗੇੜਾਂ […]

ਹੋਰ
ਕੋਈ ਚਿੱਤਰ ਨਹੀਂ

ਕੋਈ ਵੀ ਲਾਭਪਾਤਰੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ: ਸਿਵਲ ਸਰਜਨ ਡਾ.ਗੁਰਪ੍ਰੀਤ ਸਿੰਘ ਰਾਏ 

ਪ੍ਰਕਾਸ਼ਨਾਂ ਦੀ ਮਿਤੀ: 23/04/2025

ਟੀਕਾਕਰਨ ਪ੍ਰੋਗਰਾਮ ਸਬੰਧੀ ਅਹਿਮ ਮੀਟਿੰਗ ਹੋਈ    ਕੋਈ ਵੀ ਲਾਭਪਾਤਰੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ: ਸਿਵਲ ਸਰਜਨ ਡਾ.ਗੁਰਪ੍ਰੀਤ ਸਿੰਘ ਰਾਏ    ਮੀਟਿੰਗ ਦੌਰਾਨ ਕੀਤੀ ਗਈ ਟੀਕਾਕਰਨ ਪ੍ਰੋਗਰਾਮ ਦੀ ਸਮੀਖਿਆ   ਤਰਨ ਤਾਰਨ, ਅਪ੍ਰੈਲ 17 : ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ  ਵੀਰਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ […]

ਹੋਰ

ਸਰਹੱਦੋਂ ਪਾਰ ਨਸ਼ਾ ਤਸਕਰੀ ਲਈ ਵਰਤੇ ਜਾਂਦੇ ਡਰੋਨ ਫੜਾਉਣ ਅਤੇ ਸਰਹੱਦੀ ਖੇਤਰ ਵਿੱਚ ਨਸ਼ੇ ਰੋਕਣ ਲਈ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਅਹਿਮ ਭੂਮਿਕਾ- ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ

ਪ੍ਰਕਾਸ਼ਨਾਂ ਦੀ ਮਿਤੀ: 11/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਹੱਦੋਂ ਪਾਰ ਨਸ਼ਾ ਤਸਕਰੀ ਲਈ ਵਰਤੇ ਜਾਂਦੇ ਡਰੋਨ ਫੜਾਉਣ ਅਤੇ ਸਰਹੱਦੀ ਖੇਤਰ ਵਿੱਚ ਨਸ਼ੇ ਰੋਕਣ ਲਈ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਅਹਿਮ ਭੂਮਿਕਾ- ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ   • ਰਾਜਪਾਲ ਵੱਲੋਂ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੰੁ ਪਿੰਡਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਪ੍ਰਤੀ […]

ਹੋਰ

ਸੈਸ਼ਨ ਦੇ ਆਰੰਭ ਵਿੱਚ ਹੀ ਵਿੱਦਿਆ ਦੇ ਮਿਆਰ ਤੇ ਜੋਰ ਦਿੱਤਾ ਜਾਵੇ – ਸਤਨਾਮ ਸਿੰਘ ਬਾਠ

ਪ੍ਰਕਾਸ਼ਨਾਂ ਦੀ ਮਿਤੀ: 11/04/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸੈਸ਼ਨ ਦੇ ਆਰੰਭ ਵਿੱਚ ਹੀ ਵਿੱਦਿਆ ਦੇ ਮਿਆਰ ਤੇ ਜੋਰ ਦਿੱਤਾ ਜਾਵੇ – ਸਤਨਾਮ ਸਿੰਘ ਬਾਠ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਮੇਸ਼ਾ ਵਚਨਬੱਧ – ਚੇਅਰਮੈਨ ਦਿਲਬਾਗ ਸਿੰਘ ਤਰਨ ਤਾਰਨ, 03 ਅਪ੍ਰੈਲ : ਅੱਜ ਤਰਨ ਤਰਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ […]

ਹੋਰ

ਪ੍ਰਚਾਰ ਅਤੇ ਪ੍ਰਸਾਰ ਸਾਧਨਾ ਰਾਹੀਂ ਜ਼ਿਲਾ ਤਰਨ ਤਾਰਨ ਨੂੰ ਕਰਾਂਗੇ ਅੱਗ ਮੁਕਤ – ਹਰਪਾਲ ਪੰਨੂ

ਪ੍ਰਕਾਸ਼ਨਾਂ ਦੀ ਮਿਤੀ: 11/04/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪ੍ਰਚਾਰ ਅਤੇ ਪ੍ਰਸਾਰ ਸਾਧਨਾ ਰਾਹੀਂ ਜ਼ਿਲਾ ਤਰਨ ਤਾਰਨ ਨੂੰ ਕਰਾਂਗੇ ਅੱਗ ਮੁਕਤ – ਹਰਪਾਲ ਪੰਨੂ ਨੰਬਰਦਾਰ ਯੂਨੀਅਨ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ-ਹਰਭਜਨ ਬੋਦੇਵਾਲ ਫਸਲੀ ਰਹਿੰਦ ਖੂੰਹਦ/ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ -ਯਾਦਵਿੰਦਰ ਸਿੰਘ ਖਡੂਰ ਸਾਹਿਬ, 03 ਅਪ੍ਰੈਲ […]

ਹੋਰ

ਖੁਰਾਕ ਸੁਰੱਖਿਆ ਵਿੰਗ ਵੱਲੋਂ ਕਸਬਾ ਫਤਿਆਬਾਦ ਵਿਖੇ ਰੇਹੜੀਆਂ ਦੀ ਕੀਤੀ ਜਾਂਚ

ਪ੍ਰਕਾਸ਼ਨਾਂ ਦੀ ਮਿਤੀ: 11/04/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਖੁਰਾਕ ਸੁਰੱਖਿਆ ਵਿੰਗ ਵੱਲੋਂ ਕਸਬਾ ਫਤਿਆਬਾਦ ਵਿਖੇ ਰੇਹੜੀਆਂ ਦੀ ਕੀਤੀ ਜਾਂਚ ਸੈਂਪਲ ਭਰੇ ਅਤੇ ਅਗਲੇਰੀ ਜਾਂਚ ਲਈ ਭੇਜੇ ਖਰੜ ਲਾਬੋਰਟਰੀ ਨਾਗਰਿਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਵੇਗਾ ਸਵੀਕਾਰ -ਜ਼ਿਲਾ ਸਿਹਤ ਅਫਸਰ ਤਰਨ ਤਾਰਨ, 03 ਅਪ੍ਰੈਲ : ਜਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ […]

ਹੋਰ
dc

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ 1269 ਲਾਭਪਾਤਰੀਆਂ ਲਈ 6 ਕਰੋੜ 47 ਲੱਖ 19 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 02/04/2025

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ 1269 ਲਾਭਪਾਤਰੀਆਂ ਲਈ 6 ਕਰੋੜ 47 ਲੱਖ 19 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ   http://ashirwad.punjab.gov.in  ‘ਤੇ ਕੀਤਾ ਜਾ ਸਕਦਾ ਹੈ ਅਪਲਾਈ-ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਤਰਨ ਤਾਰਨ, 26 ਮਾਰਚ : ਪੰਜਾਬ ਸਰਕਾਰ […]

ਹੋਰ
ਕੋਈ ਚਿੱਤਰ ਨਹੀਂ

ਫੌਜ਼ ਵਿੱਚ ਭਰਤੀ ਹੋਣ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ

ਪ੍ਰਕਾਸ਼ਨਾਂ ਦੀ ਮਿਤੀ: 26/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਫੌਜ਼ ਵਿੱਚ ਭਰਤੀ ਹੋਣ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ ਫੌਜ਼ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ 01 ਅਪ੍ਰੈਲ 2025 ਤੋਂ ਸ਼ੁਰੂ ਕੀਤਾ ਜਾਵੇਗਾ ਤਰਨ ਤਾਰਨ, 25 ਮਾਰਚ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ  ਨੇ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ […]

ਹੋਰ

ਤੇਲ ਬੀਜ ਫਸਲਾਂ ਦੀ ਕਾਸ਼ਤ ਸਬੰਧੀ 2 ਦਿਨਾਂ ਟ੍ਰੇਨਿੰਗ ਕੈਪ ਲਗਾਇਆ –ਡਾ. ਨਵਤੇਜ ਸਿੰਘ

ਪ੍ਰਕਾਸ਼ਨਾਂ ਦੀ ਮਿਤੀ: 26/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਤੇਲ ਬੀਜ ਫਸਲਾਂ ਦੀ ਕਾਸ਼ਤ ਸਬੰਧੀ 2 ਦਿਨਾਂ ਟ੍ਰੇਨਿੰਗ ਕੈਪ ਲਗਾਇਆ –ਡਾ. ਨਵਤੇਜ ਸਿੰਘ ਖਡੂਰ ਸਾਹਿਬ,  24 ਮਾਰਚ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ  ਵੱਲੋਂ ਪਿੰਡ ਖਡੂਰ ਸਾਹਿਬ ਵਿਖੇ ਤੇਲ ਬੀਜ ਫਸਲਾਂ ਦੀ ਕਾਸ਼ਤ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ […]

ਹੋਰ
dc

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 26/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਤਰਨ ਤਾਰਨ, 24 ਮਾਰਚ: ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ […]

ਹੋਰ