ਪਰਾਲੀ ਨੂੰ ਜ਼ਮੀਨ ਵਿੱਚ ਦਬਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਝਾੜ ਵਿੱਚ ਵਾਧਾ ਹੁੰਦਾ ਹੈ-ਯਾਦਵਿੰਦਰ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 16/10/2024ਗੱਡੀਆਂ ਉੱਪਰ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਸਟਿੱਕਰ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਖੇਤੀਬਾੜੀ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦਾ ਅਹਿਮ ਉਪਰਾਲਾ -ਪੰਨੂ ਪਰਾਲੀ ਨੂੰ ਜ਼ਮੀਨ ਵਿੱਚ ਦਬਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਝਾੜ ਵਿੱਚ ਵਾਧਾ ਹੁੰਦਾ ਹੈ-ਯਾਦਵਿੰਦਰ ਸਿੰਘ ਤਰਨਤਾਰਨ, 11ਅਕਤੂਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ […]
ਹੋਰਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਸੀਐਚਸੀ ਕਸੇਲ ਵੱਲੋਂ ਕੀਤੀਆਂ ਗਈਆਂ ਜਾਗਰੁਕਤਾ ਗਤੀਵਿਧੀਆਂ
ਪ੍ਰਕਾਸ਼ਨਾਂ ਦੀ ਮਿਤੀ: 16/10/2024ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਸੀਐਚਸੀ ਕਸੇਲ ਵੱਲੋਂ ਕੀਤੀਆਂ ਗਈਆਂ ਜਾਗਰੁਕਤਾ ਗਤੀਵਿਧੀਆਂ ਸਰਕਾਰੀ ਸਕੂਲਾਂ ਅਤੇ ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਵਿੱਚ ਡੇਂਗੂ ਵਿਰੁੱਧ ਕੀਤਾ ਗਿਆ ਜਾਗਰੂਕ: ਡਾ. ਜਤਿੰਦਰ ਕੌਰ ਤਰਨ ਤਾਰਨ, 11 ਅਕਤੂਬਰ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਾਨਯੋਗ ਸ੍ਰੀ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ […]
ਹੋਰਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਵਿਧਾਵਾਂ ਦੇ ਲੇਖਕਾਂ ਦੇ ਵੇਰਵੇ ਇਕੱਤਰ ਕਰਕੇ ਡਾਇਰੈਕਟਰੀ ਤਿਆਰ ਕੀਤੀ ਜਾ ਰਹੀ ਹੈ
ਪ੍ਰਕਾਸ਼ਨਾਂ ਦੀ ਮਿਤੀ: 16/10/2024ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਤਾਰਨ ਤਾਰਨ ਵੱਲੋਂ ਸਾਹਿਤਕਾਰਾਂ/ਲੇਖਕਾਂ ਦੀ ਡਾਇਰੈਕਟਰੀ ਸੰਬੰਧੀ ਵੇਰਵਿਆਂ ਦੀ ਮੰਗ ਸਾਹਿਤਕਾਰਾਂ/ਲੇਖਕਾਂ ਦੀ ਡਾਇਰੈਕਟਰੀ ਦਾ ਕਾਰਜ ਅੰਤਿਮ ਪੜਾਅ ‘ਤੇ ਤਰਨ ਤਾਰਨ 11 ਅਕਤੂਬਰ: ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਵਿਧਾਵਾਂ ਦੇ ਲੇਖਕਾਂ ਦੇ ਵੇਰਵੇ ਇਕੱਤਰ ਕਰਕੇ ਡਾਇਰੈਕਟਰੀ ਤਿਆਰ ਕੀਤੀ ਜਾ ਰਹੀ ਹੈ । ਇਸ ਡਾਇਰੈਕਟਰੀ ਦਾ ਕਾਰਜ ਅੰਤਿਮ ਪੜਾਅ ‘ਤੇ […]
ਹੋਰਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ
ਪ੍ਰਕਾਸ਼ਨਾਂ ਦੀ ਮਿਤੀ: 16/10/2024ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ ਮੰਡੀਆਂ ਵਿੱਚ ਝੋਨੇ ਦੀ ਫਸਲ ਸੁਕਾ ਕੇ ਲਿਆਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ ਤਰਨ ਤਾਰਨ, 11 ਅਕਤੂਬਰ : […]
ਹੋਰਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਆਈ ਏ ਐਸ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੂਚਨਾ
ਪ੍ਰਕਾਸ਼ਨਾਂ ਦੀ ਮਿਤੀ: 16/10/2024ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਰਾਲੀ ਸਾੜਨ ਤੋਂ ਹੁੰਦੇ ਨੁਕਸਾਨ ਸਬੰਧੀ ਸਿਵਲ ਹਸਪਤਾਲ ਪੱਟੀ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ ਪ੍ਰਦੂਸ਼ਣ ਘੱਟ ਹੋਣ ਨਾਲ ਸਿਹਤ ਸਬੰਧੀ ਸਮੱਸਿਆਵਾਂ ਘੱਟਣਗੀਆਂ- ਡਾਕਟਰ ਆਸ਼ੀਸ਼ ਗੁਪਤਾ ਨਰੋਈ ਸੋਚ ਪੈਦਾ ਕਰਨ ਲਈ ਸਿਹਤ ਕਰਮੀ ਵੀ ਸਹਿਯੋਗ ਦੇਣ- ਡਾ. ਭੁਪਿੰਦਰ ਸਿੰਘ ਏਓ ਪੱਟੀ, (ਤਰਨ ਤਾਰਨ), 11 ਅਕਤੂਬਰ : ਡਿਪਟੀ ਕਮਿਸ਼ਨਰ ਤਰਨ […]
ਹੋਰਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਵਾਲੀਆਂ ਵੈਨਾਂ ਨੂੰ ਐੱਸ. ਡੀ. ਐੱਮ. ਭਿੱਖੀਵਿੰਡ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਪ੍ਰਕਾਸ਼ਨਾਂ ਦੀ ਮਿਤੀ: 11/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਵਾਲੀਆਂ ਵੈਨਾਂ ਨੂੰ ਐੱਸ. ਡੀ. ਐੱਮ. ਭਿੱਖੀਵਿੰਡ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਜਾਗਰੂਕਤਾ ਵੈਨਾਂ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨਾ-ਸ੍ਰੀ ਗੁਰਦੇਵ ਸਿੰਘ ਧੰਮ ਭਿੱਖੀਵਿੰਡ, (ਤਰਨ ਤਾਰਨ), 10 ਅਕਤੂਬਰ : ਝੋਨੇ ਦੀ […]
ਹੋਰਪਟਾਖਿਆ (ਗਰੀਨ ਕਰੈਕਰਜ਼) ਦੀ ਵਿਕਰੀ ਸਬੰਧੀ ਅਸਥਾਈ ਲਾਇਸੰਸ ਲੈਣ ਲਈ ਮਿਤੀ 11 ਤੋਂ 18 ਅਕਤੂਬਰ ਤੱਕ ਸੇਵਾ ਕੇਂਦਰ ਰਾਹੀਂ ਹੋਵੇਗਾ ਅਪਲਾਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਟਾਖਿਆ (ਗਰੀਨ ਕਰੈਕਰਜ਼) ਦੀ ਵਿਕਰੀ ਸਬੰਧੀ ਅਸਥਾਈ ਲਾਇਸੰਸ ਲੈਣ ਲਈ ਮਿਤੀ 11 ਤੋਂ 18 ਅਕਤੂਬਰ ਤੱਕ ਸੇਵਾ ਕੇਂਦਰ ਰਾਹੀਂ ਹੋਵੇਗਾ ਅਪਲਾਈ-ਡਿਪਟੀ ਕਮਿਸ਼ਨਰ ਪ੍ਰਾਪਤ ਦਰਖਾਸਤਾਂ ਅਨੁਸਾਰ 21 ਅਕਤੂਬਰ ਨੂੰ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ ਅਸਥਾਈ ਲਾਇਸੰਸ ਤਰਨ ਤਾਰਨ, 10 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ […]
ਹੋਰਏ. ਡੀ. ਜੀ. ਪੀ. ਸ੍ਰੀ ਨੌਨਿਹਾਲ ਸਿੰਘ ਅਤੇ ਐੱਸ. ਐੱਸ. ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਕਾਨੂੰਨ ਵਿਵਸਥਾ ਬਣਾਈ ਰੱਖਣ
ਪ੍ਰਕਾਸ਼ਨਾਂ ਦੀ ਮਿਤੀ: 11/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਏ. ਡੀ. ਜੀ. ਪੀ. ਸ੍ਰੀ ਨੌਨਿਹਾਲ ਸਿੰਘ ਅਤੇ ਐੱਸ. ਐੱਸ. ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਕਾਨੂੰਨ ਵਿਵਸਥਾ ਬਣਾਈ ਰੱਖਣ, ਨਸ਼ਾ ਤਸ਼ਕਰਾਂ ਫੜਨ ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਜ਼ਿਲ੍ਹੇ ਭਰ ਵਿੱਚ ਚਲਾਇਆ ਗਿਆ ਵਿਸੇਸ਼ ਜਾਂਚ ਅਭਿਆਨ ਤਿਓਹਾਰਾਂ ਦੇ ਸੀਜ਼ਨ ਅਤੇ ਪੰਚਾਇਤੀ ਚੋਣਾਂ ਨੰੁ ਮੁੱਖ ਰੱਖਦੇ ਹੋਏ […]
ਹੋਰਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਰਨੀ ਬਣਾਈ ਜਾਵੇਗੀ ਯਕੀਨੀ ਤਰਨ ਤਾਰਨ, 08 ਅਕਤੂਬਰ : ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਕਿਸਾਨਾਂ, […]
ਹੋਰਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ :ਐਸ ਡੀ ਐਮ ਪੱਟੀ
ਪ੍ਰਕਾਸ਼ਨਾਂ ਦੀ ਮਿਤੀ: 11/10/2024ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰਚਾਰ ਵੈਨ ਚਲਾਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ :ਐਸ ਡੀ ਐਮ ਪੱਟੀ ਤਰਨ ਤਾਰਨ 08 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਹਿੱਤ ਪ੍ਰਚਾਰ ਵੈਨ ਰਸਮੀ ਤੌਰ ਤੇ […]
ਹੋਰ