ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਹਾਲੀ ਰੋਡ (ਪਿੰਡ ਪਿੱਦੀ) ਵਿਖੇ 27 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 24/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਹਾਲੀ ਰੋਡ (ਪਿੰਡ ਪਿੱਦੀ) ਵਿਖੇ 27 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਤਰਨ ਤਾਰਨ 24 ਜਨਵਰੀ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਆਈ.ਏ.ਐਸ ਸ਼੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿ.) […]
ਹੋਰਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ
ਪ੍ਰਕਾਸ਼ਨਾਂ ਦੀ ਮਿਤੀ: 24/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਤਰਨ ਤਾਰਨ, 24 ਜਨਵਰੀ ਗਣਤੰਤਰ ਦਿਵਸ ਦੇ ਮੌਕੇ ‘ਤੇ 26 ਜਨਵਰੀ […]
ਹੋਰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਟੀਕੇ ਨਾਲ ਬਚਾਈ ਗਈ ਹਾਰਟ ਅਟੈਕ ਵਾਲੇ ਮਰੀਜ਼ ਦੀ ਜਾਨ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਪ੍ਰਕਾਸ਼ਨਾਂ ਦੀ ਮਿਤੀ: 24/01/2025ਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਟੀਕੇ ਨਾਲ ਬਚਾਈ ਗਈ ਹਾਰਟ ਅਟੈਕ ਵਾਲੇ ਮਰੀਜ਼ ਦੀ ਜਾਨ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਜ਼ਿਲੇ ਚ ਪਹਿਲੀ ਵਾਰ ਲਗਾਇਆ ਗਿਆ ਸਟੈਮੀ ਪ੍ਰੋਜੈਕਟ ਅਧੀਨ ਕਰੀਬ 45 ਹਜਾਰ ਰੁਪਈਆ ਵਾਲਾ ਟੇਨੇਕਟੇਪਲੇਸ ਟੀਕਾ ਤਰਨ ਤਾਰਨ, ਜਨਵਰੀ 24: ਪੰਜਾਬ ਸਰਕਾਰ ਅਤੇ ਸੂਬੇ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਨਾਗਰਿਕਾਂ ਦੀ […]
ਹੋਰ23 ਜਨਵਰੀ 2025 ਨੂੰ ਪਿੰਡ ਡੁੱਗਰੀ ਵਿੱਖੇ ਸਰ੍ਹੋਂ ਦੀਆਂ ਬਿਮਾਰੀਆਂ ਬਾਰੇ ਵਿਚਾਰ ਗੋਸ਼ਟੀ ਕੀਤੀ ਗਈ
ਪ੍ਰਕਾਸ਼ਨਾਂ ਦੀ ਮਿਤੀ: 24/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਸਰ੍ਹੋਂ ਦੀਆਂ ਬਿਮਾਰੀਆਂ ਸਬੰਧੀ ਕਿਸਾਨ ਸਾਇੰਸਦਾਨ ਵਿਚਾਰ ਗੋਸ਼ਟ ਤਰਨ ਤਾਰਨ 23 ਜਨਵਰੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ,ਲੁਧਿਆਣਾਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਅਤੇ ਪੌਦਾ ਰੋਗ ਵਿਭਾਗ ਵਲੋਂ 23 ਜਨਵਰੀ 2025 ਨੂੰ ਪਿੰਡ ਡੁੱਗਰੀ ਵਿੱਖੇ ਸਰ੍ਹੋਂ ਦੀਆਂ ਬਿਮਾਰੀਆਂ ਬਾਰੇ ਵਿਚਾਰ ਗੋਸ਼ਟੀ ਕੀਤੀ ਗਈ, ਜਿਸ ਵਿੱਚ 70 ਦੇ ਕਰੀਬ ਕਿਸਾਨਾਂ ਨੇ […]
ਹੋਰਭਾਸ਼ਾ ਵਿਭਾਗ ਦੇ ਰਸਾਲੇ ‘ਜਨ ਸਾਹਿਤ’ ਅਤੇ ‘ਪੰਜਾਬੀ ਦੁਨੀਆਂ’ ਲਈ ਲੇਖਕਾਂ ਕੋਲੋ ਰਚਨਾਵਾਂ ਦੀ ਮੰਗ
ਪ੍ਰਕਾਸ਼ਨਾਂ ਦੀ ਮਿਤੀ: 24/01/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਭਾਸ਼ਾ ਵਿਭਾਗ ਦੇ ਰਸਾਲੇ ‘ਜਨ ਸਾਹਿਤ’ ਅਤੇ ‘ਪੰਜਾਬੀ ਦੁਨੀਆਂ’ ਲਈ ਲੇਖਕਾਂ ਕੋਲੋ ਰਚਨਾਵਾਂ ਦੀ ਮੰਗ ਤਰਨ ਤਾਰਨ 23 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਰਹਿਨੁਮਾਈ ਅਤੇ ਸਿੱਖਿਆ ਵਿਭਾਗ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ ਦੇ ਮਾਣਯੋਗ ਡਾਇਰੈਕਟਰ ਸ. […]
ਹੋਰਵੇਲਣਿਆਂ ਤੇ ਗੁੜ ਬਣਾਉਣ ਵਾਲੇ ਕਿਸਾਨ ਗੁੜ ਬਣਾਉਣ ਸਮੇਂ ਕੈਮੀਕਲ ਦੀ ਵਰਤੋਂ ਤੋਂ ਗੁਰੇਜ਼ ਕਰਨ- ਪੰਨੂ
ਪ੍ਰਕਾਸ਼ਨਾਂ ਦੀ ਮਿਤੀ: 24/01/2025ਵੇਲਣਿਆਂ ਤੇ ਗੁੜ ਬਣਾਉਣ ਵਾਲੇ ਕਿਸਾਨ ਗੁੜ ਬਣਾਉਣ ਸਮੇਂ ਕੈਮੀਕਲ ਦੀ ਵਰਤੋਂ ਤੋਂ ਗੁਰੇਜ਼ ਕਰਨ- ਪੰਨੂ 👉ਊਰਜਾ ਦਾ ਭੰਡਾਰ ਹੈ ਗੁੜ, ਚੀਨੀ ਦੀ ਥਾਂ ਗੁੜ ਖਾਣ ਦੇ ਹੁੰਦੇ ਹਨ ਕਈ ਫਾਇਦੇ-ਯਾਦਵਿੰਦਰ ਸਿੰਘ ਖਡੂਰ ਸਾਹਿਬ 23 (ਯਾਦਵਿੰਦਰ ਯਾਦਾ) ਗੁੜ ਅਤੇ ਚੀਨੀ ਦੋਵੇਂ ਗੰਨੇ ਦੇ ਰਸ ਤੋਂ ਬਣਦੇ ਹਨ। ਪਰ ਜਦੋਂ ਚੀਨੀ ਬਣਾਈ ਜਾਂਦੀ ਹੈ ਤਾਂ ਆਇਰਨ, […]
ਹੋਰਸੀਡੀਪੀਓ ਦਫਤਰ ਵੱਲੋਂ ਧੀਆਂ ਦੀ ਲੋਹੜੀ ਮਨਾਈ ਗਈ
ਪ੍ਰਕਾਸ਼ਨਾਂ ਦੀ ਮਿਤੀ: 23/01/2025ਸੀਡੀਪੀਓ ਦਫਤਰ ਵੱਲੋਂ ਧੀਆਂ ਦੀ ਲੋਹੜੀ ਮਨਾਈ ਗਈ ਕਸੇਲ, 23 ਜਨਵਰੀ: ਜਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਬਲਾਕ ਕਸੇਲ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਸ਼੍ਰੀਮਤੀ ਨਿਵੇਦਿਤਾ ਕੁਮਰਾ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ (ਲੜਕੀਆਂ) ਵਿਖੇ ਬੇਟੀ ਬਚਾਓ ਬੇਟੀ ਪੜਾਓ ਪ੍ਰੋਗਰਾਮ ਤਹਿਤ 51 ਨਵ […]
ਹੋਰਸਿਹਤ ਵਿਭਾਗ ਵਲੋਂ ‘ਬੇਟੀ ਬਚਾਓ ਬੇਟੀ ਪੜਾਓ’ ਬਾਰੇ ਸੌਂਹ ਚੁੱਕੀ
ਪ੍ਰਕਾਸ਼ਨਾਂ ਦੀ ਮਿਤੀ: 23/01/2025ਸਿਹਤ ਵਿਭਾਗ ਵਲੋਂ ‘ਬੇਟੀ ਬਚਾਓ ਬੇਟੀ ਪੜਾਓ’ ਬਾਰੇ ਸੌਂਹ ਚੁੱਕੀ ਤਰਨ ਤਾਰਨ, 23 ਜਨਵਰੀ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਬੇਟੀ ਬਚਾਓ ਬੇਟੀ ਬਣਾਓ ਪ੍ਰੋਗਰਾਮ ਦੇ 10 ਵਰੇ ਮੁਕੰਮਲ ਹੋਣ ‘ਤੇ ਪ੍ਰੋਗਰਾਮ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ […]
ਹੋਰਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2025 ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਲਈ ਪ੍ਰੋਗਰਾਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 23/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2025 ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਲਈ ਪ੍ਰੋਗਰਾਮ ਜਾਰੀ ਤਰਨ ਤਾਰਨ, 22 ਜਨਵਰੀ : ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸੂਬੇ ਵਿੱਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2025 ਕਰਵਾਉਣ ਲਈ ਯੋਗਤਾ […]
ਹੋਰ” ਸਹੀ ਭੋਜਨ ਬਿਹਤਰ ਜੀਵਨ ” :- ਵਧੀਕ ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ” ਸਹੀ ਭੋਜਨ ਬਿਹਤਰ ਜੀਵਨ ” :- ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ 22 ਜਨਵਰੀ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਸੰਬੰਧ ਵਿੱਚ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ […]
ਹੋਰ