ਗ੍ਰਾਮ ਪੰਚਾਇਤ ਆਮ ਚੋਣਾਂ-2024 ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 27/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਗ੍ਰਾਮ ਪੰਚਾਇਤ ਆਮ ਚੋਣਾਂ-2024 ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਭਰਨ ਦਾ ਕੰਮ 27 ਸਤੰਬਰ ਤੋਂ ਹੋਵੇਗਾ ਸ਼ੁਰੂ ਤਰਨ ਤਾਰਨ, 26 ਸਤੰਬਰ : ਗ੍ਰਾਮ ਪੰਚਾਇਤ ਆਮ ਚੋਣਾਂ-2024 ਦੇ ਸਬੰਧ ਵਿੱਚ ਮਾਣਯੋਗ ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਕਰਵਾਉਣ ਸਬੰਧੀ ਪ੍ਰੈਸ ਕਾਨਫਰੰਸ […]
ਹੋਰਜਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਕਰਨ ‘ਤੇ ਲਗਾਈ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 27/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਕਰਨ ‘ਤੇ ਲਗਾਈ ਪਾਬੰਦੀ ਰਾਤ ਦੇ ਸਮੇਂ ਦੌਰਾਨ ਕੰਬਾਇਨਾਂ ਅੱਗੇ ਬਲੇਡ ਲਗਾ ਕੇ ਨੈਸ਼ਨਲ ਹਾਈਵੇ, ਸਟੇਟ ਹਾਈਵੇ ਅਤੇ ਲਿੰਕ ਸੜਕਾਂ `ਤੇ ਚੱਲਣ `ਤੇ ਵੀ ਲਗਾਈ ਮੁਕੰਮਲ ਰੋਕ ਤਰਨ […]
ਹੋਰਗ੍ਰਾਮ ਪੰਚਾਇਤ ਆਮ ਚੋਣਾਂ-2024 ਦੇ ਸਬੰਧ ਵਿੱਚ ਮਾਣਯੋਗ ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਕਰਵਾਉਣ ਸਬੰਧੀ ਪ੍ਰੈਸ ਕਾਨਫਰੰਸ ਰਾਹੀਂ ਸੰਬੋਧਨ ਕਰਨ ਦੇ ਨਾਲ ਹੀ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ
ਪ੍ਰਕਾਸ਼ਨਾਂ ਦੀ ਮਿਤੀ: 27/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਗ੍ਰਾਮ ਪੰਚਾਇਤ ਆਮ ਚੋਣਾਂ-2024 ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਭਰਨ ਦਾ ਕੰਮ 27 ਸਤੰਬਰ ਤੋਂ ਹੋਵੇਗਾ ਸ਼ੁਰੂ ਤਰਨ ਤਾਰਨ, 26 ਸਤੰਬਰ : ਗ੍ਰਾਮ ਪੰਚਾਇਤ ਆਮ ਚੋਣਾਂ-2024 ਦੇ ਸਬੰਧ ਵਿੱਚ ਮਾਣਯੋਗ ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਕਰਵਾਉਣ ਸਬੰਧੀ ਪ੍ਰੈਸ ਕਾਨਫਰੰਸ […]
ਹੋਰਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਚਾਇਤੀ ਚੋਣਾਂ-2024
ਪ੍ਰਕਾਸ਼ਨਾਂ ਦੀ ਮਿਤੀ: 27/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਚਾਇਤੀ ਚੋਣਾਂ-2024 ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਇਸੰਸੀ ਹਥਿਆਰਾਂ ਨੂੰ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਰਜਿਸਟਰਡ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਜ਼ਿਲ੍ਹੇ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨੂੰ ਨਾਲ ਲੈ ਕੇ ਜਾਣ ‘ਤੇ ਲਗਾਈ ਪਾਬੰਦੀ ਤਰਨ ਤਾਰਨ, 26 ਸਤੰਬਰ : ਪੰਚਾਇਤੀ […]
ਹੋਰਸੀ. ਐਚ. ਸੀ ਕਸੇਲ ‘ਚ ਪਰਾਲੀ ਪ੍ਰਬੰਧਨ ਬਾਰੇ ਆਸ਼ਾ ਵਰਕਰਜ਼ ਦਾ ਜਾਗਰੂਕਤਾ ਸੈਮੀਨਾਰ
ਪ੍ਰਕਾਸ਼ਨਾਂ ਦੀ ਮਿਤੀ: 26/09/2024ਸੀ. ਐਚ. ਸੀ ਕਸੇਲ ‘ਚ ਪਰਾਲੀ ਪ੍ਰਬੰਧਨ ਬਾਰੇ ਆਸ਼ਾ ਵਰਕਰਜ਼ ਦਾ ਜਾਗਰੂਕਤਾ ਸੈਮੀਨਾਰ ਸਿਹਤ ਕਰਮੀਆਂ ਨੂੰ ਪਰਾਲੀ ਸਾੜਣ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਤਰਨ ਤਾਰਨ, ਸਤੰਬਰ 26: ਜਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਅਤੇ ਮੁੱਖ ਖੇਤੀਬਾੜੀ […]
ਹੋਰਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਫੁੱਟਬਾਲ, ਵਾਲੀਬਾਲ, ਕਬੱਡੀ (ਸਰਕਲ ਸਟਾਇਲ) ਅਤੇ ਬੈਡਮਿੰਟਨ ਦੇ ਹੋਏ ਮੁਕਾਬਲੇ
ਪ੍ਰਕਾਸ਼ਨਾਂ ਦੀ ਮਿਤੀ: 26/09/2024ਖੇਡਾਂ ਵਤਨ ਪੰਜਾਬ ਦੀਆਂ-2024 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਫੁੱਟਬਾਲ, ਵਾਲੀਬਾਲ, ਕਬੱਡੀ (ਸਰਕਲ ਸਟਾਇਲ) ਅਤੇ ਬੈਡਮਿੰਟਨ ਦੇ ਹੋਏ ਮੁਕਾਬਲੇ ਤਰਨ ਤਾਰਨ, 25 ਸਤੰਬਰ : 2024 ਸੀਜ਼ਨ 3 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਸ਼੍ਰੀ ਗੁਰੂੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿੱਚ ਫੁੱਟਬਾਲ, ਵਾਲੀਬਾਲ, ਕਬੱਡੀ (ਸਰਕਲ ਸਟਾਇਲ) ਅਤੇ ਬੈਡਮਿੰਟਨ ਦੇ ਮੁਕਾਬਲੇ ਹੋਏ। ਇਸ ਮੌਕੇ […]
ਹੋਰਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ ਚਲਾਈ ਗਈ ਸਫ਼ਾਈ ਮੁਹਿੰਮ
ਪ੍ਰਕਾਸ਼ਨਾਂ ਦੀ ਮਿਤੀ: 26/09/2024ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ ਚਲਾਈ ਗਈ ਸਫ਼ਾਈ ਮੁਹਿੰਮ ਤਰਨ ਤਾਰਨ 26 ਸਤੰਬਰ : ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਅੱਜ ਨਹਿਰੂ ਯੁਵਾ ਕੇਂਦਰ ਤਰਨਤਾਰਨ, ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਨਗਰ ਕੌਂਸਲ ਤਰਨਤਾਰਨ ਅਤੇ ਯੁਵਕ ਸੇਵਾ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਜਿਲ੍ਹਾ ਯੁਵਾ ਅਫਸਰ ਜਸਲੀਨ ਕੌਰ ਦੀ […]
ਹੋਰਫੈਨਸਿੰਗ ਦੇ ਖਿਡਾਰੀ ਤੇ ਖਿਡਾਰਨਾਂ ਸਟੇਟ ਪੱਧਰੀ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਰਾਵਾਨਾ
ਪ੍ਰਕਾਸ਼ਨਾਂ ਦੀ ਮਿਤੀ: 26/09/2024ਫੈਨਸਿੰਗ ਦੇ ਖਿਡਾਰੀ ਤੇ ਖਿਡਾਰਨਾਂ ਸਟੇਟ ਪੱਧਰੀ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਰਾਵਾਨਾ ਤਰਨ ਤਾਰਨ, 26 ਸਤੰਬਰ : ਪੰਜਾਬ ਫੈਨਸਿੰਗ ਐਸੋਸੀਏਸ਼ਨ ਵੱਲੋਂ ਜਿਲ੍ਹਾ ਮਾਨਸਾ ਵਿਖੇ ਮਿਤੀ 27 ਸਤੰਬਰ, 2024 ਤੋਂ 29 ਸਤੰਬਰ, 2024 ਤੱਕ ਸਟੇਟ ਪੱਧਰੀ ਟੂਰਨਾਮੈਂਟ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਜਿਲ੍ਹਾ ਤਰਨਤਾਰਨ ਦੇ ਫੈਨਸਿੰਗ ਗੇਮ ਦੇ ਸਿਲੈਕਟ ਹੋਏ ਖਿਡਾਰੀ ਤੇ ਖਿਡਾਰਨਾਂ […]
ਹੋਰਸੀਈਪੀ ਟ੍ਰੇਨਿੰਗ ਦੇ ਦੌਰੇ ਦੌਰਾਨ ਜ਼ਿ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਨਾਲ ਸਾਂਝੇ ਕੀਤੇ ਗਏ ਅਹਿਮ ਨੁਕਤੇ
ਪ੍ਰਕਾਸ਼ਨਾਂ ਦੀ ਮਿਤੀ: 26/09/2024ਸੀਈਪੀ ਟ੍ਰੇਨਿੰਗ ਦੇ ਦੌਰੇ ਦੌਰਾਨ ਜ਼ਿ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਨਾਲ ਸਾਂਝੇ ਕੀਤੇ ਗਏ ਅਹਿਮ ਨੁਕਤੇ ਤਰਨ ਤਾਰਨ, 25 ਸਤੰਬਰ : ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਯੋਗਤਾਵਾਂ, ਸਮਰੱਥਾਵਾਂ ਵਿੱਚ ਵਿਕਾਸ ਸਬੰਧੀ ਸੀਈਪੀ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਵਿਦਿਆਰਥੀਆਂ ਨੂੰ ਕੰਟੈਂਟ ਬੇਸਡ ਲਰਨਿੰਗ […]
ਹੋਰਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ ਜੀ ਦੇ ਦਿਸ਼ਾ ਨਿਰਦੇਸ਼
ਪ੍ਰਕਾਸ਼ਨਾਂ ਦੀ ਮਿਤੀ: 26/09/2024ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ ਜੀ ਦੇ ਦਿਸ਼ਾ ਨਿਰਦੇਸ਼ ਅਤੇ ਡਾਕਟਰ ਗੁਰਿੰਦਰਜੀਤ ਸਿੰਘ ਖੇਤੀਬਾੜੀ ਅਫਸਰ ਗੰਡੀਵਿੰਡ ਜੀ ਦੀ ਯੋਗ ਅਗਵਾਈ ਹੇਠ ਸੀ ਆਰ ਐਮ ਸਕੀਮ ਅਧੀਨ ਪਿੰਡ ਕਸੇਲ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਇਸ ਮੌਕੇ ਫਾਰਮ ਸਲਾਹਕਾਰ ਕੇਂਦਰ ਤਰਨ ਤਾਰਨ ਤੋਂ ਡਾਕਟਰ ਪਰਮਿੰਦਰ ਸੰਧੂ ਜੀ ਨੇ ਹਾੜੀ ਦੀਆਂ ਫਸਲਾਂ ਸਬੰਧੀ […]
ਹੋਰ