ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,75,353 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 30 ਲੱਖ 29 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 16/08/2024ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,75,353 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 30 ਲੱਖ 29 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ […]
ਹੋਰਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਦੁਧਾਰੂ ਪਸ਼ੂਆਂ ਦੇ ਬੀਮੇ ‘ਤੇ ਦਿੱਤੀ ਜਾ ਰਹੀ ਹੈ 50 ਤੋਂ 70 ਫੀਸਦੀ ਸਬਸਿਡੀਡਿਪਟੀ ਡਾਇਰੈਕਟਰ ਡੇਅਰੀ ਵਿਕਾਸ
ਪ੍ਰਕਾਸ਼ਨਾਂ ਦੀ ਮਿਤੀ: 16/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਦੁਧਾਰੂ ਪਸ਼ੂਆਂ ਦੇ ਬੀਮੇ ‘ਤੇ ਦਿੱਤੀ ਜਾ ਰਹੀ ਹੈ 50 ਤੋਂ 70 ਫੀਸਦੀ ਸਬਸਿਡੀਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਤਰਨ ਤਾਰਨ, 14 ਅਗਸਤ : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਤਰਨ ਤਾਰਨ ਸਰਦਾਰ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂਆਂ ਵਿੱਚ ਗਰਮੀਆਂ ਵਿੱਚ ਵੱਧ ਰਹੀਆਂ […]
ਹੋਰਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਨਿੱਘਾ ਸੱਦਾ।
ਪ੍ਰਕਾਸ਼ਨਾਂ ਦੀ ਮਿਤੀ: 16/08/2024ਵਿਸ਼ਾ : ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਨਿੱਘਾ ਸੱਦਾ। ਸ੍ਰੀਮਾਨ ਜੀ, ਬੇਨਤੀ ਹੈ ਕਿ ਮਿਤੀ 15 ਅਗਸਤ 2024 ਨੂੰ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮਾਨਯੋਗ ਕੈਬਨਿਟ ਮੰਤਰੀ, ਸ੍. ਕੁਲਦੀਪ ਸਿੰਘ ਧਾਲੀਵਾਲ, (ਪਰਵਾਸੀ ਭਾਰਤੀ ਮਾਮਲੇ ਤੇ ਪ੍ਬੰਧਕੀ […]
ਹੋਰਸਰਕਾਰ, ਤੁਹਾਢੇ ਦੁਆਰ” ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹਰੀਕੇ ਵਿਖੇ 06 ਅਗਸਤ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਸੁਵਿਧਾ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 06/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਸਰਕਾਰ, ਤੁਹਾਢੇ ਦੁਆਰ” ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹਰੀਕੇ ਵਿਖੇ 06 ਅਗਸਤ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਸੁਵਿਧਾ ਕੈਂਪ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ ਲੋਕ ਸਮੱਸਿਆਵਾਂ ਦੀ ਸੁਣਵਾਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ […]
ਹੋਰਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 06/08/2024ਦਫ਼ਤਰ ਜਿਲਾ ਲੋਕ ਸੰਪਰਕ ਅਫਸਰ, ਤਰਨਤਾਰਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ ਸਬੰਧਿਤ ਅਧਿਕਾਰੀਆਂ ਨੂੰ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਤਰਨਤਾਰਨ, 05 ਅਗਸਤ : ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ […]
ਹੋਰਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 06 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/08/2024ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 06 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ 5 ਅਗਸਤ: ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 06 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ […]
ਹੋਰਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਿਯੁਕਤੀ ਪੱਤਰ ਵੰਡੇ
ਪ੍ਰਕਾਸ਼ਨਾਂ ਦੀ ਮਿਤੀ: 06/08/2024ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਿਯੁਕਤੀ ਪੱਤਰ ਵੰਡੇ ਤਰਨ ਤਾਰਨ, 03 ਅਗਸਤ : ਪੰਜਾਬ ਸਰਕਾਰ ਵੱਲੋਂ ਦਿੱਲੀ ਕਿਸਾਨ ਧਰਨੇ ਦੌਰਾਨ ਜਾਨਾਂ ਵਾਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਉਹਨਾਂ ਦੇ ਆਸ਼ਰਿਤਾਂ ਨੂੰ ਯੋਗਤਾ ਦੇ ਆਧਾਰ ਤੇ ਸਰਕਾਰੀ ਨੌਕਰੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹਨਾਂ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ […]
ਹੋਰਜ਼ਿਲ੍ਹਾ ਯੂਥ ਅਫਸਰ ਨਹਿਰੂ ਯੂਵਾ ਕੇਂਦਰ ਦੇ ਨਿਰਦੇਸ਼ਾਂ ਅਨੁਸਾਰ ਸਹੀਦ ਬਾਬਾ ਜੀਵਨ ਸਿੰਘ ਜੀ ਸੇਵਾ ਸੁਸਾਇਟੀ ਯੂਥ ਕਲੱਬ ਦੀਨੇਵਾਲ ਵੱਲੋਂ ਪਿੰਡ ਵਿੱਚ ਰੁੱਖ ਲਗਾਏ ਗਏ
ਪ੍ਰਕਾਸ਼ਨਾਂ ਦੀ ਮਿਤੀ: 06/08/2024ਜ਼ਿਲ੍ਹਾ ਯੂਥ ਅਫਸਰ ਨਹਿਰੂ ਯੂਵਾ ਕੇਂਦਰ ਦੇ ਨਿਰਦੇਸ਼ਾਂ ਅਨੁਸਾਰ ਸਹੀਦ ਬਾਬਾ ਜੀਵਨ ਸਿੰਘ ਜੀ ਸੇਵਾ ਸੁਸਾਇਟੀ ਯੂਥ ਕਲੱਬ ਦੀਨੇਵਾਲ ਵੱਲੋਂ ਪਿੰਡ ਵਿੱਚ ਰੁੱਖ ਲਗਾਏ ਗਏ ਤਰਨ ਤਾਰਨ 02 ਅਗਸਤ : ਜ਼ਿਲ੍ਹਾ ਯੂਥ ਅਫਸਰ ਨਹਿਰੂ ਯੂਵਾ ਕੇਂਦਰ ਦੇ ਨਿਰਦੇਸ਼ਾਂ ਅਨੁਸਾਰ ਸਹੀਦ ਬਾਬਾ ਜੀਵਨ ਸਿੰਘ ਜੀ ਸੇਵਾ ਸੁਸਾਇਟੀ ਯੂਥ ਕਲੱਬ ਦੀਨੇਵਾਲ ਵੱਲੋਂ ਪਿੰਡ ਵਿੱਚ ਰੁੱਖ ਲਗਾਏ ਗਏ।ਸਹੀਦ […]
ਹੋਰਦੋ ਹਫਤੇ ਦੀ ਡੇਅਰੀ ਸਿਖਲਾਈ ਪ੍ਰੋਗਰਾਮ 05 ਅਗਸਤ ਤੋਂ ਸ਼ੁਰੂ-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ
ਪ੍ਰਕਾਸ਼ਨਾਂ ਦੀ ਮਿਤੀ: 06/08/2024ਦੋ ਹਫਤੇ ਦੀ ਡੇਅਰੀ ਸਿਖਲਾਈ ਪ੍ਰੋਗਰਾਮ 05 ਅਗਸਤ ਤੋਂ ਸ਼ੁਰੂ-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਤਰਨ ਤਾਰਨ 02 ਅਗਸਤ : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ, ਸ਼੍ਰੀ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ […]
ਹੋਰਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਐਡਵੋਕੇਟ ਪਰਮਿਲਾ ਫਲੀਆਂਵਾਲਾ ਨੇ ਸੁਣੀਆਂ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ
ਪ੍ਰਕਾਸ਼ਨਾਂ ਦੀ ਮਿਤੀ: 06/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਐਡਵੋਕੇਟ ਪਰਮਿਲਾ ਫਲੀਆਂਵਾਲਾ ਨੇ ਸੁਣੀਆਂ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੰੁ ਦਿੱਤੇ ਆਦੇਸ਼ ਤਰਨ ਤਾਰਨ, 02 ਅਗਸਤ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਐਡਵੋਕੇਟ ਪਰਮਿਲਾ ਫਲੀਆਂਵਾਲਾ ਵੱਲੋਂ ਅੱਜ […]
ਹੋਰ