ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter:
ਕੋਈ ਚਿੱਤਰ ਨਹੀਂ

ਚੋਣ ਕਮਸ਼ਿਨ ਦੀਆਂ ਹਦਾਇਤਾਂ ਅਨੁਸਾਰ ਬੀ. ਐਲ. ਓਜ਼ ਦੇ ਪੰਜ ਬੈਚਾਂ ਨੂੰ ਕਰਵਾਈ ਟ੍ਰੇਨਿੰਗ-ਉਪ ਮੰਡਲ ਮਜਿਸਟਰੇਟ ਖਡੂਰ ਸਾਹਿਬ

ਪ੍ਰਕਾਸ਼ਨਾਂ ਦੀ ਮਿਤੀ: 10/07/2025

ਚੋਣ ਕਮਸ਼ਿਨ ਦੀਆਂ ਹਦਾਇਤਾਂ ਅਨੁਸਾਰ ਬੀ. ਐਲ. ਓਜ਼ ਦੇ ਪੰਜ ਬੈਚਾਂ ਨੂੰ ਕਰਵਾਈ ਟ੍ਰੇਨਿੰਗ-ਉਪ ਮੰਡਲ ਮਜਿਸਟਰੇਟ ਖਡੂਰ ਸਾਹਿਬ ਖਡੂਰ ਸਾਹਿਬ, 09 ਜੁਲਾਈ : ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਤਰਨ ਤਾਰਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਅਰਵਿੰਦਰਪਾਲ ਸਿੰਘ ਪੀ. ਸੀ. ਐਸ., ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ, 024-ਖਡੂਰ ਸਾਹਿਬ ਵਿਧਾਨ […]

ਹੋਰ

ਜ਼ਿਲਾ ਤਰਨ ਤਾਰਨ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠਲੇ ਰਕਬੇ ਵਿੱਚ ਹੋਇਆ ਵਾਧਾ- ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 10/07/2025

ਜ਼ਿਲਾ ਤਰਨ ਤਾਰਨ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠਲੇ ਰਕਬੇ ਵਿੱਚ ਹੋਇਆ ਵਾਧਾ- ਡਿਪਟੀ ਕਮਿਸ਼ਨਰ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਬਾਸਮਤੀ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਕਿਸਾਨਾਂ ਨੂੰ ਕੀਤਾ ਜਾ ਰਿਹਾ ਪ੍ਰੇਰਿਤ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤੀ ਜਾਵੇਗੀ ਪ੍ਰੋਤਸਾਹਨ ਰਾਸ਼ੀ ਤਰਨ ਤਾਰਨ, 09 ਜੁਲਾਈ […]

ਹੋਰ

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਬੀ.ਐੱਲ.ਓਜ਼ ਨੂੰ ਦਿੱਤੀ ਜਾ ਰਹੀ ਹੈ ਟ੍ਰੇਨਿੰਗ – ਜ਼ਿਲ੍ਹਾ ਚੋਣ ਅਫਸਰ

ਪ੍ਰਕਾਸ਼ਨਾਂ ਦੀ ਮਿਤੀ: 09/07/2025

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਬੀ.ਐੱਲ.ਓਜ਼ ਨੂੰ ਦਿੱਤੀ ਜਾ ਰਹੀ ਹੈ ਟ੍ਰੇਨਿੰਗ – ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ, 09 ਜੁਲਾਈ: ਜਿਲ੍ਹਾ ਚੋਣ ਅਫਸਰ ਕਮ- ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ […]

ਹੋਰ
ਕੋਈ ਚਿੱਤਰ ਨਹੀਂ

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਦਾ ਨਾਂ ਕੀਤਾ ਰੌਸ਼ਨ

ਪ੍ਰਕਾਸ਼ਨਾਂ ਦੀ ਮਿਤੀ: 09/07/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ  ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਦਾ ਨਾਂ ਕੀਤਾ ਰੌਸ਼ਨ ਸਕੂਲ ਦੀ ਟੀਮ ‘ਰੂਹਾਨੀਅਤ ਆਰਟ ਗੈਲਰੀ’ ਨੇ ਆਪਣੇ ਆਈਡੀਆ ਤੇ ਪ੍ਰੋਜੈਕਟ ਰਾਹੀਂ ਐਕਸਪੋ ਵਿੱਚ ਸਿਖਰਲੀਆਂ 10 ਟੀਮਾਂ ਵਿੱਚ ਬਣਾਈ ਆਪਣੀ ਥਾਂ ਤਰਨ ਤਾਰਨ, 09 ਜੁਲਾਈ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ […]

ਹੋਰ
ਕੋਈ ਚਿੱਤਰ ਨਹੀਂ

ਪੰਜਾਬ ਸਰਕਾਰ ਨੇ ਰਾਜ ਦੇ 65 ਲੱਖ ਪਰਿਵਾਰਾਂ ਲਈ ਕੀਤਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਐਲਾਨ-ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ

ਪ੍ਰਕਾਸ਼ਨਾਂ ਦੀ ਮਿਤੀ: 09/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਨੇ ਰਾਜ ਦੇ 65 ਲੱਖ ਪਰਿਵਾਰਾਂ ਲਈ ਕੀਤਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਐਲਾਨ-ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲੇਗੀ 10 ਲੱਖ ਰੁਪਏ ਸਲਾਨਾ ਸਿਹਤ ਬੀਮਾ ਦੀ ਸਹੂਲਤ ਤਰਨ ਤਾਰਨ, 08 ਜੁਲਾਈ : ਮੁੱਖ ਮੰਤਰੀ ਪੰਜਾਬ ਸ. […]

ਹੋਰ

ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,79,639 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ 26 ਕਰੋੜ 94 ਲੱਖ 58 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 08/07/2025

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,79,639 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ 26 ਕਰੋੜ 94 ਲੱਖ 58 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ 1500 ਰੁਪਏ ਪ੍ਰਤੀ ਮਹੀਨਾ […]

ਹੋਰ

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 14 ਜੁਲਾਈ  ਤੋਂ ਹੋਵੇਗਾ ਸ਼ੁਰੂ

ਪ੍ਰਕਾਸ਼ਨਾਂ ਦੀ ਮਿਤੀ: 08/07/2025

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 14 ਜੁਲਾਈ  ਤੋਂ ਹੋਵੇਗਾ ਸ਼ੁਰੂ ਤਰਨ ਤਾਰਨ, 07 ਜੁਲਾਈ: ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਵਰਿਆਮ ਸਿੰਘ ਦੀ ਰਹਿਨੁਮਾਈ ਹੇਠ […]

ਹੋਰ

ਸਕੀਮਾਂ/ਸੇਵਾਵਾਂ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਪ੍ਰਕਾਸ਼ਨਾਂ ਦੀ ਮਿਤੀ: 08/07/2025

ਜਿਲ੍ਹੇ ਚ 13 ਸਤੰਬਰ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ ਸਕੀਮਾਂ/ਸੇਵਾਵਾਂ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਤਰਨ ਤਾਰਨ, 07 ਜਲਾਈ: ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ, ਨਿਊ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ ਐਸ ਨਗਰ […]

ਹੋਰ

ਅਪਾਹਜ ਵਿਅਕਤੀਆਂ ਦੇ ਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ 2025 ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 15 ਜੁਲਾਈ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ

ਪ੍ਰਕਾਸ਼ਨਾਂ ਦੀ ਮਿਤੀ: 07/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਅਪਾਹਜ ਵਿਅਕਤੀਆਂ ਦੇ ਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ 2025 ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 15 ਜੁਲਾਈ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤਰਨ ਤਾਰਨ, 07 ਜੁਲਾਈ : ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲਾ, ਅਪਾਹਜ ਵਿਅਕਤੀਆਂ ਦੇ ਸ਼ਕਤੀਕਰਨ ਵਿਭਾਗ ਭਾਰਤ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਨੈਸ਼ਨਲ ਅਵਾਰਡ ਦੇਣ ਦੀ ਘੋਸ਼ਣਾ ਕੀਤੀ ਗਈ ਹੈ। […]

ਹੋਰ

ਸਟੈਮੀ ਪ੍ਰੋਜੈਕਟ ਅਧੀਨ ਦਿਲ ਦੇ ਦੌਰੇ ਤੋਂ ਪੀੜਿਤ ਵਿਅਕਤੀ ਨੂੰ ਟੇਨੇਕਟੇਪਲੇਸ ਦਾ ਟੀਕਾ ਲਗਾਇਆ ਜਾਂਦਾ ਹੈ ਬਿਲਕੁਲ ਮੁਫ਼ਤ-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਪ੍ਰਕਾਸ਼ਨਾਂ ਦੀ ਮਿਤੀ: 07/07/2025

ਸਟੈਮੀ ਪ੍ਰੋਜੈਕਟ ਅਧੀਨ ਦਿਲ ਦੇ ਦੌਰੇ ਤੋਂ ਪੀੜਿਤ ਵਿਅਕਤੀ ਨੂੰ ਟੇਨੇਕਟੇਪਲੇਸ ਦਾ ਟੀਕਾ ਲਗਾਇਆ ਜਾਂਦਾ ਹੈ ਬਿਲਕੁਲ ਮੁਫ਼ਤ-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਹੁਣ ਤੱਕ 8 ਵਿਅਕਤੀਆਂ ਨੂੰ ਵਿਸ਼ੇਸ਼ ਟੀਕਾ ਲਗਾ ਕੇ ਬਚਾਈਆਂ ਗਈਆਂ ਕੀਮਤੀ ਜਾਨਾਂ ਪੰਜਾਬ ਸਰਕਾਰ ਵੱਲੋਂ ਜ਼ਿਲੇ ਵਿੱਚ ਸਟੇਮੀ ਪ੍ਰੋਜੈਕਟ ਅਧੀਨ ਵਧੀਆ ਸੇਵਾਵਾਂ ਦੇਣ ਲਈ ਡਾ. ਰਾਬਿੰਦਰ ਚੌਧਰੀ ਸਨਮਾਨਿਤ ਤਰਨ ਤਾਰਨ, 07 […]

ਹੋਰ