ਜ਼ਿਲ੍ਹੇ ਵਿੱਚ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਬਣਾਏ ਗਏ 62 ਖਰੀਦ ਕੇਂਦਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/10/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਬਣਾਏ ਗਏ 62 ਖਰੀਦ ਕੇਂਦਰ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 84,671 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 64,768 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ ਤਰਨ ਤਾਰਨ 10, ਅਕਤੂਬਰ: ਜ਼ਿਲ੍ਹਾ ਤਰਨ […]
ਹੋਰਤਰਨ ਤਾਰਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ `ਤੇ ਕੀਤਾ ਜਾ ਰਿਹਾ ਹੈ “ਸੀ. ਐਮ. ਦੀ ਯੋਗਸ਼ਾਲਾ” ਦਾ ਆਯੋਜਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/10/2023ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਤਰਨ ਤਾਰਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ `ਤੇ ਕੀਤਾ ਜਾ ਰਿਹਾ ਹੈ “ਸੀ. ਐਮ. ਦੀ ਯੋਗਸ਼ਾਲਾ” ਦਾ ਆਯੋਜਨ-ਡਿਪਟੀ ਕਮਿਸ਼ਨਰ ਜ਼ਿਲ੍ਹਾ ਵਾਸੀਆਂ ਨੂੰ ਸੀ. ਐੱਮ. ਦੀ ਯੋਗਸ਼ਾਲਾ ਦਾ ਲਾਭ ਲੈਣ ਦੀ ਕੀਤੀ ਅਪੀਲ ਤਰਨ ਤਾਰਨ, 09 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੱਖ […]
ਹੋਰਸੀ.ਐਚ.ਸੀ. ਕੈਰੋ ਵਿਖੇ ਮਿਸ਼ਨ ਇੰਦਰਧੁਨਸ਼ 5.0 ਦਾ ਦੂਸਰੇ ਰਾਊਡ ਦਾ ਉਦਘਾਟਨ
ਪ੍ਰਕਾਸ਼ਨਾਂ ਦੀ ਮਿਤੀ: 10/10/2023ਤਰਨ ਤਾਰਨ 9 ਅਕਤੂਬਰ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਹੈਲਥ ਸੈਕਟਰੀ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਡਾ. ਗਰਪ੍ਰੀਤ ਸਿੰਘ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਵੱਲੋ ਮਿਸ਼ਨ ਇੰਦਰਧੁਨਸ਼ 5.0 ਦਾ ਦੂਸਰੇ ਰਾਊਡ ਦਾ ਉਦਘਾਟਨ ਸੀ.ਐਚ.ਸੀ. ਕੈਰੋ ਸਬ ਸੈਟਰ ਤੇ ਸੀਨੀਅਰ ਮੈਡੀਕਲ ਅਫਸਰ ਡਾ. […]
ਹੋਰਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 42,667 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/10/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 42,667 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ-ਡਿਪਟੀ ਕਮਿਸ਼ਨਰ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 36,484 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ ਤਰਨ ਤਾਰਨ 08, ਅਕਤੂਬਰ: ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 08 ਅਕਤੂਬਰ ਤੱਕ 42,667 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ […]
ਹੋਰਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਾਲਾਨਾਂ ਜੋੜ ਮੇਲੇ ਦੌਰਾਣ ਸਿਹਤ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ।
ਪ੍ਰਕਾਸ਼ਨਾਂ ਦੀ ਮਿਤੀ: 10/10/2023ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਾਲਾਨਾਂ ਜੋੜ ਮੇਲੇ ਦੌਰਾਣ ਸਿਹਤ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ। ਤਰਨ ਤਾਰਨ 06 ਅਕਤੂਬਰ : ਸਿਵਲ ਸਰਜਨ ਤਰਨਤਰਨ ਡਾ ਗੁਰਪ੍ਰੀਤ ਸਿੰਘ ਰਾਏ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਾਲਾਨਾਂ ਜੋੜ ਮੇਲੇ ਦੌਰਾਣ ਸਿਹਤ ਵਿਭਾਗ ਵਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਣ […]
ਹੋਰਆਰਮਜ਼ ਅਮੈਂਡਮੈਂਟ ਐਕਟ 2019 ਰਾਹੀਂ ਆਰਮਜ਼ ਐਕਟ 2019 ਦੇ ਸੈਕਸ਼ਨ 3 (2) ਵਿੱਚ ਕੀਤੀ ਗਈ ਸੋਧ-ਜ਼ਿਲ੍ਹਾ ਮੈਜਿਸਟਰੇਟ
ਪ੍ਰਕਾਸ਼ਨਾਂ ਦੀ ਮਿਤੀ: 06/10/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਰਮਜ਼ ਅਮੈਂਡਮੈਂਟ ਐਕਟ 2019 ਰਾਹੀਂ ਆਰਮਜ਼ ਐਕਟ 2019 ਦੇ ਸੈਕਸ਼ਨ 3 (2) ਵਿੱਚ ਕੀਤੀ ਗਈ ਸੋਧ-ਜ਼ਿਲ੍ਹਾ ਮੈਜਿਸਟਰੇਟ ਸੋਧ ਅਨੁਸਾਰ ਅਸਲਾ ਲਾਇਸੰਸ ਧਾਰਕ ਵੱਧ ਤੋਂ ਵੱਧ ਰੱਖ ਸਕਦੇ ਹਨ ਦੋ ਹਥਿਆਰ ਵਾਧੂ ਅਸਲਾ 13 ਅਕਤੂਬਰ ਤੱਕ ਨਜ਼ਦੀਕੀ/ਸਬੰਧਤ ਥਾਣੇ ਜਾਂ ਕਿਸੇ ਅਧਿਕਾਰਿਤ ਗੰਨ ਹਾਊਸ ਵਿੱਚ ਜਮ੍ਹਾ ਕਰਵਾਉਣ ਦੇ ਦਿੱਤੇ ਆਦੇਸ਼ […]
ਹੋਰਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲਈ ਮੁਫ਼ਤ ਕੈਂਪ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 06/10/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲਈ ਮੁਫ਼ਤ ਕੈਂਪ ਸ਼ੁਰੂ ਤਰਨ ਤਾਰਨ, 05 ਅਕਤੂਬਰ : ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਇਰਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਪੱਟੀ ਵਿਖੇ ਤਰਨ-ਤਾਰਨ ਜਿਲ੍ਹੇ ਦੇ ਯੁਵਕਾਂ ਦੀ ਅਗਨੀਵੀਰ ਫੌਜ ਵਿੱਚ […]
ਹੋਰਮਾਨਯੋਗ ਸੁਪਰੀਮ ਕੋਰਟ ਵੱਲੋਂ ਅੰਡਰ ਟਰਾਈਲ ਦੀ ਚੱਲ ਰਹੀ ਕੰਮਪੈਨ ਦੇ ਲਈ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼-ਕਮ-ਚੇਅਰਸਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਅੰਡਰ ਟਰਾਈਲ ਰਵਿਊਂ ਕਮੇਟੀ ਦੀ ਮੀਟਿੰਗ ਕੀਤੀ ਗਈ।
ਪ੍ਰਕਾਸ਼ਨਾਂ ਦੀ ਮਿਤੀ: 06/10/2023ਮਾਨਯੋਗ ਸੁਪਰੀਮ ਕੋਰਟ ਵੱਲੋਂ ਅੰਡਰ ਟਰਾਈਲ ਦੀ ਚੱਲ ਰਹੀ ਕੰਮਪੈਨ ਦੇ ਲਈ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼-ਕਮ-ਚੇਅਰਸਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਅੰਡਰ ਟਰਾਈਲ ਰਵਿਊਂ ਕਮੇਟੀ ਦੀ ਮੀਟਿੰਗ ਕੀਤੀ ਗਈ। ਤਰਨ ਤਾਰਨ, 04ਅਕਤੂਬਰ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ […]
ਹੋਰਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ
ਪ੍ਰਕਾਸ਼ਨਾਂ ਦੀ ਮਿਤੀ: 06/10/2023ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਸੂਬੇ ਦੇ ਹਰ ਮੁੱਖ ਸ਼ਹਿਰ ਵਿੱਚ ਚਾਲੂ ਹੋਣਗੀਆਂ ਯੋਗ ਦੀਆਂ ਕਲਾਸਾਂ 7669 400 500 “ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ ਤਰਨ ਤਾਰਨ ਵਿੱਚ 5 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ ਸੀ.ਐਮ. ਦੀ ਯੋਗਸ਼ਾਲਾ ਤਰਨ ਤਾਰਨ, 04 ਅਕਤੂਬਰ : ਸੀ. ਐਮ. […]
ਹੋਰਜ਼ਿਲੇ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ 10,14,143 ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/10/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲੇ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ 10,14,143 ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ-ਡਿਪਟੀ ਕਮਿਸ਼ਨਰ ਕਿਸਾਨਾਂ ਦੀ ਸਹੂਲਤ ਲਈ ਸਮੂਹ ਖਰੀਦ ਕੇਂਦਰਾਂ ‘ਤੇ ਬਿਜਲੀ, ਸਾਫ਼-ਸਫ਼ਾਈ, ਪੀਣ ਵਾਲੇ ਸਾਫ਼ ਪਾਣੀ ਅਤੇ ਆਰਜ਼ੀ ਟੁਆਇਲਟ ਦਾ ਕੀਤਾ ਗਿਆ ਢੁਕਵਾਂ ਪ੍ਰਬੰਧ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਸਾਫ਼ ਸੁਥਰੀ ਅਤੇ ਸੁੱਕੀ ਫਸਲ […]
ਹੋਰ