ਪ੍ਰੈੱਸ ਅਧਿਕਾਰਿਤ ਰਿਪੋਰਟ
ਸਿਹਤ ਵਿਭਾਗ ਵਲੋਂ “ਮਾਂ ਦੇ ਦੁੱਧ ਦੀ ਮੱਹਤਤਾ” ਬਾਰੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ
ਪ੍ਰਕਾਸ਼ਨਾਂ ਦੀ ਮਿਤੀ: 06/08/2024ਸਿਹਤ ਵਿਭਾਗ ਵਲੋਂ “ਮਾਂ ਦੇ ਦੁੱਧ ਦੀ ਮੱਹਤਤਾ” ਬਾਰੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਹੈ: ਸਿਵਲ ਸਰਜਨ ਡਾ ਭਾਰਤ ਭੂਸ਼ਣ ਤਰਨ ਤਾਰਨ 02 ਅਗਸਤ : ਸਿਹਤ ਵਿਭਾਗ ਵਲੋਂ ਆਮ ਜਨਤਾ ਦੀ ਸਿਹਤ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਸਮੇ ਸਮੇ ਸਿਰ ਯਤਨ ਕੀਤੇ ਜਾਦੇ ਹਨ। ਜ਼ਿਨ੍ਹਾਂ […]
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਗਏ ਪਰਾਲੀ ਪ੍ਰਬੰਧਨ ਮਸ਼ੀਨਰੀ ਦੇ ਡਰਾਅ
ਪ੍ਰਕਾਸ਼ਨਾਂ ਦੀ ਮਿਤੀ: 26/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਗਏ ਪਰਾਲੀ ਪ੍ਰਬੰਧਨ ਮਸ਼ੀਨਰੀ ਦੇ ਡਰਾਅ ਤਰਨ ਤਾਰਨ, 25 ਜੁਲਾਈ : ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪਰਾਲੀ ਪ੍ਰਬੰਧਨ ਮਸ਼ੀਨਰੀ ‘ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਜਿਲਾ ਪੱਧਰੀ ਕਾਰਜਕਾਰੀ ਕਮੇਟੀ […]
“ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਖਾਲੜਾ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਤੇ ਐੱਸ. ਡੀ. ਐੱਮ. ਪੱਟੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਪ੍ਰਕਾਸ਼ਨਾਂ ਦੀ ਮਿਤੀ: 26/07/2024ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਖਾਲੜਾ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਤੇ ਐੱਸ. ਡੀ. ਐੱਮ. ਪੱਟੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਕੈਂਪ ਦੌਰਾਨ 204 ਲਾਭਪਾਤਰੀਆਂ ਨੂੰ ਮੌਕੇ ‘ਤੇ ਮੁਹੱਈਆਂ ਕਰਵਾਈਆਂ ਗਈਆਂ ਸਰਕਾਰੀ ਸੇਵਾਵਾਂ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ […]
ਸਹੀ ਵਿਉਂਤਬੰਦੀ ਅਤੇ ਸਖਤ ਮਿਹਨਤ ਦੀ ਮਿਸਾਲ ਸ਼ਹਿਦ ਉਤਪਾਦਕ ਪਿੰਡ ਗੰਡੀਵਿੰਡ ਸਰਾਂ ਦਾ ਅਗਾਂਹਵਧੂ ਕਿਸਾਨ ਸ. ਮਲਕੀਤ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 26/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਹੀ ਵਿਉਂਤਬੰਦੀ ਅਤੇ ਸਖਤ ਮਿਹਨਤ ਦੀ ਮਿਸਾਲ ਸ਼ਹਿਦ ਉਤਪਾਦਕ ਪਿੰਡ ਗੰਡੀਵਿੰਡ ਸਰਾਂ ਦਾ ਅਗਾਂਹਵਧੂ ਕਿਸਾਨ ਸ. ਮਲਕੀਤ ਸਿੰਘ ਤਰਨ ਤਾਰਨ, 25 ਜੁਲਾਈ : ਪੰਜਾਬ ਦਾ ਕਿਸਾਨ ਸ. ਮਲਕੀਤ ਸਿੰਘ ਆਪਣੀ ਮਿਹਨਤ ਸਦਕਾ ਸੂਬੇ ਦੇ ਛੋਟੇ ਕਿਸਾਨਾਂ ਲਈ ਮਿਸਾਲ ਬਣ ਕੇ ਉੱਭਰਿਆ ਹੈ। ਸ. ਮਲਕੀਤ ਸਿੰਘ ਅਤੇ ਉਸਦੇ ਭਰਾ […]
ਆਪ ਦੀ ਸਰਕਾਰ, ਆਪ ਦੇੇ ਦੁਆਰ” ਮੁਹਿੰਮ ਤਹਿਤ ਪਿੰਡ ਲੌਹਕਾ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 26/07/2024ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ “ਆਪ ਦੀ ਸਰਕਾਰ, ਆਪ ਦੇੇ ਦੁਆਰ” ਮੁਹਿੰਮ ਤਹਿਤ ਪਿੰਡ ਲੌਹਕਾ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਮੌਕੇ ‘ਤੇ ਪ੍ਰਦਾਨ ਕੀਤੀਆਂ ਗਈਆਂ ਸਰਕਾਰੀ ਸੇਵਾਵਾਂ 25 ਜੁਲਾਈ ਨੂੰ ਪਿੰਡ ਖਾਲੜਾ ਵਿੱਚ ਨਹਿਰੀ ਵਿਭਾਗ ਦੇ ਰੈਸਟ ਹਾਊਸ ਵਿਖੇ ਕੀਤਾ ਜਾਵੇਗਾ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਤਰਨ ਤਾਰਨ, […]
ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ-ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਪਿੰਡ ਸੁਰਸਿੰਘ ਵਿਖੇ ਲਗਾਏ ਗਏ ਸੁਵਿਧਾ ਕੈਂਪ ਦੌਰਾਨ ਨਾਗਰਿਕਾਂ ਨੂੰ ਮੌਕੇ `ਤੇ ਪ੍ਰਦਾਨ ਕੀਤੀਆਂ ਗਈਆਂ ਲੋੜੀਂਦੀਆਂ ਪ੍ਰਸ਼ਾਸਨਿਕ ਸੇਵਾਵਾਂ
ਪ੍ਰਕਾਸ਼ਨਾਂ ਦੀ ਮਿਤੀ: 11/07/2024ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ-ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਪਿੰਡ ਸੁਰਸਿੰਘ ਵਿਖੇ ਲਗਾਏ ਗਏ ਸੁਵਿਧਾ ਕੈਂਪ ਦੌਰਾਨ ਨਾਗਰਿਕਾਂ ਨੂੰ ਮੌਕੇ `ਤੇ ਪ੍ਰਦਾਨ ਕੀਤੀਆਂ ਗਈਆਂ ਲੋੜੀਂਦੀਆਂ ਪ੍ਰਸ਼ਾਸਨਿਕ ਸੇਵਾਵਾਂ ਤਰਨ ਤਾਰਨ, 11 ਜੁਲਾਈ : “ਸਰਕਾਰ, ਤੁਹਾਢੇ ਦੁਆਰ” ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਤਰਨ […]
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਦੀ ਸਹੂਲਤ ਤੇ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਕੀਤੇ ਗਏ ਢੁਕਵੇਂ ਪ੍ਰਬੰਧ
ਪ੍ਰਕਾਸ਼ਨਾਂ ਦੀ ਮਿਤੀ: 11/07/2024ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਦੀ ਸਹੂਲਤ ਤੇ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਕੀਤੇ ਗਏ ਢੁਕਵੇਂ ਪ੍ਰਬੰਧ ਤਰਨ ਤਾਰਨ, 11 ਜੁਲਾਈ : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ […]
ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ ਜਸਲੀਨ ਕੌਰ ਦੀ ਅਗਵਾਈ ਹੇਠ ਬੂਟੇ ਲਗਾਉਣ ਦੀ ਸ਼ੂਰੂਆਤ ਬਾਬਾ ਦਾਰਾ ਮੱਲ ਵੈੱਲਫੇਅਰ ਸੋਸਾਇਟੀ ਤੇ ਬਾਬਾ ਫਰੀਦ ਹਰਿਆਵਲ ਸੋਸਾਇਟੀ ਵੱਲੋਂ ਮਾਡਲ ਕਲੋਨੀ ਪੱਟੀ ਵਿਖੇ ਲਗਾਏ ਗਏ ਬੂਟੇ
ਪ੍ਰਕਾਸ਼ਨਾਂ ਦੀ ਮਿਤੀ: 11/07/2024ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ ਜਸਲੀਨ ਕੌਰ ਦੀ ਅਗਵਾਈ ਹੇਠ ਬੂਟੇ ਲਗਾਉਣ ਦੀ ਸ਼ੂਰੂਆਤ ਬਾਬਾ ਦਾਰਾ ਮੱਲ ਵੈੱਲਫੇਅਰ ਸੋਸਾਇਟੀ ਤੇ ਬਾਬਾ ਫਰੀਦ ਹਰਿਆਵਲ ਸੋਸਾਇਟੀ ਵੱਲੋਂ ਮਾਡਲ ਕਲੋਨੀ ਪੱਟੀ ਵਿਖੇ ਲਗਾਏ ਗਏ ਬੂਟੇ ਤਰਨ ਤਾਰਨ, 11 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਨੂੰ ਹਰਿਆ-ਭਰਿਆ ਬਣਾਉਣ ਲਈ […]
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ-ਡਿਪਟੀ ਕਮਿਸ਼ਨਰ ਦਿਵਿਆਂਗਜਨ 15 ਜੁਲਾਈ ਤੋਂ 31 ਜੁਲਾਈ 2024 ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ
ਪ੍ਰਕਾਸ਼ਨਾਂ ਦੀ ਮਿਤੀ: 11/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ-ਡਿਪਟੀ ਕਮਿਸ਼ਨਰ ਦਿਵਿਆਂਗਜਨ 15 ਜੁਲਾਈ ਤੋਂ 31 ਜੁਲਾਈ 2024 ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ ਤਰਨ ਤਾਰਨ, 10 ਜੁਲਾਈ : ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਵੱਲੋਂ ਨੈਸ਼ਨਲ ਐਵਾਰਡ ਫ਼ਾਰ ਇੰਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਲਟੀ-2024 ਲਈ ਯੋਗ ਉਮੀਦਵਾਰਾਂ ਤੋਂ […]
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ ਬਰਸਾਤੀੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਜਿਲਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖਤ ਪ੍ਰਬੰਧ
ਪ੍ਰਕਾਸ਼ਨਾਂ ਦੀ ਮਿਤੀ: 11/07/2024ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ ਬਰਸਾਤੀੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਜਿਲਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖਤ ਪ੍ਰਬੰਧ ਤਰਨ ਤਾਰਨ, 10 ਜੁਲਾਈ : ਡਿਪਟੀ […]