ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

ਫਿਲਟਰ ਦੁਆਰਾ:

ਟੀਕਾਕਰਣ ਦੇ ਮਾਮੂਲੀ ਸਾਈਡ ਇਫੈਕਟਸ ਤੋਂ ਘਬਰਾਓਣ ਦੀ ਲੋੜ ਨਹੀਂ: ਜਿਲਾ੍ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ

ਪ੍ਰਕਾਸ਼ਨਾਂ ਦੀ ਮਿਤੀ: 11/06/2024

ਟੀਕਾਕਰਣ ਦੇ ਮਾਮੂਲੀ ਸਾਈਡ ਇਫੈਕਟਸ ਤੋਂ ਘਬਰਾਓਣ ਦੀ ਲੋੜ ਨਹੀਂ: ਜਿਲਾ੍ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ.                          ਤਰਨਤਾਰਨ 07 ਜੂਨ  ਸਿਹਤ ਵਿਭਾਗ ਤਰਨਤਾਰਨ ਵਲੋਂ ਸਿਵਲ ਸਰਜਨ ਡਾ ਭਾਰਤ ਭੂਸ਼ਣ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲਾ੍ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ ਵਲੋਂ ਰਟੀਨ ਇਮੁਨਾਈਜੇਸ਼ਨ […]

ਹੋਰ

ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਦੁਧਾਰੂ ਪਸ਼ੂਆਂ ਦੇ ਬੀਮੇਂ ਤੇ 50 %  ਤੋਂ 70% ਦਿੱਤੀ ਜਾ ਰਹੀ ਹੈ ਸਬਸਿਡੀ

ਪ੍ਰਕਾਸ਼ਨਾਂ ਦੀ ਮਿਤੀ: 11/06/2024

ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਦੁਧਾਰੂ ਪਸ਼ੂਆਂ ਦੇ ਬੀਮੇਂ ਤੇ 50 %  ਤੋਂ 70% ਦਿੱਤੀ ਜਾ ਰਹੀ ਹੈ ਸਬਸਿਡੀ ਤਰਨ ਤਾਰਨ 07 ਜੂਨ :  ਡਿਪਟੀ ਡਾਇਰੈਕਟਰ ਡੇਅਰੀ ਵਿਕਾਸ , ਸ੍ਰੀ ਦਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਪਸ਼ੂਆਂ ਵਿੱਚ ਗਰਮੀਆਂ ਵਿੱਚ ਵੱਧ ਰਹੀਆਂ ਬਿਮਾਰੀਆਂ ਦੇ ਮੱਦੇਨਜਨ ਦੁਧਾਰੂ ਪਸ਼ੂਆਂ ਦਾ ਬੀਮਾਂ ਕਰਾਇਆ ਜਾਵੇ । ਦੁਧਾਰੂ […]

ਹੋਰ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁੁਰਸਕਾਰ ਲਈ ਆਨਲਾਇਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ- ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 11/06/2024

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁੁਰਸਕਾਰ ਲਈ ਆਨਲਾਇਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ- ਡਿਪਟੀ ਕਮਿਸ਼ਨਰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਇਟ https://awards.gov.in ਤੇ ਕਰ ਸਕਦੇ ਹਨ ਆਨਲਾਇਨ ਅਪਲਾਈ ਤਰਨ ਤਾਰਨ, 07 ਜੂਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਇਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ 2024 ਤੱਕ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ […]

ਹੋਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 13 ਫਰਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 12/02/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 13 ਫਰਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈੱਲਪ ਲਾਈਨ ਨੰਬਰ 7717397013 ‘ਤੇ ਕੀਤਾ ਜਾ ਸਕਦਾ ਹੈ ਸੰਪਰਕ ਤਰਨ ਤਾਰਨ, 09 ਫਰਵਰੀ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ […]

ਹੋਰ

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਮੁਫਤ ਅਲਟਰਾ ਸਾਉਂਡ, ਐਕਸ-ਰੇ ਅਤੇ ਦਵਾਈਆਂ ਆਦਿ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 02/02/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਮੁਫਤ ਅਲਟਰਾ ਸਾਉਂਡ, ਐਕਸ-ਰੇ ਅਤੇ ਦਵਾਈਆਂ ਆਦਿ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਤਰਨ ਤਾਰਨ, 01 ਫਰਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੂਸਾਰ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਸੀਨੀਅਰ ਮੈਡੀਕਲ […]

ਹੋਰ

ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ 03 ਫਰਵਰੀ ਨੂੰ ਲੱਗੇਗਾ ਵਿਸ਼ੇਸ ਕੈਂਪ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 02/02/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ 03 ਫਰਵਰੀ ਨੂੰ ਲੱਗੇਗਾ ਵਿਸ਼ੇਸ ਕੈਂਪ-ਡਿਪਟੀ ਕਮਿਸ਼ਨਰ ਸਿਹਤ ਵਿਭਾਗ ਰਾਹੀਂ ਦਿਵਿਆਂਗਜਨਾਂ ਨੂੰ ਜਾਰੀ ਕੀਤੇ ਗਏ ਮੈਡੀਕਲ ਸਰਟੀਫਿਕੇਟਾਂ ਦੀ ਜਗ੍ਹਾ ‘ਤੇ ਜਾਰੀ ਕੀਤੇ ਜਾ ਰਹੇ ਹਨ ਨਵੇਂ ਡਿਜ਼ੀਟਲ ਕਾਰਡ ਤਰਨ ਤਾਰਨ, 31 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ […]

ਹੋਰ

ਫਸਲੀ ਵਿੰਭਿਨਤਾ ‘ਤੇ ਜ਼ੋਰ ਦਿੰਦੇ ਹੋਏ ਜ਼ਿਲ੍ਹੇ ਵਿੱਚ ਝੋਨੇ ਹੇਠੋਂ ਰਕਬਾ ਕੱਢ ਕੇ ਬਾਸਮਤੀ ਅਤੇ ਹੋਰ ਫਸਲਾਂ ਅਧੀਨ ਲਿਆਂਦਾ ਗਿਆ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 02/02/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਫਸਲੀ ਵਿੰਭਿਨਤਾ ‘ਤੇ ਜ਼ੋਰ ਦਿੰਦੇ ਹੋਏ ਜ਼ਿਲ੍ਹੇ ਵਿੱਚ ਝੋਨੇ ਹੇਠੋਂ ਰਕਬਾ ਕੱਢ ਕੇ ਬਾਸਮਤੀ ਅਤੇ ਹੋਰ ਫਸਲਾਂ ਅਧੀਨ ਲਿਆਂਦਾ ਗਿਆ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਚ ਪਿਛਲੇ ਸਾਲ ਨਾਲੋਂ 36 ਫੀਸਦੀ ਆਈ ਕਮੀ ਸਾਲ 2023-24 ਦੌਰਾਨ ਕਿਸਾਨਾਂ ਨੂੰ ਖੇਤੀ ਮਸ਼ੀਨਾਂ ‘ਤੇ ਜਾਰੀ […]

ਹੋਰ

ਬਾਗ਼ਬਾਨੀ ਵਿਭਾਗ ਤਰਨ ਤਾਰਨ ਵੱਲੋਂ ਹਰ ਸਾਲ ਤਕਰੀਬਨ 100 ਹੈਕਟੇਅਰ ਨਾਖਾਂ ਦਾ ਬਾਗ ਲਗਵਾ ਕੇ ਫਸਲੀ ਵਿਭਿੰਨਤਾ ਵਿੱਚ ਪਾਇਆ ਜਾ ਰਿਹਾ ਅਹਿਮ ਯੋਗਦਾਨ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 02/02/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬਾਗ਼ਬਾਨੀ ਵਿਭਾਗ ਤਰਨ ਤਾਰਨ ਵੱਲੋਂ ਹਰ ਸਾਲ ਤਕਰੀਬਨ 100 ਹੈਕਟੇਅਰ ਨਾਖਾਂ ਦਾ ਬਾਗ ਲਗਵਾ ਕੇ ਫਸਲੀ ਵਿਭਿੰਨਤਾ ਵਿੱਚ ਪਾਇਆ ਜਾ ਰਿਹਾ ਅਹਿਮ ਯੋਗਦਾਨ-ਡਿਪਟੀ ਕਮਿਸ਼ਨਰ ਸਵੈ-ਰੁਜਗਾਰ ਮੁਹੱਈਆ ਕਰਵਾਉਣ ਹਿਤ ਨੌਜਵਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਪੀ. ਏ. ਯੂ. ਵਿਖੇ ਸਿਖਲਾਈ ਦੁਆ ਕੇ ਬਾਗਬਾਨੀ ਦੇ ਸਹਾਇਕ ਧੰਦਿਆ ਲਈ ਕੀਤਾ ਜਾ […]

ਹੋਰ

ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਪ੍ਰਕਾਸ਼ਨਾਂ ਦੀ ਮਿਤੀ: 29/01/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ ਸਮਾਗਮ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਤਰਨ ਤਾਰਨ, 25 ਜਨਵਰੀ : ਗਣਤੰਤਰ ਦਿਵਸ ਮੌਕੇ […]

ਹੋਰ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਨਿੱਘਾ ਸੱਦਾ।

ਪ੍ਰਕਾਸ਼ਨਾਂ ਦੀ ਮਿਤੀ: 29/01/2024

ਵਿਸ਼ਾ : ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਨਿੱਘਾ ਸੱਦਾ। ਸ੍ਰੀਮਾਨ ਜੀ, ਬੇਨਤੀ ਹੈ ਕਿ ਮਿਤੀ 26 ਜਨਵਰੀ 2024 ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਸਵੇਰੇ 9:58 ਵਜੇ ਰਾਸ਼ਟਰੀ ਝੰਡਾ ਲਹਿਰਾਉਣ ਦੀ […]

ਹੋਰ