ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਮਿਤੀ 16 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 15/01/2024ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਮਿਤੀ 16 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ ਤਰਨ ਤਾਰਨ 12 ਜਨਵਰੀ: ਪੰਜਾਬ ਸਰਕਾਰ ਵੱਲੋ ਬੇਰੋਜ਼ਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 16 ਜਨਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਾਨਯੋਗ ਡਿਪਟੀ […]
ਹੋਰਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀਆਂ ਗਤੀਵਿਧੀਆਂ ਸਬੰਧੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 15/01/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਮਹੀਨਾ ਦਸੰਬਰ, 2023 ਵਿੱਚ 277 ਪ੍ਰਾਰਥੀਆਂ ਵੱਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ ਕੀਤੀ ਗਈ ਵਿਜ਼ਟ ਤਰਨ ਤਾਰਨ, 10 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ […]
ਹੋਰਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਿਤ ਲਾਭਪਾਤਰੀਆਂ ਲਈ 87 ਲੱਖ 21 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/01/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਿਤ ਲਾਭਪਾਤਰੀਆਂ ਲਈ 87 ਲੱਖ 21 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਮਾਰਚ, 2023 ਦੇ ਪਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਿਤ 171 ਕੇਸਾਂ ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ ਤਰਨ ਤਾਰਨ, 09 ਜਨਵਰੀ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 11 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/01/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 11 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 09 ਜਨਵਰੀ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 11 ਜਨਵਰੀ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ […]
ਹੋਰਸ਼ੀਤ ਰੁੱਤ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖੋ ਅਤੇ ਬੰਦ ਕਮਰੇ ਵਿਚ ਅੰਗੀਠੀ ਨਾਂ ਬਾਲੋ: ਸਿਵਲ ਸਰਜਨ ਡਾ ਕਮਲਪਾਲ
ਪ੍ਰਕਾਸ਼ਨਾਂ ਦੀ ਮਿਤੀ: 09/01/2024ਸ਼ੀਤ ਰੁੱਤ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖੋ ਅਤੇ ਬੰਦ ਕਮਰੇ ਵਿਚ ਅੰਗੀਠੀ ਨਾਂ ਬਾਲੋ: ਸਿਵਲ ਸਰਜਨ ਡਾ ਕਮਲਪਾਲ ਸਿਹਤ ਵਿਭਾਗ ਵਲੋਂ ਸ਼ੀਤ ਰੁੱਤ ਸੰਬਧੀ ਐਡਵਾਈਜਰੀ ਜਾਰੀ ਤਰਨ ਤਾਰਨ 06 ਜਨਵਰੀ: ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੂਸਾਰ ਸਿਵਲ ਸਰਜਨ ਤਰਨਤਾਰਨ ਡਾ ਕਮਲਪਾਲ ਵਲੋਂ ਸ਼ੀਤ ਰੁੱਤ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ […]
ਹੋਰਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ 06 ਜਨਵਰੀ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 09/01/2024ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ 06 ਜਨਵਰੀ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ ਲੰਬਿਤ ਇੰਤਕਾਲ ਦਰਜ ਕਰਨ ਲਈ 06 ਜਨਵਰੀ ਨੂੰ ਮਾਲ ਅਧਿਕਾਰੀ ਆਪਣੇ ਦਫ਼ਤਰਾਂ ‘ਚ ਲਗਾਉਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਤਰਨ ਤਾਰਨ, 05 ਜਨਵਰੀ : ਡਿਪਟੀ ਕਮਿਸ਼ਨਰ ਸੀ੍ ਸੰਦੀਪ […]
ਹੋਰਸਜੇਰੀਅਨ ਕਰਨ ਵਾਲੇ ਪ੍ਰਈਵੇਟ ਹਸਪਤਾਲਾਂ ਤੇ ਨਰਸਿੰਗ ਹੋਮਾਂ ਦੀ ਹੋਵੇਗੀ ਚੈਕਿੰਗ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/01/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਜੇਰੀਅਨ ਕਰਨ ਵਾਲੇ ਪ੍ਰਈਵੇਟ ਹਸਪਤਾਲਾਂ ਤੇ ਨਰਸਿੰਗ ਹੋਮਾਂ ਦੀ ਹੋਵੇਗੀ ਚੈਕਿੰਗ-ਡਿਪਟੀ ਕਮਿਸ਼ਨਰ ਕੋਵਿਡ ਦੇ ਸੰਭਾਵਿਤ ਖਤਰੇ ਨੂੰ ਮੁੱਖ ਰਖਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਤਰਨ ਤਾਰਨ, 31 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ […]
ਹੋਰਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/01/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ-ਡਿਪਟੀ ਕਮਿਸ਼ਨਰ ਸੇਵਾ ਕੇਂਦਰਾਂ ਵਿੱਚ ਹੁਣ 10 ਜਨਵਰੀ, 2024 ਤੱਕ ਸਵੇਰੇ 9:30 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ ਤਰਨ ਤਾਰਨ, 30 ਦਸੰਬਰ: ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ […]
ਹੋਰਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/01/2024ਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ- ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਦੀ ਪ੍ਧਾਨਗੀ ਹੇਠ ਹੋਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਤਰਨ ਤਾਰਨ, 29 ਦਸੰਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਪ੍ਧਾਨਗੀ ਹੇਠ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਉਨ੍ਹਾਂ […]
ਹੋਰਡਿਪਟੀ ਕਮਿਸ਼ਨਰ ਵੱਲੋਂ ਮਹਤਾਮਾ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਪੱਟੀ, ਨੌਸ਼ਹਿਰਾ ਅਤੇ ਤਰਨਤਾਰਨ ਦੀ ਪ੍ਰਗਤੀ ਦੇ ਰੀਵਿਊ ਸਬੰਧੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 01/01/2024ਡਿਪਟੀ ਕਮਿਸ਼ਨਰ ਵੱਲੋਂ ਮਹਤਾਮਾ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਪੱਟੀ, ਨੌਸ਼ਹਿਰਾ ਅਤੇ ਤਰਨਤਾਰਨ ਦੀ ਪ੍ਰਗਤੀ ਦੇ ਰੀਵਿਊ ਸਬੰਧੀ ਮੀਟਿੰਗ ਤਰਨ ਤਾਰਨ, 29 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਪੱਟੀ, […]
ਹੋਰ