ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਪਿੰਡ ਬਨਵਾਲੀਪੁਰ ਵਿਖੇ ਕੀਤੀਆਂ ਗਈਆਂ ਗਤੀਵਿਧੀਆ
ਪ੍ਰਕਾਸ਼ਨਾਂ ਦੀ ਮਿਤੀ: 05/06/2025ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਪਿੰਡ ਬਨਵਾਲੀਪੁਰ ਵਿਖੇ ਕੀਤੀਆਂ ਗਈਆਂ ਗਤੀਵਿਧੀਆ ਤਰਨ ਤਾਰਨ, 02 ਜੂਨ ਜਲ ਸੰਕਟ ਜਾਗਰੂਕਤਾ ਮੁਹਿੰਮ ਅਤੇ ਵਿਸ਼ਵ ਵਾਤਾਵਰਣ ਦਿਵਸ 2025 ਦੀਆ ਪ੍ਰੀ -ਗਤੀਵਿਧੀਆ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋ ਪਿੰਡ ਬਨਵਾਲੀਪੁਰ ਬਲਾਕ ਨੌਸ਼ਹਿਰਾ ਪਨੂੰਆਂ ਜਿਲ੍ਹਾ ਤਰਨ ਤਾਰਨ ਵਿਖੇ ਵੱਖ-ਵੱਖ ਗਤੀਵਿਧੀਆ ਕੀਤੀਆਂ ਗਈਆਂ। ਜਿਸ ਤਹਿਤ ਸਰਪੰਚ, […]
ਹੋਰਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਨਹਿਰੀ ਖਾਲ੍ਹਾ ਨੂੰ ਪੱਕੇ ਕਰਨ ਦੇ ਕੰਮ ਦਾ ਕੀਤਾ ਨਿਰੀਖਣ
ਪ੍ਰਕਾਸ਼ਨਾਂ ਦੀ ਮਿਤੀ: 05/06/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਨਹਿਰੀ ਖਾਲ੍ਹਾ ਨੂੰ ਪੱਕੇ ਕਰਨ ਦੇ ਕੰਮ ਦਾ ਕੀਤਾ ਨਿਰੀਖਣ ਤਰਨ ਤਾਰਨ, 02 ਜੂਨ: ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਵੱਲੋਂ ਅੱਜ ਹਲਕਾ ਪੱਟੀ ਦੇ ਪਿੰਡ ਲੋਹੁਕਾ ਅਤੇ ਚੂਸਲੇਵੜ੍ਹ ਵਿਖੇ ਨਹਿਰੀ ਖਾਲਿਆਂ ਨੂੰ ਪੱਕਾ ਕਰਨ ਦੇ ਕੰਮ […]
ਹੋਰਸਰਕਾਰੀ ਐਲੀਮੈਂਟਰੀ ਸਕੂਲ ਭਲੋਜਲਾ ਦੇ ਵਿਦਿਆਰਥੀ ਸਕੂਲ ਦਾ ਨਾਮ ਕਰ ਰਹੇ ਨੇ ਰੌਸ਼ਨ – ਦਲਬੀਰ ਸਿੰਘ ਟੋਂਗ
ਪ੍ਰਕਾਸ਼ਨਾਂ ਦੀ ਮਿਤੀ: 05/06/2025ਸਰਕਾਰੀ ਐਲੀਮੈਂਟਰੀ ਸਕੂਲ ਭਲੋਜਲਾ ਦੇ ਵਿਦਿਆਰਥੀ ਸਕੂਲ ਦਾ ਨਾਮ ਕਰ ਰਹੇ ਨੇ ਰੌਸ਼ਨ – ਦਲਬੀਰ ਸਿੰਘ ਟੋਂਗ ਤਰਨ ਤਾਰਨ 02 ਜੂਨ ਸਰਕਾਰੀ ਐਲੀਮੈਂਟਰੀ ਸਕੂਲ ਭਲੋਜਲਾ ਦੇ ਮੇਜਰ ਰਿਪੇਅਰ ਅਧੀਨ ਬਣੇ ਨਵੇਂ ਬਲਾਕ ਦਾ ਉਦਘਾਟਨ ਹਲਕਾ ਬਾਬਾ ਬਕਾਲਾ ਦੇ ਐਮ ਐਲ ਏ ਸਰਦਾਰ ਦਲਬੀਰ ਸਿੰਘ ਟੋਂਗ ਵੱਲੋਂ ਕੀਤਾ ਗਿਆ, ਉਹਨਾਂ ਨੇ ਆਪਣੇ ਭਾਸ਼ਣ ਦੌਰਾਨ ਹਾਜਰ ਲੋਕਾਂ […]
ਹੋਰਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਲਗਾਤਾਰ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 05/06/2025ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਲਗਾਤਾਰ ਜਾਰੀ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ ਖਡੂਰ ਸਾਹਿਬ, ਤਰਨ ਤਾਰਨ, 01 ਜੂਨ : ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ […]
ਹੋਰਐਸਡੀਐਮ ਦਫਤਰ ਤਰਨ ਤਾਰਨ ਵਿਖੇ ਹੋਈ ਮੌਕ ਡਰਿੱਲ ਡਰੋਨ ਤੇ ਹਵਾਈ ਹਮਲੇ ਤੋਂ ਬਾਅਦ ਬਚਾਅ ਕਾਰਜਾਂ ਦਾ ਕੀਤਾ ਅਭਿਆਸ
ਪ੍ਰਕਾਸ਼ਨਾਂ ਦੀ ਮਿਤੀ: 05/06/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਐਸਡੀਐਮ ਦਫਤਰ ਤਰਨ ਤਾਰਨ ਵਿਖੇ ਹੋਈ ਮੌਕ ਡਰਿੱਲ ਡਰੋਨ ਤੇ ਹਵਾਈ ਹਮਲੇ ਤੋਂ ਬਾਅਦ ਬਚਾਅ ਕਾਰਜਾਂ ਦਾ ਕੀਤਾ ਅਭਿਆਸ ਤਰਨ ਤਾਰਨ, 31 ਮਈ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਅੱਜ ਐਸਡੀਐਮ […]
ਹੋਰਸ਼੍ਰੀ ਕੰਵਲਜੀਤ ਸਿੰਘ, ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਅਗਵਾਈ ਹੇਠ ਸਬ ਜੇਲ੍ਹ ਪੱਟੀ ਵਿਖੇ ਮਨਾਇਆ ਗਿਆ ਵਿਸ਼ਵ ਤੰਬਾਕੂ ਰਹਿਤ ਦਿਵਸ
ਪ੍ਰਕਾਸ਼ਨਾਂ ਦੀ ਮਿਤੀ: 05/06/2025ਸ਼੍ਰੀ ਕੰਵਲਜੀਤ ਸਿੰਘ, ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਅਗਵਾਈ ਹੇਠ ਸਬ ਜੇਲ੍ਹ ਪੱਟੀ ਵਿਖੇ ਮਨਾਇਆ ਗਿਆ ਵਿਸ਼ਵ ਤੰਬਾਕੂ ਰਹਿਤ ਦਿਵਸ ਤਰਨ ਤਾਰਨ, 31 ਮਈ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੀਆਂ ਹਦਾਇਤਾ ਅਨੁਸਾਰ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸਕੂਲਾਂ ਵਿੱਚ ਵਿਸ਼ਵ […]
ਹੋਰਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ ਕੁਰਾਸ਼ ਚੈਂਪੀਅਨਸ਼ਿਪ ਟੀਮ ਲਈ ਸਿਲੈਕਟ
ਪ੍ਰਕਾਸ਼ਨਾਂ ਦੀ ਮਿਤੀ: 04/06/2025ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ ਕੁਰਾਸ਼ ਚੈਂਪੀਅਨਸ਼ਿਪ ਟੀਮ ਲਈ ਸਿਲੈਕਟ ਤਰਨ ਤਾਰਨ, 31 ਮਈ ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ ਤਰਨ ਤਰਨ ਦੀਆਂ ਸ਼ਹਿਜ਼ਾਦੀਆਂ ਨੇ ਤਰਨ ਤਰਨ ਦਾ ਨਾਮ ਰੌਸ਼ਨ ਕਰਦਿਆਂ ਦੱਖਣ ਕੋਰੀਆ ਵਿੱਚ ਹੋਣ ਵਾਲੀਆਂ ਏਸ਼ੀਅਨ ਕੁਰਾਸ਼ ਜੂਨੀਅਰ ਅਤੇ ਸੀਨੀਅਰ ਚੈਂਪੀਅਨਸ਼ਿਪ ਦੇ ਲਈ ਚੋਣ ਕੀਤੀ ਗਈ […]
ਹੋਰਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਵਿੱਚ ਲੋਕਾਂ ਦਾ ਮਿਲ ਰਿਹਾ ਭਰਪੂਰ ਸਮਰਥਨ-ਸ. ਲਾਲਜੀਤ ਸਿੰਘ ਭੁੱਲਰ
ਪ੍ਰਕਾਸ਼ਨਾਂ ਦੀ ਮਿਤੀ: 04/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਵਿੱਚ ਲੋਕਾਂ ਦਾ ਮਿਲ ਰਿਹਾ ਭਰਪੂਰ ਸਮਰਥਨ-ਸ. ਲਾਲਜੀਤ ਸਿੰਘ ਭੁੱਲਰ ਪਿੰਡਾਂ ਦੀਆਂ ਪੰਚਾਇਤਾਂ, ਡਿਫੈਂਸ ਕਮੇਟੀਆਂ ਅਤੇ ਆਮ ਲੋਕ ਦੇ ਰਹੇ ਹਨ ਪੂਰਨ ਸਹਿਯੋਗ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਚੁਕਾਈ ਸਹੁੰ ਅਤੇ […]
ਹੋਰਨਸ਼ਾ ਮੁਕਤੀ ਯਾਤਰਾ ਤਹਿਤ ਜਿਲੇ ਦੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਨੂੰ ਕਰਵਾਇਆ ਗਿਆ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ
ਪ੍ਰਕਾਸ਼ਨਾਂ ਦੀ ਮਿਤੀ: 04/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਅੰਤ ਤੱਕ ਜਾਰੀ ਰਹੇਗੀ ਨਸ਼ਾ ਵਿਰੋਧੀ ਮੁਹਿੰਮ ਨਸ਼ਾ ਮੁਕਤੀ ਯਾਤਰਾ ਤਹਿਤ ਜਿਲੇ ਦੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਨੂੰ ਕਰਵਾਇਆ ਗਿਆ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਖਡੂਰ ਸਾਹਿਬ, ਤਰਨ ਤਾਰਨ, 31 ਮਈ: ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]
ਹੋਰਕੈਬਿਨਟ ਮੰਤਰੀ ਸ. ਲਾਲਜੀਤ ਭੁਲੱਰ ਦੇ ਸਹਾਇਕ ਦਿਲਬਾਗ ਸਿੰਘ ਵੱਲੋਂ 118 ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਵੰਡੇ ਗਏ ਸਹਾਇਕ ਉਪਕਰਣ
ਪ੍ਰਕਾਸ਼ਨਾਂ ਦੀ ਮਿਤੀ: 04/06/2025ਕੈਬਿਨਟ ਮੰਤਰੀ ਸ. ਲਾਲਜੀਤ ਭੁਲੱਰ ਦੇ ਸਹਾਇਕ ਦਿਲਬਾਗ ਸਿੰਘ ਵੱਲੋਂ 118 ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਵੰਡੇ ਗਏ ਸਹਾਇਕ ਉਪਕਰਣ ਤਰਨ ਤਾਰਨ, 31 ਮਈ: ਦਿਵਿਆਂਗਜਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕੇਂਦਰ ਸਰਕਾਰ ਵਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਦੇ ਲਈ ਕੰਮ ਕੀਤੇ ਜਾ ਰਹੇ ਹਨ। ਇਸੇ ਲੜੀ ਵਿੱਚ ਜ਼ਿਲ੍ਹਾ ਤਰਨਤਾਰਨ ਦੇ ਬਲਾਕ ਪੱਟੀ […]
ਹੋਰ