ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਲੋਕਾਂ ਦੇ ਸਮਰਥਨ ਨਾਲ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗੀ-ਡਾ. ਕਸ਼ਮੀਰ ਸਿੰਘ ਸੋਹਲ
ਪ੍ਰਕਾਸ਼ਨਾਂ ਦੀ ਮਿਤੀ: 23/05/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਲੋਕਾਂ ਦੇ ਸਮਰਥਨ ਨਾਲ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗੀ-ਡਾ. ਕਸ਼ਮੀਰ ਸਿੰਘ ਸੋਹਲ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਚਨਬੱਧ, ਨੌਜਵਾਨ ਪੀੜ੍ਹੀ ਨੂੰ ਖ਼ਰਾਬ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ-ਸ. ਸਰਵਨ ਸਿੰਘ ਧੁੰਨ ਲੋਕਾਂ […]
ਹੋਰਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ- ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ
ਪ੍ਰਕਾਸ਼ਨਾਂ ਦੀ ਮਿਤੀ: 23/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ- ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ-ਕੈਬਨਿਟ ਮੰਤਰੀ ਤਰਨ ਤਾਰਨ, 22 ਮਈ : ਰਾਜ ਵਿੱਚੋਂ ਨਸ਼ਿਆਂ ਦੇ […]
ਹੋਰਲਹੁਕਾ ਵਿਖੇ ਅੰਤਰਰਾਸ਼ਟਰੀ ਜੈਵਿਕ-ਵਿਭਿੰਨਤਾ ਦਿਵਸ ਮਨਾਇਆ
ਪ੍ਰਕਾਸ਼ਨਾਂ ਦੀ ਮਿਤੀ: 23/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਲਹੁਕਾ ਵਿਖੇ ਅੰਤਰਰਾਸ਼ਟਰੀ ਜੈਵਿਕ-ਵਿਭਿੰਨਤਾ ਦਿਵਸ ਮਨਾਇਆ ਟਿਕਾਊ ਖੇਤੀ ਲਈ ਕੁਦਰਤ ਨਾਲ ਇਕ-ਮਿਕ ਹੋ ਕੇ ਚੱਲਣ ਦੀ ਲੋੜ: ਡਾ ਭੁਪਿੰਦਰ ਸਿੰਘ ਏ ਓ ਤਰਨ ਤਾਰਨ, 22 ਮਈ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਵਿਸ਼ਵ ਪੱਧਰ ਤੇ ਮਨਾਏ ਜਾਂਦੇ ਜੈਵਿਕ ਵਿਭਿੰਨਤਾ ਦਿਵਸ ਸਬੰਧੀ […]
ਹੋਰਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਆਰੰਭੀ ਗਈ ਫ਼ੈਸਲਾਕੁਨ ਲੜਾਈ-ਡਾ. ਕਸ਼ਮੀਰ ਸਿੰਘ ਸੋਹਲ
ਪ੍ਰਕਾਸ਼ਨਾਂ ਦੀ ਮਿਤੀ: 22/05/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਆਰੰਭੀ ਗਈ ਫ਼ੈਸਲਾਕੁਨ ਲੜਾਈ-ਡਾ. ਕਸ਼ਮੀਰ ਸਿੰਘ ਸੋਹਲ ਪੰਜਾਬ ਸਰਕਾਰ ਨਸ਼ੇ ਤੋਂ ਪੀੜਤ ਲੋਕਾਂ ਦਾ ਕਰਵਾ ਰਹੀ ਹੈ ਮੁਫਤ ਇਲਾਜ-ਸ. ਸਰਵਨ ਸਿੰਘ ਧੁੰਨ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ “ਨਸ਼ਾ ਮੁਕਤੀ ਯਾਤਰਾ” ਵਿੱਚ ਦੌਰਾਨ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ […]
ਹੋਰਮੁੱਖ ਮੰਤਰੀ ਪੰਜਾਬ ਤੇ ਬਿਜਲੀ ਮੰਤਰੀ ਈ ਟੀ ਓ ਦਾ ਬੈਕਿੰਗ ਰਾਹੀਂ ਹੋਰਨਾਂ ਸੂਬਿਆਂ ਨੂੰ ਬਿਜਲੀ ਸਪਲਾਈ ਨਾ ਦਿੱਤੇ ਜਾਣ ਦਾ ਫੈਸਲਾ ਸੁਆਗਤ ਯੋਗ – ਸ: ਸੁਰ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 22/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਮੁੱਖ ਮੰਤਰੀ ਪੰਜਾਬ ਤੇ ਬਿਜਲੀ ਮੰਤਰੀ ਈ ਟੀ ਓ ਦਾ ਬੈਕਿੰਗ ਰਾਹੀਂ ਹੋਰਨਾਂ ਸੂਬਿਆਂ ਨੂੰ ਬਿਜਲੀ ਸਪਲਾਈ ਨਾ ਦਿੱਤੇ ਜਾਣ ਦਾ ਫੈਸਲਾ ਸੁਆਗਤ ਯੋਗ – ਸ: ਸੁਰ ਸਿੰਘ -ਝੋਨੇ ਦੇ ਸੀਜਨ ਤੇ ਘਰੇਲੂ ਤੇ ਉਦਯੋਗਿਕ ਖਪਤਕਾਰਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ-ਜਸਬੀਰ ਸੁਰ ਸਿੰਘ ਤਰਨਤਾਰਨ, 21 ਮਈ […]
ਹੋਰਪਿੰਡ ਝਬਾਲ ਖੁਰਦ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਕੇਸ ਦਰਜ
ਪ੍ਰਕਾਸ਼ਨਾਂ ਦੀ ਮਿਤੀ: 22/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਿੰਡ ਝਬਾਲ ਖੁਰਦ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਕੇਸ ਦਰਜ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜਾਂਚ ਜਾਰੀ ਤਰਨ ਤਾਰਨ, 21 ਮਈ : ਐੱਸ. ਪੀ. ਡੀ. ਤਰਨ ਤਾਰਨ ਸ੍ਰੀ ਅਜੈਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਝਬਾਲ ਖੁਰਦ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਪੁਲਿਸ ਵੱਲੋਂ ਕੇਸ […]
ਹੋਰਜਲਾਲਾਬਾਦ ਸਰਕਲ ਦੇ ਪਿੰਡ ਬੋਦਲ ਕੀੜੀ ‘ਚ ਮਿੱਟੀ ਪਰਖ ਮੁਹਿੰਮ ਸ਼ੁਰੂ ਕੀਤੀ – ਡਾ. ਨਵਤੇਜ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 22/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜਲਾਲਾਬਾਦ ਸਰਕਲ ਦੇ ਪਿੰਡ ਬੋਦਲ ਕੀੜੀ ‘ਚ ਮਿੱਟੀ ਪਰਖ ਮੁਹਿੰਮ ਸ਼ੁਰੂ ਕੀਤੀ – ਡਾ. ਨਵਤੇਜ ਸਿੰਘ ਮਿੱਟੀ ਪਰਖ ਕਰਵਾਉਣ ਨਾਲ ਖਾਦਾਂ ਦੀ ਖਰਚੇ ਘਟਦੇ ਹਨ – ਯਾਦਵਿੰਦਰ ਸਿੰਘ ਖਡੂਰ ਸਾਹਿਬ 21 ਮਈ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਜਸਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭੌਂ ਪਰਖ ਅਫਸਰ ਡਾ. ਨਵਤੇਜ […]
ਹੋਰਆਧੁਨਿਕ ਸਹੂਲਤਾਂ ਨਾਲ ਲੈਸ ਹੋ ਰਹੇ ਨੇ ਪੰਜਾਬ ਦੇ ਸਰਕਾਰੀ ਸਕੂਲ – ਸੰਧੂ
ਪ੍ਰਕਾਸ਼ਨਾਂ ਦੀ ਮਿਤੀ: 22/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਆਧੁਨਿਕ ਸਹੂਲਤਾਂ ਨਾਲ ਲੈਸ ਹੋ ਰਹੇ ਨੇ ਪੰਜਾਬ ਦੇ ਸਰਕਾਰੀ ਸਕੂਲ – ਸੰਧੂ ਤਰਨ ਤਾਰਨ 21 ਮਈ ਸਿੱਖਿਆ ਨੂੰ ਹੋਰ ਆਧੁਨਿਕ ਰੂਪ ਦੇਣ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਸੁਚੇਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਕਰੋੜਾਂ ਰੁਪਏ ਖਰਚ ਕਰਕੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ […]
ਹੋਰਸਕੂਲਾਂ ਦਾ ਨਵੀਨੀਕਰਨ ਸਰਕਾਰ ਦੇ ਅਣਥੱਕ ਯਤਨਾਂ ਦਾ ਨਤੀਜਾ – ਨਵਜੋਤ ਕੌਰ ਹੁੰਦਲ
ਪ੍ਰਕਾਸ਼ਨਾਂ ਦੀ ਮਿਤੀ: 21/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸਕੂਲਾਂ ਦਾ ਨਵੀਨੀਕਰਨ ਸਰਕਾਰ ਦੇ ਅਣਥੱਕ ਯਤਨਾਂ ਦਾ ਨਤੀਜਾ – ਨਵਜੋਤ ਕੌਰ ਹੁੰਦਲ ਤਰਨ ਤਾਰਨ 21 ਮਈ ਸਰਕਾਰੀ ਸਕੂਲਾਂ ਅਤੇ ਇਹਨਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਹਰੇਕ ਪੱਖ ਤੋਂ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਅਣਥੱਕ ਯਤਨ ਕਰ ਰਹੀ ਹੈ ਅਤੇ ਆਪਣੇ ਯਤਨਾਂ ਵਿੱਚ ਲਗਾਤਾਰ ਸਫਲ ਵੀ ਹੋ […]
ਹੋਰਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ-ਚੇਅਰਮੈਨ ਸ੍ਰ. ਦਿਲਬਾਗ਼ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 21/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ-ਚੇਅਰਮੈਨ ਸ੍ਰ. ਦਿਲਬਾਗ਼ ਸਿੰਘ ਨਸ਼ਾ ਮੁਕਤੀ ਯਾਤਰਾ ਦੌਰਾਨ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਕੀਤਾ ਪ੍ਰੇਰਿਤ ਪੱਟੀ, 21 ਮਈ : ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ […]
ਹੋਰ