ਪੰਜਾਬ ਵਿੱਚੋਂ ਨਸ਼ੇ ਦੇ ਜ਼ਹਿਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਨਸ਼ਿਆਂ ਵਿਰੁੱਧ ਯੁੱਧ-ਸ. ਲਾਲਜੀਤ ਸਿੰਘ ਭੁੱਲਰ
ਪ੍ਰਕਾਸ਼ਨਾਂ ਦੀ ਮਿਤੀ: 21/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਵਿੱਚੋਂ ਨਸ਼ੇ ਦੇ ਜ਼ਹਿਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਨਸ਼ਿਆਂ ਵਿਰੁੱਧ ਯੁੱਧ-ਸ. ਲਾਲਜੀਤ ਸਿੰਘ ਭੁੱਲਰ ਕੈਬਨਟ ਮੰਤਰੀ ਨੇ ਪਿੰਡ ਜੱਟਾ, ਜਵੰਦਾ ਕਲਾਂ ਅਤੇ ਤਖੂ ਚੱਕ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਜਨ ਸਭਾਵਾਂ ਨੂੰ ਕੀਤਾ ਸੰਬੋਧਨ ਤਰਨ ਤਾਰਨ, 19 […]
ਹੋਰਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਨੁਹਾਰ- ਦਲਬੀਰ ਸਿੰਘ ਟੰਗ
ਪ੍ਰਕਾਸ਼ਨਾਂ ਦੀ ਮਿਤੀ: 21/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਨੁਹਾਰ- ਦਲਬੀਰ ਸਿੰਘ ਟੰਗ ਤਰਨ ਤਾਰਨ 19 ਮਈ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ ਕੋਸ਼ਿਸ਼ ਕਰ ਰਹੀ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ […]
ਹੋਰਜਿਲ੍ਹੇ ਚ 24 ਮਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ
ਪ੍ਰਕਾਸ਼ਨਾਂ ਦੀ ਮਿਤੀ: 19/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜਿਲ੍ਹੇ ਚ 24 ਮਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ ਤਰਨ ਤਾਰਨ, 19 ਮਈ: ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ, ਨਿਊ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ ਐਸ ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, […]
ਹੋਰਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ ਆਰਮੀ ਭਰਤੀ ਰੈਲੀ-2025 ਲਈ ਲਿਖਤੀ ਪੇਪਰ ਦੀ ਮੁਫਤ ਕੋਚਿੰਗ ਸ਼ੁਰੂ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/05/2025ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ ਆਰਮੀ ਭਰਤੀ ਰੈਲੀ-2025 ਲਈ ਲਿਖਤੀ ਪੇਪਰ ਦੀ ਮੁਫਤ ਕੋਚਿੰਗ ਸ਼ੁਰੂ- ਡਿਪਟੀ ਕਮਿਸ਼ਨਰ ਤਰਨ ਤਾਰਨ, 19 ਮਈ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਆਈ.ਏ.ਐਸ ਵਲੋਂ ਜਿਲ੍ਹੇ ਦੇ ਨੋਜ਼ਵਾਨਾਂ ਨੂੰ ਕਿਹਾ ਗਿਆ ਕਿ ਜਿਨ੍ਹਾ ਪ੍ਰਾਰਥੀਆਂ ਨੇ ਆਰਮੀ ਭਰਤੀ ਰੈਲੀ – 2025 ਲਈ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ, ਉਹਨਾ ਦਾ […]
ਹੋਰਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਹੇਠਾਂ ਜਾ ਰਹੇ ਪੱਧਰ ਨੂੰ ਠੱਲ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ- ਮੁੱਖ ਖੇਤੀਬਾੜੀ ਅਫਸਰ
ਪ੍ਰਕਾਸ਼ਨਾਂ ਦੀ ਮਿਤੀ: 19/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਹੇਠਾਂ ਜਾ ਰਹੇ ਪੱਧਰ ਨੂੰ ਠੱਲ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ- ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ, 19 ਮਈ ਜਿਲ੍ਹਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ, ਸ੍ਰੀ ਜਸਵਿੰਦਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ […]
ਹੋਰਨੌਜਵਾਨਾਂ ਨੂੰ ਖੇਡਾਂ ਨਾਲ ਜੋੜਣਾ ਅਤੇ ਸਵੈ ਰੋਜ਼ਗਾਰ ਵੱਲ ਉਤਸ਼ਾਹਿਤ ਕਰਨਾ ਟ੍ਰੇਨਿੰਗ ਦਾ ਮੁੱਖ ਉਦੇਸ਼
ਪ੍ਰਕਾਸ਼ਨਾਂ ਦੀ ਮਿਤੀ: 19/05/2025ਯੁਵਕ ਸੇਵਾਵਾਂ ਵਿਭਾਗ ਯੂਥ ਕਲੱਬ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣਾ ਅਤੇ ਸਵੈ ਰੋਜ਼ਗਾਰ ਵੱਲ ਉਤਸ਼ਾਹਿਤ ਕਰਨਾ ਟ੍ਰੇਨਿੰਗ ਦਾ ਮੁੱਖ ਉਦੇਸ਼ ਤਰਨਤਾਰਨ , 18 ਮਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਮੁਕਤ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਇਕ ਰੋਜ਼ਾ ਯੂਥ ਕਲਬ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਜ਼ਿਲਾ ਪ੍ਰਬੰਧਕੀ […]
ਹੋਰਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀਆਂ ਗਈਆਂ “ਨਸ਼ਾ ਮੁਕਤੀ ਯਾਤਰਾਵਾਂ” ਰਾਹੀਂ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਦਿੱਤਾ ਸੁਨੇਹਾ
ਪ੍ਰਕਾਸ਼ਨਾਂ ਦੀ ਮਿਤੀ: 19/05/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀਆਂ ਗਈਆਂ “ਨਸ਼ਾ ਮੁਕਤੀ ਯਾਤਰਾਵਾਂ” ਰਾਹੀਂ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਦਿੱਤਾ ਸੁਨੇਹਾ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਿਆ ਭਾਗ ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ […]
ਹੋਰਘੱਟ ਇਨਰੋਲਮੈਂਟ ਵਾਲੇ ਸਕੂਲ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਯਤਨ ਕਰਨ -ਜਗਿੰਦਰ ਸਿੰਘ ਲਹਿਰੀ
ਪ੍ਰਕਾਸ਼ਨਾਂ ਦੀ ਮਿਤੀ: 19/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਘੱਟ ਇਨਰੋਲਮੈਂਟ ਵਾਲੇ ਸਕੂਲ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਯਤਨ ਕਰਨ -ਜਗਿੰਦਰ ਸਿੰਘ ਲਹਿਰੀ ਤਰਨ ਤਾਰਨ 18 ਮਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਘੱਟ ਰਹੀ ਗਿਣਤੀ ਵਾਲੇ ਸਕੂਲ ਮੁੱਖੀਆਂ ਨੂੰ ਵਿਸ਼ੇਸ਼ ਵਿਉਂਤਬੰਦੀ ਕਰਕੇ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਵਿਸ਼ੇਸ਼ ਯਤਨ ਕਰਨ ਦੀ ਲਈ ਸ਼ਨੀਵਾਰ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ […]
ਹੋਰਬੇਨਤੀ ਹੈ ਕਿ ਮਿਤੀ 18 ਮਈ, 2025 ਨੂੰ ਜ਼ਿਲ੍ਹਾ ਤਰਨ ਤਾਰਨ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਅਗਲੇ ਪੜਾਅ ਵਿੱਚ ਪਿੰਡ ਪੱਧਰ ਅਤੇ ਵਾਰਡ ਪੱਧਰ `ਤੇ ਰੱਖਿਆ ਕਮੇਟੀਆਂ ਰਾਹੀਂ ਵਿਸ਼ਾਲ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ , ਜਿੰਨ੍ਹਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ ਜੀ
ਪ੍ਰਕਾਸ਼ਨਾਂ ਦੀ ਮਿਤੀ: 19/05/2025ਮੀਡੀਆ ਕਵਰੇਜ਼ ਲਈ ਸੱਦਾ ਬੇਨਤੀ ਹੈ ਕਿ ਮਿਤੀ 18 ਮਈ, 2025 ਨੂੰ ਜ਼ਿਲ੍ਹਾ ਤਰਨ ਤਾਰਨ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਅਗਲੇ ਪੜਾਅ ਵਿੱਚ ਪਿੰਡ ਪੱਧਰ ਅਤੇ ਵਾਰਡ ਪੱਧਰ `ਤੇ ਰੱਖਿਆ ਕਮੇਟੀਆਂ ਰਾਹੀਂ ਵਿਸ਼ਾਲ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ , ਜਿੰਨ੍ਹਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ ਜੀ ਹਲਕਾ ਤਰਨ ਤਾਰਨ […]
ਹੋਰਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਸਮੂਹਿਕ ਕਾਰਵਾਈ ਤੇ ਲੋਕਾਂ ਦਾ ਸਾਥ ਬਹੁਤ ਜ਼ਰੂਰੀ-ਸ. ਲਾਲਜੀਤ ਸਿੰਘ ਭੁੱਲਰ
ਪ੍ਰਕਾਸ਼ਨਾਂ ਦੀ ਮਿਤੀ: 19/05/2025ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਸਮੂਹਿਕ ਕਾਰਵਾਈ ਤੇ ਲੋਕਾਂ ਦਾ ਸਾਥ ਬਹੁਤ ਜ਼ਰੂਰੀ-ਸ. ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਨੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਕੀਤੀ ਨਸ਼ਾ ਮੁਕਤੀ ਯਾਤਰਾਵਾਂ ਦੀ ਸ਼ੁਰੂਆਤ ਪੱਟੀ, 17 ਮਈ : ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਦੀ ਸ਼ੁਰੂਆਤ […]
ਹੋਰ