ਜਿਲ੍ਹਾ ਯੂਥ ਅਫਸਰ ਵੱਲੋਂ ਨੌਜਵਾਨਾਂ ਨੂੰ ਸਿਵਲ ਡਿਫੈਂਸ ਵਲੰਟੀਅਰ ਵਜੋਂ ਭਰਤੀ ਹੋਣ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 15/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜਿਲ੍ਹਾ ਯੂਥ ਅਫਸਰ ਵੱਲੋਂ ਨੌਜਵਾਨਾਂ ਨੂੰ ਸਿਵਲ ਡਿਫੈਂਸ ਵਲੰਟੀਅਰ ਵਜੋਂ ਭਰਤੀ ਹੋਣ ਦੀ ਅਪੀਲ ਤਰਨ ਤਾਰਨ, 14 ਮਈ : ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਵਿਭਾਗ ਅਤੇ ਮਾਈ ਭਾਰਤ ਕੇਂਦਰ, ਦੇਸ਼ ਭਰ ਦੇ ਨੌਜਵਾਨਾਂ ਨੂੰ ਮਾਈ ਭਾਰਤ ਸਿਵਲ ਡਿਫੈਂਸ ਵਲੰਟੀਅਰਾਂ ਵਜੋਂ ਭਰਤੀ ਹੋਣ ਲਈ ਸਰਗਰਮੀ ਨਾਲ ਪ੍ਰੇਰਿਤ […]
ਹੋਰਪਿੰਡਾਂ ਤੇ ਵਾਰਡਾਂ ਵਿੱਚ ਰੱਖਿਆ ਕਮੇਟੀਆਂ ਰਾਹੀਂ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ
ਪ੍ਰਕਾਸ਼ਨਾਂ ਦੀ ਮਿਤੀ: 15/05/2025ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਿੰਡਾਂ ਤੇ ਵਾਰਡਾਂ ਵਿੱਚ ਰੱਖਿਆ ਕਮੇਟੀਆਂ ਰਾਹੀਂ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾਵਾਂ ਹੁਣ 16 ਮਈ ਨੂੰ ਹੋਣਗੀਆਂ ਸ਼ੁਰੂ-ਡਿਪਟੀ ਕਮਿਸ਼ਨਰ ਤਰਨ ਤਾਰਨ, 14 ਮਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਅਗਲੇ ਪੜਾਅ ਵਿੱਚ ਹੁਣ […]
ਹੋਰਖਰੀਦੀ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ ਕੀਤੀ ਗਈ 1756 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 15/05/2025ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਖਰੀਦੀ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ ਕੀਤੀ ਗਈ 1756 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ ਜ਼ਿਲੇ ਦੀਆਂ ਮੰਡੀਆਂ ਵਿੱਚ ਪਹੁੰਚੀ 7,69,832 ਮੀਟਿਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਮੰਡੀਆਂ ‘ਚੋ 5,45,255 ਮੀਟਿ੍ਰਕ ਟਨ ਕਣਕ ਦੀ ਕੀਤੀ ਚੁਕਾਈ, ਰਹਿੰਦੀ ਫਸਲ ਦੀ ਮੰਡੀਆਂ ਚੋਂ ਜਲਦ […]
ਹੋਰਹੁਣ ਟਰਾਂਸਪੋਰਟ ਵਿਭਾਗ ਨਾਲ ਸਬੰਧਤ 29 ਤਰ੍ਹਾਂ ਦੀਆਂ ਸੇਵਾਵਾਂ, ਸੇਵਾ ਕੇਂਦਰਾਂ ਰਾਹੀਂ ਲੈ ਸਕਣਗੇ ਜ਼ਿਲ੍ਹਾ ਵਾਸੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 15/05/2025ਹੁਣ ਟਰਾਂਸਪੋਰਟ ਵਿਭਾਗ ਨਾਲ ਸਬੰਧਤ 29 ਤਰ੍ਹਾਂ ਦੀਆਂ ਸੇਵਾਵਾਂ, ਸੇਵਾ ਕੇਂਦਰਾਂ ਰਾਹੀਂ ਲੈ ਸਕਣਗੇ ਜ਼ਿਲ੍ਹਾ ਵਾਸੀ-ਡਿਪਟੀ ਕਮਿਸ਼ਨਰ ਹੁਣ ਕੋਈ ਵੀ ਨਾਗਰਿਕ ਅਪਣੇ ਡਰਾਇਵਿੰਗ ਲਾਇਸੰਸ ਅਤੇ ਅਪਣੇ ਵਹੀਕਲ ਦੀ ਰਜਿਟ੍ਰੇਸ਼ਨ ਕਾਪੀ ਨਾਲ ਸਬੰਧਿਤ ਸੇਵਾਵਾਂ ਲਈ ਲੋੜੀਂਦੇ ਦਸਤਾਵੇਜ਼ ਲੈ ਕੇ ਸੇਵਾ ਕੇਂਦਰਾਂ ਰਾਹੀਂ ਅਪਲਾਈ ਕਰ ਸਕਣਗੇ ਤਰਨ ਤਾਰਨ, 13 ਮਈ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ […]
ਹੋਰਸੀਨੀਅਰ ਆਈ. ਏ. ਐੱਸ. ਅਧਿਕਾਰੀ ਸ੍ਰੀ ਦਲਜੀਤ ਸਿੰਘ ਮਾਂਗਟ ਨੇ ਜ਼ਿਲ੍ਹੇ ਵਿੱਚ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੀਆਂ ਤਿਆਰੀਆਂ ਦਾ ਕੀਤਾ ਮੁਲਾਂਕਣ
ਪ੍ਰਕਾਸ਼ਨਾਂ ਦੀ ਮਿਤੀ: 15/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸੀਨੀਅਰ ਆਈ. ਏ. ਐੱਸ. ਅਧਿਕਾਰੀ ਸ੍ਰੀ ਦਲਜੀਤ ਸਿੰਘ ਮਾਂਗਟ ਨੇ ਜ਼ਿਲ੍ਹੇ ਵਿੱਚ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੀਆਂ ਤਿਆਰੀਆਂ ਦਾ ਕੀਤਾ ਮੁਲਾਂਕਣ ਸਿਵਲ ਡਿਫੈਂਸ ਤਹਿਤ ਜ਼ਿਲ੍ਹਾ ਤਰਨਤਾਰਨ ਦੇ ਤਿਆਰ ਕੀਤੇ ਜਾ ਰਹੇ ਐਕਸ਼ਨ ਪਲਾਨ ਦਾ ਵੀ ਲਿਆ ਜਾਇਜ਼ਾ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ […]
ਹੋਰਖਰੀਦੀ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ ਕੀਤੀ ਗਈ 1722 ਕਰੋੜ 11 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/05/2025ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਖਰੀਦੀ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ ਕੀਤੀ ਗਈ 1722 ਕਰੋੜ 11 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ ਜ਼ਿਲੇ ਦੀਆਂ ਮੰਡੀਆਂ ਵਿੱਚ ਪਹੁੰਚੀ 7,61,229 ਮੀਟਿਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਮੰਡੀਆਂ ‘ਚੋ 5,20,817 ਮੀਟਿ੍ਰਕ ਟਨ ਕਣਕ ਦੀ ਕੀਤੀ ਚੁਕਾਈ, ਰਹਿੰਦੀ ਫਸਲ ਦੀ ਮੰਡੀਆਂ ਚੋਂ ਜਲਦ […]
ਹੋਰਪੰਜਾਬ ਸਰਕਾਰ ਲੋਕ ਭਲਾਈ ਯੋਜਨਾਵਾਂ ਨੂੰ ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਦ੍ਰਿੜ ਸੰਕਲਪ ਤੇ ਵਚਨਬੱਧ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ
ਪ੍ਰਕਾਸ਼ਨਾਂ ਦੀ ਮਿਤੀ: 12/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਲੋਕ ਭਲਾਈ ਯੋਜਨਾਵਾਂ ਨੂੰ ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਦ੍ਰਿੜ ਸੰਕਲਪ ਤੇ ਵਚਨਬੱਧ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਪਣੇ ਦਫ਼ਤਰ ਵਿਖੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਢੁਕਵੇਂ ਤੇ ਸਮਾਂਬੱਧ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼ […]
ਹੋਰਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰ ਸਕਦੇ ਹਨ ਕਿਸਾਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰ ਸਕਦੇ ਹਨ ਕਿਸਾਨ-ਡਿਪਟੀ ਕਮਿਸ਼ਨਰ ਸਕੀਮ ਦਾ ਲਾਭ ਲੈਣ ਲਈ ਕਿਸਾਨ agrimachinerypb.com ਪੋਰਟਲ ‘ਤੇ ਰਜਿਸਟ੍ਰੇਸ਼ਨ ਜ਼ਰੂਰ ਕਰਨ ਤਰਨ ਤਾਰਨ 12 ਮਈ ਪੰਜਾਬ ਸਰਕਾਰ ਵੱਲੋਂ ਸਾਲ 2025 ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ […]
ਹੋਰਭਾਰਤ-ਪਾਕਿਸਤਾਨ ਦਰਮਿਆਨ ਯੁੱਧ ਦੇ ਬਣੇ ਹਾਲਾਤਾਂ ਦੇ ਮੱਦੇਨਜਰ ਕੈਬਨਿਟ ਮੰਤਰੀ ਸ਼੍ਰੀ ਹਰਭਜਨ ਸਿੰਘ ਈ ਟੀ ਓ ਅਤੇ ਸ਼੍ਰੀ ਲਾਲਜੀਤ ਸਿੰਘ ਭੁੱਲਰ ਨੇ ਜਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 12/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਭਾਰਤ-ਪਾਕਿਸਤਾਨ ਦਰਮਿਆਨ ਯੁੱਧ ਦੇ ਬਣੇ ਹਾਲਾਤਾਂ ਦੇ ਮੱਦੇਨਜਰ ਕੈਬਨਿਟ ਮੰਤਰੀ ਸ਼੍ਰੀ ਹਰਭਜਨ ਸਿੰਘ ਈ ਟੀ ਓ ਅਤੇ ਸ਼੍ਰੀ ਲਾਲਜੀਤ ਸਿੰਘ ਭੁੱਲਰ ਨੇ ਜਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਤਰਨ ਤਾਰਨ 10 ਮਈ: ਭਾਰਤ-ਪਾਕਿਸਤਾਨ ਦਰਮਿਆਨ ਯੁੱਧ ਦੇ ਬਣੇ ਹਾਲਾਤਾਂ ਦੇ ਮੱਦੇਨਜਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ […]
ਹੋਰਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਡੱਟ ਕੇ ਖੜ੍ਹੀ-ਸ. ਹਰਭਜਨ ਸਿੰਘ ਈ ਟੀ ਓ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ
ਪ੍ਰਕਾਸ਼ਨਾਂ ਦੀ ਮਿਤੀ: 12/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਡੱਟ ਕੇ ਖੜ੍ਹੀ-ਸ. ਹਰਭਜਨ ਸਿੰਘ ਈ ਟੀ ਓ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜਿਲਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਡੱਲ, ਵਾਂ ਤਾਰਾ ਸਿੰਘ […]
ਹੋਰ