ਮਨੁੱਖੀ ਰਹਿਤ ਵਾਹਨਾਂ ਜਿਸ ਵਿੱਚ ਡਰੋਨ ਆਦਿ ਸ਼ਾਮਲ ਹਨ, ਨੂੰ ਉਡਾਉਣ, ਚਲਾਉਣ ਜਾਂ ਵਰਤਣ ‘ਤੇ, ਜ਼ਿਲ੍ਹਾ ਤਰਨ ਤਾਰਨ ਦੇ ਪੂਰੇ ਅਧਿਕਾਰ ਖੇਤਰ ਵਿੱਚ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 12/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਨੁੱਖੀ ਰਹਿਤ ਵਾਹਨਾਂ ਜਿਸ ਵਿੱਚ ਡਰੋਨ ਆਦਿ ਸ਼ਾਮਲ ਹਨ, ਨੂੰ ਉਡਾਉਣ, ਚਲਾਉਣ ਜਾਂ ਵਰਤਣ ‘ਤੇ, ਜ਼ਿਲ੍ਹਾ ਤਰਨ ਤਾਰਨ ਦੇ ਪੂਰੇ ਅਧਿਕਾਰ ਖੇਤਰ ਵਿੱਚ ਪਾਬੰਦੀ ਤਰਨ ਤਾਰਨ, 10 ਮਈ : ਜ਼ਿਲ੍ਹਾ ਤਰਨ ਤਾਰਨ ਦੇ ਅਧਿਕਾਰ ਖੇਤਰ ਵਿੱਚ ਮਨੁੱਖ ਰਹਿਤ ਹਵਾਈ ਵਾਹਨਾਂ ( ਯੂ. ਏ. ਵੀਜ਼), ਜਿਨ੍ਹਾਂ ਨੂੰ ਆਮ ਤੌਰ […]
ਹੋਰਭਾਰਤ-ਪਾਕਿਸਤਾਨ ਦਰਮਿਆਨ ਯੁੱਧ ਦੇ ਬਣੇ ਮਾਹੌਲ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਸਿਵਲ ਹਸਪਤਾਲ ਤਰਨ ਤਾਰਨ ਦਾ ਕੀਤਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 12/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਭਾਰਤ-ਪਾਕਿਸਤਾਨ ਦਰਮਿਆਨ ਯੁੱਧ ਦੇ ਬਣੇ ਮਾਹੌਲ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਸਿਵਲ ਹਸਪਤਾਲ ਤਰਨ ਤਾਰਨ ਦਾ ਕੀਤਾ ਦੌਰਾ ਮੌਜੂਦਾ ਹਾਲਾਤਾਂ ਦੇ ਚੱਲਦੇ ਲੋਕਾਂ ਨੂੰ ਸੰਯਮ ਤੇ ਸ਼ਾਂਤੀਪੂਰਵਕ ਮਾਹੌਲ ਬਣਾਈ ਰੱਖਣ ਦੀ ਕੀਤੀ ਅਪੀਲ ਮੌਜੂਦਾ ਹਾਲਾਤਾਂ ਦੇ ਚੱਲਦੇ […]
ਹੋਰਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪਾਕਿਸਤਾਨ ਦੇ ਝੂਠੇ ਪ੍ਰਾਪੇਗੰਡੇ ਤੋਂ ਸੁਚੇਤ ਰਹਿਣ ਤੇ ਸੰਯਮ ਬਣਾਕੇ ਰੱਖਣ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 12/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪਾਕਿਸਤਾਨ ਦੇ ਝੂਠੇ ਪ੍ਰਾਪੇਗੰਡੇ ਤੋਂ ਸੁਚੇਤ ਰਹਿਣ ਤੇ ਸੰਯਮ ਬਣਾਕੇ ਰੱਖਣ ਦੀ ਅਪੀਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਅਧਿਕਾਰਤ ਸੂਚਨਾ ‘ਤੇ ਹੀ ਯਕੀਨ ਕਰਨ ਜ਼ਿਲ੍ਹਾ ਵਾਸੀ ਸੂਚਨਾ ਦੇ ਆਦਾਨ ਪ੍ਰਦਾਨ ਲਈ ਜ਼ਿਲਾ ਵਾਸੀ ਕੰਟਰੋਲ ਰੂਮ ਦੇ ਨੰਬਰ 01852-292810 ਜਾਂ 112 `ਤੇ ਕਰ […]
ਹੋਰਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 12/05/2025ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲਈ ਡਰੋਨ ਦੀ ਕਰ ਰਹੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਤਰਨ ਤਾਰਨ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ […]
ਹੋਰਬਲੈਕਆਉਟ ਦਾ ਸੰਦੇਸ਼ ਮਿਲਣ ਤੇ ਹਦਾਇਤਾਂ ਦਾ ਕਰੋ ਪਾਲਣ
ਪ੍ਰਕਾਸ਼ਨਾਂ ਦੀ ਮਿਤੀ: 12/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਤਰਨ ਤਾਰਨ ਜ਼ਿਲ੍ਹੇ ਵਿਚ ਸਥਿਤੀ ਪੂਰੀ ਤਰਾਂ ਆਮ ਵਾਂਗ ਬਲੈਕਆਉਟ ਦਾ ਸੰਦੇਸ਼ ਮਿਲਣ ਤੇ ਹਦਾਇਤਾਂ ਦਾ ਕਰੋ ਪਾਲਣ ਤਰਨ ਤਾਰਨ, 09 ਮਈ: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ ਏ ਐਸ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਹੱਦ ਤੇ ਬਣੇ ਵਰਤਮਾਨ ਹਲਾਤਾਂ ਦੇ ਮੱਦੇਨਜਰ ਅਪੀਲ ਕੀਤੀ ਹੈ, ਕਿ ਲੋਕ ਕਿਸੇ […]
ਹੋਰਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਪ੍ਰਚਾਰ-ਪ੍ਰਸਾਰ ਜਾਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਪ੍ਰਕਾਸ਼ਨਾਂ ਦੀ ਮਿਤੀ: 12/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਪ੍ਰਚਾਰ-ਪ੍ਰਸਾਰ ਜਾਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 09 ਮਈ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵੱਲੋਂ ਡੇਂਗੂ […]
ਹੋਰਹਲਕਾ ਖਡੂਰ ਸਾਹਿਬ ਦੇ ਵਿਧਾਇਕ ਅਤੇ ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਨੌਜਵਾਨਾਂ ਨਾਲ ਕੀਤੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 12/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਅਤੇ ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਨੌਜਵਾਨਾਂ ਨਾਲ ਕੀਤੀ ਮੀਟਿੰਗ ਖਡੂਰ ਸਾਹਿਬ 09 ਮਈ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਯੂਥ ਪ੍ਰਧਾਨ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਅੱਜ ਵਿਕਾਸ ਭਵਨ ਤਰਨ ਤਾਰਨ ਵਿਖੇ ਹਲਕੇ ਦੇ ਨੌਜਵਾਨਾਂ […]
ਹੋਰਖੇਤੀਬਾੜੀ ਵਿਭਾਗ ਨੇ ਚਲਾਇਆ ਝੋਨੇ ਦੀ ਸਿੱਧੀ ਬਿਜਾਈ ਅਤੇ ਈ ਕੇ ਵਾਈ ਸੀ ਅਭਿਆਨ-ਡਾ: ਜਸਵਿੰਦਰ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 12/05/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਖੇਤੀਬਾੜੀ ਵਿਭਾਗ ਨੇ ਚਲਾਇਆ ਝੋਨੇ ਦੀ ਸਿੱਧੀ ਬਿਜਾਈ ਅਤੇ ਈ ਕੇ ਵਾਈ ਸੀ ਅਭਿਆਨ-ਡਾ: ਜਸਵਿੰਦਰ ਸਿੰਘ ਪਿੰਡ ਬੋਦਲ ਕੀੜੀ ਦੇ ਕਿਸਾਨਾਂ ਨੇ ਈ ਕੇ ਵਾਈ ਸੀ ਕਰਵਾ ਕੇ ਲਿਆ ਲਾਭ -ਯਾਦਵਿੰਦਰ ਸਿੰਘ ਖਡੂਰ ਸਾਹਿਬ 09 ਮਈ ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ […]
ਹੋਰਜਿਲ੍ਹੇ ਦੀਆਂ ਮੰਡੀਆਂ ਚੋਂ ਖਰੀਦੀ ਗਈ ਕਣਕ ਵਿੱਚੋਂ 4,42,177 ਮੀਟ੍ਰਿਕ ਟਨ ਕਣਕ ਦੀ ਕੀਤੀ ਕੀਤੀ ਗਈ ਚੁਕਾਈ
ਪ੍ਰਕਾਸ਼ਨਾਂ ਦੀ ਮਿਤੀ: 09/05/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜਿਲ੍ਹੇ ਦੀਆਂ ਮੰਡੀਆਂ ਚੋਂ ਖਰੀਦੀ ਗਈ ਕਣਕ ਵਿੱਚੋਂ 4,42,177 ਮੀਟ੍ਰਿਕ ਟਨ ਕਣਕ ਦੀ ਕੀਤੀ ਕੀਤੀ ਗਈ ਚੁਕਾਈ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 7,48,992 ਮੀਟ੍ਰਿਕ ਟਨ ਕਣਕ ਦੀ ਖਰੀਦ-ਡਿਪਟੀ ਕਮਿਸ਼ਨਰ ਖਰੀਦੀ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 1662 ਕਰੋੜ ਰੁਪਏ ਤੋਂ ਵੱਧ ਦੀ […]
ਹੋਰਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 09/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ ਜ਼ਿਲ੍ਹੇ ਵਿੱਚ ਕਰਿਆਨੇ, ਦੁੱਧ, ਅਨਾਜ, ਦਾਲਾਂ ਅਤੇ ਹੋਰ ਖਪਤਕਾਰ ਸਮਾਨ ਸਮੇਤ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਹੀਂ-ਸ੍ਰੀ ਰਾਹੁਲ ਤਰਨ ਤਾਰਨ, 08 ਮਈ : ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ […]
ਹੋਰ