ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

ਫਿਲਟਰ ਦੁਆਰਾ:

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 6,42,812 ਮੀਟ੍ਰਿਕ ਟਨ ਕਣਕ ਦੀ ਖਰੀਦ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 30/04/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 6,42,812 ਮੀਟ੍ਰਿਕ ਟਨ ਕਣਕ ਦੀ ਖਰੀਦ-ਡਿਪਟੀ ਕਮਿਸ਼ਨਰ ਖਰੀਦੀ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 1290 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਤਰਨ ਤਾਰਨ, 28 ਅਪ੍ਰੈਲ: ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ […]

ਹੋਰ

ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੇ ਸਕੂਲਾਂ ਦੀ ਬਦਲੀ ਦਿਸ਼ਾ-ਦਲਬੀਰ ਸਿੰਘ ਟੌਂਗ

ਪ੍ਰਕਾਸ਼ਨਾਂ ਦੀ ਮਿਤੀ: 30/04/2025

ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੇ ਸਕੂਲਾਂ ਦੀ ਬਦਲੀ ਦਿਸ਼ਾ-ਦਲਬੀਰ ਸਿੰਘ ਟੌਂਗ ਭਵਿੱਖ ਵਿੱਚ ਵੀ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤਰਨ ਤਾਰਨ 28 ਅਪ੍ਰੈਲ: ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਉਦੇਸ਼ ਨਾਲ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ […]

ਹੋਰ

ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਸਕੂਲਾਂ ਵਿੱਚ ਗਤੀ-ਵਿਧੀਆਂ ਕਰਵਾਉਣ ਲਈ ਕੀਤਾ ਪ੍ਰੇਰਿਤ-ਸਤਿਨਾਮ ਸਿੰਘ ਬਾਠ

ਪ੍ਰਕਾਸ਼ਨਾਂ ਦੀ ਮਿਤੀ: 30/04/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਸਕੂਲਾਂ ਵਿੱਚ ਗਤੀ-ਵਿਧੀਆਂ ਕਰਵਾਉਣ ਲਈ ਕੀਤਾ ਪ੍ਰੇਰਿਤ-ਸਤਿਨਾਮ ਸਿੰਘ ਬਾਠ ਐਸ ਪੀ ਹੈਡ ਕੁਆਰਟਰ ਬਲਜੀਤ ਸਿੰਘ ਭੁੱਲਰ ਨਾਲ ਕੀਤੀ ਮੀਟਿੰਗ ਤਰਨ ਤਾਰਨ 28 ਅਪ੍ਰੈਲ : ਮਾਨਯੋਗ ਸਹਾਇਕ ਡਾਇਰੈਕਟਰ ਐਸ ਸੀ ਈ ਆਰ ਟੀ ਪੰਜਾਬ ਡਾ. ਸ਼ਰੂਤੀ ਸ਼ੁਕਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਰਨ ਤਾਰਨ ਜ਼ਿਲ੍ਹੇ […]

ਹੋਰ

ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਤੀ ਕੀਤੇ ਸੁਧਾਰਾਂ ਨਾਲ ਵਿਦਿਆਰਥੀ ਹਰ ਖੇਤਰ ਵਿੱਚ ਹੋ ਰਹੇ ਨੇ ਸਫਲ – ਡਾ. ਸੋਹਲ

ਪ੍ਰਕਾਸ਼ਨਾਂ ਦੀ ਮਿਤੀ: 28/04/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਤੀ ਕੀਤੇ ਸੁਧਾਰਾਂ ਨਾਲ ਵਿਦਿਆਰਥੀ ਹਰ ਖੇਤਰ ਵਿੱਚ ਹੋ ਰਹੇ ਨੇ ਸਫਲ – ਡਾ. ਸੋਹਲ ਤਰਨ ਤਾਰਨ 28 ਅਪ੍ਰੈਲ  ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਹਰੇਕ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਪ੍ਰਦਾਨ ਕਰਨ […]

ਹੋਰ

ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਵੱਡੇ ਪੱਧਰ ਤੇ ਹੋ ਰਿਹਾ ਸੁਧਾਰ- ਵਿਧਾਇਕ ਧੁੰਨ

ਪ੍ਰਕਾਸ਼ਨਾਂ ਦੀ ਮਿਤੀ: 28/04/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਵੱਡੇ ਪੱਧਰ ਤੇ ਹੋ ਰਿਹਾ ਸੁਧਾਰ- ਵਿਧਾਇਕ ਧੁੰਨ ਭਵਿੱਖ ਵਿੱਚ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ – ਬੀ ਈ ਈ ਓ ਜਸਵਿੰਦਰ ਸਿੰਘ ਸੰਧੂ ਤਰਨਤਾਰਨ 28 ਅਪ੍ਰੈਲ ਪੰਜਾਬ ਦੇ ਸਾਰੇ ਹੀ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ […]

ਹੋਰ

ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਲੋਕਾਂ ਦਾ ਸਾਥ ਲੈਣ ਲਈ ਘਰ-ਘਰ ਜਾ ਕੇ ਦਿੱਤੀ ਜਾਵੇਗੀ ਦਸਤਕ

ਪ੍ਰਕਾਸ਼ਨਾਂ ਦੀ ਮਿਤੀ: 28/04/2025

ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਿਰਣਾਇਕ ਲੜਾਈ ਵਿੱਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ-ਸੋਨੀਆ ਮਾਨ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਲੋਕਾਂ ਦਾ ਸਾਥ ਲੈਣ ਲਈ ਘਰ-ਘਰ ਜਾ ਕੇ ਦਿੱਤੀ ਜਾਵੇਗੀ ਦਸਤਕ ਮਾਝੇ ਦੀ ਪਵਿੱਤਰ ਧਰਤੀ ‘ਤੇ ਨਸ਼ਿਆਂ ਦੇ ਇਸ ਕਲੰਕ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗੀ ਮੁਹਿੰਮ […]

ਹੋਰ

ਡਿਪਟੀ ਕਮਿਸ਼ਨਰ ਨੇ ਖਰੀਦੀ ਗਈ ਕਣਕ ਦੀ ਮੰਡੀਆਂ ਚੋਂ ਚੁਕਾਈ ਵਿਚ ਤੇਜੀ ਲਿਆਉਣ ਦੇ ਖਰੀਦ ਏਜੰਸੀਆਂ ਨੂੰ ਦਿੱਤੇ ਆਦੇਸ਼

ਪ੍ਰਕਾਸ਼ਨਾਂ ਦੀ ਮਿਤੀ: 28/04/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਖਰੀਦੀ ਗਈ ਕਣਕ ਦੀ ਮੰਡੀਆਂ ਚੋਂ ਚੁਕਾਈ ਵਿਚ ਤੇਜੀ ਲਿਆਉਣ ਦੇ ਖਰੀਦ ਏਜੰਸੀਆਂ ਨੂੰ ਦਿੱਤੇ ਆਦੇਸ਼ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 6,01,796 ਮੀਟ੍ਰਿਕ ਟਨ ਕਣਕ ਦੀ ਖਰੀਦ ਖਰੀਦੀ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 1245 ਕਰੋੜ ਰੁਪਏ ਤੋਂ ਵੱਧ […]

ਹੋਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੰਜਾਬ ਦਾ ਹਰ ਇੱਕ ਨਾਗਰਿਕ ਪਾਵੇ ਯੋਗਦਾਨ- ਸਿਹਤ ਮੰਤਰੀ ਡਾ. ਬਲਬੀਰ ਸਿੰਘ

ਪ੍ਰਕਾਸ਼ਨਾਂ ਦੀ ਮਿਤੀ: 28/04/2025

ਦਫਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੰਜਾਬ ਦਾ ਹਰ ਇੱਕ ਨਾਗਰਿਕ ਪਾਵੇ ਯੋਗਦਾਨ- ਸਿਹਤ ਮੰਤਰੀ ਡਾ. ਬਲਬੀਰ ਸਿੰਘ ਐਨਰਜੀ ਡਰਿੰਕਸ ਵੇਚਣ ਤੇ ਪੰਜਾਬ ਸਰਕਾਰ ਨੇ ਲਗਾਈ ਪਾਬੰਦੀ, ਬੱਚਿਆਂ ਦੀ ਸਿਹਤ ‘ਤੇ ਪੈਂਦਾ ਹੈ ਬਹੁਤ ਮਾੜਾ ਪ੍ਰਭਾਵ-ਡਾ. ਬਲਬੀਰ ਸਿੰਘ ਤਰਨ ਤਾਰਨ, 27 ਅਪ੍ਰੈਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ […]

ਹੋਰ

ਨਾਗਰਿਕਾਂ ਅਤੇ ਕਿਸਾਨਾਂ ਨੂੰ ਨਿਰਵਿਘਨ 24×7 ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਵਾਧੂ ਬਿਜਲੀ ਪੈਦਾ ਕਰਨ ਲਈ ਤਿਆਰ

ਪ੍ਰਕਾਸ਼ਨਾਂ ਦੀ ਮਿਤੀ: 28/04/2025

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨਾਗਰਿਕਾਂ ਅਤੇ ਕਿਸਾਨਾਂ ਨੂੰ ਨਿਰਵਿਘਨ 24×7 ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਵਾਧੂ ਬਿਜਲੀ ਪੈਦਾ ਕਰਨ ਲਈ ਤਿਆਰ *ਪੰਜਾਬ ਸਰਕਾਰ 125 ਮੈਗਾਵਾਟ ਸੋਲਰ ਪਾਵਰ ਪਲਾਂਟ ਸਥਾਪਤ ਕਰੇਗੀ, : ਹਰਭਜਨ ਸਿੰਘ ਈ.ਟੀ.ਓ. ਪੰਜਾਬ ਸਰਕਾਰ ਦੇ ਥਰਮਲ ਪਲਾਂਟਾਂ ਕੋਲ ਕੋਲੇ ਦੇ ਵਾਧੂ ਭੰਡਾਰ ਚੰਡੀਗੜ੍ਹ/ਤਰਨ ਤਾਰਨ, […]

ਹੋਰ

ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਲੁਧਿਆਣਾ ਵਿਖੇ 54 ਨੰਬਰ ਵਾਰਡ ‘ਚ ਆਮ ਆਦਮੀ ਪਾਰਟੀ ਦੇ ਕੌਂਸਲਰ ਉਮੀਦਵਾਰ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਿੰਦਰ ਪਾਲ ਸਿੰਘ ਐਮ ਪੀ ਜਵੰਦੀ ਨਾਲ ਵਿਸ਼ੇਸ਼ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 28/04/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਲੁਧਿਆਣਾ ਵਿਖੇ 54 ਨੰਬਰ ਵਾਰਡ ‘ਚ ਆਮ ਆਦਮੀ ਪਾਰਟੀ ਦੇ ਕੌਂਸਲਰ ਉਮੀਦਵਾਰ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਿੰਦਰ ਪਾਲ ਸਿੰਘ ਐਮ ਪੀ ਜਵੰਦੀ ਨਾਲ ਵਿਸ਼ੇਸ਼ ਮੀਟਿੰਗ ਤਰਨ ਤਾਰਨ, 26 ਅਪ੍ਰੈਲ ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਪ੍ਰਧਾਨ ਅਤੇ ਖਡੂਰ ਸਾਹਿਬ ਹਲਕੇ ਤੋਂ […]

ਹੋਰ