ਸ੍ਰੀ ਗੋਇੰਦਵਾਲ ਸਾਹਿਬ ਵਿਖੇ ਉਦਯੋਗਿਕ ਅਤੇ ਰਿਹਾਇਸ਼ੀ ਪਲਾਟਾਂ ਦੇ ਮਾਲਕਾਂ ਨੂੰ ਸਰਕਾਰ ਵਲੋ ਜਾਰੀ ੳ ਟੀ ਐਸ ਸਕੀਮ ਅਧੀਨ ਲਾਭ ਦੇਣ ਲਈ ਦੌ ਰੋਜਾ ਕੈਪ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਉਦਯੋਗਿਕ ਅਤੇ ਰਿਹਾਇਸ਼ੀ ਪਲਾਟਾਂ ਦੇ ਮਾਲਕਾਂ ਨੂੰ ਸਰਕਾਰ ਵਲੋ ਜਾਰੀ ੳ ਟੀ ਐਸ ਸਕੀਮ ਅਧੀਨ ਲਾਭ ਦੇਣ ਲਈ ਦੌ ਰੋਜਾ ਕੈਪ ਤਰਨ ਤਾਰਨ, 26 ਅਪ੍ਰੈਲ ਅੱਜ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਉਦਯੋਗਿਕ ਅਤੇ ਰਿਹਾਇਸ਼ੀ ਪਲਾਟਾਂ ਦੇ ਮਾਲਕਾਂ ਨੂੰ ਜ਼ੋ ਡਿਫਾਲਟਰ ਹੋ ਚੁੱਕੇ ਹਨ, ਉਨ੍ਹਾਂ ਨੂੰ […]
ਹੋਰਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਪਹੁੰਚੀ 89 ਲੱਖ ਮੀਟਰਿਕ ਟਨ ਕਣਕ ਵਿੱਚੋਂ 83 ਲੱਖ ਮੀਟਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲ਼ੋਂ ਕੀਤੀ ਗਈ ਖ਼ਰੀਦ-ਸ੍ਰੀ ਲਾਲ ਚੰਦ ਕਟਾਰੂਚੱਕ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਪਹੁੰਚੀ 89 ਲੱਖ ਮੀਟਰਿਕ ਟਨ ਕਣਕ ਵਿੱਚੋਂ 83 ਲੱਖ ਮੀਟਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲ਼ੋਂ ਕੀਤੀ ਗਈ ਖ਼ਰੀਦ-ਸ੍ਰੀ ਲਾਲ ਚੰਦ ਕਟਾਰੂਚੱਕ ਖਰੀਦੀ ਫਸਲ ਦੀ ਕਿਸਾਨਾਂ ਦੇ ਖਾਤਿਆਂ ’ਚ 15 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਕੀਤੀ ਅਦਾਇਗੀ ਖ਼ੁਰਾਕ ਤੇ ਸਿਵਲ ਸਪਲਾਈ […]
ਹੋਰਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਕੋਈ ਵੀ ਲਾਭਪਾਤਰੀ ਬੱਚਾ ਨਾ ਰਹੇ ਟੀਕਾਕਰਨ ਤੋਂ ਵਾਂਝਾ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਕੋਈ ਵੀ ਲਾਭਪਾਤਰੀ ਬੱਚਾ ਨਾ ਰਹੇ ਟੀਕਾਕਰਨ ਤੋਂ ਵਾਂਝਾ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਟੀਕਾਕਰਨ ਸੈਸ਼ਨ ਦਾ ਕੀਤਾ ਜਾ ਰਿਹਾ ਹੈ ਅਧਿਕਾਰੀਆਂ ਵੱਲੋਂ ਨਿਰੀਖਣ ਤਰਨ ਤਾਰਨ, 26 ਅਪ੍ਰੈਲ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ […]
ਹੋਰਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੀਤਾ ਗਿਆ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੀਤਾ ਗਿਆ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਕੀਤੀ ਵਿਸ਼ਾਲ ਜਾਗਰੂਕਤਾ ਰੈਲੀ ਦੀ ਅਗਵਾਈ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵੀ ਬਣੇ […]
ਹੋਰਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਬਿਹਤਰ ਮਾਹੌਲ ਸਿਰਜਿਆ: ਲਾਲਜੀਤ ਸਿੰਘ ਭੁੱਲਰ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਪੰਜਾਬ ਸਿੱਖਿਆ ਕ੍ਰਾਂਤੀ” ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਬਿਹਤਰ ਮਾਹੌਲ ਸਿਰਜਿਆ: ਲਾਲਜੀਤ ਸਿੰਘ ਭੁੱਲਰ ਹਲਕਾ ਪੱਟੀ ਦੇ ਸਰਹੱਦੀ ਸਕੂਲਾਂ ਵਿੱਚ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਪੱਟੀ, 25 ਅਪ੍ਰੈਲ: ਪੰਜਾਬ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਲਈ […]
ਹੋਰਜਿਲ੍ਹ ਪ੍ਰਬੰਧਕੀ ਕੰਪੈਲਕਸ ਵਿਖੇ ਐੱਨ. ਡੀ. ਆਰ. ਐੱਫ਼. 7ਵੀਂ ਬਟਾਲੀਅਨ ਬਠਿੰਡਾ ਦੁਆਰਾ ਕੁਦਰਤੀ ਆਫਤਾਂ ਮੌਕੇ ਵਰਤੋਂ ਵਿੱਚ ਆਉਣ ਵਾਲੇ ਉਪਰਕਰਨਾਂ ਦੀ ਕੀਤੀ ਗਈ ਪ੍ਰਦਰਸ਼ਨੀ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜਿਲ੍ਹ ਪ੍ਰਬੰਧਕੀ ਕੰਪੈਲਕਸ ਵਿਖੇ ਐੱਨ. ਡੀ. ਆਰ. ਐੱਫ਼. 7ਵੀਂ ਬਟਾਲੀਅਨ ਬਠਿੰਡਾ ਦੁਆਰਾ ਕੁਦਰਤੀ ਆਫਤਾਂ ਮੌਕੇ ਵਰਤੋਂ ਵਿੱਚ ਆਉਣ ਵਾਲੇ ਉਪਰਕਰਨਾਂ ਦੀ ਕੀਤੀ ਗਈ ਪ੍ਰਦਰਸ਼ਨੀ ਤਰਨ ਤਾਰਨ, 25 ਅਪ੍ਰੈਲ ਜਿਲ੍ਹ ਪ੍ਰਬੰਧਕੀ ਕੰਪੈਲਕਸ ਤਰਨ ਤਾਰਨ ਵਿਖੇ ਅੱਜ ਐੱਨ. ਡੀ. ਆਰ. ਐੱਫ਼. 7ਵੀਂ ਬਟਾਲੀਅਨ ਬਠਿੰਡਾ ਦੁਆਰਾ ਕੁਦਰਤੀ ਆਫਤਾਂ ਮੌਕੇ ਵਰਤੋਂ ਵਿੱਚ […]
ਹੋਰਮਲੇਰੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਪੂਰੀ ਤਰਾਂ ਚੌਕਸ, ਨਾਗਰਿਕਾਂ ਦਾ ਯੋਗਦਾਨ ਵੀ ਬਹੁਤ ਅਹਿਮ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ ਮਲੇਰੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਪੂਰੀ ਤਰਾਂ ਚੌਕਸ, ਨਾਗਰਿਕਾਂ ਦਾ ਯੋਗਦਾਨ ਵੀ ਬਹੁਤ ਅਹਿਮ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 25 ਅਪ੍ਰੈਲ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦਿਆਂ ਹੋਇਆਂ […]
ਹੋਰਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ ਤਰਨ ਤਾਰਨ 25 ਅਪ੍ਰੈਲ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਉਦੇਸ਼ ਨਾਲ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ ਕੋਸ਼ਿਸ਼ ਕਰ ਰਹੀ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ […]
ਹੋਰਮਨਜ਼ੂਰ ਸ਼ੁਦਾ ਮਿਆਰੀ ਬੀਜ ਵਿਕਰੀ ਕੀਤੇ ਜਾਣ : ਡਾ ਭੁਪਿੰਦਰ ਸਿੰਘ ਏ ਓ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਖੇਤੀ ਬੀਜ਼ ਡੀਲਰਾਂ ਦੀ ਮੀਟਿੰਗ ਦਾ ਆਯੋਜਨ ਮਨਜ਼ੂਰ ਸ਼ੁਦਾ ਮਿਆਰੀ ਬੀਜ ਵਿਕਰੀ ਕੀਤੇ ਜਾਣ : ਡਾ ਭੁਪਿੰਦਰ ਸਿੰਘ ਏ ਓ ਝੋਨੇ ਦੀ ਕਵਾਲਟੀ ਅਤੇ ਪਾਣੀ ਦੀ ਬੱਚਤ ਲਈ ਪਨੀਰੀ ਦੀ ਬਿਜਾਈ ਮਈ ਦੇ ਦੂਜੇ ਪੰਦਰਵਾੜੇ ਕਰਨਾ ਲਾਹੇਵੰਦ ਖੇਤੀ ਵਿੱਚ ਮਿਆਰੀ ਬੀਜਾਂ ਦੀ ਉਪਲੱਬਧਤਾ ਨਾਲ ਉਤਪਾਦਨ ਅਤੇ ਆਮਦਨ ਵਿੱਚ […]
ਹੋਰਭਾਸ਼ਾ ਵਿਭਾਗ ਵੱਲੋਂ ਡਾ. ਸੁਰਜੀਤ ਪਾਤਰ ਯੁਵਾ ਸਾਹਿਤ ਪੁਰਸਕਾਰ ਲਈ ਪੁਸਤਕਾਂ ਦੀ ਮੰਗ- ਡਾ. ਜਗਦੀਪ ਸੰਧੂ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਭਾਸ਼ਾ ਵਿਭਾਗ ਵੱਲੋਂ ਡਾ. ਸੁਰਜੀਤ ਪਾਤਰ ਯੁਵਾ ਸਾਹਿਤ ਪੁਰਸਕਾਰ ਲਈ ਪੁਸਤਕਾਂ ਦੀ ਮੰਗ- ਡਾ. ਜਗਦੀਪ ਸੰਧੂ ਤਰਨ ਤਾਰਨ, 25 ਅਪ੍ਰੈਲ ਪੰਜਾਬ ਸਰਕਾਰ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ ਨਿਰਦੇਸ਼ ਹੇਠ ਪਿਛਲੇ ਵਰ੍ਹੇ ਵਿਛੋੜਾ ਦੇ ਗਏ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਪਦਮ ਸ਼੍ਰੀ ਡਾ. ਸੁਰਜੀਤ ਪਾਤਰ […]
ਹੋਰ