ਯੂਥ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਤੋ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੰਮ੍ਰਿਤਸਰ ਵਿੱਚ ਯੂਥ ਨਾਲ ਕੀਤੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਯੂਥ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਤੋ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੰਮ੍ਰਿਤਸਰ ਵਿੱਚ ਯੂਥ ਨਾਲ ਕੀਤੀ ਮੀਟਿੰਗ ਖਡੂਰ ਸਾਹਿਬ 25 ਅਪ੍ਰੈਲ ਯੂਥ ਪ੍ਰਧਾਨ ਪੰਜਾਬ ਤੇ ਹਲਕਾ ਖਡੂਰ ਸਾਹਿਬ ਤੋ ਵਿਧਾਇਕ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਬੱਚਤ ਭਵਨ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਦੇ ਸਥਾਨਕ ਯੂਥ ਨਾਲ ਇੱਕ […]
ਹੋਰਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 4,73,132 ਮੀਟ੍ਰਿਕ ਟਨ ਕਣਕ ਦੀ ਖਰੀਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 4,73,132 ਮੀਟ੍ਰਿਕ ਟਨ ਕਣਕ ਦੀ ਖਰੀਦ-ਡਿਪਟੀ ਕਮਿਸ਼ਨਰ ਖਰੀਦੀ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 784 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਤਰਨ ਤਾਰਨ, 24 ਅਪ੍ਰੈਲ : ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ […]
ਹੋਰਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਲੋੜੀਂਦੀਆਂ ਸਹੂਲਤਾਂ- ਚੇਅਰਮੈਨ ਸ੍ਰ. ਦਿਲਬਾਗ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਲੋੜੀਂਦੀਆਂ ਸਹੂਲਤਾਂ- ਚੇਅਰਮੈਨ ਸ੍ਰ. ਦਿਲਬਾਗ ਸਿੰਘ ਚੇਅਰਮੈਨ ਨੇ ਹਲਕਾ ਪੱਟੀ ਵਿੱਚ ਪੈਂਦੇ ਵੱਖ-ਵੱਖ ਸਕੂਲਾਂ ਵਿੱਚ 01 ਕਰੋੜ 80 ਲੱਖ ਰੁਪਏ ਦੀ ਲਾਗਤ ਕਰਵਾਏ ਗਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਤਰਨ ਤਾਰਨ, 24 ਅਪ੍ਰੈਲ : […]
ਹੋਰਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 26 ਅਪ੍ਰੈਲ ਨੂੰ ਕੀਤਾ ਜਾਵੇਗਾ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 26 ਅਪ੍ਰੈਲ ਨੂੰ ਕੀਤਾ ਜਾਵੇਗਾ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ-ਡਿਪਟੀ ਕਮਿਸ਼ਨਰ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਕਰਨਗੇ ਵਿਸ਼ਾਲ ਜਾਗਰੂਕਤਾ ਰੈਲੀ ਦੀ ਅਗਵਾਈ ਰੈਲੀ ਵਿੱਚ ਸਕੂਲੀ ਵਿਦਿਆਰਥੀ, ਖਿਡਾਰੀ ਅਤੇ ਸਮਾਜ ਦੇ ਹਰ ਵਰਗ ਨਾਲ ਸਬੰਧਿਤ ਵਿਅਕਤੀ ਹੋਣਗੇ […]
ਹੋਰਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਤਹਿਤ ਪਿੰਡ ਚਾਹਲ ਸਰਕਾਰੀ ਐਲੀਮੈਂਟਰੀ ਸਕੂਲ, ਵਿਖੇ ਲਗਾਇਆ ਗਿਆ ਸੈਮੀਨਾਰ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਤਹਿਤ ਪਿੰਡ ਚਾਹਲ ਸਰਕਾਰੀ ਐਲੀਮੈਂਟਰੀ ਸਕੂਲ, ਵਿਖੇ ਲਗਾਇਆ ਗਿਆ ਸੈਮੀਨਾਰ ਤਰਨ ਤਾਰਨ, 24 ਅਪ੍ਰੈਲ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਆਈ.ਏ.ਐਸ ਅਤੇ ਸ੍ਰੀ ਸੰਜੀਵ ਕੁਮਾਰ ਸ਼ਰਮਾਂ, ਵਧੀਕ ਡਿਪਟੀ ਕਮਿਸ਼ਨਰ (ਪੈਂਡੂ ਵਿਕਾਸ) ਤਰਨ ਤਾਰਨ ਦੀ ਰਹਿਨੁਮਾਈ ਹੇਠ “ਯੁੱਧ ਨਸ਼ਿਆ […]
ਹੋਰਭਵਿੱਖ ਵਿੱਚ ਸਰਕਾਰੀ ਸਕੂਲਾਂ ਦੀ ਹੋਵੇਗੀ ਵੱਖਰੀ ਪਹਿਚਾਣ – ਡਾ. ਸੋਹਲ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਭਵਿੱਖ ਵਿੱਚ ਸਰਕਾਰੀ ਸਕੂਲਾਂ ਦੀ ਹੋਵੇਗੀ ਵੱਖਰੀ ਪਹਿਚਾਣ – ਡਾ. ਸੋਹਲ ਤਰਨ ਤਾਰਨ 24 ਅਪ੍ਰੈਲ ਸਰਕਾਰੀ ਸਕੂਲ ਆਪਣੇ ਬਿਹਤਰੀਨ ਕਾਰਗੁਜ਼ਾਰੀ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਖ-ਵੱਖ ਪ੍ਰਾਪਤੀਆਂ ਸਦਕਾ ਨਵੀਆਂ ਉਚਾਈਆਂ ਨੂੰ ਛੂਹ ਰਹੇ ਹਨ। ਭਵਿੱਖ ਵਿੱਚ ਸਰਕਾਰੀ ਸਕੂਲ ਆਪਣੀ ਬਿਹਤਰੀਨ ਕਾਰਗੁਜ਼ਾਰੀ ਨਾਲ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਿੱਚ ਪੂਰੀ […]
ਹੋਰਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਨੇ ਤਰਨ ਤਾਰਨ ਦੇ ਜ਼ਿਲ੍ਹਾ ਅਧਿਕਾਰੀਆਂ ਲਈ ਕਰਵਾਇਆ ਜਾਗਰੂਕਤਾ ਪ੍ਰੋਗਰਾਮ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਨੇ ਤਰਨ ਤਾਰਨ ਦੇ ਜ਼ਿਲ੍ਹਾ ਅਧਿਕਾਰੀਆਂ ਲਈ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਤਰਨ ਤਾਰਨ, 24 ਅਪ੍ਰੈਲ : ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀ ਆਈ ਐਸ), ਜੰਮੂ ਅਤੇ ਕਸ਼ਮੀਰ ਸ਼ਾਖਾ ਦਫ਼ਤਰ (ਜੇ ਕੇ ਬੀ ਓ) ਨੇ ਡਿਪਟੀ ਕਮਿਸ਼ਨਰ ਦਫ਼ਤਰ, ਤਰਨ ਤਾਰਨ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਲਈ […]
ਹੋਰਤਪਦਿਕ ਦੇ ਮਰੀਜ਼ਾਂ ਨੂੰ ਵੰਡੀ ਗਈ ਪੌਸ਼ਟਿਕ ਤੱਤਾਂ ਵਾਲੀ ਖੁਰਾਕ
ਪ੍ਰਕਾਸ਼ਨਾਂ ਦੀ ਮਿਤੀ: 28/04/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਤਪਦਿਕ ਦੇ ਮਰੀਜ਼ਾਂ ਨੂੰ ਵੰਡੀ ਗਈ ਪੌਸ਼ਟਿਕ ਤੱਤਾਂ ਵਾਲੀ ਖੁਰਾਕ ਸਿਹਤ ਵਿਭਾਗ ਵੱਲੋਂ ਟੀਬੀ ਦੇ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਹੈ ਬਿਲਕੁਲ ਮੁਫਤ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 24 ਅਪ੍ਰੈਲ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ […]
ਹੋਰਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਹੋ ਰਹੇ ਵੱਡੇ ਪੱਧਰ ਤੇ ਸੁਧਾਰ – ਹਰਜੀਤ ਸਿੰਘ ਸੰਧੂ
ਪ੍ਰਕਾਸ਼ਨਾਂ ਦੀ ਮਿਤੀ: 24/04/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਹੋ ਰਹੇ ਵੱਡੇ ਪੱਧਰ ਤੇ ਸੁਧਾਰ – ਹਰਜੀਤ ਸਿੰਘ ਸੰਧੂ ਤਰਨ ਤਾਰਨ 23 ਅਪ੍ਰੈਲ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਵੱਖ-ਵੱਖ […]
ਹੋਰਸਰਕਾਰੀ ਸਕੂਲਾਂ ਦੇ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਨੇ ਲਿਆਂਦਾ ਬਹੁਤ ਵੱਡਾ ਬਦਲਾਅ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ
ਪ੍ਰਕਾਸ਼ਨਾਂ ਦੀ ਮਿਤੀ: 24/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਕਾਰੀ ਸਕੂਲਾਂ ਦੇ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਨੇ ਲਿਆਂਦਾ ਬਹੁਤ ਵੱਡਾ ਬਦਲਾਅ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋ ਹਟਾ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ ਲੋਕ-ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਨੇ ਵਿਧਾਨ ਸਭਾ ਹਲਕਾ ਪੱਟੀ […]
ਹੋਰ