ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

ਫਿਲਟਰ ਦੁਆਰਾ:

ਅਨੀਮੀਆ ਮੁਕਤ ਸਮਾਜ ਸਮੇਂ ਦੀ ਲੋੜ, ਮਹਿਲਾਵਾਂ ਦੀ ਤੰਦਰੁਸਤੀ ਨਾਲ ਬਣੇਗਾ ਸਮਾਜ ਤੰਦਰੁਸਤ: ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ

ਪ੍ਰਕਾਸ਼ਨਾਂ ਦੀ ਮਿਤੀ: 18/03/2025

ਕੌਮਾਂਤਰੀ ਮਹਿਲਾ ਦਿਵਸ ਮੌਕੇ ਸਿਹਤ ਵਿਭਾਗ ਨੇ ਕੀਤੀ ਮਹਿਲਾਵਾਂ ਦੇ ਖੂਨ ਦੀ ਜਾਂਚ ਅਨੀਮੀਆ ਮੁਕਤ ਸਮਾਜ ਸਮੇਂ ਦੀ ਲੋੜ, ਮਹਿਲਾਵਾਂ ਦੀ ਤੰਦਰੁਸਤੀ ਨਾਲ ਬਣੇਗਾ ਸਮਾਜ ਤੰਦਰੁਸਤ: ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਤਰਨ ਤਾਰਨ ਮਾਰਚ 10 ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ […]

ਹੋਰ

ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ

ਪ੍ਰਕਾਸ਼ਨਾਂ ਦੀ ਮਿਤੀ: 10/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ  ਤਰਨ ਤਾਰਨ ਜਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਵਿੱਚ 2136 ਕੇਸਾਂ ਦਾ ਮੌਕੇ ਤੇ ਕੀਤਾ ਗਿਆ ਨਿਪਟਾਰਾ ਤਰਨ ਤਾਰਨ, 08 ਮਾਰਚ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ […]

ਹੋਰ

ਪੀ ਏ ਯੂ – ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ-ਜਹਾਂਗੀਰ, ਅੰਮ੍ਰਿਤਸਰ ਵਿਖੇ ਕਿਸਾਨ ਮੇਲਾ ਭਲਕੇ – ਡਾ. ਪਰਵਿੰਦਰ ਸਿੰਘ

ਪ੍ਰਕਾਸ਼ਨਾਂ ਦੀ ਮਿਤੀ: 10/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਪੀ ਏ ਯੂ – ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ-ਜਹਾਂਗੀਰ, ਅੰਮ੍ਰਿਤਸਰ ਵਿਖੇ ਕਿਸਾਨ ਮੇਲਾ ਭਲਕੇ – ਡਾ. ਪਰਵਿੰਦਰ ਸਿੰਘ ਤਰਨ ਤਾਰਨ, 08 ਮਾਰਚ ਪੀ ਏ ਯੂ- ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਅਤੇ ਬੀਜ ਫਾਰਮ ਉਸਮਾਂ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਭਲਕੇ ਮਿਤੀ 10 ਮਾਰਚ ਦਿਨ ਸੋਮਵਾਰ […]

ਹੋਰ

ਸੱਤ ਸਰਕਾਰੀ ਸਕੂਲਾਂ ਨੇ ਉੱਤਮ ਸਕੂਲ ਪੁਰਸਕਾਰ ਜਿੱਤ ਕੇ ਤਰਨ ਤਾਰਨ ਜ਼ਿਲ੍ਹੇ ਦਾ ਨਾਮ ਪੰਜਾਬ ਪੱਧਰ ਤੇ ਚਮਕਾਇਆ

ਪ੍ਰਕਾਸ਼ਨਾਂ ਦੀ ਮਿਤੀ: 10/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਸੱਤ ਸਰਕਾਰੀ ਸਕੂਲਾਂ ਨੇ ਉੱਤਮ ਸਕੂਲ ਪੁਰਸਕਾਰ ਜਿੱਤ ਕੇ ਤਰਨ ਤਾਰਨ ਜ਼ਿਲ੍ਹੇ ਦਾ ਨਾਮ ਪੰਜਾਬ ਪੱਧਰ ਤੇ ਚਮਕਾਇਆ ਤਰਨ ਤਾਰਨ, 08 ਮਾਰਚ ਰਾਜ ਦੇ ਉੱਤਮ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਨਮਾਨਿਤ ਕਰਨ ਲਈ ਬੈਸਟ ਸਕੂਲ ਅਵਾਰਡ ਸਮਾਰੋਹ ਮਿਤੀ 07 ਮਾਰਚ ਨੂੰ ਮਿਊਂਸੀਪਲ ਭਵਨ, ਸੈਕਟਰ 35 ਏ […]

ਹੋਰ

ਜਿਸ ਦੇਸ਼ ਦੀ ਔਰਤ ਸ਼ਸ਼ਕਤ ਹੋਵੇਗੀ, ਉਹ ਦੇਸ਼ ਉਨ੍ਹਾਂ ਹੀ ਮਜਬੂਤ ਹੋਵੇਗਾ-ਸ. ਮਨਜਿੰਦਰ ਸਿੰਘ ਲਾਲਪੁਰਾ

ਪ੍ਰਕਾਸ਼ਨਾਂ ਦੀ ਮਿਤੀ: 10/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਜਿਸ ਦੇਸ਼ ਦੀ ਔਰਤ ਸ਼ਸ਼ਕਤ ਹੋਵੇਗੀ, ਉਹ ਦੇਸ਼ ਉਨ੍ਹਾਂ ਹੀ ਮਜਬੂਤ ਹੋਵੇਗਾ-ਸ. ਮਨਜਿੰਦਰ ਸਿੰਘ ਲਾਲਪੁਰਾ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿੱਚ ਔਰਤਾਂ ਦੀ ਸਿਹਤ ਤੇ ਰੋਜ਼ਗਾਰ ਲਈ ਲਗਾਏ ਗਏ ਮੈਗਾ ਕੈਂਪ ਦੌਰਾਨ ਵਿਧਾਇਕ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਜਿਲ੍ਹੇ ਦੀਆਂ ਹੋਣਹਾਰ ਬੇਟੀਆਂ ਅਤੇ […]

ਹੋਰ

ਅਭਿਮਨਿਊ ਆਈ. ਏ. ਐੱਸ. ਇੰਸਟੀਚਿਊਟ ਦ੍ ਖਾਸ ਸਹਿਯੋਗ ਨਾਲ ਪੀਸੀਐਸ ਦੀ ਪੜ੍ਹਾਈ ਕਰਵਾਈ ਜਾਵੇਗੀ ਬਿਲਕੁਲ ਮੁਫਤ

ਪ੍ਰਕਾਸ਼ਨਾਂ ਦੀ ਮਿਤੀ: 07/03/2025

ਹਲਕਾ ਖਡੂਰ ਸਾਹਿਬ ਤੋਂ ਐਮਐਲਏ ਸੀ੍ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਵਿਸ਼ੇਸ਼ ਉਪਰਾਲਾ ਅਭਿਮਨਿਊ ਆਈ. ਏ. ਐੱਸ. ਇੰਸਟੀਚਿਊਟ ਦ੍ ਖਾਸ ਸਹਿਯੋਗ ਨਾਲ ਪੀਸੀਐਸ ਦੀ ਪੜ੍ਹਾਈ ਕਰਵਾਈ ਜਾਵੇਗੀ ਬਿਲਕੁਲ ਮੁਫਤ ਤਰਨ ਤਾਰਨ, 06 ਮਾਰਚ : ਹਲਕਾ ਖਡੂਰ ਸਾਹਿਬ ਤੋਂ ਐਮਐਲਏ ਸੀ੍ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਜਿਲਾ ਤਰਨ ਤਾਰਨ ਦੇ ਆਰਥਿਕ ਤੌਰ ‘ਤੇ ਕਮਜ਼ੋਰ ਬੱਚਿਆਂ ਲਈ ਇੱਕ ਵਿਸ਼ੇਸ਼ […]

ਹੋਰ

ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਰੁਪਏ ਤੱਕ ਦੀ ਮੁਫ਼ਤ ਮੈਡੀਕਲ ਸਹਾਇਤਾ ਲੈਣ ਦੇ ਯੋਗ-ਸੀ੍ ਮਨਜਿੰਦਰ ਸਿੰਘ ਲਾਲਪੁਰਾ

ਪ੍ਰਕਾਸ਼ਨਾਂ ਦੀ ਮਿਤੀ: 07/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਰੁਪਏ ਤੱਕ ਦੀ ਮੁਫ਼ਤ ਮੈਡੀਕਲ ਸਹਾਇਤਾ ਲੈਣ ਦੇ ਯੋਗ-ਸੀ੍ ਮਨਜਿੰਦਰ ਸਿੰਘ ਲਾਲਪੁਰਾ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ‘ਚੋਂ ਬਣਾ ਸਕਦੇ ਨੇ ਆਯੂਸ਼ਮਾਨ ਕਾਰਡ ਤਰਨ ਤਾਰਨ, 06 ਮਾਰਚ : ਮੁੱਖ ਮੰਤਰੀ […]

ਹੋਰ

ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 06/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਰਨ ਤਾਰਨ ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ-ਡਿਪਟੀ ਕਮਿਸ਼ਨਰ ਤਰਨ ਤਾਰਨ , 05 ਮਾਰਚ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ. ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. […]

ਹੋਰ

ਯੁੱਧ ਨਸ਼ਿਆਂ ਵਿਰੁੱਧ – ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ: ਹਰਪਾਲ ਸਿੰਘ ਚੀਮਾ

ਪ੍ਰਕਾਸ਼ਨਾਂ ਦੀ ਮਿਤੀ: 06/03/2025

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਯੁੱਧ ਨਸ਼ਿਆਂ ਵਿਰੁੱਧ – ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ: ਹਰਪਾਲ ਸਿੰਘ ਚੀਮਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਹਿੱਸੇਦਾਰੀ ਯਕੀਨੀ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼ ਪੁਲਿਸ ਨੂੰ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕਰਨ, ਅਤੇ […]

ਹੋਰ

ਕਿਰਪਾ ਕਰਕੇ ਵਿਭਾਗ ਵੱਲੋਂ ਜਾਰੀ ਪੀਲਾ ਸ਼ਨਾਖਤੀ ਕਾਰਡ ਨਾਲ ਲੈ ਕੇ ਆਉਣ ਦੀ ਖੇਚਲ ਕਰਨੀ ਜੀ।

ਪ੍ਰਕਾਸ਼ਨਾਂ ਦੀ ਮਿਤੀ: 06/03/2025

ਬੇਨਤੀ ਹੈ ਕਿ ਮਿਤੀ 05 ਮਾਰਚ, 2025 ਨੂੰ ਸਵੇਰੇ 10 :15 ਵਜੇ ਪੇਂਡੂ ਵਿਕਾਸ ਭਵਨ, ਤਰਨ ਤਾਰਨ ਵਿਖੇ ਸ੍ਰੀ ਹਰਪਾਲ ਸਿੰਘ ਚੀਮਾ ਮਾਨਯੋਗ ਕੈਬਨਿਟ ਮੰਤਰੀ, ਪੰਜਾਬ,  “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਪਹੁੰਚ ਰਹੇ ਹਨ। ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਨਗੇ।   ਕਿਰਪਾ ਕਰਕੇ ਮੀਡੀਆ ਕਵਰੇਜ਼ ਕਰਨ ਦੀ ਕਿਰਪਾਲਤਾ ਕਰਨੀ […]

ਹੋਰ