ਡਿਪਟੀ ਕਮਿਸ਼ਨਰ ਸੀ੍ ਰਾਹੁੁਲ ਦੀ ਪ੍ਰਧਾਨਗੀ ਹੇਠ ਹੋਈ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 27/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸੀ੍ ਰਾਹੁੁਲ ਦੀ ਪ੍ਰਧਾਨਗੀ ਹੇਠ ਹੋਈ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਤਰਨ ਤਾਰਨ, 25 ਫਰਵਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਹੁਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜਿਲ੍ਹਾ ਤਰਨ ਤਾਰਨ ਵਿਚ ਨਵੀਆ ਲੱਗ ਰਹੀਆ ਇਕਾਈਆਂ ਅਤੇ ਵਿਸਥਾਰ ਕਰ […]
ਹੋਰਵਧੀਕ ਡਿਪਟੀ ਕਮਿਸ਼ਨਰ ਜਰਨਲ ਵਲੋਂ ਕੀਤੀ ਗਈ ਸੇਵਾ ਕੇਂਦਰ ਫਤਿਆਬਾਦ ਦੀ ਚੈਕਿੰਗ
ਪ੍ਰਕਾਸ਼ਨਾਂ ਦੀ ਮਿਤੀ: 25/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਵਧੀਕ ਡਿਪਟੀ ਕਮਿਸ਼ਨਰ ਜਰਨਲ ਵਲੋਂ ਕੀਤੀ ਗਈ ਸੇਵਾ ਕੇਂਦਰ ਫਤਿਆਬਾਦ ਦੀ ਚੈਕਿੰਗ ਤਰਨ ਤਾਰਨ, 25 ਫਰਵਰੀ: ਸ੍ਰੀ ਰਾਹੁਲ, ਆਈ.ਏ.ਐਸ, ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਰਾਜਦੀਪ ਸਿੰਘ ਬਰਾੜ, ਪੀ.ਸੀ.ਐਸ, ਵਧੀਕ ਡਿਪਟੀ ਕਮਿਸ਼ਨਰ, ਤਰਨ ਤਾਰਨ ਵਲੋਂ ਅੱਜ ਸੇਵਾ ਕੇਂਦਰ, ਫਤਿਆਬਾਦ, ਜਿਲਾ ਤਰਨ ਤਾਰਨ ਸੇਵਾ ਕੇਂਦਰ ਦੀ […]
ਹੋਰਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ-ਜਹਾਂਗੀਰ, ਅੰਮ੍ਰਿਤਸਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦਾ ਕਿਸਾਨ ਮੇਲਾ 10 ਮਾਰਚ ਨੂੰ -ਡਾ. ਪਰਵਿੰਦਰ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 25/02/2025ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ-ਜਹਾਂਗੀਰ, ਅੰਮ੍ਰਿਤਸਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦਾ ਕਿਸਾਨ ਮੇਲਾ 10 ਮਾਰਚ ਨੂੰ -ਡਾ. ਪਰਵਿੰਦਰ ਸਿੰਘ ਤਰਨ ਤਾਰਨ, 25 ਫਰਵਰੀ : ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਅਤੇ ਬੀਜ ਫਾਰਮ ਉਸਮਾਂ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ, ਕਿ ਮਿਤੀ 10 ਮਾਰਚ ਦਿਨ ਸੋਮਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਾਉਣੀ […]
ਹੋਰਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਅਤੇ ਵੱਧਦੇ ਤਾਪਮਾਨ ਨੂੰ ਲੈ ਕੇ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ- ਡਾ. ਨਵਤੇਜ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 24/02/2025ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਅਤੇ ਵੱਧਦੇ ਤਾਪਮਾਨ ਨੂੰ ਲੈ ਕੇ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ- ਡਾ. ਨਵਤੇਜ ਸਿੰਘ ਨੁੱਕੜ ਮੀਟਿੰਗਾਂ ਅਤੇ ਪਿੰਡ ਪੱਧਰੀ ਕੈਂਪਾਂ ਰਾਹੀਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ – ਯਾਦਵਿੰਦਰ ਸਿੰਘ ਖਡੂਰ ਸਾਹਿਬ, 24 ਫਰਵਰੀ : ਖੇਤੀਬਾੜੀ ਦੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਤਰਨਤਾਰਨ ਅੰਦਰ ਡਾ. ਹਰਪਾਲ ਸਿੰਘ ਮੁੱਖ ਖੇਤੀਬਾੜੀ […]
ਹੋਰਤਰਨ ਤਾਰਨ, 24 ਫਰਵਰੀ : ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵੱਲੋਂ ਦਿਸ਼ਾ
ਪ੍ਰਕਾਸ਼ਨਾਂ ਦੀ ਮਿਤੀ: 24/02/2025ਸਿਹਤ ਵਿਭਾਗ ਵਲੋਂ ਵਿਸ਼ੇਸ਼ ਟੀਕਾਕਰਨ ਹਫਤਾ ਸ਼ੁਰੂ ਤਰਨ ਤਾਰਨ, 24 ਫਰਵਰੀ : ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵੱਲੋਂ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ, ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ ਸੋਮਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਵਿਖ਼ੇ ਵਿਸ਼ੇਸ਼ […]
ਹੋਰਨਗਰ ਕੌਂਸਲ ਤਰਨ ਤਾਰਨ ਦੀ ਚੋਣ ਲਈ 113 ਉਮੀਦਵਾਰ ਚੋਣ ਮੈਦਾਨ ਵਿੱਚ ਡਟੇ
ਪ੍ਰਕਾਸ਼ਨਾਂ ਦੀ ਮਿਤੀ: 24/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਗਰ ਕੌਂਸਲ ਤਰਨ ਤਾਰਨ ਦੀ ਚੋਣ ਲਈ 113 ਉਮੀਦਵਾਰ ਚੋਣ ਮੈਦਾਨ ਵਿੱਚ ਡਟੇ 32 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਤਰਨ ਤਾਰਨ, 22 ਫਰਵਰੀ : ਨਗਰ ਕੌਂਸਲ ਤਰਨ ਤਾਰਨ ਦੀਆਂ 02 ਮਾਰਚ, 2025 ਨੂੰ ਹੋ ਰਹੀਆਂ ਚੋਣਾਂ ਲਈ 113 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।ਨਾਮਜ਼ਦਗੀ ਪੱਤਰ […]
ਹੋਰਨਗਰ ਕੌਂਸਲ ਤਰਨ ਤਾਰਨ ਲਈ ਚੋਣ ਅਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਦੀ ਹਾਜ਼ਰੀ ਵਿੱਚ ਹੋਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ
ਪ੍ਰਕਾਸ਼ਨਾਂ ਦੀ ਮਿਤੀ: 24/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਗਰ ਕੌਂਸਲ ਤਰਨ ਤਾਰਨ ਲਈ ਚੋਣ ਅਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਦੀ ਹਾਜ਼ਰੀ ਵਿੱਚ ਹੋਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ 26 ਨਾਮਜ਼ਦਗੀ ਪੇਪਰ ਰੱਦ ਅਤੇ 145 ਨਾਮਜ਼ਦਗੀ ਪੱਤਰ ਸਹੀ ਪਾਏ ਗਏ 22 ਫਰਵਰੀ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਜਾਵੇਗੀ ਵੰਡ ਜ਼ਿਲ੍ਹਾ ਪ੍ਰਸ਼ਾਸਨ ਨਗਰ ਕੌਂਸਲ ਤਰਨ ਤਾਰਨ ਦੀ ਚੋਣ […]
ਹੋਰਸਿਹਤ ਵਿਭਾਗ ਵਲੋਂ ਗੈਰ ਸੰਚਾਰੀ ਰੋਗਾ ਦੀ ਰੋਕਥਾਮ ਲਈ ਸਕਰੀਨਿੰਗ ਮੁਹਿੰਮ ਸ਼ੁਰੂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਪ੍ਰਕਾਸ਼ਨਾਂ ਦੀ ਮਿਤੀ: 21/02/2025ਸਿਹਤ ਵਿਭਾਗ ਵਲੋਂ ਗੈਰ ਸੰਚਾਰੀ ਰੋਗਾ ਦੀ ਰੋਕਥਾਮ ਲਈ ਸਕਰੀਨਿੰਗ ਮੁਹਿੰਮ ਸ਼ੁਰੂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, ਫਰਵਰੀ 21 ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵੱਲੋਂ ਗੈਰ ਸੰਚਾਰੀ ਰੋਗਾਂ ਦੀ ਰੋਕਥਾਮ ਸਬੰਧੀ ਪ੍ਰਾਪਤ ਦਿਸ਼ਾ – ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ, ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ […]
ਹੋਰਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਦੇ 25 ਵਾਰਡਾਂ ਲਈ ਕੁੱਲ 171 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ-ਜ਼ਿਲਾ ਚੋਣ ਅਫਸਰ
ਪ੍ਰਕਾਸ਼ਨਾਂ ਦੀ ਮਿਤੀ: 21/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਦੇ 25 ਵਾਰਡਾਂ ਲਈ ਕੁੱਲ 171 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ-ਜ਼ਿਲਾ ਚੋਣ ਅਫਸਰ ਤਰਨ ਤਾਰਨ, 20 ਫਰਵਰੀ : ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਲਈ, ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ ਅੱਜ 110 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ […]
ਹੋਰਜ਼ਿਲਾ ਟੀਕਾਕਰਨ ਅਫਸਰ ਵੱਲੋਂ ਮਮਤਾ ਦਿਵਸ ਦਾ ਕੀਤਾ ਗਿਆ ਨਿਰੀਖਣ
ਪ੍ਰਕਾਸ਼ਨਾਂ ਦੀ ਮਿਤੀ: 21/02/2025ਜ਼ਿਲਾ ਟੀਕਾਕਰਨ ਅਫਸਰ ਵੱਲੋਂ ਮਮਤਾ ਦਿਵਸ ਦਾ ਕੀਤਾ ਗਿਆ ਨਿਰੀਖਣ ਸੀਐਚਸੀ ਕੈਰੋਂ ਦਾ ਕੀਤਾ ਗਿਆ ਦੌਰਾ ਤਰਨ ਤਾਰਨ, ਫਰਵਰੀ 20: ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਵੱਲੋਂ ਬੁੱਧਵਾਰ ਨੂੰ ਮਮਤਾ ਦਿਵਸ ਮੌਕੇ ਸੀਐਚਸੀ […]
ਹੋਰ