ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 19 ਫਰਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 19/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 19 ਫਰਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਤਰਨ ਤਾਰਨ, 18 ਫਰਵਰੀ : ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ ਦੇ ਦਿਸ਼ਾ-ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ) ਤਰਨ […]
ਹੋਰਲੋਕਾਂ ਦੇ ਸਹਿਯੋਗ ਤੇ ਪੁਲਿਸ ਪ੍ਰਸ਼ਾਸਨ ਦੇ ਯਤਨਾਂ ਸਦਕਾ ਨਸ਼ਿਆਂ ‘ਤੇ ਪਾਇਆ ਜਾਵੇਗਾ ਕਾਬੂ- ਲਾਲਪੁਰਾ
ਪ੍ਰਕਾਸ਼ਨਾਂ ਦੀ ਮਿਤੀ: 18/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਦਹਾਕਿਆਂ ਤੋਂ ਚੱਲ ਰਹੀ ਨਸ਼ਿਆਂ ਦੀ ਭੈੜੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਲਗਾਤਾਰ ਯਤਨਸ਼ੀਲ-ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਲੋਕਾਂ ਦੇ ਸਹਿਯੋਗ ਤੇ ਪੁਲਿਸ ਪ੍ਰਸ਼ਾਸਨ ਦੇ ਯਤਨਾਂ ਸਦਕਾ ਨਸ਼ਿਆਂ ‘ਤੇ ਪਾਇਆ ਜਾਵੇਗਾ ਕਾਬੂ- ਲਾਲਪੁਰਾ ਤਰਨ ਤਾਰਨ, […]
ਹੋਰਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ -ਜ਼ਿਲਾ ਚੋਣ ਅਫਸਰ
ਪ੍ਰਕਾਸ਼ਨਾਂ ਦੀ ਮਿਤੀ: 17/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ -ਜ਼ਿਲਾ ਚੋਣ ਅਫਸਰ ਤਰਨ ਤਾਰਨ, 16 ਫਰਵਰੀ : ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ […]
ਹੋਰਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 17/02/2025ਵਿਜੀਲੈਂਸ ਬਿਊਰੋ ਪੰਜਾਬ ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 15 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ […]
ਹੋਰਸ ਮਨਦੀਪ ਸਿੰਘ ਚੌਹਾਨ ਨੇ ਬਤੌਰ ਜ਼ਿਲ੍ਹਾ ਖਜਾਨਾ ਅਫਸਰ ਤਰਨ ਤਾਰਨ ਸੰਭਾਲਿਆ ਅਹੁਦਾ
ਪ੍ਰਕਾਸ਼ਨਾਂ ਦੀ ਮਿਤੀ: 17/02/2025ਸ ਮਨਦੀਪ ਸਿੰਘ ਚੌਹਾਨ ਨੇ ਬਤੌਰ ਜ਼ਿਲ੍ਹਾ ਖਜਾਨਾ ਅਫਸਰ ਤਰਨ ਤਾਰਨ ਸੰਭਾਲਿਆ ਅਹੁਦਾ ਲੋਕ ਅਰਪਿਤ ਹੋ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਦੀ ਵਚਨਬੱਧਤਾ ਦੁਹਰਾਈ ਤਰਨਤਾਰਨ 15 ਫਰਵਰੀ ਪੰਜਾਬ ਸਰਕਾਰ ਖਜਾਨਾ ਵਿਭਾਗ ਵੱਲੋਂ ਵਧੀਆ ਸੇਵਾਵਾਂ ਦੇਣ ਬਦਲੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤਾਇਨਾਤ ਰਹੇ ਮਨਦੀਪ ਸਿੰਘ ਚੌਹਾਨ ਜ਼ਿਲ੍ਹਾ ਖਜਾਨਚੀ ਨੂੰ ਬਤੌਰ ਖਜਾਨਾ ਅਫਸਰ ਤਰੱਕੀ ਦੇਣ […]
ਹੋਰਗ੍ਰਾਮ ਪੰਚਾਇਤ ਪਿੰਡ ਮੂਸਾ ਕਲ਼ਾਂ ਦੀ ਚੋਣ ਦੇ ਮੱਦੇਨਜਰ ਜਿਲ੍ਹਾ ਮੈਜਿਸਟਰੇਟ
ਪ੍ਰਕਾਸ਼ਨਾਂ ਦੀ ਮਿਤੀ: 14/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਗ੍ਰਾਮ ਪੰਚਾਇਤ ਪਿੰਡ ਮੂਸਾ ਕਲ਼ਾਂ ਦੀ ਚੋਣ ਦੇ ਮੱਦੇਨਜਰ ਜਿਲ੍ਹਾ ਮੈਜਿਸਟਰੇਟ ਵੱਲੋਂ 16 ਫਰਵਰੀ ਤੋਂ 17 ਫਰਵਰੀ ਸਵੇਰੇ 10.00 ਵਜੇ ਤੱਕ ਡਰਾਈ ਡੇ ਘੋਸ਼ਿਤ ਤਰਨ ਤਾਰਨ, 14 ਫਰਵਰੀ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਿੰਡ ਮੂਸਾ ਕਲ਼ਾਂ ਤਹਿ ਅਤੇ ਜਿਲ੍ਹਾ ਤਰਨ ਤਾਰਨ ਦੀ ਗ੍ਰਾਮ ਪੰਚਾਇਤ ਦੀ ਚੋਣ ਮਿਤੀ […]
ਹੋਰਕੁਸ਼ਟ ਰੋਗ ਦੀ ਰੋਕਥਾਮ ਲਈ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਹੋਇਆ ਸਮਾਪਤ
ਪ੍ਰਕਾਸ਼ਨਾਂ ਦੀ ਮਿਤੀ: 14/02/2025ਕੁਸ਼ਟ ਰੋਗ ਦੀ ਰੋਕਥਾਮ ਲਈ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਹੋਇਆ ਸਮਾਪਤ ਸਿਹਤ ਵਿਭਾਗ ਨੇ ਕੁਸ਼ਟ ਰੋਗ ਤੋਂ ਪੀੜਿਤ ਵਿਅਕਤੀਆਂ ਨੂੰ ਲੁੜਿੰਦਾ ਸਮਾਨ ਵੰਡਿਆ ਤਰਨ ਤਾਰਨ 14 ਫਰਵਰੀ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਦੇ ਵਿਚ ਚੱਲ ਰਹੇ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਕਰਵਾਰ ਨੂੰ […]
ਹੋਰਡੇਅਰੀ ਵਿਕਾਸ ਵਿਭਾਗ ਵਲੋਂ ਸਕੂਲ ਵਿੱਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 14/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਡੇਅਰੀ ਵਿਕਾਸ ਵਿਭਾਗ ਵਲੋਂ ਸਕੂਲ ਵਿੱਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ ਤਰਨ ਤਾਰਨ 13 ਫਰਵਰੀ ਕੈਬਨਿਟ ਮੰਤਰੀ ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ. ਕੁਲਦੀਪ ਸਿੰਘ ਜੱਸੋਵਾਲ. ਦੇ ਦਿਸ਼ਾ-ਨਿਰਦੇਸ਼ਾਂ […]
ਹੋਰਰਿਜਨਲ ਸੈਂਟਰ ਗੋਇੰਦਵਾਲ ਸਾਹਿਬ ਵਿਖੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਨੂੰ ਦਰਸਾਉਂਦਾ ਸੈਮੀਨਾਰ ਲਗਾਇਆ
ਪ੍ਰਕਾਸ਼ਨਾਂ ਦੀ ਮਿਤੀ: 14/02/2025ਰਿਜਨਲ ਸੈਂਟਰ ਗੋਇੰਦਵਾਲ ਸਾਹਿਬ ਵਿਖੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਨੂੰ ਦਰਸਾਉਂਦਾ ਸੈਮੀਨਾਰ ਲਗਾਇਆ ਖਡੂਰ ਸਾਹਿਬ 13 ਫਰਵਰੀ : ਸਰਕਾਰ ਵਲੋਂ ਸਕੂਲਾਂ/ਕਾਲਜਾਂ ,ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਨਸ਼ਾ ਨਾ ਕਰਨ ਲਈ ਜਾਗਰੂਕ ਕਰਨ ਸੰਬੰਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ। ਸਰਕਾਰ ਵੱਲੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਵੱਖ ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾਈ ਜਾ ਰਹੇ ਹਨ, […]
ਹੋਰਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ 14 ਫਰਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 14/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ 14 ਫਰਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਤਰਨ ਤਾਰਨ, 13 ਫਰਵਰੀ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ.ਏ.ਐਸ ਦੇ ਦਿਸ਼ਾ-ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿ.) ਤਰਨ ਤਾਰਨ […]
ਹੋਰ