ਟੀਕਾਕਰਨ ਸਬੰਧੀ ਕੀਤੇ ਜਾਣ ਵਾਲੇ ਸਰਵੇ ਨੂੰ ਸਿਹਤ ਕਰਮੀ ਜਲਦ ਤੋਂ ਜਲਦ ਮੁਕੰਮਲ ਕਰਨ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ
ਪ੍ਰਕਾਸ਼ਨਾਂ ਦੀ ਮਿਤੀ: 13/02/2025ਹੈਡ ਕਾਉਂਟ ਸਰਵੇ ਬਾਰੇ ਅਹਿਮ ਮੀਟਿੰਗ ਹੋਈ ਟੀਕਾਕਰਨ ਸਬੰਧੀ ਕੀਤੇ ਜਾਣ ਵਾਲੇ ਸਰਵੇ ਨੂੰ ਸਿਹਤ ਕਰਮੀ ਜਲਦ ਤੋਂ ਜਲਦ ਮੁਕੰਮਲ ਕਰਨ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 12 ਫਰਵਰੀ ਜ਼ਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ […]
ਹੋਰਡੇਅਰੀ ਵਿਕਾਸ ਵਿਭਾਗ ਵਲੋਂ ਸਕੂਲ ਵਿੱਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 13/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡੇਅਰੀ ਵਿਕਾਸ ਵਿਭਾਗ ਵਲੋਂ ਸਕੂਲ ਵਿੱਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ ਤਰਨ ਤਾਰਨ, 11 ਫਰਵਰੀ ਕੈਬਨਿਟ ਮੰਤਰੀ ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ. ਕੁਲਦੀਪ ਸਿੰਘ ਜੱਸੋਵਾਲ. ਦੇ […]
ਹੋਰਗ੍ਰਾਂਮ ਪੰਚਾਇਤ ਪਿੰਡ ਮੂਸੇ ਕਲਾਂ ਲਈ ਦੁਬਾਰਾ ਵੋਟਿੰਗ ਕਰਵਾਉਣ ਦਾ ਪ੍ਰੋਗਰਾਮ ਜਾਰੀ–ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਗ੍ਰਾਂਮ ਪੰਚਾਇਤ ਪਿੰਡ ਮੂਸੇ ਕਲਾਂ ਲਈ ਦੁਬਾਰਾ ਵੋਟਿੰਗ ਕਰਵਾਉਣ ਦਾ ਪ੍ਰੋਗਰਾਮ ਜਾਰੀ–ਡਿਪਟੀ ਕਮਿਸ਼ਨਰ ਤਰਨ ਤਾਰਨ, 11 ਫਰਵਰੀ : ਮਾਨਯੋਗ ਰਾਜ ਚੋਣ ਕਮਿਸ਼ਨ, ਪੰਜਾਬ ਜੀ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ਼੍ਰੀ ਰਾਹੁਲ ਜੀ ਦੀਆਂ ਹਦਾਇਤਾਂ ਅਨੁਸਾਰ ਗ੍ਰਾਂਮ ਪੰਚਾਇਤ ਪਿੰਡ ਮੂਸੇ ਕਲਾਂ ਲਈ ਦੁਬਾਰਾ ਵੋਟਿੰਗ […]
ਹੋਰਡਿਪਟੀ ਕਮਿਸ਼ਨਰ ਦੀ ਪ੍ਧਾਨਗੀ ਹੇਠ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਦੌਰਾਨ ਵਾਟਰ ਕੰਪੋਨੈਂਟ ਅਤੇ ਸੈਨੀਟੇਸ਼ਨ ਕੰਪੋਨੈਂਟ -ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੇ ਕੰਮਾਂ ਨੂੰ ਦਿੱਤੀ ਗਈ ਮਨਜ਼ੂਰੀ
ਪ੍ਰਕਾਸ਼ਨਾਂ ਦੀ ਮਿਤੀ: 13/02/2025ਡਿਪਟੀ ਕਮਿਸ਼ਨਰ ਦੀ ਪ੍ਧਾਨਗੀ ਹੇਠ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਦੌਰਾਨ ਵਾਟਰ ਕੰਪੋਨੈਂਟ ਅਤੇ ਸੈਨੀਟੇਸ਼ਨ ਕੰਪੋਨੈਂਟ -ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੇ ਕੰਮਾਂ ਨੂੰ ਦਿੱਤੀ ਗਈ ਮਨਜ਼ੂਰੀ ਤਰਨ ਤਾਰਨ, 11 ਫਰਵਰੀ: ਜਲ ਅਤੇ ਸੈਨੀਟੇਸ਼ਨ ਮਿਸ਼ਨ, (ਡੀ. ਡਬਲਿਯੂ. ਐੱਸ. ਐੱਮ) ਸਬੰਧੀ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸੀ੍ […]
ਹੋਰਚੋਣ ਕਮਿਸ਼ਨ ਦੇ ਹੁੁਕਮਾਂ ਅਨੁਸਾਰ 16 ਫਰਵਰੀ ਨੂੰ ਹੋਵੇਗੀ ਦੁਬਾਰਾ ਚੋਣ-ਜ਼ਿਲਾ ਚੋਣ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 13/02/2025ਰਾਜ ਚੋਣ ਕਮਿਸ਼ਨ ਵੱਲੋਂ ਪਿੰਡ ਮੂਸੇ ਕਲਾਂ ਦੇ ਸਰਪੰਚ ਅਤੇ ਪੰਚਾਂ ਦੀ ਚੋਣ ਦੁਬਾਰਾ ਕਰਵਾਉਣ ਦੇ ਹੁੁਕਮ ਜਾਰੀ ਚੋਣ ਕਮਿਸ਼ਨ ਦੇ ਹੁੁਕਮਾਂ ਅਨੁਸਾਰ 16 ਫਰਵਰੀ ਨੂੰ ਹੋਵੇਗੀ ਦੁਬਾਰਾ ਚੋਣ-ਜ਼ਿਲਾ ਚੋਣ ਅਫ਼ਸਰ ਤਰਨ ਤਾਰਨ, 10 ਫਰਵਰੀ : ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਮੂਸੇ ਕਲਾਂ ਦੇ ਸਰਪੰਚ ਅਤੇ ਪੰਚਾਂ ਦੀ ਚੋਣ […]
ਹੋਰਡਿਪਟੀ ਕਮਿਸ਼ਨਰ ਨੇ ਮਗਨਰੇਗਾ ਅਧੀਨ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 13/02/2025ਡਿਪਟੀ ਕਮਿਸ਼ਨਰ ਨੇ ਮਗਨਰੇਗਾ ਅਧੀਨ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਤਰਨ ਤਾਰਨ, 10 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਵੱਲੋਂ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਗਨਰੇਗਾ ਅਧੀਨ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਗਤੀ ਦਾ ਜਾਇਜ਼ਾ ਲੈਣ ਲਈ […]
ਹੋਰਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 10/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਤਰਨ ਤਾਰਨ, 10 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਵੱਲੋਂ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ […]
ਹੋਰਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ ਸਿੱਧੇ ਲਾਭਪਤਰੀਆਂ ਦੇ ਬੈਂਕ ਖਾਤਿਆ ਵਿੱਚ ਕੀਤੀ ਜਾਵੇਗੀ ਰਾਸ਼ੀ ਦੀ ਅਦਾਇਗੀ
ਪ੍ਰਕਾਸ਼ਨਾਂ ਦੀ ਮਿਤੀ: 10/02/2025ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਪਛੜੀਆਂ ਸ਼੍ਰੇਣੀਆਂ ਤੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਨਾਲ ਸਬੰਧਿਤ 645 ਲਾਭਪਾਤਰੀਆਂ ਲਈ 3 ਕਰੋੜ 28 ਲੱਖ 95 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ ਸਿੱਧੇ ਲਾਭਪਤਰੀਆਂ ਦੇ ਬੈਂਕ ਖਾਤਿਆ ਵਿੱਚ ਕੀਤੀ ਜਾਵੇਗੀ ਰਾਸ਼ੀ ਦੀ ਅਦਾਇਗੀ ਅਸ਼ੀਰਵਾਦ ਸਕੀਮ […]
ਹੋਰਦਾਲਾਂ ਪ੍ਰੋਟੀਨ ਦਾ ਵਧੀਆ ਸਰੋਤ ਹਨ : ਡਾ ਭੁਪਿੰਦਰ ਸਿੰਘ ਏਓ
ਪ੍ਰਕਾਸ਼ਨਾਂ ਦੀ ਮਿਤੀ: 10/02/2025ਵਿਸ਼ਵ ਦਾਲ ਦਿਵਸ ਮਨਾਇਆ ਦਾਲਾਂ ਪ੍ਰੋਟੀਨ ਦਾ ਵਧੀਆ ਸਰੋਤ ਹਨ : ਡਾ ਭੁਪਿੰਦਰ ਸਿੰਘ ਏਓ ਤਰਨ ਤਾਰਨ, 10 ਫਰਵਰੀ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਨੇ ਡਾ ਭੁਪਿੰਦਰ ਸਿੰਘ ਏਓ ਦੀ ਅਗਵਾਈ ਵਿੱਚ ਗੁਰਬਰਿੰਦਰ ਸਿੰਘ ਏਡੀਓ, ਰਜਿੰਦਰ ਕੁਮਾਰ ਏਈਓ , ਮਨਮੋਹਨ […]
ਹੋਰ