ਸਿਵਲ ਹਸਪਤਾਲ ਵਿਖੇ ਬਲੱਡ ਬੈਂਕ ਅਤੇ ਡਾਇਲਸਿਸ ਸੇਵਾਵਾਂ ਸ਼ੁਰੂ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ
ਪ੍ਰਕਾਸ਼ਨਾਂ ਦੀ ਮਿਤੀ: 08/01/2025ਸਿਵਲ ਹਸਪਤਾਲ ਵਿਖੇ ਬਲੱਡ ਬੈਂਕ ਅਤੇ ਡਾਇਲਸਿਸ ਸੇਵਾਵਾਂ ਸ਼ੁਰੂ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 8ਜਨਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਜੀ ਪਾਲਣਾ ਕਰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਉਧਮ ਸਦਕਾ ਜ਼ਿਲਾ ਹਸਪਤਾਲ ਤਰਨ ਤਾਰਨ ਵਿਖੇ […]
ਹੋਰਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਸਹਾਇਕ ਉਪਕਰਣ ਮੁਹੱਈਆ ਕਰਵਾਉਣ ਲਈ ਰਜਿਸਟ੍ਰੇਸ਼ਨ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 08/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਸਹਾਇਕ ਉਪਕਰਣ ਮੁਹੱਈਆ ਕਰਵਾਉਣ ਲਈ ਰਜਿਸਟ੍ਰੇਸ਼ਨ ਕੈਂਪ ਤਰਨ ਤਾਰਨ 07 ਜਨਵਰੀ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਵੱਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਦੇ ਲਈ ਕੰਮ ਕੀਤੇ ਜਾ ਰਹੇ ਹਨ। ਇਸ ਸੰਬੰਧੀ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਵੱਲੋਂ […]
ਹੋਰਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫਤਾਰ; ਇੱਕ ਪਿਸਤੌਲ ਬਰਾਮਦ
ਪ੍ਰਕਾਸ਼ਨਾਂ ਦੀ ਮਿਤੀ: 08/01/2025ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫਤਾਰ; ਇੱਕ ਪਿਸਤੌਲ ਬਰਾਮਦ ਪੰਜਾਬ ਪੁਲਿਸ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਮੁਲਜ਼ਮ ਗੈਂਗਸਟਰ ਪ੍ਰਭ ਦਾਸੂਵਾਲ ਦੇ ਨਿਰਦੇਸ਼ਾਂ ’ਤੇ ਚਲਾ ਰਹੇ ਸਨ ਫਿਰੌਤੀ ਰੈਕੇਟ: ਡੀ.ਜੀ.ਪੀ. ਗੌਰਵ ਯਾਦਵ ਜਵਾਬੀ ਗੋਲੀਬਾਰੀ ਦੌਰਾਨ ਦੋਵੇਂ ਮੁਲਜ਼ਮ ਗੋਲੀ […]
ਹੋਰਤਰਨ ਤਾਰਨ ਵਿਖੇ 8 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਅਤੇ ਫ੍ਰੀ ਸਕਿੱਲਡ ਕੋਰਸ ਸਬੰਧੀ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 07/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਤਰਨ ਤਾਰਨ ਵਿਖੇ 8 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਅਤੇ ਫ੍ਰੀ ਸਕਿੱਲਡ ਕੋਰਸ ਸਬੰਧੀ ਕੈਂਪ ਤਰਨ ਤਾਰਨ 04 ਜਨਵਰੀ ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ / ਫ੍ਰੀ ਸਕਿੱਲ ਕੋਰਸ ਮੁਹੱਇਆ ਕਰਵਾਉਣ ਲਈ 8 ਜਨਵਰੀ ਨੂੰ ਸਵੇਰੇ 11:00 ਵਜੇ ਤੋਂ 2 ਵਜੇ ਤੱਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ […]
ਹੋਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਦਾ ਕੰਮ ਮੁਕੰਮਲ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 07/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਦਾ ਕੰਮ ਮੁਕੰਮਲ- ਡਿਪਟੀ ਕਮਿਸ਼ਨਰ 24 ਜਨਵਰੀ ਤੱਕ ਕੀਤੇ ਜਾ ਸਕਦੇ ਹਨ ਦਾਅਵੇ ਅਤੇ ਇਤਰਾਜ਼ ਤਰਨ ਤਾਰਨ, 3 ਜਨਵਰੀ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀ ਦੀ […]
ਹੋਰਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ
ਪ੍ਰਕਾਸ਼ਨਾਂ ਦੀ ਮਿਤੀ: 03/01/2025ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ – ਪੁਲਿਸ ਟੀਮਾਂ ਵੱਲੋਂ ਗ੍ਰਿਫਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰਾਂ ‘ਚੋਂ ਇੱਕ ਗਲਾਕ ਪਿਸਤੌਲ ਸਮੇਤ ਅਸਲਾ ਅਤੇ ਹੁੰਡਈ ਕ੍ਰੇਟਾ ਕਾਰ ਬਰਾਮਦ – ਪੰਜਾਬ ਪੁਲਿਸ […]
ਹੋਰਚਾਈਨਾ ਡੋਰ ਵੇਚਣ ਵਾਲਿਆਂ ਨੂੰ ਐਸਡੀਐਮ ਭਿੱਖੀਵਿੰਡ ਦੀ ਚੇਤਾਵਨੀ
ਪ੍ਰਕਾਸ਼ਨਾਂ ਦੀ ਮਿਤੀ: 03/01/2025ਚਾਈਨਾ ਡੋਰ ਵੇਚਣ ਵਾਲਿਆਂ ਨੂੰ ਐਸਡੀਐਮ ਭਿੱਖੀਵਿੰਡ ਦੀ ਚੇਤਾਵਨੀ ਜੇਕਰ ਕੋਈ ਚਾਈਨਾ ਡੋਰ ਵੇਚਤਾ ਫੜਿਆ ਗਿਆ ਤਾਂ ਉਸ ਖਿਲਾਫ ਕੀਤੀ ਜਾਵੇਗੀ ਕਾਨੂੰਨ ਅਨੁਸਾਰ ਕਾਰਵਾਈ : ਐਸਡੀਐਮ ਭਿੱਖੀਵਿੰਡ ਤਰਨ ਤਾਰਨ 31 ਦਸੰਬਰ ਲੋਹੜੀ ਦਾ ਤਿਉਹਾਰ ਪੰਜਾਬ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਲੋਕਾਂ ਵੱਲੋਂ ਵੱਡੇ ਪੱਧਰ ਉੱਤੇ ਪਤੰਗਬਾਜ਼ੀ ਕੀਤੀ ਜਾਂਦੀ ਹੈ। ਜੇਕਰ ਪਿਛਲੇ […]
ਹੋਰਫੂਡ ਸੇਫ਼ਟੀ ਆਨ ਵੀਲਜ ਵੈੱਨ ਦਾ ਪੂਰਾ ਲਾਭ ਉਠਾਉਣ ਤਰਨ ਤਾਰਨ ਵਾਸੀ – ਵਧੀਕ ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/01/2025ਦਫਤਰ ਜਿਲਾ ਲੋਕ ਸੰਪਰਕ ਅਫਸਰ ਤਰਨ ਤਾਰਨ ਫੂਡ ਸੇਫ਼ਟੀ ਆਨ ਵੀਲਜ ਵੈੱਨ ਦਾ ਪੂਰਾ ਲਾਭ ਉਠਾਉਣ ਤਰਨ ਤਾਰਨ ਵਾਸੀ – ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ 31 ਦਸੰਬਰ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ, ਇਸ ਮੌਕੇ ਵਧੀਕ ਡਿਪਟੀ […]
ਹੋਰਬੱਚਿਆਂ ਦੇ ਆਧਾਰ ਕਾਰਡ ਬਣਵਾਉਣ ਤੇ ਬਾਈਓਮੈਟ੍ਰਿਕ ਅੱਪਡੇਟ ਕਰਵਾਉਣ ਤੇ ਦਿੱਤਾ ਜਾਵੇ ਵਿਸ਼ੇਸ਼ ਧਿਆਨ – ਰਾਜਦੀਪ ਸਿੰਘ ਬਰਾੜ
ਪ੍ਰਕਾਸ਼ਨਾਂ ਦੀ ਮਿਤੀ: 03/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਬੱਚਿਆਂ ਦੇ ਆਧਾਰ ਕਾਰਡ ਬਣਵਾਉਣ ਤੇ ਬਾਈਓਮੈਟ੍ਰਿਕ ਅੱਪਡੇਟ ਕਰਵਾਉਣ ਤੇ ਦਿੱਤਾ ਜਾਵੇ ਵਿਸ਼ੇਸ਼ ਧਿਆਨ – ਰਾਜਦੀਪ ਸਿੰਘ ਬਰਾੜ ਤਰਨ ਤਾਰਨ 31 ਦਸੰਬਰ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਤਰਨਤਾਰਨ,ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ‘ਤੇ ਕੰਮ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ),ਤਰਨ ਤਾਰਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ […]
ਹੋਰਜਿਲ੍ਹਾ ਤਰਨਤਾਰਨ ਦੇ ਪ੍ਰਾਈਵੇਟ ਪਲੇਅ-ਵੇ ਸਕੂਲਜ਼ ਆਪਣੀ ਰੇਜੀਸਟ੍ਰੇਸ਼ਨ ਕਰਵਾਉਣ ਹਿੱਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨਾਲ ਤੁਰੰਤ ਸੰਪਰਕ ਕਰਨ
ਪ੍ਰਕਾਸ਼ਨਾਂ ਦੀ ਮਿਤੀ: 03/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਜਿਲ੍ਹਾ ਤਰਨਤਾਰਨ ਦੇ ਪ੍ਰਾਈਵੇਟ ਪਲੇਅ–ਵੇ ਸਕੂਲਜ਼ ਆਪਣੀ ਰੇਜੀਸਟ੍ਰੇਸ਼ਨ ਕਰਵਾਉਣ ਹਿੱਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨਾਲ ਤੁਰੰਤ ਸੰਪਰਕ ਕਰਨ ਤਰਨ ਤਾਰਨ 01 ਜਨਵਰੀ ਪੰਜਾਬ ਰਾਜ ਵਿੱਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ–ਵੇ ਸਕੂਲਾਂ ਨੂੰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ […]
ਹੋਰ